World News
Everything beyond India
-
ਪੰਜਾਬ ਨੈਸ਼ਨਲ ਬੈਂਕ ਵੱਲੋਂ ਡੇਰਾਬੱਸੀ ਵਿੱਚ (ਸੀ ਐਸ ਆਰ) ਪਹਿਲਕਦਮੀ ਤਹਿਤ ਵਾਟਰ ਕੂਲਰ ਦਾਨ ਕੀਤੇ
News By Paigam E Jagat — Jun 03, 2025ਡੇਰਾਬਸੀ/ਐੱਸ.ਏ.ਐੱਸ ਨਗਰ 03 ਜੂਨ 2025: ਆਪਣੀਆਂ ਚਲ ਰਹੀਆਂ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਟੀ ਪਹਿਲਕਦਮੀ ਦੇ ਹਿੱਸੇ ਵਜੋਂ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ), ਡੇਰਾਬਸੀ ਸ਼ਾਖਾ ਵੱਲੋਂ ਮਿਊਂਸਪਲ ਕਮੇਟੀ ਡੇਰਾਬੱਸੀ ਨੂੰ ਤਿੰਨ ਵਾਟਰ ਕੂਲਰ ਦਾਨ ਕੀਤੇ ਗਏ। ਇਹ ਵਾਟਰ ਕੂਲਰ…
-
ਸਿਵਲ ਸਰਜਨ ਨਾਗਰਿਕਾਂ ਨੂੰ ਸਿਹਤ ਖਾਤੇ ਪ੍ਰਾਪਤ ਕਰਨ ਦੀ ਅਪੀਲ ਕਰਦਾ ਹੈ
News By Paigam E Jagat — Jun 03, 2025ਐਸਏਐਸ ਨਗਰ, 3 ਜੂਨ 2025: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਵਿੱਚ ਬਿਹਤਰ ਸਿਹਤ ਸੰਭਾਲ ਸੇਵਾਵਾਂ ਪ੍ਰਾਪਤ ਕਰਨ ਲਈ ਆਪਣੀ ਆਭਾ ਆਈਡੀ (ਆਯੁਸ਼ਮਾਨ ਭਾਰਤ ਸਿਹਤ ਖਾਤਾ) ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇੱਕ ਆਭਾ ਆਈਡੀ ਕਈ…
-
ਦਰਗਾਹ ਬਾਬਾ ਮਸਤ ਸ਼ਾਹ ਪਿੰਡ ਸਾਧੋਵਾਲ ਵਿਖੇ ਮੇਲਾ ਮਸਤਾ ਦਾ 4 ਅਤੇ 5 ਜੂਨ ਨੂੰ
News By Paigam E Jagat — Jun 03, 2025ਗੜ੍ਹਸ਼ੰਕਰ- ਦਰਗਾਹ ਬਾਬਾ ਮਸਤ ਸ਼ਾਹ ਪਿੰਡ ਸਾਧੋਵਾਲ ਵਿਖੇ ਮੇਲਾ ਮਸਤਾ ਦਾ 4 ਅਤੇ 5 ਜੂਨ ਨੂੰ ਬੜੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ। ਹੈਪੀ ਸਾਧੋਵਾਲ ਅਤੇ ਡਾਕਟਰ ਲਖਵਿੰਦਰ ਸਿੰਘ, ਲੱਕੀ ਨੇ ਪ੍ਰੈੱਸ ਨੂੰ ਜਾਣਾਕਾਰੀ ਦਿੰਦਿਆ ਦੱਸਿਆ ਕਿ ਇਹ ਮੇਲਾ ਜੈ ਮਸਤਾ ਦੀ ਸੇਵਾ ਸੋਸਾਇਟ…
-
ਮੌਕ ਡਰਿੱਲ ਦੌਰਾਨ ਸੰਭਾਵੀ ਹਵਾਈ ਹਮਲੇ ਦੀ ਸਥਿਤੀ 'ਚ ਐਮਰਜੈਂਸੀ ਰਣਨੀਤੀ ਦਾ ਪ੍ਰਦਰਸ਼ਨ
News By Paigam E Jagat — Jun 03, 2025ਹੁਸ਼ਿਆਰਪੁਰ- ਜ਼ਿਲ੍ਹਾ ਪ੍ਰਸ਼ਾਸਨ ਦੀ ਚੌਕਸੀ ਨੀਤੀ ਅਨੁਸਾਰ, ਮੰਗਲਵਾਰ ਨੂੰ ਡੀ.ਏ.ਵੀ ਕਾਲਜ, ਹੁਸ਼ਿਆਰਪੁਰ ਵਿਖੇ ਸਿਵਲ ਡਿਫੈਂਸ ਨਾਲ ਸਬੰਧਤ ਇਕ ਸਫਲ ਮੌਕ ਡਰਿੱਲ ਕਰਵਾਈ ਗਈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਕਰਵਾਈ ਗਈ ਇਸ ਡਰਿੱਲ ਵਿਚ ਵੱਖ-ਵੱਖ ਸਕੂਲਾਂ ਅਤੇ…
-
ਰਿਆਤ ਬਾਹਰਾ ਦੇ ਅਲਾਈਡ ਹੈਲਥ ਸਾਇੰਸਜ਼ ਵਿਭਾਗ ਦੇ ਵਿਦਿਆਰਥੀਆਂ ਨੇ ਵਿਦਿਅਕ ਦੌਰਾ ਕੀਤਾ
News By Paigam E Jagat — Jun 03, 2025ਹੁਸ਼ਿਆਰਪੁਰ- ਰਿਆਤ ਬਾਹਰਾ ਮੈਨੇਜਮੈਂਟ ਕਾਲਜ ਦੇ ਅਲਾਈਡ ਹੈਲਥ ਸਾਇੰਸਜ਼ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਿਹਾਰਕ ਅਨੁਭਵ ਨੂੰ ਅਮੀਰ ਬਣਾਉਣ ਦੇ ਉਦੇਸ਼ ਨਾਲ ਇੱਕ ਵਿਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਦੌਰੇ ਦੇ ਤਹਿਤ, ਵਿਦਿਆਰਥੀਆਂ ਨੇ ਜਲੰਧਰ ਵਿੱਚ ਸਥਿਤ ਵੱਕਾਰੀ ਸ਼੍ਰੀ…
-
ਫੂਡ ਸੇਫਟੀ ਟੀਮ ਨੇ ਅਲਕੋਹਲ ਯੁਕਤ ਪੀਣ ਵਾਲੇ ਪਦਾਰਥਾਂ ਦੇ 8 ਸੈਂਪਲ ਭਰੇ
News By Paigam E Jagat — Jun 03, 2025ਹੁਸ਼ਿਆਰਪੁਰ- ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ ਸਿੰਘ ਆਈਏਐਸ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਤੇ ਜ਼ਿਲਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਫੂਡ ਸ…
-
ਸੈਣੀ ਜਾਗ੍ਰਿਤੀ ਮੰਚ ਨੇ ਸੰਦੀਪ ਸੈਣੀ ਨੂੰ ‘ਆਪ’ ਦਾ ਸੂਬਾ ਸਕੱਤਰ ਬਣਨ ’ਤੇ ਸਨਮਾਨਿਤ ਕੀਤਾ
News By Paigam E Jagat — Jun 03, 2025ਹੁਸ਼ਿਆਰਪੁਰ- ਸੈਣੀ ਜਾਗ੍ਰਿਤੀ ਮੰਚ ਪੰਜਾਬ ਨੇ ਮੰਚ ਦੇ ਸਰਪ੍ਰਸਤ ਅਤੇ ਬੈਂਕਫਿਕੋ ਦੇ ਚੇਅਰਮੈਨ ਸੰਦੀਪ ਸੈਣੀ ਨੂੰ 'ਆਪ' ਵੱਲੋਂ ਸੂਬਾ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਸਨਮਾਨਿਤ ਕੀਤਾ। ਇਸ ਮੌਕੇ ਅਧਿਕਾਰੀਆਂ ਨੇ ਸੰਦੀਪ ਸੈਣੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ 'ਆਪ' ਨੇ ਸੰਦੀ…
-
ਵਿਧਾਇਕ ਜਿੰਪਾ ਨੇ ਵਾਰਡ ਨੰਬਰ 4 ਦੇ ਸ਼ਿਵ ਸ਼ਕਤੀ ਨਗਰ ਵਿਚ ਸੜਕ ਨਿਰਮਾਣ ਕਾਰਜ ਦਾ ਕੀਤਾ ਉਦਘਾਟਨ
News By Paigam E Jagat — Jun 03, 2025ਹੁਸ਼ਿਆਰਪੁਰ- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 4 ਦੇ ਮਹਾਰਾਣਾ ਪ੍ਰਤਾਪ ਭਵਨ ਨੇੜੇ ਸਥਿਤ ਸ਼ਿਵ ਸ਼ਕਤੀ ਨਗਰ ਵਿਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੜਕ ਨਿਰਮਾਣ ਪ੍ਰੋਜੈਕਟ ਦਾ ਰਸਮੀ ਉਦਘਾਟਨ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਸਥਾਨਕ ਲੋਕਾਂ…
-
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 10 ਜੂਨ ਨੂੰ ਅਕਾਲਗੜ੍ਹ, 20 ਜੂਨ ਨੂੰ ਰੰਗੀਆਂ ਅਤੇ 27 ਜੂਨ 2025 ਨੂੰ ਮਜਾਤੜੀ ਵਿਖੇ ਲਗਾਏ ਜਾਣਗੇ ਕੈਂਪ
News By Paigam E Jagat — Jun 03, 2025ਖਰੜ, 3 ਜੂਨ, 2025: ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹ…
-
ਪੀ.ਐਚ.ਸੀ. ਬੂਥਗੜ੍ਹ ਵਿਖੇ ਆਸ਼ਾ ਵਰਕਰਾਂ ਦੀ ਸਿਖਲਾਈ ਹੋਈ
News By Paigam E Jagat — Jun 03, 2025ਬੂਥਗੜ੍ਹ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 3 ਜੂਨ: ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 5 ਦਿਨਾਂ ਦੀ ਸਿਖਲਾਈ ਕਰਵਾਈ ਗਈ, ਜਿਸ ਵਿਚ ਆਸ਼ਾ ਵਰਕਰਾਂ ਨੇ ਹਿੱਸਾ ਲਿਆ। ਹਸ…
-
ਦੇਸ਼ ਸਮਾਜ ਨੂੰ ਬਚਾਉਣ ਲਈ ਸਹਿਯੋਗ ਦਿਉਂ - ਪ੍ਰਦੀਪ ਜੋਸਨ।
News By Paigam E Jagat — Jun 03, 2025ਪਟਿਆਲਾ- ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਦੀ 315ਵੀ ਮੀਟਿੰਗ ਦੌਰਾਨ ਨਗਰ ਪਾਲਿਕਾ ਸਨੋਰ ਦੇ ਪ੍ਰਧਾਨ ਸ੍ਰੀ ਪ੍ਰਦੀਪ ਜੋਸਨ ਨੇ, ਡਾਕਟਰ ਰਾਕੇਸ਼ ਵਰਮੀ ਪ੍ਰਧਾਨ, ਹਰਪ੍ਰੀਤ ਸੰਧੂ ਸਕੱਤਰ ਅਤੇ ਸਾਰੇ ਮੈਂਬਰਾਂ ਦੇ ਮਾਨਵਤਾਵਾਦੀ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼…
-
ਜਥੇਬੰਦੀ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
News By Paigam E Jagat — Jun 03, 2025ਪਟਿਆਲਾ : ਮਿਤੀ 3 ਜੂਨ-ਅੱਜ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਰਜਿ: ਇੱਕ ਭਰਵੀਂ ਇਕੱਤਰਤਾ ਨਹਿਰੂ ਪਾਰਕ ਵਿੱਚ ਜੰਗਲਾਤ ਵਿਭਾਗ ਦੇ ਵਣ ਮੰਡਲ ਪਟਿਆਲਾ ਦੇ ਕਿਰਤੀ ਕਾਮਿਆਂ ਦੇ ਨਾਲ ਜਿਲਾ ਪ੍ਰਧਾਨ ਸ੍ਰੀ ਵੀਰਪਾਲ ਸਿੰਘ ਲੂੰਬਾ ਅਤੇ ਸ੍ਰੀ ਬਲਵੀਰ ਸਿੰਘ ਮੰਡੋਲੀ ਤੇ ਮੀਤ ਪ੍ਰਧਾਨ…