World News
Everything beyond India
-
ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਪਿੰਡ ਸਿਆਊ, ਕੁਰੜੀ, ਕੁਰੜਾ, ਸ਼ੇਖਨ ਮਾਜਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਤੋ ਦੂਰ ਰਹਿਣ ਲਈ ਸਹੁੰ ਚੁਕਾਈ
News By Paigam E Jagat — Jun 04, 2025ਐੱਸ.ਏ.ਐੱਸ. ਨਗਰ 04 ਜੂਨ, 2025: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰਣ ਤੌਰ ਤੇ ਖ਼ਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਆਪਣੇ ਹ…
-
ਏ.ਡੀ.ਸੀ. ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇਸੰਸ ਰੱਦ
News By Paigam E Jagat — Jun 04, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜੂਨ, 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਓਵਰ ਦ ਸੀਅ ਇੰਮੀਗ੍ਰੇਸ਼ਨ ਸਰਵਿਸਿਜ ਦਾ ਲਾਇ…
-
ਏ.ਡੀ.ਸੀ. ਵੱਲੋਂ ਫਰਮ ਕੈਨਪਲੱਸ ਗਲੋਬਲ ਕੰਸਲਟੈਂਸੀ ਸਰਵਿਸਿਜ ਦਾ ਲਾਇਸੰਸ ਰੱਦ
News By Paigam E Jagat — Jun 04, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੂਨ2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਫਰਮ ਕੈਨਪਲੱਸ ਗਲੋਬਲ ਕੰਸਲਟੈਂਸੀ ਸਰਵਿਸਿਜ ਦਾ ਲ…
-
‘ਯੁੱਧ ਨਸ਼ਿਆਂ ਵਿਰੁਧ’; ਐਸ ਏ ਐਸ ਨਗਰ ਦੇ ਪਿੰਡ ਚਟੌਲੀ ਕਲਾਂ ਵਿੱਚ ਨਸ਼ਾ ਤਸਕਰ ਦੀ ਪੰਚਾਇਤੀ ਜ਼ਮੀਨ 'ਤੇ ਗੈਰ-ਕਾਨੂੰਨੀ ਉਸਾਰੀ ਢਾਹੀ ਗਈ
News By Paigam E Jagat — Jun 04, 2025ਖਰੜ (ਐਸ ਏ ਐਸ ਨਗਰ), 4 ਜੂਨ: ਨਸ਼ਾ ਤਸਕਰਾਂ 'ਤੇ ਕਾਰਵਾਈ ਨੂੰ ਤੇਜ਼ ਕਰਨ ਅਤੇ ਮਿਸਾਲੀ ਬਣਾਉਣ ਲਈ ਚੱਲ ਰਹੀ ਰਾਜ ਪੱਧਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁਧ' ਦੇ ਹਿੱਸੇ ਵਜੋਂ, ਐਸ ਏ ਐਸ ਨਗਰ ਪੁਲਿਸ ਨੇ ਬੁੱਧਵਾਰ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਤਾਲਮੇਲ ਨਾਲ, ਥਾ…
-
ਮਹੰਤ ਰਾਮ ਸਿੰਘ ਜੀ ਅਤੇ ਸੰਤ ਬਾਬਾ ਮਾਨ ਸਿੰਘ ਜੀ ਦੀ ਸਲਾਨਾ ਯਾਦ ਦੇ ਸੰਬੰਧ ਵਿੱਚ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਿਖੇ ਧਾਰਮਿਕ ਸਮਾਗਮ ਕਰਵਾਇਆ
News By Paigam E Jagat — Jun 04, 2025ਮਾਹਿਲਪੁਰ, 4 ਜੂਨ- ਹੋਤੀ ਮਰਦਾਨ ਸੰਪਰਦਾਏ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਿਖੇ ਮਹੰਤ ਰਾਮ ਸਿੰਘ ਜੀ ਅਤੇ ਸੰਤ ਬਾਬਾ ਮਾਨ ਸਿੰਘ ਜੀ ਦੀ ਸਲਾਨਾ ਯਾਦ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਅਸਥਾਨ ਦੇ ਮੌਜੂਦਾ ਮੁੱਖ ਸੰਚਾਲਕ ਮਹੰਤ ਬਿਕਰਮਜੀਤ ਸਿੰਘ ਜੀ ਦੀ…
-
ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਗੁਰੂ ਸਾਹਿਬਾਨਾਂ ਤੇ ਸ਼ਹੀਦਾਂ ਦੇ ਦਰਸਾਏ ਮਾਰਗ ਤੇ ਚੱਲ ਕੇ ਹੋਵੇਗੀ ---ਤਲਵਿੰਦਰ ਹੀਰ
News By Paigam E Jagat — Jun 04, 2025ਮਾਹਿਲਪੁਰ, 4 ਜੂਨ- ਇਲਾਕੇ ਦੇ ਉਘੇ ਸਮਾਜ ਸੇਵਕ ਅਤੇ ਕਿਸਾਨ ਆਗੂ ਤਲਵਿੰਦਰ ਹੀਰ ਨੰਗਲ ਖਿਡਾਰੀਆਂ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਇੱਕ ਬਹੁ ਕੌਮੀ, ਬਹੁ ਜਾਤੀ,ਬਹੁ ਭਾਸ਼ਾਈ,ਬਹੁ ਇਲਾਕਾਈ,ਬਹੁ ਧਰਮੀ ਦੇਸ਼ ਹੈ। ਭਾਰਤੀ ਸੰਵਿਧਾਨ ਨੂੰ ਸਾਡੇ ਮਾਹਿਰਾਂ ਨੇ ਧਰਮ ਨਿਰਪੱ…
-
ਮੌਕ ਡਰਿੱਲ ਦੌਰਾਨ ਸੰਭਾਵੀ ਹਵਾਈ ਹਮਲੇ ਦੀ ਸਥਿਤੀ 'ਚ ਐਮਰਜੈਂਸੀ ਰਣਨੀਤੀ ਦਾ ਪ੍ਰਦਰਸ਼ਨ
News By Paigam E Jagat — Jun 04, 2025ਹੁਸ਼ਿਆਰਪੁਰ- ਜ਼ਿਲ੍ਹਾ ਪ੍ਰਸ਼ਾਸਨ ਦੀ ਚੌਕਸੀ ਨੀਤੀ ਅਨੁਸਾਰ, ਮੰਗਲਵਾਰ ਨੂੰ ਡੀ.ਏ.ਵੀ ਕਾਲਜ, ਹੁਸ਼ਿਆਰਪੁਰ ਵਿਖੇ ਸਿਵਲ ਡਿਫੈਂਸ ਨਾਲ ਸਬੰਧਤ ਇਕ ਸਫਲ ਮੌਕ ਡਰਿੱਲ ਕਰਵਾਈ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਕਰਵਾਈ ਗਈ ਇਸ ਡਰਿੱਲ ਵਿਚ ਵੱਖ-ਵੱਖ ਸਕੂਲਾਂ ਅਤੇ…
-
ਜ਼ਿਲ੍ਹੇ ਦੇ ਬੈਂਕਾਂ ਨੇ ਕਰਜ਼ਾ ਸਕੀਮ ਸਾਲ 2024-25 ਤਹਿਤ 9278.90 ਕਰੋੜ ਰੁਪਏ ਦੇ ਦਿੱਤੇ ਕਰਜ਼ੇ : ਨਿਕਾਸ ਕੁਮਾਰ
News By Paigam E Jagat — Jun 04, 2025ਹੁਸ਼ਿਆਰਪੁਰ- ਜ਼ਿਲ੍ਹੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨਿਕਾਸ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਹੋਈ।…
-
ਰੁੱਖਾਂ ਦੀ ਘਾਟ ਵਾਤਾਵਰਣ ਵਿੱਚ ਅਸੰਤੁਲਨ ਪੈਦਾ ਕਰਦੀ ਹੈ-ਤਲਵਾੜ
News By Paigam E Jagat — Jun 04, 2025ਹੁਸ਼ਿਆਰਪੁਰ- ਸਾਡੇ ਧਾਰਮਿਕ ਗੁਰੂਆਂ ਅਤੇ ਧਾਰਮਿਕ ਗ੍ਰੰਥਾਂ ਨੇ ਸਾਨੂੰ ਕੁਦਰਤ ਵੱਲੋਂ ਦਿੱਤੀਆਂ ਗਈਆਂ ਅਨਮੋਲ ਚੀਜ਼ਾਂ ਜਿਵੇਂ ਕਿ ਪਾਣੀ, ਜਲਵਾਯੂ, ਜ਼ਮੀਨ ਅਤੇ ਰੁੱਖਾਂ ਦੀ ਹਮੇਸ਼ਾ ਰੱਖਿਆ ਕਰਨ ਦੀ ਸਿੱਖਿਆ ਦਿੱਤੀ ਹੈ, ਪਰ ਮਨੁੱਖ ਨੇ ਆਪਣੇ ਭੌਤਿਕ ਲਾਭਾਂ ਲਈ ਸਮੇਂ-ਸਮੇਂ '…
-
ਨਸ਼ਿਆਂ ਵਿਰੁੱਧ ਜਨ-ਜਾਗਰੂਕਤਾ ਅੰਦੋਲਨ ਵਿੱਢਿਆ ਜਾਵੇ - ਲਲਿਤ ਮੋਹਨ ਪਾਠਕ
News By Paigam E Jagat — Jun 04, 2025ਨਵਾਂਸ਼ਹਿਰ- ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਨੂੰ ਨਿਰੰਤਰ ਜਾਰੀ ਰੱਖਦੇ ਹੋਏ ਅੱਜ 3 ਜੂਨ ਨੂੰ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਅਧੀਨ ਪੈਂਦੇ ਪਿੰਡ ਕੋਟ ਰਾਂਝਾ ਦੇ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਆਪਣਾ ਸਰਗਰਮ…
-
ਸੀਵਰੇਜ਼ ਦੀ ਸਮੱਸਿਆ ਦੇ ਠੋਸ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ 'ਆਪ ਸਰਕਾਰ'
News By Paigam E Jagat — Jun 04, 2025ਮੌੜ ਮੰਡੀ- ਮੌੜ ਵਾਸੀਆਂ ਨੂੰ ਸੀਵਰੇਜ਼ ਦੇ ਗੰਦੇ ਪਾਣੀ ਤੋ ਨਿਜ਼ਾਤ ਦਵਾਉਣ ਲਈ ਆਪ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਸਰਕਾਰ ਵਲੋ ਸੀਵਰੇਜ਼ ਦੀਆਂ ਪਾਈਪਾਂ ਪਾਈਆਂ ਜਾ ਰਹੀਆਂ ਹਨ ਪਾਈਪ ਪਾਉਣ ਖਿਲਾਫ ਹਲਕਾ ਮੌੜ ਦੇ ਇੰਚਾਰਜ਼ ਜਨਮੇਜਾ ਸਿੰਘ ਸੇਖੋਂ ਵੱਲੋਂ ਕੀਤੀ ਗਈ ਬ…
-
ਸਾਂਝ ਕੇਂਦਰ ਮਾਹਿਲਪੁਰ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅੰਜਲੀ ਦੇਵੀ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ
News By Paigam E Jagat — Jun 04, 2025ਹੁਸ਼ਿਆਰਪੁਰ- ਥਾਣਾ ਮਾਹਿਲਪੁਰ ਦੇ ਸਾਂਝ ਕੇਂਦਰ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਅੰਜਲੀ ਦੇਵੀ ਨੇ ਇੰਚਾਰਜ ਏਐਸਆਈ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆ ਵਿਰੁਧ' ਤਹਿਤ ਸਾਂਝ ਕੇਂਦਰ ਆਉਣ ਵਾਲੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹ…