World News
Everything beyond India
-
ਹੱਜ ਯਾਤਰੀਆਂ ਨੂੰ ਲੈ ਕੇ ਪੁੱਜੀ ਸਾਊਦੀ ਏਅਰਲਾਈਨ ’ਚ ਆਈ ਖਰਾਬੀ, ਪਹੀਆਂ ’ਚੋਂ ਨਿਕਲੇ ਚੰਗਿਆੜੇ
News By Paigam E Jagat — Jun 16, 2025ਲਖਨਊ, 16 ਜੂਨ- ਸਾਊਦੀ ਏਅਰਲਾਈਨ ਦੇ 242 ਹੱਜ ਯਾਤਰੀਆਂ ਨੂੰ ਲੈ ਕੇ ਜੇਦਾਹ ਤੋਂ ਲਖਨਊ ਪੁੱਜੇ ਜਹਾਜ਼ ਦੀ ਲੈਂਡਿੰਗ ਮੌਕੇ ਪਹੀਆਂ ਵਿਚੋਂ ਚੰਗਿਆੜੇ ਨਿਕਲਣ ਕਰਕੇ ਇਥੇ ਹਵਾਈ ਅੱਡੇ ’ਤੇ ਅਲਾਰਮ ਵੱਜ ਗਿਆ। ਇਹ ਘਟਨਾ ਐਤਵਾਰ ਸਵੇਰ ਨੂੰ ਚੌਧਰੀ ਚਰਨ ਸਿੰਘ ਕੌਮਾਂਤਰੀ ਹਵਾਈ ਅੱਡੇ…
-
ਹੈਦਰਾਬਾਦ ਆ ਰਹੀ ਲੁਫਥਾਂਸਾ ਏਅਰਲਾਈਨ ਦੀ ਉਡਾਣ ਫਰੈਂਕਫਰਟ ਮੋੜੀ
News By Paigam E Jagat — Jun 16, 2025ਮੁੰਬਈ, 16 ਜੂਨ- ਲੁਫਥਾਂਸਾ ਏਅਰਲਾਈਨ ਦੀ ਫਰੈਂਕਫਰਟ-ਹੈਦਰਾਬਾਦ ਉਡਾਣ ਨੂੰ ‘ਬੰਬ ਦੀ ਧਮਕੀ’ ਮਿਲਣ ਮਗਰੋਂ ਐਤਵਾਰ ਨੂੰ ਫਰੈਂਕਫਰਟ ਡਾਇਵਰਟ ਕਰ ਦਿੱਤਾ ਗਿਆ ਹੈ। ਏਅਰਲਾਈਨ ਦੇ ਤਰਜਮਾਨ ਨੇ ਇਕ ਬਿਆਨ ਵਿਚ ਕਿਹਾ ਕਿ ਯਾਤਰੀਆਂ ਦੀ ਠਹਿਰ ਲਈ ਫਰੈਂਕਫਰਟ ਵਿਚ ਪ੍ਰਬੰਧ ਕੀਤਾ ਗਿਆ ਹ…
-
ਅਹਿਮਦਾਬਾਦ ਜਹਾਜ਼ ਹਾਦਸੇ ਤੋਂ ਬਾਅਦ ਫਿਲਮ ਨਿਰਮਾਤਾ ਲਾਪਤਾ
News By Paigam E Jagat — Jun 16, 2025ਅਹਿਮਦਾਬਾਦ, 16 ਜੂਨ- ਬੀਤੇ ਹਫ਼ਤੇ ਵਾਪਰੇ ਏਅਰ ਇੰਡੀਆ ਜਹਾਜ਼ ਹਾਦਸੇ ਤੋਂ ਬਾਅਦ ਇੱਕ ਫਿਲਮ ਨਿਰਮਾਤਾ ਮਹੇਸ਼ ਕਾਲਾਵਡੀਆ ਲਾਪਤਾ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਉਸ ਦੇ ਮੋਬਾਈਲ ਫੋਨ ਦੀ ਆਖਰੀ ਲੋਕੇਸ਼ਨ ਹਾਦਸੇ ਵਾਲੀ ਥਾਂ ਤੋਂ ਸਿਰਫ਼ 700 ਮੀਟਰ ਦੂਰ ਦਿਖਾਈ ਦਿੱਤੀ ਹੈ। ਨ…
-
ਜੰਮੂ ਕਸ਼ਮੀਰ: ਕੁੱਪਵਾੜਾ ਵਿਚ ਧਾਮਕੇ ਕਾਰਨ 3 ਜ਼ਖਮੀ
News By Paigam E Jagat — Jun 16, 2025ਸ੍ਰੀਨਗਰ, 16 ਜੂਨ- ਇੱਥੋਂ ਦੇ ਕੁੱਪਵਾੜਾ ਜ਼ਿਲ੍ਹੇ ਵਿਚ ਅੱਜ ਸਵੇਰ ਹੋਏ ਇੱਕ ਧਮਾਕੇ ਕਾਰਨ 10 ਸਾਲਾ ਬੱਚੇ ਸਮੇਤ ਤਿੰਨ ਵਿਅਕਤੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਧਮਾਕਾ ਜ਼ਿਲ੍ਹੇ ਦੇ ਲੰਗੇਤ ਖੇਤਰ ਦੇ ਕਚਰੀ ਵਿਖੇ ਇੱਕ ਪੁਰਾਣੀ ਮਸਜਿਦ ਨੂੰ ਢਾਹੁਣ ਦੌਰਾਨ ਹੋਇਆ। ਮਸਜ…
-
पंजाब में भीषण गर्मी और कुछ स्थानों पर बारिश
News By Paigam E Jagat — Jun 16, 2025ਚੰਡੀਗੜ੍ਹ, 15 ਜੂਨ- ਪੰਜਾਬ ਵਿੱਚ ਕਈ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਮਗਰੋਂ ਲੰਘੀ ਰਾਤ ਸੂਬੇ ਵਿੱਚ ਕੁਝ ਥਾਈਂ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਦਿਵਾ ਦਿੱਤੀ ਹੈ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ 24 ਘੰਟਿਆਂ ਦੌਰਾਨ ਤਾਪਮਾਨ ’ਚ 3 ਤੋਂ 4 ਡਿਗਰੀ…
-
ਪਾਵਰਕੌਮ ਸੀਐਚਬੀ ਕਾਮਿਆਂ ਦੇ ਚੱਲ ਰਹੇ ਸੰਘਰਸ਼ ਦੌਰਾਨ ਮੁੱਖ ਮੰਤਰੀ ਨਾਲ ਹੋਈ ਪੈਨਲ ਮੀਟਿੰਗ
News By Paigam E Jagat — Jun 16, 2025ਹੁਸ਼ਿਆਰਪੁਰ- ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਪਣੀ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਕਟਾਰੀਆਂ ਸੂਬਾ ਜਨਰਲ ਸਕੱਤਰ ਰਾਜੇਸ਼ ਕ…
-
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਮੈਂਬਰਾਂ ਨਾਲ ਮੀਟਿੰਗ
News By Paigam E Jagat — Jun 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵੱਲੋਂ ਮਿਤੀ ਅੱਜ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ…
-
ਸਿਹਤ ਵਿਭਾਗ ਨੇ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ
News By Paigam E Jagat — Jun 16, 2025ਹੁਸ਼ਿਆਰਪੁਰ- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਨੇ ਕੋਵਿਡ ਸੰਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ।ਉਹਨਾਂ ਕਿਹਾ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਮਾਮਲਿਆਂ ਵਿੱਚ ਹਲਕਾ ਵਾਧਾ ਨੋਟ ਕੀਤਾ ਗਿਆ…
-
ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਵੱਖ-ਵੱਖ ਥਾਵਾਂ ਤੇ ਲਗਾਏ ਗਏ ਸਵੈ-ਇੱਛੁੱਕ ਖੂਨਦਾਨ ਕੈਂਪ
News By Paigam E Jagat — Jun 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੂਨ, 2025: ਸ੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ (ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ) ਦੀ ਰਹਿਨੁਮਾਈ ਹੇਠ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਵੱਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਵਿਸ਼ਵ ਖੂਨਦਾਨ ਦਿਵਸ ਮੌਕੇ ਹੋਟਲ ਲੋਰਡਜ਼ ਇੰਨ ਜ਼ੀਰਕਪੁਰ, ਫੇਜ਼-…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ 17 ਜੂਨ ਨੂੰ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam E Jagat — Jun 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 17-06-2025 ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ…
-
ਆਮ ਆਦਮੀ ਕਲੀਨਿਕਾਂ ਵਿਚ ਹੁਣ ਗਰਭਵਤੀ ਔਰਤਾਂ ਨੂੰ ਵੀ ਮਿਲਣਗੀਆਂ ਸਿਹਤ ਸੇਵਾਵਾਂ
News By Paigam E Jagat — Jun 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੂਨ, 2025: ਆਮ ਆਦਮੀ ਕਲੀਨਿਕਾਂ ਵਿਚ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਸਬੰਧੀ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿਚ ਤੈਨਾਤ ਮੈਡੀਕਲ ਅਫ਼ਸਰਾਂ ਦੀ ਸਥਾਨਕ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਇਕ ਦਿਨਾ ਸਿਖਲਾਈ ਹੋਈ, ਜਿਸ ਵ…
-
ਸੀ ਐਮ ਦੀ ਯੋਗਸ਼ਾਲਾ ਲੋਕਾਂ ਵਿੱਚ ਯੋਗਾ ਕਰਕੇ ਸਿਹਤ ਪ੍ਰਤੀ ਚੇਤੰਨ ਹੋਣ ਦਾ ਉਤਸ਼ਾਹ ਭਰ ਰਹੀ ਹੈ
News By Paigam E Jagat — Jun 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਜੂਨ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਵਿੱਚ ਲੋਕਾਂ ਨੂੰ ਬਿਮਾਰੀ ਮੁਕਤ ਕਰਨ ਅਤੇ ਸਿਹਤਮੰਦ ਜੀਵਨ ਦੇਣ ਲਈ ਮੁਫ਼ਤ ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍…