World News
Everything beyond India
-
ਪੰਜਾਬ ਤੇ ਗੁਜਰਾਤ ਉਪਚੋਣਾਂ 'ਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ : ਸੰਦੀਪ ਸੈਣੀ
News By Paigam E Jagat — Jun 23, 2025ਹੁਸ਼ਿਆਰਪੁਰ- ਲੁਧਿਆਣਾ ਪੱਛਮੀ (ਪੰਜਾਬ) ਅਤੇ ਵਿਸਾਬਦਰ (ਗੁਜਰਾਤ) ਵਿਧਾਨ ਸਭਾ ਸੀਟਾਂ 'ਤੇ ਹੋਏ ਉਪਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰਾਂ ਨੇ ਭਾਰੀ ਜਿੱਤ ਦਰਜ ਕੀਤੀ ਹੈ। ਇਸ ਜਿੱਤ 'ਤੇ ਬੈਂਕਫਿਕੋ ਦੇ ਪ੍ਰਦੇਸ਼ ਚੇਅਰਮੈਨ ਸੰਦੀਪ ਸੈਣੀ ਨੇ ਖੁਸ਼ੀ ਜਤਾਉਂਦਿਆਂ…
-
ਸਵ. ਪ੍ਰੇਮ ਨਾਥ ਖੰਨਾ ਦੀ ਧਰਮ ਪਤਨੀ ਸਵ. ਜੈ ਰਾਣੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ
News By Paigam E Jagat — Jun 23, 2025ਗੜਸ਼ੰਕਰ, 23 ਜੂਨ- ਪਿੰਡ ਬਿਲੜੋ ਦੇ ਸਾਬਕਾ ਸਰਪੰਚ ਸਵ. ਪ੍ਰੇਮ ਨਾਥ ਖੰਨਾ ਦੀ ਧਰਮ ਪਤਨੀ ਸਵ. ਜੈ ਰਾਣੀ ਦੇ ਪਾਠ ਦੇ ਭੋਗ ਅਤੇ ਰਸਮ ਪਗੜੀ ਦਾ ਸਮਾਗਮ ਸ਼੍ਰੀ ਵਿਸ਼ਵਕਰਮਾ ਮੰਦਿਰ ਗੜ੍ਹਸ਼ੰਕਰ ਵਿੱਚ ਅੱਜ ਕੀਤਾ ਗਿਆ। ਇਸ ਮੌਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ, ਸਮਾਜ ਸੇਵੀ ਸੰਸਥਾਵਾ…
-
ਰੋਹਿਤ ਕੁਮਾਰ ਨੂੰ 5000 ਰੁਪਏ ਦੀ ਸਹਾਇਤਾ ਰਾਸ਼ੀ ਭੇਜੀ
News By Paigam E Jagat — Jun 23, 2025ਗੜਸ਼ੰਕਰ, 23 ਜੂਨ- ਗੜਸ਼ੰਕਰ ਇਲਾਕੇ ਦੇ ਨਾਮੀ ਸਮਾਜ ਸੇਵਕ ਹਰਜੀਤ ਸਿੰਘ ਨਾਗਪਾਲ, ਪ੍ਰਧਾਨ ਭਾਈ ਘਨੀਆਂ ਜੀ ਵੈਲਫੇਅਰ ਸੁਸਾਇਟੀ ਗੜਸ਼ੰਕਰ ਵੱਲੋਂ ਪੱਦੀ ਖੁੱਤੀ ਦੇ ਹਾਦਸਾ ਗ੍ਰਸਤ ਰੋਹਿਤ ਕੁਮਾਰ ਨੂੰ ਇਲਾਜ ਲਈ 5000 ਰੁਪਏ ਦੀ ਸਹਾਇਤਾ ਰਾਸ਼ੀ ਗੂਗਲ ਪੇ ਰਾਹੀਂ ਭੇਜੀ ਗਈ। ਹਰਜੀਤ ਸ…
-
ਲੋੜਵੰਦ ਵਿਅਕਤੀ ਦੀ ਮਦਦ ਲਈ ਅੱਗੇ ਆਏ ਦੀਪਕ ਖੁਰਾਨਾ
News By Paigam E Jagat — Jun 23, 2025ਗੜ੍ਹਸ਼ੰਕਰ, 23 ਜੂਨ- ਗੜਸ਼ੰਕਰ ਦੇ ਪਿੰਡ ਪੱਦੀ ਖੁਤੀ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿੱਚ ਗੰਭੀਰ ਹਾਲਤ ਵਿੱਚ ਜਖਮੀ ਹੋ ਜਾਣ ਤੇ ਉਸਦੀ ਮਦਦ ਲਈ ਜਿੱਥੇ ਅਨੇਕਾਂ ਸਮਾਜ ਸੇਵੀਆਂ ਨੇ ਅੱਗੇ ਹੋ ਕੇ ਰੋਹਿਤ ਦੀ ਮਦਦ ਦਾ ਭਰੋਸਾ ਦਿੱਤਾ। ਉੱਥੇ ਇਸ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ…
-
ਸਮਰ ਕੈਂਪ ਚ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਬੱਚਿਆਂ ਦੇ ਮਾਪਿਆਂ ਨਾਲ ਮਿਲਣੀ ਆਯੋਜਿਤ
News By Paigam E Jagat — Jun 23, 2025ਐੱਸ .ਏ.ਐੱਸ ਨਗਰ 23 ਜੂਨ 2025: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਵੱਲੋਂ ਪੰਜਾਬ ਵਿਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਤਹਿਤ ਅੱਜ “ਮਾਪੇ ਅਧਿਆਪਕ ਮਿਲਣੀ” ਦੌਰਾਨ ਮੈਰੀਟੋਰੀਅਸ ਸਕੂਲ ਸੈਕ…
-
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 7.76 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ
News By Paigam E Jagat — Jun 23, 2025ਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਇਸੇ ਤਹਿਤ ਹਲਕਾ ਸ਼ਾਮ ਚੁਰਾਸੀ ਦੀ ਕਾਇਆ ਕਲਪ ਲਈ ਜੰਗੀ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ…
-
ਆਸ਼ਾ ਵਰਕਰਾਂ ਵਲੋਂ ਸਿਵਲ ਸਰਜਨ ਦਫਤਰ ਅੱਗੇ ਕੀਤੀ ਰੋਹ ਭਰਪੂਰ ਰੈਲੀ
News By Paigam E Jagat — Jun 23, 2025ਹੁਸ਼ਿਆਰਪੁਰ- ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ, ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਸਿਵਲ ਸਰਜਨ ਦਫਤਰ ਹੁਸ਼ਿਆਰਪੁਰ ਅੱਗੇ ਜੱਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਹਰਨਿੰਦਰ ਕੌਰ ਦੀ ਅਗਵਾਈ ਹੇਠ ਇੱਕ ਵਿਸ਼ਾਲ ਜ਼ਿਲ੍ਹਾ ਪੱਧਰੀ ਰੋਸ ਰੈਲੀ ਕੀਤੀ ਗਈ…
-
ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਵਨੀਤ ਵਰਮਾ ਦਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਵੱਲੋਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਸਨਮਾਨ
News By Paigam E Jagat — Jun 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੂਨ: ਪੰਜਾਬ ਟ੍ਰੇਡਰਜ਼ ਕਮਿਸ਼ਨ ਦੇ ਮੈਂਬਰ ਸ੍ਰੀ ਵਿਨੀਤ ਵਰਮਾ ਵੱਲੋਂ ਮੋਹਾਲੀ ਨਾਲ ਸਬੰਧਤ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਸਥਾਨਕ ਮੁੱਦਿਆਂ ਨੂੰ ਨਗਰ ਨਿਗਮ ਰਾਹੀਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਧੰਨਵਾਦ ਵਜੋਂ ਅੱਜ ਇਨ੍ਹਾਂ ਸੰਸਥ…
-
ਮਾਮਲਾ ਗਾਰਬੇਜ ਪਲਾਂਟ ਦਾ; ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-11 ਦੀਆਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਥਾਈ ਹੱਲ ਦਾ ਭਰੋਸਾ
News By Paigam E Jagat — Jun 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੂਨ: ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਮਿਲੇ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ…
-
ਸੀ.ਆਈ.ਏ. ਸਟਾਫ ਵੱਲੋਂ 32 ਬੋਰ ਦੇ 76 ਜਿੰਦਾਂ ਰੌਂਦ ਸਮੇਤ ਇੱਕ ਦੋਸ਼ੀ ਗ੍ਰਿਫਤਾਰ
News By Paigam E Jagat — Jun 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੂਨ: ਸ਼੍ਰੀ ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕ…
-
ਯੁੱਧ ਨਸ਼ਿਆਂ ਵਿਰੁੱਧ; 540 ਗ੍ਰਾਮ ਕੋਕੀਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਵਿਦੇਸ਼ੀ ਨੌਜਵਾਨ ਗ੍ਰਿਫਤਾਰ
News By Paigam E Jagat — Jun 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੂਨ 2025: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਸ਼੍ਰੀ ਗੌਰਵ ਯਾਦਵ ਦੁਆਰਾ ਚਲਾਈ ਗਈ ਮੁਹਿੰਮ, ਯੁੱਧ ਨਸ਼ਿਆ ਵਿਰੁੱਧ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਥਾਣਾ ਸਦਰ ਖਰੜ ਵੱਲੋ ਇੱਕ ਵੱਡੀ ਸਫਲਤਾ ਹਾਸਲ ਕੀਤੀ…
-
ਖਪਤਕਾਰਾਂ ਦੀ ਸ਼ਿਕਾਇਤਾਂ ਸੁਣੇਗਾ ਕਾਰਪੋਰੇਟ ਸ਼ਿਕਾਇਤ ਹੱਲ ਮੰਚ
News By Paigam E Jagat — Jun 23, 2025ਚੰਡੀਗੜ੍ਹ, 23 ਜੂਨ - ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਖਪਤਕਾਰਾਂ ਨੂੰ ਬਿਨ੍ਹਾਂ ਰੁਕਾਵਟ ਬਿਜਲੀ ਦੀ ਸਪਲਾਈ ਕਰਵਾਉਣ ਲਈ ਪ੍ਰਤੀਬੱਧ ਹੈ। ਖਪਤਕਾਰਾਂ ਦੀ ਸਮਸਿਆਵਾਂ ਦੇ ਤੁਰੰਤ ਹੱਲ ਲਈ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਪੰਚਕੂਲਾ ਦੇ ਕਾਰਪੋਰੇਟ ਸ਼ਿਕਾਇਤ ਹੱਲ ਮੰਚ ਦੇ ਚੇਅਰਮੈ…