World News
Everything beyond India
-
ਬਸਪਾ ਵੱਲੋਂ ਗੜਸ਼ੰਕਰ ਵਿਖੇ ਰੋਸ ਪ੍ਰਦਰਸ਼ਨ, ਰਾਜਪਾਲ ਨੂੰ ਭੇਜਿਆ ਮੈਮੋਰੰਡਮ
News By Paigam E Jagat — Jun 18, 2025ਪੈਗ਼ਾਮ ਏ ਜਗਤ ਗੜਸ਼ੰਕਰ, 18 ਜੂਨ 2025 – ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਗੜਸ਼ੰਕਰ ਵਿਖੇ ਰੋਸ ਮਾਰਚ ਕੀਤਾ ਗਿਆ ਜੋ ਸ੍ਰੀ ਖੁਰਾਲਗੜ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ੁਰੂ ਹੋਇਆ। ਰੋਸ ਪ੍ਰਦਰਸ਼ਨ ਮਗਰੋਂ ਉਪ ਮੰਡਲ ਅਫਸਰ ਰਾਹੀਂ ਮਾਣਯੋਗ ਰਾਜਪਾਲ ਪੰਜਾਬ ਨੂੰ ਮੈਮੋਰੰ…
-
ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਝੋਨੇ ਦੀ ਮਸ਼ੀਨੀ ਲੁਆਈ ਦੇ ਪਸਾਰ ਬਾਬਤ ਵਿਧੀ ਪ੍ਰਦਰਸ਼ਨੀਆਂ ਦਾ ਆਯੋਜਨ
News By Paigam E Jagat — Jun 18, 2025ਹੁਸ਼ਿਆਰਪੁਰ- ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਬੀਤੇ ਦਿਨੀਂ ਪਿੰਡ ਮੁਗੋਵਾਲ ਵਿਖੇ ਝੋਨੇ ਦੀ ਮਸ਼ੀਨੀ ਲੁਆਈ ਦੇ ਪਸਾਰ ਬਾਬਤ ਖੇਤ ਪ੍ਰਦਰਸ਼ਨੀਆਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਾ. ਮਨਿੰਦਰ ਸਿੰਘ ਬੈਂਸ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ…
-
ਲੁਧਿਆਣਾ ਵੈਸਟ ਉਪਚੋਣ: ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਿਆਰੀ ਵਿੱਚ – ਡੀਸੀ ਹਿਮਾਂਸ਼ੂ ਜੈਨ
News By Paigam E Jagat — Jun 18, 2025ਲੁਧਿਆਣਾ- ਲੁਧਿਆਣਾ ਵੈਸਟ ਵਿਧਾਨ ਸਭਾ ਹਲਕੇ ਵਿੱਚ 19 ਜੂਨ 2025 ਨੂੰ ਹੋਣ ਵਾਲੀ ਉਪਚੋਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ (IAS) ਨੇ ਸੀਨੀਅਰ ਪੱਤਰਕਾਰ ਸੰਜੀਵ ਕੁਮਾਰ ਨਾਲ ਖ਼ਾਸ ਗੱਲਬਾਤ ਦੌਰਾਨ ਦਿ…
-
ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕੀਤੀ ਲਾਜ਼ਮੀ
News By Paigam E Jagat — Jun 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਬੱਚਿਆ ਦੇ ਸਰਬਪੱਖੀ ਵਿਕਾਸ ਲਈ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇਅ ਸਕੂਲ ਜੋ ਕਿ "ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ" ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂ…
-
ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ
News By Paigam E Jagat — Jun 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ : ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ…
-
ਨਵੇ ਸੈਸ਼ਨ ਵਿੱਚ ਖਾਲਸਾ ਕਾਲਜ ਮਾਹਿਲਪੁਰ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ
News By Paigam E Jagat — Jun 18, 2025ਮਾਹਿਲਪੁਰ 18 ਜੂਨ- ਇੱਥੋਂ ਦਾ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਹਰ ਸਾਲ ਵਾਂਗ ਇਸ ਸੈਸ਼ਨ 2025-26 ਤਹਿਤ ਗਰੈਜੂਏਟ ਅਤੇ ਪੋਸਟ ਗਰੈਜੂਏਟ ਨਾਲ ਜੁੜੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ। ਕਾਲਜ…
-
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ
News By Paigam E Jagat — Jun 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹ…
-
ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ
News By Paigam E Jagat — Jun 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀ…
-
ਕਿਰਾਏਦਾਰਾਂ, ਨੌਕਰਾਂ ਅਤੇ ਪੇਇੰਗ ਗੈਸਟ ਦਾ ਪੂਰਾ ਵੇਰਵਾ ਨਜ਼ਦੀਕੀ ਥਾਣੇ ਨੂੰ ਦੇਣਾ ਲਾਜ਼ਮੀ
News By Paigam E Jagat — Jun 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਜੂਨ: ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਕੋਮਲ ਮਿੱਤਲ ਨੇ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163), ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ…
-
ਫੈਕਟਰੀ ਕਰਮਚਾਰੀਆਂ ਨੂੰ ਸੇਫਟੀ, ਫਸਟ ਏਡ, ਫਾਇਰ ਸੇਫਟੀ ਦੀ ਟ੍ਰੇਨਿੰਗ ਜ਼ਰੂਰੀ - ਵੀ ਕੇ ਮਲਹੋਤਰਾ।
News By Paigam E Jagat — Jun 18, 2025ਪਟਿਆਲਾ- ਫੈਕਟਰੀ ਕਰਮਚਾਰੀਆਂ ਨੂੰ ਆਪਣੀ, ਆਪਣੇ ਘਰ ਪਰਿਵਾਰਾਂ ਦੀ ਸੇਫਟੀ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਦੀ ਟ੍ਰੇਨਿੰਗ ਬੇਹੱਦ ਜ਼ਰੂਰੀ ਹੈ ਤਾਂ ਜ਼ੋ ਹਾਦਸਿਆਂ ਨੂੰ ਰੋਕਿਆ ਜਾਵੇ ਅਤੇ ਹਾਦਸੇ ਹੋਣ ਤੇ ਜ਼ਖਮੀਆਂ ਦੀ ਠੀਕ ਫਸਟ ਏਡ ਕੀਤੀ ਜਾਵੇ ਇਹ ਵਿਚਾਰ ਇੰਜ਼. ਵੀ ਕੇ…
-
ਇਜ਼ਰਾਈਲ ਦੇ ਨਸਲਕੁਸ਼ ਹਮਲਿਆਂ ਖ਼ਿਲਾਫ ਗੜਸ਼ੰਕਰ ਵਿੱਚ ਰੋਸ ਰੈਲੀ, ਨੇਤਨਯਾਹੂ ਤੇ ਟਰੰਪ ਦੇ ਪੁਤਲੇ ਫੂਕੇ
News By Paigam E Jagat — Jun 18, 2025ਗੜਸ਼ੰਕਰ (ਪੈਗ਼ਾਮ-ਏ-ਜਗਤ) ਦੇਸ਼ ਦੀਆਂ ਪ੍ਰਮੁੱਖ ਖੱਬੀਆਂ ਪਾਰਟੀਆ ਵਲੋ 17 ਜੂਨ ਨੂੰ ਦੇਸ਼ ਭਰ ਵਿੱਚ ਗਾਜ਼ਾ ਪੱਟੀ ਵਿੱਚ ਇਜ਼ਰਾਈਲ ਦੀ ਯਹੂਦੀਵਾਦੀ ਨੇਤਨਯਾਹੂ ਹਕੂਮਤ ਵਲੋਂ ਕੀਤੇ ਜਾ ਰਹੇ ਬੇਕਸੂਰ ਫ਼ਲਸਤੀਨੀ ਲੋਕਾਂ ਦੇ ਨਸਲਘਾਤ ਖਿਲਾਫ ਵਿਰੋਧ ਵਿਖਾਵੇ ਕਰਨ ਅਤੇ ਨੇਤਨਯਾਹੂ ਤ…
-
ਸਬੰਧਿਤ ਅਧਿਕਾਰੀਆਂ ਨੂੰ ਹਰਿਆਣਾ ਸਰਕਾਰ ਦੇ ਨਿਰਦੇਸ਼
News By Paigam E Jagat — Jun 18, 2025ਚੰਡੀਗੜ੍ਹ, 18 ਜੂਨ-ਹਰਿਆਣਾ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗਾਂ ਦੇ ਮੁਖਿਆ, ਬੋਰਡਾਂ ਅਤੇ ਨਿਗਮਾਂ ਦੇ ਮੁੱਖ ਪ੍ਰਸ਼ਾਸਕਾਂ ਅਤੇ ਪ੍ਰਬੰਧ ਨਿਦੇਸ਼ਕਾਂ, ਮੰਡਲ ਕਮੀਸ਼ਨਰਾਂ ਅਤੇ ਡਿਪਟੀ ਕਮੀਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਰਿਆਣਾ ਸੇਵਾ ਦਾ ਅਧਿਕਾਰ ਐਕਟ, 2014 ਦ…