World News
Everything beyond India
-
ਕਾਰ ਅਤੇ ਮਹਿੰਦਰਾ ਪਿਕਅਪ ਗੱਡੀ ਦਰਮਿਆਨ ਵਾਪਰੇ ਹਾਦਸੇ ਵਿੱਚ 17 ਜ਼ਖਮੀ 3 ਦੀ ਮੌਤ
News By Paigam E Jagat — Jun 28, 2025ਗੜ੍ਹਸ਼ੰਕਰ/ਢਿਲਵਾਂ 28 ਜੂਨ- ਮਿਲੀ ਜਾਣਕਾਰੀ ਅਨੁਸਾਰ ਸਵੇਰੇ ਤੜਕਸਾਰ ਜੀ ਟੀ ਰੋਡ ਢਿਲਵਾਂ ਵਿਖੇ ਪਿੰਡ ਗਾਜੀ ਗੁਡਾਣਾ ਨੇੜੇ ਕਾਰ ਅਤੇ ਮਹਿੰਦਰਾ ਪਿਕਆਪ ਗੱਡੀ ਦੀ ਟੱਕਰ ਹੋ ਜਾਣ ਕਾਰਨ 3 ਜਣਿਆਂ ਦੀ ਮੌਤ ਅਤੇ 17 ਜਣਿਆ ਦੇ ਜਖਮੀ ਹੋ ਜਾਣ ਦੀ ਦੁਖਦਾਈ ਖਬਰ ਮਿਲੀ ਹੈ। ਸਵੇਰੇ ਕ…
-
*ਹਾਂਸੀ ਦੇ ਪੁਲਿਸ ਸੁਪਰਡੈਂਟ ਅਮਿਤ ਯਸ਼ਵਰਧਨ ਨੇ ਨਾਰਨੌਦ ਅਤੇ ਬਾਸ ਪੁਲਿਸ ਸਟੇਸ਼ਨ ਦਾ ਅਚਾਨਕ ਨਿਰੀਖਣ ਕੀਤਾ*
News By Paigam E Jagat — Jun 28, 2025ਹਿਸਾਰ:- ਹਾਂਸੀ ਦੇ ਪੁਲਿਸ ਸੁਪਰਡੈਂਟ ਅਮਿਤ ਯਸ਼ਵਰਧਨ ਨੇ ਨਾਰਨੌਦ ਅਤੇ ਬਾਸ ਪੁਲਿਸ ਸਟੇਸ਼ਨ ਦਾ ਅਚਾਨਕ ਨਿਰੀਖਣ ਕੀਤਾ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਹਾਂਸੀ ਦੇ ਪੁਲਿਸ ਸੁਪਰਡੈਂਟ ਨੇ ਪੁਲਿਸ ਸਟੇਸ਼ਨ ਦੇ ਰਿਕਾਰਡ, ਮਾਲਖਾਨਾ, ਅਪਰਾਧਿਕ ਰਿਕਾਰਡ ਦੇ ਨਾਲ-ਨਾ…
-
ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਸਹੁੰ ਚੁਕਾਈ
News By Paigam E Jagat — Jun 28, 2025ਚੰਡੀਗੜ੍ਹ 28 ਜੂਨ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਬੁੱਧ ਰਾ…
-
ਦੇਸ਼ ਭਗਤ ਯਾਦਗਾਰ ਹਾਲ ਹੋਈ ਕਨਵੈਨਸ਼ਨ 'ਚ ਲੋਕਾਂ ਤੇ ਵਿੱਢੇ ਚੌਤਰਫੇ ਹੱਲੇ ਖ਼ਿਲਾਫ਼ ਮਿਲਕੇ ਜੂਝਣ ਦਾ ਪੈਗ਼ਾਮ
News By Paigam E Jagat — Jun 28, 2025ਜਲੰਧਰ- ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਬੁਲਾਈ ਕਨਵੈਨਸ਼ਨ ਨੇ ਅੱਜ ਵੰਗਾਰਮਈ ਪੈਗ਼ਾਮ ਦਿੱਤਾ ਕਿ ਆਦਿਵਾਸੀਆਂ ਅਤੇ ਕਮਿਊਨਿਸਟ ਇਨਕਲਾਬੀ (ਮਾਓਵਾਦੀਆਂ) ਖ਼ਿਲਾਫ਼ ਭਾਜਪਾ ਹਕੂਮਤ ਵੱਲੋਂ ਪੂਰੀ ਬੇਹਯਾਈ ਨਾਲ ਵਿੱਢੀ ਫਾਸ਼ੀ ਮੁਹਿੰਮ ਦਾ ਫੌਰੀ ਮਕਸਦ ਦੇਸੀ-ਬਦੇਸ਼ੀ ਕਾਰਪੋਰੇਟ ਘਰਾਣਿਆ…
-
ਫਿਟ ਆਲਵੇਜ਼ ਹਿੱਟ ਕਲੱਬ ਵਿੱਚ ਦੂਸਰਾ ਸਮਰ ਕੈਂਪ ਧੂਮ ਧਾਮ ਨਾਲ ਸਮਾਪਤ ਹੋਇਆ : ਭੁਵਨ ਰਾਏ
News By Paigam E Jagat — Jun 28, 2025ਕਪੂਰਥਲਾ- ਫਿਟ ਆਲਵੇਜ਼ ਹਿੱਟ ਕਲੱਬ ਵੱਲੋਂ ਜੂਨ ਦੀ ਸ਼ੁਰੂਆਤ ਵਿੱਚ ਪਹਿਲੇ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ ਸੀ, ਜਿਸ ਵਿੱਚ ਲਿਮਟਿਡ ਸੀਟਾਂ ਹੋਣ ਦੇ ਬਾਵਜੂਦ ਵੀ ਬਹੁਤ ਵੱਧ ਬੱਚਿਆਂ ਨੇ ਰਜਿਸਟ੍ਰੇਸ਼ਨ ਕਰਵਾਇਆ। ਇਸ ਕਰਕੇ ਦੂਸਰਾ ਬੈਚ ਸ਼ੁਰੂ ਕੀਤਾ ਗਿਆ, ਜਿਸ ਵਿੱਚ ਮਨਮੀਤ…
-
ਪ੍ਰਾਈਵੇਟ ਸਕੂਲ ਐਸੋਸੀਏਸ਼ਨ ਹਾਂਸੀ ਨੇ ਵਿਧਾਇਕ ਵਿਨੋਦ ਭਯਾਨਾ ਦੀ ਪ੍ਰਧਾਨਗੀ ਹੇਠ ਸਿੱਖਿਆ ਮੰਤਰੀ ਨੂੰ ਇੱਕ ਮੰਗ ਪੱਤਰ ਸੌਂਪਿਆ
News By Paigam E Jagat — Jun 28, 2025ਹਿਸਾਰ:– ਪ੍ਰਾਈਵੇਟ ਸਕੂਲ ਐਸੋਸੀਏਸ਼ਨ ਹਾਂਸੀ ਨੇ ਹਾਂਸੀ ਦੇ ਵਿਧਾਇਕ ਵਿਨੋਦ ਭਯਾਨਾ ਦੀ ਪ੍ਰਧਾਨਗੀ ਹੇਠ ਹਰਿਆਣਾ ਦੇ ਸਿੱਖਿਆ ਮੰਤਰੀ ਦੇ ਚੰਡੀਗੜ੍ਹ ਨਿਵਾਸ ਸਥਾਨ 'ਤੇ ਇੱਕ ਮੰਗ ਪੱਤਰ ਸੌਂਪਿਆ। ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ, ਐਸੋਸੀਏਸ਼ਨ ਦੇ ਮੁਖੀ ਰਵਿੰਦਰ ਅਤਰੀ ਢਾਂਧ…
-
ਪੈਰਿਸ ਦੀ ਧਰਤੀ ਤੇ ਅੰਬੇਡਕਰੀ ਮਿਸ਼ਨਰੀਆਂ ਨੇ ਕਰੀਮਪੁਰੀ ਦਾ ਕੀਤਾ ਨਿੱਘਾ ਸਵਾਗਤ
News By Paigam E Jagat — Jun 28, 2025ਹੁਸ਼ਿਆਰਪੁਰ- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ.ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਬਾਬਾ ਸਾਹਿਬ ਡਾ. ਅੰਬੇਡਕਰ ਮਿਸ਼ਨ ਨੂੰ ਸਮਰਪਿਤ ਇੰਟਰਨੈਸ਼ਨਲ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਪੈਰਿਸ ਵਿਖੇ ਪਹੁੰਚੇ ਜਿਥੇ ਅੰਬੇਡਕਰ ਮਿਸ਼ਨਰੀ ਭਾਰਤੀਆਂ, ਐਨ ਆਰ ਆਈ ਬਹੁ…
-
ਸੀ ਐਮ ਦੀ ਯੋਗਸ਼ਾਲਾ ਵਿੱਚ ਹੁਣ ਤੱਕ ਅਨੇਕਾਂ ਲੋਕ ਪਾ ਚੁੱਕੇ ਨੇ ਨਿਰੋਗ ਜੀਵਨ - ਐਸ.ਡੀ.ਐਮ. ਅਮਿਤ ਗੁਪਤਾ
News By Paigam E Jagat — Jun 28, 2025ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 28 ਜੂਨ, 2025: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੰਦਰੁਸਤ ਜੀਵਨ ਦੇਣ ਦੇ ਮਕਸਦ ਨਾਲ ਸ਼ਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਸਫਲਤਾ ਪੂਰਵਕ ਚਲ ਰਹੀ ਹੈ।…
-
ਸੀ.ਆਈ.ਏ. ਸਟਾਫ ਮੋਹਾਲੀ ਦੀ ਟੀਮ ਵੱਲੋਂ ਲੁੱਟ/ਖੋਹ ਕਰਨ ਵਾਲ਼ਾ ਇੱਕ 06 ਮੈਂਬਰੀ ਗਿਰੋਹ ਗ੍ਰਿਫਤਾਰ
News By Paigam E Jagat — Jun 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਜੂਨ, 2025: ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐ…
-
ਟ੍ਰੈਫਿਕ ਪੁਲਿਸ ਵੱਲ਼ੋਂ ਸਕੂਲੀ ਬੱਸਾਂ ਦੇ ਡਰਾਇਵਰਾਂ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕਤਾ ਸੈਮੀਨਾਰ
News By Paigam E Jagat — Jun 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਜੂਨ, 2025: ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ ਟ੍ਰੈਫਿਕ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਕਰਨੈਲ ਸਿ…
-
14 ਵੱਖ-ਵੱਖ ਘਟਨਾਵਾਂ ਵਿੱਚ ਸ਼ਾਮਲ ਦੋਸ਼ੀ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਦੂਸਰਾ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿਰੁੱਧ 9 ਮਾਮਲੇ ਦਰਜ ਹਨ।
News By Paigam E Jagat — Jun 28, 2025ਹੁਸ਼ਿਆਰਪੁਰ- ਘਟਨਾ ਵਾਲੀ ਥਾਂ ਮੌਕੇ 'ਤੇ ਪਹੁੰਚੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਨੇੜੇ ਚੌ'ਤੇ ਦੋ ਮੋਟਰਸਾਈਕਲ ਸਵਾਰਾਂ ਦਾ ਪੁਲਿਸ ਪਾਰਟੀ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਉਨ੍ਹਾਂ ਵਿੱਚੋਂ ਇੱਕ ਨੂੰ ਗੋਡੇ…
-
ਗੁਰਪ੍ਰੀਤ ਕੌਰ ਮਾਨ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ 'ਚ ਸਰਦਾਰ ਬਲਦੀਪ ਸਿੰਘ ਦੀ ਕੀਤੀ ਤਾਜਪੋਸ਼ੀ
News By Paigam E Jagat — Jun 28, 2025ਹੁਸ਼ਿਆਰਪੁਰ/ਗੜ੍ਹਸ਼ੰਕਰ 28 ਜੂਨ: ਗੜ੍ਹਸ਼ੰਕਰ ਮਾਰਕਿਟ ਕਮੇਟੀ ਦੇ ਨਵੇਂ ਚੇਅਰਮੈਨ ਸਰਦਾਰ ਬਲਦੀਪ ਸਿੰਘ ਦੀ ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼…