World News
Everything beyond India
-
ਯੂਪੀ: ਬਰਾਤ ’ਚ ਜਾ ਰਹੀ ਕਾਰ ਹਾਦਸਾਗ੍ਰਸਤ ਹੋਣ ਕਾਰਨ 5 ਦੀ ਮੌਤ ‘ਤੇ, ਪ੍ਰਧਾਨ ਮੰਤਰੀ ਵੱਲੋਂ 2 ਲੱਖ ਐਕਸ-ਗ੍ਰੇਸ਼ੀਆ ਦਾ ਐਲਾਨ
News By Paigam-E-Jagat — Jul 05, 2025ਸੰਭਲ, 5 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨਿਚਵਾਰ ਨੂੰ ਸੰਭਲ ਵਿਆਹ ਦੀ ਕਾਰ ਹਾਦਸੇ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਹਰੇਕ ਮ੍ਰਿਤਕ ਦੇ ਵਾਰਸਾਂ ਲਈ 2-2 ਲੱਖ ਰੁਪਏ ਦੀ ਐਕਸ-ਗਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ ਹੈ। ਸੰਭਲ ਦੇ ਐਸਪੀ ਕੇਕੇ ਬਿਸ਼ਨੋਈ ਨੇ ਦੱ…
-
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਈਬਰ ਅਪਰਾਧ ਨੂੰ ‘ਡਿਜੀਟਲ ਭਾਰਤ’ ਲਈ ਇੱਕ ‘ਸ਼ਾਂਤ ਵਾਇਰਸ’ ਕਿਉਂ ਕਿਹਾ?
News By Paigam-E-Jagat — Jul 05, 2025ਚੰਡੀਗੜ੍ਹ, 5 ਜੁਲਾਈ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਈਬਰ ਅਪਰਾਧ ਦੀ ‘ਸ਼ਾਂਤ ਵਾਇਰਸ’ ਨਾਲ ਤੁਲਨਾ ਕੀਤੀ ਹੈ। ਜਸਟਿਸ ਸੁਮੀਤ ਗੋਇਲ ਨੇ ਟਿੱਪਣੀ ਕੀਤੀ ਕਿ ਸਾਈਬਰ ਅਪਰਾਧ ‘‘ਡਿਜੀਟਲ ਵਿੱਤੀ ਲੈਣ-ਦੇਣ ਪਲੇਟਫਾਰਮਾਂ ਵਿੱਚ ਜਨਤਕ ਵਿਸ਼ਵਾਸ ਨੂੰ ਖਤਮ ਕਰਦੇ ਹਨ,’’ ਜੋ ਕਿ ਸਿ…
-
ਜੰਮੂ-ਕਸ਼ਮੀਰ ਦੇ ਰਾਮਬਨ ਵਿੱਚ ਹਾਦਸੇ ’ਚ 6 ਅਮਰਨਾਥ ਯਾਤਰੀ ਜ਼ਖ਼ਮੀ
News By Paigam-E-Jagat — Jul 05, 2025ਰਾਮਬਨ/ਜੰਮੂ, 5 ਜੁਲਾਈ (ਪੈਗ਼ਾਮ-ਏ-ਜਗ਼ਤ) ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿੱਚਰਵਾਰ ਨੂੰ ਰਾਮਬਨ ਜ਼ਿਲ੍ਹੇ ਵਿੱਚ ਤਿੰਨ ਬੱਸਾਂ ਨੂੰ ਪੇਸ਼ ਆਏ ਹਾਦਸੇ ਵਿੱਚ ਘੱਟੋ-ਘੱਟ ਛੇ ਅਮਰਨਾਥ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਅਮਰਨਾਥ ਯਾਤਰਾ ਨਾਲ ਸਬੰਧਤ ਇਹ ਬੱਸਾਂ ਜੰਮੂ ਦੇ ਭਗਵਤ…
-
ਪੁਲੀਸ ਵੱਲੋਂ 2 ਮੋਟਰਸਾਈਕਲ ਚੋਰ ਕਾਬੂ, ਚੋਰੀ ਦਾ ਮੋਟਰਸਾਈਕਲ ਵੀ ਬਰਾਮਦ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਮੁਹਾਲੀ ਪੁਲੀਸ ਨੇ ਇੱਕ ਮੋਟਰਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਰਜੇਸ਼ ਵਾਸੀ ਅੰਬ ਸਾਹਿਬ ਕਲੋਨ…
-
ਰਮਨਦੀਪ ਨਰੂਲਾ ਨੂੰ ਕਾਂਗਰਸ ਦੇ ਸਮਾਜ ਭਲਾਈ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੀਨੀਅਰ ਆਗੂ ਰਮਨਦੀਪ ਨਰੂਲਾ ਨੂੰ ਸਮਾਜ ਭਲਾਈ ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਨਰੂਲਾ ਨੇ ਕਿਹਾ ਕਿ ਉਹ ਕਾਂਗਰਸ ਹਾਈ ਕਮਾਂਡ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣ…
-
ਫੇਜ਼-3 ਏ ਅਤੇ ਮਦਨਪੁਰਾ ਪਿੰਡ ਵਿਚਲੀ ਸੜਕ 'ਤੇ ਹਾਦਸੇ ਦੌਰਾਨ ਬਾਈਕ ਸਵਾਰ ਗੰਭੀਰ ਜ਼ਖਮੀ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਅੱਜ ਦੁਪਹਿਰ ਫੇਜ਼-3ਏ ਅਤੇ ਮਦਨਪੁਰਾ ਪਿੰਡ ਵਿਚਲੀ ਮੁੱਖ ਸੜਕ 'ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਇੱਕ ਬਾਈਕ ਸਵਾਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ, ਬਾਈਕ ਸਵਾਰ ਦੀ ਟੱਕਰ ਅੱਗੇ ਜਾ ਰਹੀ ਇੱਕ ਗੱਡੀ ਦੇ ਪਿਛਲੇ ਹਿੱਸੇ ਨਾਲ ਹ…
-
ਆਪ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਵਾਅਦੇ ਫੋਕੇ - ਬਲਬੀਰ ਸਿੰਘ ਸਿੱਧੂ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਫੋਕੇ ਹਨ ਅਤੇ…
-
ਬਨੂੜ ਵਿੱਚ ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਬੁਲਡੋਜ਼ਰ
News By Paigam-E-Jagat — Jul 05, 2025ਰਾਜਪੁਰਾ, 5 ਜੁਲਾਈ- ਪਟਿਆਲਾ ਪੁਲੀਸ ਵੱਲੋਂ ਅੱਜ ਬਨੂੜ ਦੇ ਸੈਣੀ ਵਾਲਾ ਮੁਹੱਲੇ ਦੇ ਵਿੱਚ ਇੱਕ ਘਰ ਦੇ ਉੱਪਰ ਬੁਲਡੋਜ਼ਰ ਐਕਸ਼ਨ ਕੀਤਾ ਗਿਆ। ਮੌਕੇ ’ਤੇ ਪਹੁੰਚੇ ਐਸ ਐਸ ਪੀ ਪਟਿਆਲਾ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਪਟਿਆਲਾ ਪੁਲੀਸ ਦੇ ਵੱਲੋਂ ਨਸ਼ਾ…
-
ਪੁਲੀਸ ਨੂੰ ਝੂਠੀਆਂ ਸ਼ਿਕਾਇਤਾਂ ਦੇਣ ਵਾਲਿਆਂ ਖਿਲਾਫ ਵੀ ਕੀਤੀ ਜਾ ਰਹੀ ਹੈ ਕਾਰਵਾਈ - ਹਰਸਿਮਰਨ ਸਿੰਘ ਬੱਲ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਮੁਹਾਲੀ ਪੁਲੀਸ ਨੇ ਜਤਿੰਦਰ ਪੰਡਿਤ ਨਾਮ ਦੇ ਇੱਕ ਵਿਅਕਤੀ ਦੇ ਖਿਲਾਫ ਬੀ.ਐਨ.ਐਸ. ਦੀ ਧਾਰਾ 217 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸ. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਵਿਅਕਤੀ ਵੱਲੋਂ ਬੀਤ…
-
ਮਿੱਥੇ ਸਮੇਂ ’ਤੇ ਹੋਣਗੀਆਂ ਨਗਰ ਨਿਗਮ ਚੋਣਾਂ - ਕੁਲਵੰਤ ਸਿੰਘ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਅਪ੍ਰੈਲ 2026 ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਮਿੱਥੇ ਸਮੇਂ ’ਤੇ ਕਰਵਾ ਦਿੱਤੀਆਂ ਜਾਣਗੀਆਂ। ਸਕਾਈ ਹਾਕ ਟਾਈਮਜ਼ ਨਾਲ ਕੀਤੀ ਗਈ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਨਗਰ ਨਿਗਮ ਚੋਣਾਂ…
-
ਸੀ ਜੀ ਸੀ ਝੰਜੇੜੀ ਵੱਲੋਂ ਐਂਟੀ-ਨਾਰਕੋਟਿਕ ਸਾਈਕਲੋਥਾਨ 2025 ਦਾ ਆਯੋਜਨ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਝੰਜੇੜੀ, ਮੁਹਾਲੀ ਵੱਲੋਂ ਨਾਰਕੋਟਿਕਸ ਕੰਟਰੋਲ ਬਿਊਰੋ, ਚੰਡੀਗੜ੍ਹ ਜ਼ੋਨਲ ਯੂਨਿਟ ਨਾਲ ਸਾਂਝੇਦਾਰੀ ਕਰਕੇ ਅੰਤਰਰਾਸ਼ਟਰੀ ਨਸ਼ਾ ਰੋਧੀ ਦਿਵਸ ਮੌਕੇ ਐਂਟੀ ਨਾਰਕੋਟਿਕ ਸਾਈਕਲੋਥਾਨ 2025 ਦਾ ਆਯੋਜਨ ਕੀਤਾ। ਇਸ ਸਾਈਕਲੋਥਾ…
-
ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮਹੀਨਾਵਾਰ ਮੀਟਿੰਗ ਆਯੋਜਿਤ
News By Paigam-E-Jagat — Jul 05, 2025ਐਸ ਏ ਐਸ ਨਗਰ, 5 ਜੁਲਾਈ- ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਇਕਾਈ ਦੀ ਮਹੀਨਾਵਾਰ ਮੀਟਿੰਗ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਇਕਾਈ ਦੇ ਜਨਰਲ ਸਕੱਤਰ ਸੇਵਾਮੁਕਤ ਇੰਸਪੈਕਟਰ ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਜ਼ਿਲ…