World News
Everything beyond India
-
ਵੈਟਨਰੀ ਯੂਨੀਵਰਸਿਟੀ ਨੇ ਪਸ਼ੂ ਪਾਲਕਾਂ ਦੀਆਂ ਜ਼ਰੂਰਤਾਂ ਪਛਾਣਨ ਹਿਤ ਸਿਰ ਜੋੜ ਕੀਤਾ ਵਿਚਾਰ ਵਟਾਂਦਰਾ
News By Paigam E Jagat — Jun 16, 2025ਲੁਧਿਆਣਾ 16 ਜੂਨ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸੈਂਟਰ ਫਾਰ ਵਨ ਹੈਲਥ ਵੱਲੋਂ ਐਨੀਮਲ ਬਾਇਓਤਕਨਾਲੋਜੀ ਦੀ ਰਾਸ਼ਟਰੀ ਸੰਸਥਾ, ਹੈਦਰਾਬਾਦ ਦੇ ਸਹਿਯੋਗ ਨਾਲ ਇਕ ਦਿਨਾ ਕਾਰਜਸ਼ਾਲਾ ਕਰਵਾਈ ਗਈ। ਮਿਲਨ - 2025 ਸਿਰਲੇਖ ਅਧੀਨ ਕਰਵਾ…
-
ਕੈਬੀਨੇਟ ਦੀ ਮੀਟਿੰਗ 26 ਜੂਨ ਨੂੰ
News By Paigam E Jagat — Jun 16, 2025ਚੰਡੀਗੜ੍ਹ, 16 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ 26 ਜੂਨ ਨੂੰ ਸਵੇਰੇ 11 ਵਜੇ ਕੈਬੀਨੇਟ ਦੀ ਮੀਟਿੰਗ ਹਰਿਆਣਾ ਸਿਵਿਲ ਸਕੱਤਰੇਤ ਚੰਡੀਗੜ੍ਹ ਦੀ ਚੌਥੀ ਮੰਜਿਲ 'ਤੇ ਮੁੱਖ ਕਮੇਟੀ ਰੂਮ ਵਿੱਚ ਹੋਵੇਗੀ।
-
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੇਅਰਾਂ ਨੂੰ ਦਸਿਆ ਸ਼ਹਿਰਾਂ ਦੇ ਵਿਕਾਸ ਦਾ ਸਾਰਥੀ
News By Paigam E Jagat — Jun 16, 2025ਚੰਡੀਗੜ੍ਹ, 16 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੇਅਰ ਆਪਣੇ-ਆਪਣੇ ਸ਼ਹਿਰਾਂ ਦੇ ਪਹਿਲੇ ਨਾਗਰਿਕ ਹੋਣ ਦੇ ਨਾਲ-ਨਾਲ ਉੱਥੇ ਦੇ ਵਿਕਾਸ ਅਤੇ ਪ੍ਰਗਤੀ ਦੇ ਸਾਰਥੀ ਵੀ ਹਨ। ਉਨ੍ਹਾਂ ਨੇ ਕਿਹਾ ਕਿ ਮੇਅਰ ਸਰਕਾਰ ਦੀ ਨੀਤੀਆਂ ਅਤੇ ਯੋਜਨਾਵਾਂ ਨੂੰ…
-
ਸਿਹਤ ਮੰਤਰੀ ਆਰਤੀ ਸਿੰਘ ਰਾਓ ਅਤੇ ਉਨ੍ਹਾਂ ਦੇ ਸਟਾਫ਼ ਨੇ ਬਣਵਾਏ ਆਭਾ ਕਾਰਡ
News By Paigam E Jagat — Jun 16, 2025ਚੰਡੀਗੜ੍ਹ, 16 ਜੂਨ-ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਆਯੁਸ਼ਮਾਨ ਭਾਰਤ ਡਿਜ਼ਿਟਲ ਮਿਸ਼ਨ ਨੂੰ ਅੱਗੇ ਵਧਾਉਣ ਲਈ ਹਰਿਆਣਾ ਦੀ ਸਿਹਤ ਮੰਤਰੀ ਕੁਮਾਰੀ ਆਰਤੀ ਸਿੰਘ ਰਾਓ ਨੇ ਅੱਜ ਆਪਣਾ ਅਤੇ ਆਪਣੇ ਸਟਾਫ਼ ਦਾ ਆਭਾ ਕਾਰਡ ਬਣਵਾਇਆ।…
-
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ 100 ਕਰੋੜ ਰੁਪਏ ਤੋਂ ਵੱਧ ਦੀ ਟੈਂਡਰ ਰਕਮ ਵਾਲੀ ਸਿੰਚਾਈ ਅਤੇ ਜਲ ਸਰੋਤ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ
News By Paigam E Jagat — Jun 16, 2025ਚੰਡੀਗੜ੍ਹ, 16 ਜੂਨ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰਾਜ ਸਰਕਾਰ ਸਿੰਚਾਈ ਅਤੇ ਜਲ ਢਾਂਚੇ ਨੂੰ ਮਜਬੂਤ ਕਰਨ ਲਈ ਦ੍ਰਿੜ ਅਤੇ ਠੋਸ ਕਦਮ ਚੁੱਕ ਰਹੀ ਹੈ ਜਿਸ ਦੇ ਤਹਿਤ ਸਿੰਚਾਈ ਅਤੇੇ ਜਲ ਸਰੋਤ ਵਿਭਾਗ ਦੇ ਤਹਿਤ ਪੰਜ ਪ੍ਰਮੁੱਖ ਪਰਿਯੋਜਨਾਵਾਂ ਲਾਗੂ…
-
ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਡੇਂਗੂ ਅਤੇ ਮੌਸਮੀ ਬੁਖਾਰ ਤੋਂ ਬਚਾਅ ਲਈ ਲੋਕਾਂ ਨੂੰ ਸੁਚੇਤ ਕਰਨ ਵਾਸਤੇ ਵਿਆਪਕ ਮੁਹਿੰਮ ਚਲਾਉਣ ਦੇ ਆਦੇਸ਼ ਦਿੱਤੇ
News By Paigam E Jagat — Jun 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਜੂਨ: ਡਿਪਟੀ ਕਮਿਸ਼ਨਰ ਕੋਮਲ ਮਿਤਲ ਨੇ ਅੱਜ ਇੱਥੇ ਕਿਹਾ ਕਿ ਲੋਕਾਂ ਨੂੰ ਡੇਂਗੂ ਅਤੇ ਹੋਰ ਮੌਸਮੀ ਬੁਖਾਰ ਤੋਂ ਬਚਾਅ ਲਈ ਸੂਚਿਤ ਕਰਨ ਵਾਸਤੇ ਇਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ। ਜਿਲ੍ਹੇ ਦੇ ਸ਼ਹਿਰੀ ਅਤੇ ਪਿੰਡਾਂ ਵਿੱਚ ਡੇਂਗ…
-
ਪੀਈਸੀ ਦੇ ਵਿਦਿਆਰਥੀਆਂ ਨੇ ਬਜਾਜ TORQ ਅਤੇ OHM ਚੈਲੰਜ ਦੇ ਗ੍ਰੈਂਡ ਫਿਨਾਲੇ ‘ਚ ਮਾਰੀ ਬਾਜੀ
News By Paigam E Jagat — Jun 16, 2025ਚੰਡੀਗੜ੍ਹ, 16 ਜੂਨ 2025: ਪੰਜਾਬ ਇੰਜੀਨੀਅਰਿੰਗ ਕਾਲਜ (ਡੀਮਡ ਟੂ ਬੀ ਯੂਨੀਵਰਸਿਟੀ), ਚੰਡੀਗੜ੍ਹ ਦੇ ਆਖਰੀ ਸਾਲ ਦੇ ਮਕੈਨੀਕਲ ਇੰਜੀਨੀਅਰਿੰਗ ਵਿਦਿਆਰਥੀ ਸੁਰਵਗਯਾ ਬਾਲੀ, ਨਿਖਿਲ ਸੈਣੀ ਅਤੇ ਮਯੰਕ ਭਟਨਾਗਰ ਨੇ ਹਾਲ ਹੀ ਵਿੱਚ ਬਜਾਜ TORQ ਅਤੇ OHM ਚੈਲੰਜ ਦੇ ਗ੍ਰੈਂਡ ਫਿਨਾਲੇ…
-
ਬਚਪਨ ਜਵਾਨੀ ਦੇ ਫੈਸਲੇ, ਭਵਿੱਖ ਨਿਰਮਾਣ ਕਰਦੇ- ਪ੍ਰਵੀਨ ਕੁਮਾਰ ਗਾਂਧੀ
News By Paigam E Jagat — Jun 16, 2025ਪਟਿਆਲਾ, 16 ਜੂਨ 2025- ਬੱਚਿਆਂ ਅਤੇ ਨੌਜਵਾਨਾਂ ਵਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ, ਮਿੱਤਰਤਾ, ਭੋਜਨ, ਨਸ਼ਿਆਂ ਮਾੜੀਆਂ ਆਦਤਾਂ ਅਤੇ ਫੈਸਲਿਆਂ ਰਾਹੀਂ ਭਵਿੱਖ ਦਾ ਨਿਰਮਾਣ ਹੁੰਦਾ ਹੈ ਇਸ ਲਈ ਆਪਣੇ ਭਵਿੱਖ ਨੂੰ ਸੁਰੱਖਿਅਤ, ਸਿਹਤਮੰਦ, ਖੁਸ਼ਹਾਲ, ਉੱਨਤ ਅਤੇ ਸੰਤੁਸ਼ਟ ਬਣਾਉ…
-
ਅੰਤਰਰਾਸ਼ਟਰੀ ਲੇਖਕ ਅਨਿਲ ਕੁਮਾਰ ਭਾਰਤੀ ਨੂੰ ਨੇਪਾਲ ਵਿੱਚ ਸੋਨੇ ਦੇ ਤਗਮੇ ਅਤੇ ਪ੍ਰਸ਼ੰਸਾ ਪੱਤਰ ਨਾਲ ਕੀਤਾ ਗਿਆ ਸਨਮਾਨਿਤ
News By Paigam E Jagat — Jun 16, 2025ਪਟਿਆਲਾ, 16 ਜੂਨ 2025- ਪੰਜਾਬੀ ਸਭਾ ਮਾਸਕੋ ਨੇ ਵਾਲਮੀਕਿ ਵਿਦਿਆਪੀਠ ਸੰਸਕ੍ਰਿਤ ਯੂਨੀਵਰਸਿਟੀ ਅਤੇ ਚਾਰੂ ਸਾਹਿਤ ਪ੍ਰਤਿਸ਼ਠਾਨ, ਨੇਪਾਲ ਦੇ ਸਹਿਯੋਗ ਨਾਲ ਕਾਠਮੰਡੂ ਨੇਪਾਲ ਵਿੱਚ ਭਾਰਤੀ ਗਿਆਨ ਪਰੰਪਰਾ 'ਤੇ ਇੱਕ ਅੰਤਰਰਾਸ਼ਟਰੀ ਸਾਹਿਤਕ ਸੈਮੀਨਾਰ ਅਤੇ ਸਨਮਾਨ ਸਮਾਰੋਹ ਦਾ ਆਯੋਜ…
-
ਊਨਾ ਨੂੰ ਵਿਕਾਸ ਦਾ ਵੱਡਾ ਤੋਹਫ਼ਾ ਮਿਲਿਆ, ਮੁੱਖ ਮੰਤਰੀ ਨੇ 25.79 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।
News By Paigam E Jagat — Jun 16, 2025ਊਨਾ 16 ਜੂਨ, 2025- ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਸੋਮਵਾਰ ਨੂੰ ਊਨਾ ਵਿਧਾਨ ਸਭਾ ਹਲਕੇ ਨੂੰ 25.79 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਤੋਹਫ਼ੇ ਵਜੋਂ ਦਿੱਤੇ। ਇਸ ਦੌਰਾਨ, ਉਨ੍ਹਾਂ ਨੇ ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਾਲੇ ਵੱਖ-ਵੱਖ…
-
ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਬੁਨਿਆਦੀ ਬਦਲਾਅ ਕਰ ਰਹੀ ਹੈ: ਮੁੱਖ ਮੰਤਰੀ।
News By Paigam E Jagat — Jun 16, 2025ਊਨਾ 16 ਜੂਨ, 2025- ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਹੈ ਕਿ ਹਿਮਾਚਲ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਵਿੱਚ ਬੁਨਿਆਦੀ ਬਦਲਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੁਣਵੱਤਾ ਅਤੇ ਪ੍ਰਤੀਯੋਗੀ ਸਿੱਖਿਆ ਲਈ ਸਕੂਲ ਅਤੇ ਕਾਲਜ ਸਿੱਖਿਆ ਦੇ ਵੱਖਰੇ ਡਾਇਰੈਕਟੋ…
-
ਪੁਲੀਸ ਚੌਕੀ ’ਤੇ ਗ੍ਰਨੇਡ ਹਮਲਾ: ਐੱਨਆਈਏ ਵੱਲੋਂ ਤਿੰਨ ਖਿਲਾਫ਼ ਚਾਰਜਸ਼ੀਟ ਦਾਇਰ
News By Paigam E Jagat — Jun 15, 2025ਨਵੀਂ ਦਿੱਲੀ, 15 ਜੂਨ- ਕੌਮੀ ਜਾਂਚ ਏਜੰਸੀ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਐੱਸਬੀਐੱਸ ਨਗਰ ਜ਼ਿਲ੍ਹੇ ਵਿੱਚ ਪੁਲੀਸ ਚੌਕੀ ’ਤੇ ਹੋਏ ਗ੍ਰੇਨੇਡ ਹਮਲੇ ਨਾਲ ਸਬੰਧਤ 2024 ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਚਾਰਜਸ਼ੀਟ ਕੀਤਾ ਹੈ। ਇਨ੍ਹਾਂ ਦਾ ਸਬੰਧ ਪਾਬੰਦੀਸ਼ੁਦਾ ਜਥੇਬੰਦੀ…