World News
Everything beyond India
-
ਵੈਟਨਰੀ ਯੂਨੀਵਰਸਿਟੀ ਵੱਲੋਂ ਮੁਰਗੀ ਪਾਲਣ ਸੰਬੰਧੀ ਗਿਆਨ ਦੇਣ ਹਿਤ ਲਗਾਇਆ ਗਿਆ ਕੈਂਪ
News By Paigam E Jagat — Jun 12, 2025ਲੁਧਿਆਣਾ 12 ਜੂਨ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਵੱਲੋਂ ਘਰ ਦੇ ਪਿਛਵਾੜੇ ਛੋਟੇ ਪੱਧਰ ’ਤੇ ਮੁਰਗੀ ਪਾਲਣ ਸੰਬੰਧੀ ਗਿਆਨ ਦੇਣ ਹਿਤ ਅਤੇ ਇਸ ਕੰਮ ਲਈ ਚੂਚੇ ਅਤੇ ਸੰਬੰਧਿਤ ਵਸਤਾਂ ਦੇਣ ਹਿਤ ਪਿੰਡ ਮਹਿਲ ਕਲਾਂ ਵਿਖੇ ਕੈਂਪ ਲਗਾਇਆ…
-
ਅਹਿਮਦਾਬਾਦ: ਏਅਰ ਇੰਡੀਆ ਜਹਾਜ਼ ਹਾਦਸਾ
News By Paigam E Jagat — Jun 12, 2025ਅਹਿਮਦਾਬਾਦ - ਏਅਰ ਇੰਡੀਆ ਦਾ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ 242 ਯਾਤਰੀਆਂ (230 ਯਾਤਰੀ, 2 ਪਾਇਲਟ ਅਤੇ 10 ਕੈਬਿਨ ਕਰੂ ਮੈਂਬਰ) ਨੂੰ ਲੈ ਕੇ ਅੱਜ ਦੁਪਹਿਰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਏਅਰਲਾਈਨ ਨੇ ਇੱਕ…
-
ਫੂਡ ਸੇਫਟੀ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਦੁਕਾਨਾਂ ਦਾ ਨਿਰੀਖਣ ਕੀਤਾ
News By Paigam E Jagat — Jun 12, 2025ਹਿਸਾਰ:– ਫੂਡ ਸੇਫਟੀ ਵਿਭਾਗ ਅਤੇ ਪੁਲਿਸ ਸਟੇਸ਼ਨ ਮੈਨੇਜਰ ਸਿਟੀ ਹਾਂਸੀ ਇੰਸਪੈਕਟਰ ਸਦਾਨੰਦ ਦੀ ਸਾਂਝੀ ਟੀਮ ਨੇ ਵੀਰਵਾਰ ਨੂੰ ਸ਼ਹਿਰ ਦਾ ਦੌਰਾ ਕੀਤਾ ਅਤੇ ਦੁਕਾਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਬਿਨਾਂ ਇਜਾਜ਼ਤ ਖੋਲ੍ਹੀਆਂ ਜਾ ਰਹੀਆਂ ਮੀਟ ਦੀਆਂ ਦੁਕਾਨਾਂ ਬੰਦ…
-
ਹੁਸ਼ਿਆਰਪੁਰ ਵਿੱਚ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਸਮੱਗਲਰ ਗ੍ਰਿਫਤਾਰ
News By Paigam E Jagat — Jun 11, 2025ਹੁਸ਼ਿਆਰਪੁਰ, 11 ਜੂਨ 2025: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਸ਼੍ਰੀ ਸੰਦੀਪ ਕੁਮਾਰ ਮਲਿਕ, ਆਈ.ਪੀ.ਐਸ., ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ, ਡਾ. ਮੁਕੇਸ਼ ਕੁਮਾਰ, ਐਸ.ਪੀ. (…
-
ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ
News By Paigam E Jagat — Jun 11, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੂਨ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕਰਦਿਆਂ…
-
ਠੇਕੇਦਾਰ ਨਾਜਰ ਸਿੰਘ ਦੇ ਪਾਠ ਦਾ ਭੋਗ 13 ਨੂੰ
News By Paigam E Jagat — Jun 11, 2025ਗੜ੍ਹਸ਼ੰਕਰ, 11 ਜੂਨ- ਪਿੰਡ ਸ਼ਾਹਪੁਰ ਤੋਂ ਠੇਕੇਦਾਰ ਨਾਜਰ ਸਿੰਘ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ 3 ਜੂਨ ਨੂੰ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਨਾਂ ਨਮਿਤ ਰੱਖੇ ਪਾਠ ਦਾ ਭੋਗ ਤੇ ਅੰਤਿਮ ਅਰਦਾਸ 13 ਜੂਨ ਨੂੰ ਦੁਪਹਿਰ 12 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾ…
-
ਗੜ੍ਹਸ਼ੰਕਰ ਦੇ ਕਈ ਮੈਡੀਕਲ ਸਟੋਰਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ, ਸ਼ਟਰ ਭੰਨੇ ਗਲੇ ਤੋੜੇ
News By Paigam E Jagat — Jun 11, 2025ਗੜ੍ਹਸ਼ੰਕਰ, 11 ਜੂਨ- ਲੰਘੀ ਰਾਤ ਗੜ੍ਹਸ਼ੰਕਰ ਇਲਾਕੇ ਵਿੱਚ ਚੋਰਾਂ ਨੇ ਕਈ ਮੈਡੀਕਲ ਸਟੋਰਾਂ ਦੇ ਸ਼ਟਰ ਭੰਨ ਕੇ ਗਲੇ ਤੋੜ ਕੇ ਨਕਦੀ ਚੋਰੀ ਕਰ ਲਈ। ਸਰਕਾਰੀ ਹਸਪਤਾਲ ਦੇ ਸਾਹਮਣੇ ਪੁਨੀਤ ਮੈਡੀਕਲ ਸਟੋਰ ਦੇ ਮਾਲਕ ਪੁਨੀਤ ਸ਼ਰਮਾ ਨੇ ਦਸਿਆ ਕਿ ਗੜ੍ਹਸ਼ੰਕਰ ਸ਼ਹਿਰ ਵਿਚ ਉਨ੍ਹਾਂ ਦੇ ਮੈਡੀਕ…
-
ਪਿੰਡ ਮਹਿਮਦਵਾਲ ਵਿੱਚ ਖਵਾਜਾ ਪੀਰ ਦਾ ਮੇਲਾ ਸ਼ਾਨੋ ਸ਼ੌਕਤ ਨਾਲ ਸੰਪੰਨ
News By Paigam E Jagat — Jun 11, 2025ਮਾਹਿਲਪੁਰ- ਪਿੰਡ ਮਹਿਦਵਾਲ ਵਿੱਚ ਖਵਾਜਾ ਪੀਰ ਦਾ 17ਵਾਂ ਮੇਲਾ, ਪ੍ਰਬੰਧਕ ਕਮੇਟੀ, ਦੋਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਐਨਆਰਆਈ ਵੀਰਾਂ ਦੇ ਸਹਿਯੋਗ ਨਾਲ ਬੜੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਮੇਲੇ ਵਿੱਚ ਦੇਸ਼ ਵਿਦੇਸ਼ ਦੀ ਸੰਗਤ ਨੇ ਬੜੀ ਸ਼ਰਧਾ ਨਾਲ ਭਾਗ ਲਿਆ। ਪਹਿਲੇ ਦ…
-
ਪੀਰ ਮੁਛੱਲਾ ਵਿਖੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਢਾਹੀ ਗਈ
News By Paigam E Jagat — Jun 11, 2025ਜ਼ੀਰਕਪੁਰ, 11 ਜੂਨ: ਨਗਰ ਕੌਂਸਲ ਜ਼ੀਰਕਪੁਰ ਨੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਨੂੰ ਅੱਜ ਸਵੇਰੇ ਢਾਹ ਦਿੱਤਾ। ਇਸ ਦੇ ਨਾਲ ਹੀ ਨਗਰ ਕੌਂਸਲ ਵਲੋਂ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਦੁਹਰਾਉਣ ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤ…
-
ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ - ਕਰਮਜੀਤ ਕੌਰ
News By Paigam E Jagat — Jun 11, 2025ਹੁਸ਼ਿਆਰਪੁਰ- ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਗਏ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਨਾਲ ਉਦਯੋਗਾਂ ਨੂੰ ਕਾਫੀ ਹੁ…
-
18 ਜੂਨ ਨੂੰ ਡਾ. ਅੰਬੇਡਕਰ ਦੇ ਬੁੱਤਾਂ ਦੇ ਅਪਮਾਨ ਦੇ ਵਿਰੋਧ 'ਚ ਸ੍ਰੀ ਖੁਰਾਲਗੜ ਸਾਹਿਬ ਤੋਂ ਗੜਸ਼ੰਕਰ ਤੱਕ ਬਸਪਾ ਕਰੇਗੀ ਰੋਸ ਮਾਰਚ - ਕਰੀਮਪੁਰੀ
News By Paigam E Jagat — Jun 11, 2025ਹੁਸ਼ਿਆਰਪੁਰ- ਬਹੁਜਨ ਸਮਾਜ ਪਾਰਟੀ ਦਾ ਵਿਸ਼ੇਸ਼ ਇਕੱਠ ਗੜਸ਼ੰਕਰ ਵਿਖੇ ਹੋਇਆ ਜਿਸ ਵਿੱਚ 18 ਜੂਨ ਨੂੰ ਸ੍ਰੀ ਖੁਰਾਲਗੜ ਸਾਹਿਬ ਤੋਂ ਗੜਸ਼ੰਕਰ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ। ਬਸਪਾ ਪੰਜਾਬ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਮੂਹ ਸੰਤ…
-
ਨਸ਼ੇ ਮਨੁੱਖ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ:- ਸੰਤ ਤੇਜਾ ਸਿੰਘ ਜੀ ਖੁੱਡਾ
News By Paigam E Jagat — Jun 11, 2025ਹੁਸ਼ਿਆਰਪੁਰ- ਨਸ਼ੇ ਮਨੁੱਖ ਦੀ ਜ਼ਿੰਦਗੀ ਬਰਬਾਦ ਕਰ ਦਿੰਦੇ ਹਨ ਅਤੇ ਨਸ਼ੇ ਕਰਨ ਵਾਲਾ ਵਿਅਕਤੀ ਕਿਸੇ ਦੀ ਭਲਾਈ ਨਹੀਂ ਕਰ ਸਕਦਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੇਰਾ ਗੁਰੂਸਰ ਖੁੱਡਾ ਜੌੜੀਆਂ ਢਾਬਾ ਵਿਖੇ ਮੁੱਖ ਸੇਵਾਦਾਰ ਤੇ ਪ੍ਰਾਚੀਨ ਨਿਰਮਲ ਮਹਾਂ ਮੰਡਲ ਦੇ ਕੌਮੀ ਪ੍ਰਧਾਨ ਸ…