World News
Everything beyond India
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 6 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam E Jagat — Jun 05, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 5 ਜੂਨ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 6 ਮਈ 06 ਮਈ, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ:…
-
ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਇੱਕਜੁਟ ਹੋਣਾ ਜ਼ਰੂਰੀ-ਡਾ. ਇਸ਼ਾਂਕ ਕੁਮਾਰ
News By Paigam E Jagat — Jun 05, 2025ਹੁਸ਼ਿਆਰਪੁਰ- ਪੰਜਾਬ ਵਿੱਚੋਂ ਨਸ਼ੇ ਦੇ ਖਾਤਮੇ ਲਈ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਦੁਆਰਾ ਆਪਣੇ ਹਲਕੇ ਦੇ ਪਿੰਡਾਂ ਵਿੱਚ ਮੀਟਿੰਗ ਕਰਕੇ, ਪੈਦਲ ਮਾਰਚ ਕਰਕੇ ਲੋਕਾ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ…
-
ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਜੂਨ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 8 ਜੂਨ ਨੂੰ ਛਬੀਲ ਪਿੰਡ ਅਜਨੋਹਾ ਵਿਖੇ -ਖਾਲਸਾ ਅਜਨੋਹਾ
News By Paigam E Jagat — Jun 05, 2025ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਵਿਖੇ 8 ਜੂਨ ਨੂੰ ਛਬੀਲ ਲਗਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ ਨੇ ਦੱਸਿਆ ਕਿ ਸ਼ਹੀਦਾਂ ਦੇ ਸ…
-
ਹੋਣਹਾਰ ਬੱਚੇ 31 ਜੁਲਾਈ ਤੱਕ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਸਟ੍ਰੇਸ਼ਨ ਕਰਵਾਉਣ - ਡੀ ਸੀ
News By Paigam E Jagat — Jun 05, 2025ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ, ਬਹਾਦਰੀ ਅਤੇ ਵਿਸ਼ੇਸ਼ ਉਪਲਬਧੀਆਂ ਵਾਲੇ ਬੱਚਿਆਂ ਨੂੰ ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋਂ ਦਿੱਤੇ ਜਾਂਦੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ…
-
ਮੈਗਸੀਪਾ ਨੇ ਲੀਡਰਸ਼ਿਪ ਅਤੇ ਕਪੈਸਟੀ ਬਿਲਡਿੰਗ ਸਬੰਧੀ ਕਰਵਾਇਆ ਟ੍ਰੇਨਿੰਗ ਪ੍ਰੋਗਰਾਮ
News By Paigam E Jagat — Jun 05, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਲੀਡਰਸ਼ਿਪ ਅਤੇ ਕਪੈਸਟੀ ਬਿਲਡਿੰਗ ਸਬੰਧੀ ਮਹਾਤਮਾ ਗਾਂਧੀ ਸਟੇਟ ਇੰਸਟੀਟਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗ…
-
ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦਾ ਕਰਨਗੇ ਦੌਰਾ
News By Paigam E Jagat — Jun 05, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 8 ਜੂਨ ਨੂੰ ਹੁਸ਼ਿਆਰਪੁਰ ਦੇ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਨਿਰੀਖਣ ਕਰਨਗੇ ਅਤੇ ਨਸ਼ਾ ਛੁਡਾਊ ਯਤਨਾਂ ਦਾ ਜਾਇਜ਼ਾ ਲੈਣਗੇ…
-
ਵਾਤਾਵਰਣ ਨੂੰ ਸੰਭਾਲੇ ਬਿਨਾਂ ਜ਼ਿੰਦਗੀ ਦੀ ਕਲਪਨਾ ਕਰਨਾ ਵੀ ਔਖਾ ਹੈ - ਸੰਜੀਵ ਅਰੋੜਾ
News By Paigam E Jagat — Jun 05, 2025ਹੁਸ਼ਿਆਰਪੁਰ- ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ ਚੇਅਰਮੈਨ ਅਤੇ ਮੁੱਖ ਸਮਾਜ ਸੇਵਕ ਸੰਜੀਵ ਅਰੋੜਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੰਜੀਵ ਅਰੋੜਾ ਨੇ ਕਿਹਾ ਕਿ ਵਾਤਾਵਰਣ…
-
ਬਹੁ ਰੰਗ ਕਲਾ ਮੰਚ ਵਲੋਂ "ਵਿਸ਼ਵ ਵਾਤਾਵਰਣ ਦਿਵਸ" ਤੇ ਪੌਦਿਆਂ ਦੀ ਵੰਡ ਤੇ ਵਾਤਾਵਰਨ ਸੰਬੰਧੀ ਸਮਾਗਮ ਕਰਵਾਇਆ
News By Paigam E Jagat — Jun 05, 2025ਹੁਸ਼ਿਆਰਪੁਰ- ਅੱਜ 'ਵਿਸ਼ਵ ਵਾਤਾਵਰਣ ਦਿਵਸ' ਦੇ ਮੌਕੇ 'ਤੇ, ਬਹੁ-ਰੰਗ ਕਲਾ ਮੰਚ ਹੁਸ਼ਿਆਰਪੁਰ ਵੱਲੋਂ 'ਮੇਰਾ ਭਾਰਤ ਹੁਸ਼ਿਆਰਪੁਰ' ਦੇ ਨਿਰਦੇਸ਼ਾਂ ਹੇਠ ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਵੰਡ ਸੰਬੰਧੀ ਇੱਕ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸੇਵਾਮੁਕਤ ਲੈਫਟੀਨੈਂਟ ਜਨਰਲ…
-
ਸਰਕਾਰ ਦਾ ਨਸ਼ਿਆਂ ਵਿਰੁੱਧ ਯੁੱਧ ਮਹਿਜ਼ ਇੱਕ ਡਰਾਮਾ - ਅਮਰਿੰਦਰ ਸਿੰਘ ਰਾਜਾ ਵੜਿੰਗ
News By Paigam E Jagat — Jun 05, 2025ਮੌੜ ਮੰਡੀ- ਭਾਵੇਂ ਕਿ ਪੰਜਾਬ ਸਰਕਾਰ ਇਹ ਕਹਿ ਰਹੀ ਹੈ ਕਿ 31 ਮਈ ਤੱਕ ਪੰਜਾਬ ਚੋਂ ਨਸ਼ਾ ਖਤਮ ਕਰ ਦਿੱਤਾ ਗਿਆ ਹੈ ਪਰ ਸਰਕਾਰ ਦਾ ਇਹ ਸਿਰਫ ਇੱਕ ਡਰਾਮਾ ਹੀ ਬਣ ਕੇ ਰਹਿ ਗਿਆ ਹੈ ਕਿਉਂਕਿ ਪੰਜਾਬ ਵਿੱਚ ਅੱਜ ਵੀ ਨਸ਼ਾ ਬਹੁਤ ਜ਼ਿਆਦਾ ਵਿਕ ਰਿਹਾ ਹੈ। ਨਸ਼ਾ ਤਸਕਰਾਂ ਦੇ ਹੌਸਲੇ ਬ…
-
'ਪਿੰਡ ਵਿਕਾਊ ਹੈ' ਦਾ ਪੋਸਟਰ ਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਦੀ ਧਮਕੀ ਤੋਂ ਬਾਅਦ ਨੌਜਵਾਨ ਦੇ ਹੱਕ ਵਿੱਚ ਡਟਿਆ ਪੂਰਾ ਪਿੰਡ
News By Paigam E Jagat — Jun 05, 2025ਮੌੜ ਮੰਡੀ- ਬੀਤੇ ਦਿਨੀਂ ਪਿੰਡ ਭਾਈ ਬਖਤੌਰ ਦੇ ਇੱਕ ਸਾਬਕਾ ਫੌਜੀ ਰਣਵੀਰ ਸਿੰਘ ਦੀ ਨਸ਼ਾ ਤਸਕਰਾਂ ਵੱਲੋਂ ਕੀਤੀ ਗਈ ਕੁੱਟਮਾਰ ਤੋਂ ਬਾਅਦ ਪਿੰਡ ਦੀ ਨਸ਼ਾ ਰੋਕੂ ਕਮੇਟੀ ਦੇ ਮੈਂਬਰ ਲਖਵੀਰ ਸਿੰਘ ਲੱਖੀ ਵੱਲੋਂ 'ਪਿੰਡ ਵਿਕਾਊ ਹੈ' ਦੇ ਪੋਸਟਰ ਲਗਾ ਕੇ ਸੋਸ਼ਲ ਮੀਡੀਆ ਉਪਰ ਵਾਇਰਲ…
-
ਸਰਕਾਰੀ ਕਾਲਜ ਵਿੱਚ "ਵਿਸ਼ਵ ਵਾਤਾਵਰਣ ਦਿਵਸ" ਮਨਾਇਆ
News By Paigam E Jagat — Jun 05, 2025ਹੁਸ਼ਿਆਰਪੁਰ- ਸਰਕਾਰੀ ਕਾਲਜ, ਹੁਸ਼ਿਆਰਪੁਰ ਵਿੱਚ, ਕਾਲਜ ਦੇ ਵਾਈਸ ਪ੍ਰਿੰਸੀਪਲ ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ, 22-05-2025 ਤੋਂ 05-06-2025 ਤੱਕ ਮਨਾਏ ਜਾ ਰਹੇ "ਵਿਸ਼ਵ ਵਾਤਾਵਰਣ ਦਿਵਸ" ਦੇ ਮੌਕੇ 'ਤੇ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਵਾਤਾਵਰਣ ਪ੍ਰਤੀ…
-
ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਵੱਲੋਂ ਮਹਾਂਪੁਰਸ਼ ਸੰਤ ਬਾਬਾ ਸੁੱਚਾ ਸਿੰਘ ਜੀ ਨਾਲ ਵਿਸ਼ੇਸ਼ ਮੁਲਾਕਾਤ
News By Paigam E Jagat — Jun 05, 2025ਹੁਸ਼ਿਆਰਪੁਰ- ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨੇ ਹਾਲ ਹੀ ਵਿੱਚ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਸ਼ ਸੰਤ ਬਾਬਾ ਸੁੱਚਾ ਸਿੰਘ ਜੀ ਨਾਲ ਰੂਬਰੂ ਹੋਏ। ਇਸ ਗੱਲਬਾਤ ਵਿੱਚ ਬਾਬਾ ਜੀ ਨੇ ਆਪਣੀ ਅਗਵਾਈ ਹੇਠ ਚੱਲ ਰਹੇ ਧਾਰਮਿਕ ਤ…