World News
Everything beyond India
-
ਫਾਰਮਾ ਪਲਾਂਟ ਧਮਾਕੇ; ਨੌਂ ਵਿਅਕਤੀ ਅਜੇ ਵੀ ਲਾਪਤਾ, ਮਾਹਿਰ ਕਮੇਟੀ ਅੱਜ ਕਰੇਗੀ ਸਾਈਟ ਦਾ ਦੌਰਾ
News By Paigam-E-Jagat — Jul 03, 2025ਸੰਗਾਰੈੱਡੀ , 3 ਜੁਲਾਈ- ਸਿਗਾਚੀ ਇੰਡਸਟਰੀਜ਼ ਦੇ ਪਾਸ਼ਾਮਾਇਲਾਰਮ ਸਥਿਤ ਫਾਰਮਾ ਪਲਾਂਟ ਵਿੱਚ ਹੋਏ ਧਮਾਕੇ, ਜਿਸ ਵਿੱਚ ਘੱਟੋ-ਘੱਟ 38 ਲੋਕਾਂ ਦੀ ਮੌਤ ਹੋ ਗਈ ਅਤੇ 35 ਜ਼ਖਮੀ ਹੋ ਗਏ ਸਨ, ਵਿੱਚ ਅਜੇ ਵੀ ਨੌਂ ਲੋਕ ਲਾਪਤਾ ਹਨ ਅਤੇ ਉਨ੍ਹਾਂ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਜਾਰੀ ਹ…
-
ਬਾਲਟਾਲ ਤੇ ਨੁਨਵਾਂ ਬੇਸ ਕੈਂਪਾਂ ਤੋਂ ਤੀਰਥ ਯਾਤਰੀ ਅਗਲੇ ਸਫ਼ਰ ਲਈ ਰਵਾਨਾ
News By Paigam-E-Jagat — Jul 03, 2025ਸ੍ਰੀਨਗਰ, 3 ਜੁਲਾਈ- ਤੀਰਥ ਯਾਤਰੀਆਂ ਦੇ ਪਹਿਲੇ ਜਥੇ ਦੇ ਬਾਲਟਾਲ ਤੇ ਨੁਨਵਾਂ ਬੇਸ ਕੈਂਪਾਂ ਤੋਂ ਰਵਾਨਾ ਹੋਣ ਦੇ ਨਾਲ ਹੀ ਸਾਲਾਨਾ ਅਮਰਨਾਥ ਯਾਤਰਾ ਵੀਰਵਾਰ ਤੋਂ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿਚ 3,880 ਮੀਟਰ ਦੀ ਉਚਾਈ ’ਤੇ ਸਥਿਤ ਅਮਰਨਾਥ ਗੁ…
-
ਮਹਾਰਾਸ਼ਟਰ ਵਿਚ ਤਿੰਨ ਮਹੀਨਿਆਂ ’ਚ 767 ਕਿਸਾਨਾਂ ਵੱਲੋਂ ਖ਼ੁਦਕੁਸ਼ੀ, ਸਰਕਾਰ ਚੁੱਪ: ਰਾਹੁਲ
News By Paigam-E-Jagat — Jul 03, 2025ਨਵੀਂ ਦਿੱਲੀ, 3 ਜੁਲਾਈ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਾਰਾਸ਼ਟਰ ਵਿਚ ਕਿਸਾਨ ਖ਼ੁਦਕੁਸ਼ੀਆਂ ਨੂੰ ਲੈ ਕੇ ਵੀਰਵਾਰ ਨੂੰ ਕੇਂਦਰ ਤੇ ਸੂਬਾ ਸਰਕਾਰ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਇਨ੍ਹਾਂ ਖ਼ੁਦਕੁਸ਼ੀਆਂ ਬਾਰੇ ਚੁੱਪ ਹੈ ਤੇ ਬੇਰੁਖ਼ੀ ਦੇਖਣ ਨੂੰ ਮਿਲ ਰ…
-
ਚੋਣ ਕਮਿਸ਼ਨ ਦਾ ਵਿਰੋਧੀ ਪਾਰਟੀਆਂ ਨਾਲ ਮਨਮਰਜ਼ੀ ਦਾ ਰਵੱਈਆ, ਇਸ ਨਾਲ ਲੋਕਤੰਤਰ ਕਮਜ਼ੋਰ ਹੋਵੇਗਾ: ਕਾਂਗਰਸ
News By Paigam-E-Jagat — Jul 03, 2025ਨਵੀਂ ਦਿੱਲੀ, 3 ਜੁਲਾਈ- ਕਾਂਗਰਸ ਨੇ ਵੀਰਵਾਰ ਨੂੰ ਦੋਸ਼ ਲਾਇਆ ਕਿ ਚੋਣ ਕਮਿਸ਼ਨ ਨੇ ਬਿਹਾਰ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਗੰਭੀਰ ਮੁੜ-ਮੁਲਾਂਕਣ (ਐੱਸ.ਆਈ.ਆਰ.) ਦਾ ਵਿਰੋਧ ਕਰਨ ਲਈ ਉਸ ਨਾਲ ਮੁਲਾਕਾਤ ਕਰਨ ਗਏ ਇੰਡੀਆ ਗੱਠਜੋੜ ਦੇ ਭਾਗੀਦਾਰ ਦਲਾਂ ਦੇ ਨੇਤਾਵਾਂ ਨਾਲ ਮਨਮਰਜ਼…
-
ਚੰਡੀਗੜ੍ਹ: ਪਾਣੀ ਦਾ ਪੱਧ ਵਧਣ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ
News By Paigam-E-Jagat — Jul 03, 2025ਮੁਹਾਲੀ, 3 ਜੁਲਾਈ- ਸੁਖਨਾ ਝੀਲ ਦੇ ਫਲੱਡ ਗੇਟ ਅੱਜ ਸਵੇਰੇ 10:30 ਵਜੇ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਪੁਲੀਸ ਨੇ ਵਸਨੀਕਾਂ ਨੂੰ ਘੱਗਰ ਨਦੀ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਸੀ ਪਰ ਬਾਅਦ ਵਿੱਚ ਇਹ ਐਡਾਵਇਜ਼ਰੀ ਰੱਦ ਕਰ ਦਿੱਤੀ ਗਈ। ਸੂਤਰਾਂ ਨੇ ਦੱਸਿਆ ਕਿ ਝੀਲ…
-
*ਸਾਂਝੇ ਦਫ਼ਤਰ ਕੰਪਲੈਕਸ ਇਮਾਰਤ ਹਾਂਸੀ ਵਿੱਚ ਐਸਡੀਐਮ ਰਾਜੇਸ਼ ਖੋਥ ਦੀ ਅਗਵਾਈ ਹੇਠ ਫਾਇਰ ਮੌਕ ਡਰਿੱਲ ਦਾ ਆਯੋਜਨ*
News By Paigam-E-Jagat — Jul 03, 2025ਹਿਸਾਰ:– ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ, ਵੀਰਵਾਰ ਨੂੰ ਸਾਂਝੀ ਦਫ਼ਤਰ ਕੰਪਲੈਕਸ ਇਮਾਰਤ ਵਿੱਚ ਐਸਡੀਐਮ ਰਾਜੇਸ਼ ਖੋਥ ਦੀ ਅਗਵਾਈ ਹੇਠ ਇੱਕ ਫਾਇਰ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਡੀਐਸਪੀ ਰਾਜ ਸਿੰਘ, ਸਿਧਾਰਥ ਬਿਸ਼ਨੋਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ…
-
ਐਸਡੀਐਮ ਰਾਜੇਸ਼ ਖੋਥ ਨੇ ਸਮਾਧਾਨ ਕੈਂਪ ਵਿੱਚ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ, ਮੌਕੇ 'ਤੇ ਹੀ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ
News By Paigam-E-Jagat — Jul 03, 2025ਹਾਂਸੀ:– ਸਾਂਝੇ ਦਫ਼ਤਰ ਦੇ ਅਹਾਤੇ ਵਿੱਚ ਲਗਾਏ ਸਮਾਧਾਨ ਕੈਂਪ ਵਿੱਚ ਐਸਡੀਐਮ ਰਾਜੇਸ਼ ਖੋਥ ਨੇ ਜਨਤਾ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਬਾਬਾ ਸ਼ਿਆਮ ਤੋਰਨ ਦੁਆਰ ਨੇੜੇ ਪਾਣੀ ਦੀ ਨਿਕਾਸੀ ਦ…
-
ਡੀ. ਐੱਸ. ਪੀ. ਗੜ੍ਹਸ਼ੰਕਰ ਵੱਲੋ ਦੁਕਾਨਦਾਰਾਂ ਨਾਲ ਮੀਟਿੰਗ
News By Paigam-E-Jagat — Jul 03, 2025ਹੁਸ਼ਿਆਰਪੁਰ- ਪਿਛਲੇ ਦਿਨੀਂ ਕਸਬਾ ਕੋਟ ਫਤੂਹੀ ਦੇ ਮੇਨ ਬਾਜ਼ਾਰ ਵਿਚ ਕਰਿਆਨੇ ਦੀ ਦੁਕਾਨ ਤੇ ਹੋਈ ਚੋਰੀ ਦੇ ਸਬੰਧ ਵਿਚ ਦੁਕਾਨਦਾਰਾਂ ਵਿੱਚ ਭਾਰੀ ਰੋਸ ਨੂੰ ਵੇਖਦੇ ਹੋਏ ਅੱਡੇ ਦੀਆ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਮੀਟਿੰਗ ਕਰਨ ਡੀ. ਐੱਸ. ਪੀ ਜਸਪ੍ਰੀਤ ਸਿੰਘ ਗੜ੍ਹਸ਼ੰਕਰ ਵਿਸੇਸ਼…
-
ਪੰਜਾਬ ‘ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਕੇ ਅਣਐਲਾਨੀ ਐਮਰਜੈਂਸੀ ਲਗਾ ਰਹੇ ਕੇਜਰੀਵਾਲ-ਮਾਨ: ਚੁੱਘ
News By Paigam-E-Jagat — Jul 03, 2025ਚੰਡੀਗੜ੍ਹ, 3 ਜੁਲਾਈ- ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਪੰਜਾਬ ਵਿੱਚ ਅਣਐਲਾਨੀ ਐਮਰਜੈਂਸੀ ਲਗਾਈ ਜਾ ਰਹੀ ਹੈ। ਅੱਜ ਮੋਹਾਲੀ ਵਿੱਚ ਸਾਬਕਾ ਉਪ…
-
*ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ*
News By Paigam-E-Jagat — Jul 03, 2025ਚੰਡੀਗੜ੍ਹ, 3 ਜੁਲਾਈ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 21 ਕੈਡਿਟਾਂ ਦੀ ਮਹਿਜ਼ ਤਿੰਨ ਹਫ਼ਤਿਆਂ ਵਿੱਚ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਵੱਕਾਰੀ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਚੋਣ ਹੋਈ ਹੈ…
-
9 ਜੁਲਾਈ ਦੀ ਹੜਤਾਲ ਵਿਚ ਸ਼ਾਮਿਲ ਹੋਣਗੀਆਂ ਗੜਸ਼ੰਕਰ ਦੀਆਂ ਮੁਲਾਜ਼ਮ,ਮਜ਼ਦੂਰ ਤੇ ਜਨਤਕ ਜਥੇਬੰਦੀਆਂ
News By Paigam-E-Jagat — Jul 03, 2025ਗੜ੍ਹਸ਼ੰਕਰ- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ,ਪੈਨਸ਼ਨਰ ਐਸੋਸੀਏਸ਼ਨ,ਜੇ.ਪੀ.ਐੱਮ.ਓ ਬਲਾਕ ਗੜ੍ਹਸ਼ੰਕਰ ਦੀ 9 ਜੁਲਾਈ ਦੀ ਦੇਸ਼ ਵਿਆਪੀ ਹੜਤਾਲ ਸਬੰਧੀ ਇੱਕ ਅਹਿਮ ਮੀਟਿੰਗ ਸ਼ਾਮ ਸੁੰਦਰ ਕਪੂਰ, ਕੁਲਭੂਸ਼ਨ ਕੁਮਾਰ,ਬਲਵੰਤ ਰਾਮ ਤੇ ਲੈਕਚਰਾਰ ਸਰੂਪ ਚੰਦ ਦੀ ਅਗਵਾਈ ਵਿੱਚ ਕ…
-
ਹਰ ਪਰਿਵਾਰ ਪੰਜਾਬ ਹੈ, ਨਸ਼ਾ ਮੁਕਤੀ ਪਾਵੇ:- ਚਮਨ ਸਿੰਘ
News By Paigam-E-Jagat — Jul 03, 2025ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋ ਪਿੰਡ, ਸੋਇਤਾ ਦੇ ਆਂਗਣਵਾੜੀ ਸੈਂਟਰ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਅਮਰਜੀਤ ਕੌਰ (ਸਰਪ…