World News
Everything beyond India
-
ਜਨਮੇਜਾ ਸਿੰਘ ਸੇਖੋਂ ਨੂੰ ਦੁਬਾਰਾ ਕੋਰ ਕਮੇਟੀ ਦਾ ਮੈਂਬਰ ਚੁਣੇ ਜਾਣ ਤੇ ਅਕਾਲੀ ਵਰਕਰਾਂ 'ਚ ਖੁਸ਼ੀ ਦੀ ਲਹਿਰ
News By Paigam E Jagat — Jun 28, 2025ਮੌੜ ਮੰਡੀ,28 ਜੂਨ (ਪੈਗ਼ਾਮ ਏ ਜਗਤ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦੇ ਜੱਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਹਲਕਾ ਮੌੜ ਤੋਂ ਸਾਬਕਾ ਕੈਬਨਿਟ…
-
ਸੋਨੀ ਪਰਿਵਾਰ ਵੱਲੋਂ ਲਗਾਇਆ ਗਿਆ ਮਿੰਨੀ ਜੰਗਲ ਸ਼ਹਿਰ ਵਾਸੀਆਂ ਲਈ ਵਰਦਾਨ - ਸਚਦੇਵਾ
News By Paigam E Jagat — Jun 28, 2025ਹੁਸ਼ਿਆਰਪੁਰ- ਅਜੀਤ ਨਗਰ ਇਸਲਾਮਾਬਾਦ ਦੇ ਪਿੰਡ ਬਜਵਾੜਾ ਦੇ ਐਨਆਰਆਈ ਸੰਦੀਪ ਸੋਨੀ ਵੱਲੋਂ ਆਪਣੀ 3 ਏਕੜ ਜ਼ਮੀਨ 'ਤੇ ਲਗਾਇਆ ਗਿਆ ਮਿੰਨੀ ਜੰਗਲ ਸ਼ਹਿਰ ਵਾਸੀਆਂ ਲਈ ਵਰਦਾਨ ਸਾਬਤ ਹੋਵੇਗਾ। ਇਹ ਗੱਲ ਮਸ਼ਹੂਰ ਸਮਾਜ ਸੇਵਕ ਅਤੇ ਫਿੱਟ ਬਾਈਕਰ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸਚਦੇਵਾ…
-
ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ
News By Paigam E Jagat — Jun 28, 2025ਹੁਸ਼ਿਆਰਪੁਰ- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਨਗਰ ਨਿਗਮ…
-
ਸਿਹਤ ਵਿਭਾਗ ਵੱਲੋਂ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਡੇਂਗੂ ਵਿਰੋਧੀ ਗਤੀਵਿਧੀਆ ਕਰਵਾਈਆਂ ਗਈਆਂ
News By Paigam E Jagat — Jun 28, 2025ਹੁਸ਼ਿਆਰਪੁਰ- "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ.ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲੇ ਭਰ ਵਿੱਚ ਡੇੰਗੂ ਵਿਰੋਧੀ ਗਤੀਵਿਧੀਆ ਉਲੀਕੀਆਂ ਗਈਆਂ। ਸ਼ਹਿਰੀ ਹੁਸ਼ਿਆਰਪੁਰ ਵਿੱਚ ਜਿਲਾ ਐਪੀਡਮੋ…
-
ਰੈੱਡ ਕਰਾਸ ਅਤੇ ਹਾਰਟੇਕ ਫਾਊਂਡੇਸ਼ਨ ਨੇ ADAPT ਖੋਜ ਫੈਲੋਸ਼ਿਪ 'ਤੇ ਸਮਝੌਤੇ 'ਤੇ ਦਸਤਖਤ ਕੀਤੇ
News By Paigam E Jagat — Jun 28, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਹੁਸ਼ਿਆਰਪੁਰ ਅਤੇ ਮੋਹਾਲੀ ਸਥਿਤ ਹਾਰਟੇਕ ਫਾਊਂਡੇਸ਼ਨ ਵਿਚਕਾਰ ਇੱਕ ਸਮਝੌਤਾ ਪੱਤਰ (ਐਮਓਯੂ) 'ਤੇ ਹਸਤਾਖਰ ਕੀਤੇ ਗਏ ਹਨ ਜਿਸ ਤਹਿਤ ਏਡੀਏਪੀਟੀ ਰਿਸਰਚ ਫੈਲੋਸ਼ਿਪ ਪ੍ਰੋਗਰਾਮ ਸ਼ੁਰੂ ਕ…
-
ਗੜ੍ਹਸ਼ੰਕਰ ਸ਼ਹਿਰ ਵਿਕਾਸ ਦੀਆਂ ਅਨੇਕਾਂ ਕਮੀਆਂ ਨਾਲ ਜੂਝ ਰਿਹਾ ਹੈ - ਪ੍ਰਧਾਨ ਸਤੀਸ਼ ਕੁਮਾਰ ਸੋਨੀ
News By Paigam E Jagat — Jun 28, 2025ਗੜ੍ਹਸ਼ੰਕਰ- ਅੱਜ ਜਿਥੇ ਸਾਡੀ ਸੂਬਾ ਸਰਕਾਰ ਵਿਕਾਸ ਦੀਆਂ ਗੱਲਾਂ ਕਰਦੀ ਹੈ। ਉਥੇ ਸਾਡਾ ਗੜਸ਼ੰਕਰ ਸ਼ਹਿਰ ਵਿਕਾਸ ਪੱਖੋਂ ਅਨੇਕਾਂ ਹੀ ਕਮੀਆਂ ਨਾਲ ਜੂਝ ਰਿਹਾ ਹੈ। ਇਹ ਵਿਚਾਰ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਪ੍ਰੈਸ ਨਾਲ…
-
ਰੀਜਨਲ ਚੈਨਲਾਂ 'ਚ ਡੀ.ਡੀ. ਪੰਜਾਬੀ ਸਭ ਤੋਂ ਮੋਹਰੀ, ਪ੍ਰੋਗਰਾਮ ਮੁਖੀ ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ ਨਵੀਆਂ ਉਚਾਈਆਂ ਵੱਲ
News By Paigam E Jagat — Jun 28, 2025ਜਲੰਧਰ- ਦੂਰਦਰਸ਼ਨ ਪੰਜਾਬੀ, ਦੂਰਦਰਸ਼ਨ ਦੇ ਖੇਤਰੀ ਚੈਨਲਾਂ ਵਿਚ ਆਪਣੀ ਵਿਲੱਖਣ ਪਛਾਣ ਬਣਾਉਂਦਾ ਹੋਇਆ ਸਭ ਤੋਂ ਮੋਹਰੀ ਬਣਿਆ ਹੋਇਆ ਹੈ। ਦੂਰਦਰਸ਼ਨ ਕੇਂਦਰ ਜਲੰਧਰ ਦੇ ਪ੍ਰੋਗਰਾਮ ਮੁਖੀ ਸ਼੍ਰੀ ਕੇਵਲ ਕ੍ਰਿਸ਼ਨ ਦੀ ਦੂਰਅੰਦੈਸ਼ੀ ਅਤੇ ਮਿਹਨਤ ਨੇ ਚੈਨਲ ਨੂੰ ਨਵੀਆਂ ਉਚਾਈਆਂ 'ਤੇ ਪਹੁ…
-
ਊਨਾ ਵਿੱਚ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਾ ਸਮਾਪਤ, 30 ਖਿਡਾਰੀਆਂ ਨੇ ਆਪਣੀ ਤਾਕਤ ਦਿਖਾਈ।
News By Paigam E Jagat — Jun 28, 2025ਊਨਾ, 28 ਜੂਨ- ਹਿਮਾਚਲ ਪ੍ਰਦੇਸ਼ ਤੈਰਾਕੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ਼ਨੀਵਾਰ ਨੂੰ ਊਨਾ ਦੇ ਸਵਿੰਗ ਸਿੰਗ ਐਂਡ ਸਵਿਮ ਸਲਿਮ ਸਵਿਮਿੰਗ ਪੂਲ ਵਿਖੇ ਪਹਿਲਾ ਇੱਕ ਰੋਜ਼ਾ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲਾ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ। ਮੁਕਾਬਲੇ ਵਿੱਚ ਊਨਾ ਜ਼ਿਲ੍ਹੇ ਦੇ…
-
ਊਨਾ ਜ਼ਿਲ੍ਹੇ ਦੇ 8 ਪ੍ਰੀਖਿਆ ਕੇਂਦਰਾਂ ਵਿੱਚ 2247 ਵਿਦਿਆਰਥੀ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨਿਕ ਸੇਵਾ ਪ੍ਰੀਖਿਆ ਦੇਣਗੇ।
News By Paigam E Jagat — Jun 28, 2025ਊਨਾ, 28 ਜੂਨ- ਡਿਪਟੀ ਕਮਿਸ਼ਨਰ ਊਨਾ ਜਤਿਨ ਲਾਲ ਨੇ 29 ਜੂਨ ਐਤਵਾਰ ਨੂੰ ਹਿਮਾਚਲ ਪ੍ਰਦੇਸ਼ ਲੋਕ ਸੇਵਾ ਕਮਿਸ਼ਨ ਦੁਆਰਾ ਕਰਵਾਈ ਜਾ ਰਹੀ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨਿਕ ਸੇਵਾ (HPAS) ਮੁੱਢਲੀ ਪ੍ਰੀਖਿਆ-2025 ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਸੰਚਾਲਨ ਸੰਬੰਧੀ ਇੱਕ ਮੀਟਿੰਗ ਕ…
-
ਨਗਰ ਕੌਂਸਲ ਦੇ ਪ੍ਰਧਾਨ ਅਤੇ ਕਾਰਜ ਸਾਧਕ ਅਫਸਰ ਰਾਜਪੁਰਾ ਨੂੰ ਮੰਗ ਪੱਤਰ ਦਿੱਤਾ
News By Paigam E Jagat — Jun 27, 2025ਰਾਜਪੁਰਾ, 27 ਜੂਨ- ਭਾਰਤੀ ਮਜ਼ਦੂਰ ਸੰਘ ਦੇ ਪ੍ਰਧਾਨ ਜਸਵੀਰ ਕੁਮਾਰ ਨਾਹਰ ਅਤੇ ਜੈ ਭੀਮ ਮੰਚ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਨਗਰ ਕੌਂਸਲ ਦੇ ਦਫਤਰ ਪਹੁੰਚੇ ਇੱਕ ਵਫਦ ਵੱਲੋਂ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਨਰਿੰਦਰ ਸ਼ਾਸਤਰੀ ਅਤੇ ਕਾਰਜ ਸਾਧਕ ਅਫਸਰ ਅ…
-
ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਹੰਤਾਵਾਰੀ ਯੋਗ ਅਤੇ ਸਮਾਧੀ ਸਾਧਨਾ ਦਾ ਆਯੋਜਨ
News By Paigam E Jagat — Jun 27, 2025ਕੁਰਾਲੀ, 27 ਜੂਨ- ਬਰੂਕਫੀਲਡ ਇੰਟਰਨੈਸ਼ਨਲ ਸਕੂਲ, ਸਿਸਵਾਂ ਰੋਡ ਵਿਖੇ ਵਿਸ਼ਵ ਯੋਗ ਦਿਵਸ ਨੂੰ ਸਮਰਪਿਤ ਹੰਤਾਵਾਰੀ ਯੋਗਾ ਅਤੇ ਮੈਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਗ ਲੈਂਦਿਆਂ ਸਟਾਫ ਅਤੇ ਵਿਦਿਆਰਥੀਆਂ ਨੇ ਯੋਗ ਦੇ ਕਈ ਆਸਣ ਕੀਤੇ। ਇਸ ਮੌਕੇ ਸਕੂਲ ਦੇ ਪ੍ਰਜੀ…
-
ਫੈਡਰੇਸ਼ਨ ਏਟਕ ਪੰਜਾਬ ਨੇ ਐਰੋ ਸਿਟੀ ਡਵੀਜ਼ਨ ਸੈਕਟਰ 82 ਦੇ ਦਫਤਰ ਅੱਗੇ ਜਥੇਬੰਦੀ ਦਾ ਝੰਡਾ ਲਹਿਰਾਇਆ
News By Paigam E Jagat — Jun 27, 2025ਐਸ ਏ ਐਸ ਨਗਰ, 27 ਜੂਨ- ਜਥੇਬੰਦੀ ਫੈਡਰੇਸ਼ਨ ਏਟਕ ਪੰਜਾਬ ਨੇ ਸਰਕਲ ਮੁਹਾਲੀ ਦੇ ਅਧੀਨ ਐਰੋ ਸਿਟੀ ਡਵੀਜ਼ਨ ਸੈਕਟਰ 82 ਦੇ ਦਫਤਰ ਅੱਗੇ ਜਥੇਬੰਦੀ ਵੱਲੋਂ ਝੰਡਾ ਲਹਿਰਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਸਰਕਲ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਅਮਰਨਾਥ ਨੇ ਨਿਭਾਈ। ਇਸ ਮੌਕੇ ਸ…