World News
Everything beyond India
-
ਅਪਰੇਸ਼ਨ ਸਿੰਧੂ: ਇਰਾਨ ਤੋਂ ਹੁਣ ਤੱਕ 517 ਭਾਰਤੀ ਨਾਗਰਿਕ ਵਾਪਸ ਲਿਆਂਦੇ: ਵਿਦੇਸ਼ ਮੰਤਰਾਲਾ
News By Paigam E Jagat — Jun 21, 2025ਨਵੀਂ ਦਿੱਲੀ, 21 ਜੂਨ- ਵਿਦੇਸ਼ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਪਰੇਸ਼ਨ ਸਿੰਧੂ ਤਹਿਤ ਹੁਣ ਤੱਕ 500 ਤੋਂ ਵੱਧ ਭਾਰਤੀ ਨਾਗਰਿਕ ਇਰਾਨ ਤੋਂ ਆਪਣੇ ਦੇਸ਼ (ਭਾਰਤ) ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਐਕਸ ’ਤੇ ਇੱਕ ਪੋਸਟ ਵਿੱਚ ਨਿਕਾਸੀ ਮੁਹਿੰਮ ਦੀ ਸਥਿਤੀ ਬਾਰੇ ਅਪਡੇਟ…
-
ਵਿਸ਼ਵ ਪੰਜਾਬੀ ਸਭਾ ਵੱਲੋਂ ਟੋਰਾਂਟੋ ’ਚ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਕਾਨਫ਼ਰੰਸ ਦਾ ਆਗ਼ਾਜ਼
News By Paigam E Jagat — Jun 21, 2025ਬਰੈਂਪਟਨ, 21 ਜੂਨ- ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਪੰਜਾਬੀ ਭਾਸ਼ਾ, ਸਾਹਿਤ, ਸੱਭਿਆਚਾਰ ਅਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ, ਨਿਖਾਰਨ ਅਤੇ ਤਰਾਸ਼ਣ ਦੇ ਮਨੋਰਥ ਨਾਲ ਛੇਵੀਂ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ ਕੈਨੇਡਾ ਦੇ ਸ਼ਹਿਰ ਬਰੈਂਪਟਨ (ਟੋਰਾਂਟੋ) ਦੇ ਵਿਸ਼ਵ ਪੰਜਾਬੀ ਭਵਨ ਵਿਖ…
-
ਪਾਕਿਸਤਾਨ ਨੇ ਟਰੰਪ ਨੂੰ ਨੋਬੇਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਦ ਕੀਤਾ
News By Paigam E Jagat — Jun 21, 2025ਇਸਲਾਮਾਬਾਦ, 21 ਜੂਨ- ਪਾਕਿਸਤਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਇੱਕ ਪੋਸਟ ਵਿੱਚ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਹਾਲ ਹੀ ‘ਚ ਆਏ ਭਾਰਤ-ਪਾਕਿਸਤਾਨ ਸੰਕਟ ਦੌਰਾਨ ਉਨ੍ਹਾਂ ਦੇ ਫ਼ੈਸਲਾਕੁਨ ਸਫ਼ਾਰਤੀ ਦਖ਼ਲ ਅਤੇ ਮੁੱਖ ਅਗਵਾਈ ਦੇ ਸਨਮਾਨ ਵਜੋਂ 2026 ਦਾ…
-
ਯੋਗ ਸੀਮਾਵਾਂ, ਪਿਛੋਕੜ, ਉਮਰ ਜਾਂ ਯੋਗਤਾ ਤੋਂ ਪਰੇ: ਮੋਦੀ
News By Paigam E Jagat — Jun 21, 2025ਵਿਸ਼ਾਖਾਪਟਨਮ (ਆਂਧਰਾ ਪ੍ਰਦੇਸ਼), 21 ਜੂਨ- ਕੌਮਾਂਤਰੀ ਯੋਗ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਯੋਗ ਲੋਕਾਂ ਨੂੰ ਦੁਨੀਆ ਨਾਲ ਇਕਸੁਰਤਾ ਦੇ ਰਾਹ ’ਤੇ ਲੈ ਜਾਂਦਾ ਹੈ। ਜਦੋਂ ਕਿ ਕੌਮਾਂਤਰੀ ਯੋਗ ਦਿਵਸ ਮਨੁੱਖਤਾ ਲਈ ਪ੍ਰਾਚੀਨ ਅਭਿਆਸ ਦੀ ਸ਼ੁਰੂਆਤ ਦਾ ਪ੍ਰ…
-
ਤਹਿਰਾਨ ਦੇ ਪਰਮਾਣੂ ਵਾਰਤਾ ਤੋਂ ਇਨਕਾਰ ਪਿੱਛੋਂ ਇਰਾਨ ਤੇ ਇਜ਼ਰਾਈਲ ਵੱਲੋਂ ਇਕ-ਦੂਜੇ ’ਤੇ ਹਮਲੇ
News By Paigam E Jagat — Jun 21, 2025ਯੇਰੂਸ਼ਲਮ/ਵਾਸ਼ਿੰਗਟਨ, 21 ਜੂਨ- ਇਰਾਨ ਵੱਲੋਂ ਇਕ ਦਿਨ ਪਹਿਲਾਂ ਕਿਸੇ ਹਮਲੇ ਜਾਂ ਧਮਕੀ ਦੇ ਡਰ ਤਹਿਤ ਪਰਮਾਣੂ ਗੱਲਬਾਤ ਵਿਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤੇ ਜਾਣ ਪਿੱਛੋਂ ਸ਼ਨਿੱਚਰਵਾਰ ਨੂੰ ਇਰਾਨ ਅਤੇ ਇਜ਼ਰਾਈਲ ਨੇ ਇਕ-ਦੂਜੇ ਦੇ ਟਿਕਾਣਿਆਂ ਉਤੇ ਤਾਜ਼ਾ ਹਮਲੇ ਕੀਤੇ ਹਨ, ਜਦ…
-
‘ਮੈਂ ਜਹਾਜ਼ ਨੂੰ ਕਰੈਸ਼ ਕਰ ਦਿਆਂਗੀ’: ਲਗੇਜ ਸਬੰਧੀ ਝਗੜੇ ਕਾਰਨ ਡਾਕਟਰ ਨੇ ਏਅਰ ਇੰਡੀਆ ਅਮਲੇ ਨੂੰ ਦਿੱਤੀ ਧਮਕੀ
News By Paigam E Jagat — Jun 21, 2025ਚੰਡੀਗੜ੍ਹ, 20 ਜੂਨ- ਇਕ ਪਾਸੇ ਜਿਥੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਤੋਂ ਬਾਅਦ ਲੋਕ ਹਾਲੇ ਵੀ ਜਹਾਜ਼ ਵਿੱਚ ਚੜ੍ਹਨ ਤੋਂ ਡਰਦੇ ਹਨ, ਉਥੇ ਜਹਾਜ਼ ਨੂੰ ਕਰੈਸ਼ ਕਰ ਦੇਣ ਦੀ ਧਮਕੀ ਤਾਂ ਉਨ੍ਹਾਂ ਦੇ ਡਰ ਨੂੰ ਹੋਰ ਵਧਾ ਸਕਦੀ ਹੈ। ਅਜਿਹਾ ਕੁਝ ਹੀ ਬੰਗਲੂਰੂ ਹਵਾਈ ਅੱਡੇ ਉਤੇ ਉਦੋ…
-
ਉਮਰ ਵੱਲੋਂ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ
News By Paigam E Jagat — Jun 21, 2025ਚੰਡੀਗੜ੍ਹ, 20 ਜੂਨ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸਿੰਧ ਪ੍ਰਣਾਲੀ ਜ਼ਰੀਏ ਪੰਜਾਬ ਨੂੰ ਪਾਣੀ ਦੇਣ ਦਾ ਵਿਰੋਧ ਕੀਤਾ ਹੈ ਜਿਸ ਮਗਰੋਂ ਪੰਜਾਬ ’ਚ ਸਿਆਸੀ ਮਾਹੌਲ ਮੁੜ ਭਖ ਗਿਆ ਹੈ। ਪਾਣੀਆਂ ਨੂੰ ਲੈ ਕੇ ਪੰਜਾਬ ਦਾ ਪਹਿਲਾਂ ਹੀ ਗੁਆਂਢੀ ਸੂਬਿਆਂ ਨਾਲ ਕਿਸੇ ਨਾ…
-
ਮਾਨ ਵੱਲੋਂ ‘ਪੰਜਾਬ ਜਲ ਯੋਜਨਾ’ ਨੂੰ ਹਰੀ ਝੰਡੀ
News By Paigam E Jagat — Jun 21, 2025ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੀ ਬੂੰਦ-ਬੂੰਦ ਬਚਾਉਣ ਲਈ ਅੱਜ ‘ਪੰਜਾਬ ਜਲ ਯੋਜਨਾ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਯੋਜਨਾ 14 ਨੁਕਾਤੀ ਐਕਸ਼ਨ ਪਲਾਨ ’ਤੇ ਅਧਾਰਿਤ ਹੈ। ਮੁੱਖ ਮੰਤਰੀ ਨੇ ਸਾਂਝੀ ਸੂਬਾਈ ਜਲ ਯੋਜਨਾ ਬਾਰੇ ਮੀਟਿੰਗ ’ਚ ਇਸ ਨਵੀਂ ਯ…
-
ਖੇਤੀ ਨੂੰ ਮਜਬੂਤ ਬਣਾਉਣ ਲਈ ਨਵੀਆਂ ਖੋਜਾਂ ਕਰਨੀ ਬੇਹਦ ਅਹਿਮ – ਹਰਚੰਦ ਸਿੰਘ ਬਰਸਟ
News By Paigam E Jagat — Jun 21, 2025ਮੋਹਾਲੀ, 21 ਜੂਨ, 2025- ਸ. ਹਰਚੰਦ ਸਿੰਘ ਬਰਸਟ ਚੇਅਰਮੈਨ, ਕੌਸਾਂਬ ਅਤੇ ਚੇਅਰਮੈਨ, ਪੰਜਾਬ ਮੰਡੀ ਬੋਰਡ ਵੱਲੋਂ ਫੂਡ ਲੋਸ ਐਂਡ ਵੇਸਟ ਇਨ ਫਰੂਟ ਐਂਡ ਵੈਜੀਟੇਬਲ ਹੋਲਸੇਲ ਮਾਰਕੀਟ ਵਿਸ਼ੇ ਤੇ ਕਰਨਾਟਕ ਵਿਖੇ ਆਯੋਜਿਤ ਨੈਸ਼ਨਲ ਕਾਨਫਰੰਸ ਦੇ ਦੂਜੇ ਦਿਨ ਵੱਖ-ਵੱਖ ਖੋਜ ਕੇਂਦਰਾਂ ਦਾ…
-
ਖਾਲਸਾ ਕਾਲਜ ਮਾਹਿਲਪੁਰ ਵਿੱਚ ਯੋਗਾ ਦਿਵਸ ਮਨਾਇਆ ਗਿਆ
News By Paigam E Jagat — Jun 21, 2025ਮਾਹਿਲਪੁਰ 21 ਜੂਨ- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਸਬੰਧ ਵਿੱਚ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ ਜਿਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੂ ਅਧਿਆਪਕਾਂ ਅਤੇ ਕਾਲਜ ਦੇ…
-
ਅੰਤਰਰਾਸ਼ਟਰੀ ਯੋਗ ਦਿਵਸ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੋਰਟ ਕੰਪਲੈਕਸ ਵਿਖੇ ਮਨਾਇਆ ਅੰਤਰਾਸ਼ਟਰੀ ਯੋਗ ਦਿਵਸ
News By Paigam E Jagat — Jun 21, 2025ਹੁਸ਼ਿਆਰਪੁਰ- ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਉਪ ਮੰਡਲਾਂ (ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ) ’ਤੇ ਵੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ…
-
ਕਾਲਜ ਦੇ ਪੁਰਾਣੇ ਵਿਦਿਆਰਥੀ ਭਾਈ ਮੰਗਲ ਸਿੰਘ ਵੱਲੋਂ ਅਨਭਵੀ ਗੁਰਬਾਣੀ ਗਿਆਨ ਸਟੀਕ ਦੇ ਸੱਤ ਭਾਗ ਖਾਲਸਾ ਕਾਲਜ ਮਾਹਿਲਪੁਰ ਨੂੰ ਭੇਟ
News By Paigam E Jagat — Jun 21, 2025ਮਾਹਿਲਪੁਰ 21 ਜੂਨ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬੀਐਸਸੀ ਕਲਾਸ ਸੈਸ਼ਨ 1965-66 ਦੇ ਵਿਦਿਆਰਥੀ ਭਾਈ ਮੰਗਲ ਸਿੰਘ ਵੱਲੋਂ ਅੱਜ ਕਾਲਜ ਪੁੱਜ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਆਖਿਆ ਸਬੰਧੀ ਲਿਖਤ ਅਨਭਵੀ ਗੁਰਬਾਣੀ ਗਿਆਨ ਸਟੀਕ ਦੇ ਸਮੂਹ ਸ…