World News
Everything beyond India
-
ਪੰਜਾਬ ਰੋਡਵੇਜ਼ ਦੀ ਬੱਸ ਸੇਵਾ ਚਾਲੂ; ਕੋਟਫੱਤਾ ਨੇ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
News By Paigam E Jagat — Jun 09, 2025ਮੌੜ ਮੰਡੀ (ਪੈਗ਼ਾਮ-ਏ-ਜਗਤ)- ਮੌੜ ਮੰਡੀ ਤੋਂ ਚੰਡੀਗੜ੍ਹ ਜਾਣ ਵਾਲੇ ਪੰਜਾਬ ਦੇ ਰੋਡਵੇਜ਼ ਦੇ ਰੂਟ ਨੂੰ ਨੂੰ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਕੋਟਫੱਤਾ ਚੇਅਰਮੈਨ ਪੰਜਾਬ ਖੇਤੀ ਵਿਕਾਸ ਬੈਂਕ ਬਠਿੰਡਾ ਦੇ ਯਤਨਾਂ ਸਦਕਾ ਕੋਟਫੱਤਾ ਤੋਂ ਚੰਡੀਗੜ…
-
ਸੀ-ਪਾਈਟ ਕੈਂਪ, ਲਾਲੜੂ (ਮੋਹਾਲੀ) ਵਿਖੇ ਅਗਨੀਵੀਰ ਪੇਪਰ ਦੀ ਤਿਆਰੀ ਸਬੰਧੀ ਕੈਂਪ
News By Paigam E Jagat — Jun 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਜੂਨ, 2025: ਪੰਜਾਬ ਦੇ ਯੁਵਕਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ, ਸੀ-ਪਾਈਟ ਕੈਂਪ, ਲਾਲੜੂ (ਮੋਹਾਲੀ) ਵਿਖੇ ਅਗਨੀਵੀਰ ਪੇਪਰ ਦੀ ਤਿਆਰੀ ਅੰਤਿਮ ਦੌਰ ਵਿਚ ਚੱਲ ਰਹੀ ਹੈ ਅਤੇ ਸਿਲੇਬਸ ਦੀ ਦੁਹਰਾਈ ਦਾ ਕੰਮ ਸੁਰੂ ਹੋ ਰਿਹਾ ਹੈ। ਇਹ ਜਾਣਕਾਰੀ ਦ…
-
ਅਧਿਆਪਕ ਨਰਿੰਦਰ ਕੁਮਾਰ ਜੇਬੀਟੀ ਨੇ ਆਂਗਣਵਾੜੀ ਵਰਕਰਾਂ ਵੱਲੋਂ ਦਾਇਰ ਕੀਤੇ ਗਏ ਝੂਠੇ ਕੇਸ ਦੀ ਨਿਰਪੱਖ ਜਾਂਚ ਅਤੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ!
News By Paigam E Jagat — Jun 09, 2025ਹਰਿਆਣਾ/ਹਿਸਾਰ: ਹਰਿਆਣਾ ਦੇ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 100% ਅਪਾਹਜ ਅਧਿਆਪਕ ਨਰਿੰਦਰ ਕੁਮਾਰ ਵਿਰੁੱਧ ਆਂਗਣਵਾੜੀ ਵਰਕਰਾਂ ਵੱਲੋਂ ਦਾਇਰ ਕੀਤੇ ਗਏ ਝੂਠੇ ਕੇਸ ਦਾ ਮਾਮਲਾ ਸਾਹਮਣੇ ਆਇਆ ਹੈ। ਸੀਐਮ ਵਿੰਡੋ ਦੀ ਰਿਪੋਰਟ ਅਨੁਸਾਰ, 02/05/2025 ਨੂੰ ਕੇਸ ਦਾ ਨਿਪਟਾਰਾ ਹੋਣ…
-
ਕਾਂਗਰਸ ਦੇ ਆਬਜ਼ਰਵਰਾਂ ਨੇ ਨਬਜ਼ ਸਮਝੀ: ਲਾਲ ਬਹਾਦਰ ਖੋਵਾਲ।
News By Paigam E Jagat — Jun 09, 2025ਹਰਿਆਣਾ/ਹਿਸਾਰ: ਆਲ ਇੰਡੀਆ ਕਾਂਗਰਸ ਕਮੇਟੀ ਦੇ ਆਬਜ਼ਰਵਰ ਅਤੇ ਰਾਜਸਥਾਨ ਤੋਂ ਵਿਧਾਇਕ ਰੀਤਾ ਚੌਧਰੀ ਅਤੇ ਸੂਬਾ ਕਾਂਗਰਸ ਕਮੇਟੀ ਦੇ ਆਬਜ਼ਰਵਰ ਲਾਲ ਬਹਾਦਰ ਖੋਵਾਲ, ਸੂਬਾ ਪ੍ਰਧਾਨ ਹਰਿਆਣਾ ਕਾਂਗਰਸ ਕਾਨੂੰਨੀ ਵਿਭਾਗ ਅਤੇ ਸਾਬਕਾ ਮੰਤਰੀ ਜਗਦੀਸ਼ ਯਾਦਵ ਨੇ ਸਥਾਨਕ ਲੋਕ ਨਿਰਮਾਣ ਵ…
-
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕੀਤਾ ਮੁੜ ਵਸੇਬਾ ਕੇਂਦਰ ਦਾ ਦੌਰਾ
News By Paigam E Jagat — Jun 09, 2025ਹੁਸ਼ਿਆਰਪੁਰ- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਆਪਣੇ ਹੁਸ਼ਿਆਰਪੁਰ ਦੌਰੇ ਦੌਰਾਨ ਫਤਿਹਗੜ੍ਹ ਵਿਖੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਨੇ ਕੇਂਦਰ ਵਿਚ ਇਲਾਜ ਅਧੀ…
-
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ
News By Paigam E Jagat — Jun 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਜੂਨ, 2025:- ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜ…
-
ਕੇ.ਵੀ.ਕੇ. ਮੋਹਾਲੀ ਦੁਆਰਾ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਲਗਾਏ ਜਾਗਰੂਕਤਾ ਕੈਂਪ
News By Paigam E Jagat — Jun 09, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੂਨ: ਕੇ.ਵੀ.ਕੇ. ਮੋਹਾਲੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ. ਨਗਰ ਦੁਆਰਾ ਡਿਪਟੀ ਡਾਇਰੈਕਟਰ, ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ” ਦੇ ਤਹਿਤ ਅੱਜ ਮਿਤੀ 09.06.2025 ਨੂੰ ਪਿੰਡ ਰਾਏਪ…
-
ਹਰੋਲੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਦੀਆਂ 18 ਅਸਾਮੀਆਂ ਭਰੀਆਂ ਜਾਣਗੀਆਂ, 1 ਜੁਲਾਈ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ।
News By Paigam E Jagat — Jun 09, 2025ਊਨਾ, 6 ਜੂਨ- ਬਾਲ ਵਿਕਾਸ ਪ੍ਰੋਜੈਕਟ ਹਰੋਲੀ ਅਧੀਨ, ਆਂਗਣਵਾੜੀ ਵਰਕਰਾਂ ਦੀਆਂ 8 ਅਸਾਮੀਆਂ ਅਤੇ ਸਹਾਇਕਾਂ ਦੀਆਂ 10 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਸੀਡੀਪੀਓ ਹਰੋਲੀ ਸ਼ਿਵ ਸਿੰਘ ਨੇ ਕਿਹਾ ਕਿ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਆਪਣੀਆਂ ਅਰਜ਼ੀਆਂ ਸਾਦੇ ਕਾਗਜ਼ 'ਤੇ…
-
ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਐਸ.ਡੀ.ਐਮ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
News By Paigam E Jagat — Jun 09, 2025ਹੁਸ਼ਿਆਰਪੁਰ- ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਨੇ ਅੱਜ ਆਪਣੇ ਦਫ਼ਤਰ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਕ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰ…
-
ਗੜਸ਼ੰਕਰ ਦੇ ਬੀਰਮਪੁਰ ਰੋਡ ਤੇ ਕਾਫੀ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀਵਰੇਜ ਪਾਉਣ ਦਾ ਕੰਮ, ਲੋਕਾਂ ਲਈ ਬਣਿਆ ਮੁਸੀਬਤ
News By Paigam E Jagat — Jun 09, 2025ਗੜ੍ਹਸ਼ੰਕਰ, 9 ਜ਼ੂਨ- ਗੜਸ਼ੰਕਰ ਦੇ ਬੀਰਮਪੁਰ ਰੋਡ ਤੇ ਕਾਫੀ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀਵਰੇਜ ਪਾਉਣ ਦੇ ਕੰਮ ਦੇ ਕਾਰਨ ਆਮ ਲੋਕਾਂ ਨੂੰ ਸੀਵਰੇਜ ਦਾ ਲਾਭ ਤਾਂ ਕੀ ਮਿਲਣਾ ਸੀ ਉਲਟਾ ਜੋ ਸੜਕ ਪੁੱਟੀ ਗਈ ਉਸਦੇ ਕਾਰਨ ਜੋ ਮੁਸੀਬਤ ਪੈਦਾ ਹੋਈ ਉਹ ਘਟਣ ਦੀ ਬਜਾਏ ਲਗਾਤਾਰ ਵਧ ਰ…
-
ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ
News By Paigam E Jagat — Jun 09, 2025ਐਸ.ਏ.ਐਸ.ਨਗਰ, 09, ਜੂਨ 2024: ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿ…
-
ਦਸਵੰਧ ਗਰੀਬਾਂ ਲਈ ਵੈਲਫੇਅਰ ਸੁਸਾਇਟੀ ਵੱਲੋਂ 42 ਵਾ ਖੂਨਦਾਨ ਕੈਂਪ ਸ਼ਾਨੋ ਸ਼ੌਕਤ ਨਾਲ ਸਮਾਪਤ
News By Paigam E Jagat — Jun 09, 2025ਜਲੰਧਰ- ਬਾਬਾ ਬੱਦੇ ਸਾਹ ਜੀ ਮੇਹਟੀਆਣਾ ਆਦਮਪੁਰ ਰੋਡ ਨਹਿਰ ਕੰਢੇ ਪਿੰਡ ਪਧਿਆਣਾ ਦੇ ਅਸਥਾਨਾਂ ਦੇ ਮੁੱਖ ਸੇਵਾਦਾਰ ਸ਼੍ਰੀ ਹੈਪੀ ਬਾਬਾ ਜੀ ਉਨ੍ਹਾਂ ਦੀ ਸਮੁੱਚੀ ਪ੍ਰਬੰਧਕ ਕਮੇਟੀ ਦੇ ਵੱਡੇ ਸਹਿਯੋਗ ਨਾਲ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਨ ਦਸਵੰਧ ਗਰੀਬਾਂ ਲਈ ਵੈਲਫੇਅਰ…