World News
Everything beyond India
-
ਲੁਧਿਆਣਾ ਪੱਛਮੀ 'ਚ 'ਆਪ' ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਪੈਦਲ ਮਾਰਚ
News By Paigam E Jagat — Jun 03, 2025ਲੁਧਿਆਣਾ- ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼੍ਰੀ ਸੰਜੀਵ ਅਰੋੜਾ ਦੇ ਹੱਕ ਵਿੱਚ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਇੱਕ ਵਿਸ਼ਾਲ ਪੈਦਲ ਮਾਰਚ ਕੀਤਾ ਗਿਆ। ਇਹ ਪੈਦਲ ਮਾਰਚ ਲੋਕਾਂ ਵਿੱਚ ਚੋਣ ਜਾਗਰੂਕਤਾ ਫੈਲਾਉਣ ਅਤੇ ਸੰਜੀਵ ਅਰ…
-
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਸ਼ਾਮ ਬਾਬਾ ਸਾਹਿਬ ਜੀ ਦੇ ਨਾਮ ਪ੍ਰੋਗਰਾਮ
News By Paigam E Jagat — Jun 03, 2025ਜਲੰਧਰ- ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇੱਕ ਸ਼ਾਮ ਬਾਬਾ ਸਾਹਿਬ ਜੀ ਦੇ ਨਾਮ ਪ੍ਰੋਗਰਾਮ ਦਾ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਕਮਿਸ਼ਨ ਅਨੁਸੂਚਿਤ ਜਾਤੀ ਅਤੇ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ ਅਤੇ ਆਲ…
-
ਮਹੰਤ ਰਾਮ ਸਿੰਘ ਜੀ ਅਤੇ ਸੰਤ ਬਾਬਾ ਮਾਨ ਸਿੰਘ ਜੀ ਦੀ ਸਲਾਨਾ ਯਾਦ ਦੇ ਸੰਬੰਧ ਵਿੱਚ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਿਖੇ 14 ਆਖੰਡ ਪਾਠਾਂ ਦੀ ਹੋਈ ਆਰੰਭਤਾ
News By Paigam E Jagat — Jun 02, 2025ਮਾਹਿਲਪੁਰ, 2 ਜੂਨ- ਹੋਤੀ ਮਰਦਾਨ ਸੰਪਰਦਾਏ ਡੇਰਾ ਬਿਸ਼ਨਪੁਰੀ ਨੰਗਲ ਖੁਰਦ ਵਿਖੇ ਮਹੰਤ ਰਾਮ ਸਿੰਘ ਜੀ ਅਤੇ ਸੰਤ ਬਾਬਾ ਮਾਨ ਸਿੰਘ ਜੀ ਦੀ ਸਲਾਨਾ ਯਾਦ ਦੇ ਸੰਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ 4 ਜੂਨ ਦਿਨ ਬੁੱਧਵਾਰ ਨੂੰ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਅਸਥਾਨ…
-
ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ
News By Paigam E Jagat — Jun 02, 2025ਐਸ.ਏ.ਐਸ. ਨਗਰ (ਮੋਹਾਲੀ) 2 ਜੂਨ, 2025- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਵਿੱਚ ਅੱਜ ਪੰਜਾਬ ਮੰਡੀ ਬੋਰਡ ਮੋਹਾਲੀ ਦੇ ਮੁੱਖ ਦਫ਼ਤਰ ਵਿਖੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਹੋਈ, ਜਿਸ ਵਿੱਚ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ…
-
ਸਕੂਲ ਆਫ ਐਮੀਨੈਂਸ ਬਨੂੜ ਦੇ ਵਿਦਿਅਕ ਅਤੇ ਸਹਿ ਅਕਾਦਮਿਕ ਕਿਰਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
News By Paigam E Jagat — Jun 02, 2025ਬਨੂੜ, 2 ਜੂਨ: ਸਕੂਲ ਆਫ ਐਮੀਨੈਂਸ, ਬਨੂੜ ਵਿਖੇ ਅੱਜ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਅਕਾਦਮਿਕ ਅਤੇ ਖੇਡਾਂ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਅਨੀਤਾ ਭਾਰਦਵਾਜ ਨੇ ਸਮਾਰੋਹ ਦੌਰਾਨ ਆਪਣ…
-
ਬਰਨਾਲਾ ਕਲਾਂ ਵਿਖੇ ਸਵੈ-ਇੱਛਤ ਖੂਨਦਾਨ ਕੈਂਪ 4 ਜੂਨ ਨੂੰ
News By Paigam E Jagat — Jun 02, 2025ਨਵਾਂਸ਼ਹਿਰ, 2 ਜੂਨ- ਭਗਤ ਪੂਰਨ ਸਿੰਘ ਲੋਕ ਸੇਵਾ ਟਰੱਸਟ ਬਰਨਾਲਾ ਕਲਾਂ ਵਲੋਂ ਮਨੁੱਖੀ ਸੇਵਾ ਦੀ ਪੈਗੰਬਰੀ ਰੂਹ ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਦੇ ਜਨਮਦਿਨ ਨੂੰ ਸਮਰਪਿਤ ਪੀਜੀਆਈ ਚੰਡੀਗੜ੍ਹ ਦੇ ਸਹਿਯੋਗ ਨਾਲ ਸਵੈ-ਇੱਛਤ ਖੂਨਦਾਨ ਕੈਂਪ 4 ਜੂਨ ਦਿਨ ਬੁਧਵਾਰ ਨੂੰ ਪਿੰਡ ਬਰ…
-
ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਬਾਲ ਭਵਨ, ਮੋਹਾਲੀ ਵਿਖੇ 10 ਦਿਨਾਂ ਸਮਰ ਕੈਂਪ ਸ਼ੁਰੂ
News By Paigam E Jagat — Jun 02, 2025ਐਸ.ਏ.ਐਸ. ਨਗਰ, 2 ਜੂਨ: ਬਾਲ ਭਲਾਈ ਕੌਂਸਲ, ਪੰਜਾਬ ਵੱਲੋਂ ਅੱਜ ਯਾਨੀ 02-06-2025 ਨੂੰ 6-14 ਸਾਲ ਦੇ ਬੱਚਿਆਂ ਲਈ ਬਾਲ ਭਵਨ, ਮੋਹਾਲੀ ਵਿਖੇ ਇੱਕ ਸਮਰ ਕੈਂਪ ਸ਼ੁਰੂ ਕੀਤਾ ਗਿਆ ਹੈ। ਇਸ ਕੈਂਪ ਦੇ ਆਯੋਜਨ ਦਾ ਮੁੱਖ ਉਦੇਸ਼ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਵੱਖ-…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਮਲੋਟ ਵਿਖੇ ਸਮਰ ਕੈਂਪ ਸਮਾਪਤ
News By Paigam E Jagat — Jun 02, 2025ਮਲੋਟ- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਮਲੋਟ ਵਿਖੇ ਸਮਰ ਕੈਂਪ ੨੬ ਮਈ ਤੋਂ ੦੨ ਜੂਨ ਤੱਕ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਤੈਲਗੂ ਭਾਸ਼ਾ ੬ ਕਲਾਸ ਤੋਂ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਿਖਿਆ ਗਈ ਸਕੂਲ ਦੇ ਪ੍ਰਿੰਸੀਪਲ ਰਾਜ ਕੁਮਾਰ ਗਾਡੀ ਅਤੇ ਨੋ…
-
ਐਸ ਏ ਐਸ ਨਗਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ
News By Paigam E Jagat — Jun 02, 2025ਡੇਰਾਬੱਸੀ (ਐਸ ਏ ਐਸ ਨਗਰ), 2 ਜੂਨ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐ…
-
ਖਾਲਸਾ ਕਾਲਜ ਮਾਹਿਲਪੁਰ ਵਿੱਚ ਤਿੰਨ ਕਰਮਚਾਰੀਆਂ ਦੀ ਸੇਵਾ ਮੁਕਤੀ ਸਬੰਧੀ ਸ਼ਾਨਦਾਰ ਵਿਦਾਇਗੀ ਸਮਾਰੋਹ ਕਰਵਾਇਆ ਗਿਆ
News By Paigam E Jagat — Jun 02, 2025ਹੁਸ਼ਿਆਰਪੁਰ- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਲੰਮੇਂ ਸਮੇਂ ਤੋਂ ਨਾਨ ਟੀਚਿੰਗ ਸਟਾਫ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਰਹੇ ਕਾਲਜ ਦੇ ਤਿੰਨ ਕਰਮਚਾਰੀ ਸੀਨੀਅਰ ਕਲਰਕ ਰਣਜੀਤ ਸਿੰਘ ਰਾਣਾ, ਮਾਲੀ ਮਹਿੰਦਰ ਸਿੰਘ ਅਤੇ ਸੁਰੱਖਿਆ ਗਾਰਡ ਸਿੰਗਾਰਾ ਸਿੰਘ…
-
ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨਾਲ ਮੁਲਾਕਾਤ: ਸੁਆਮੀ ਵਿਸ਼ਵਾਨੰਦ ਜੀ ਵੱਲੋਂ ਧਿਆਨ ਦੀ ਸ਼ਕਤੀ ਤੇ ਧਰਮਾਂ ਵਿਚ ਏਕਤਾ 'ਤੇ ਜ਼ੋਰ
News By Paigam E Jagat — Jun 02, 2025ਕਾਲੇਸ਼ਵਰ ਮੰਦਿਰ (ਹਿਮਾਚਲ ਪ੍ਰਦੇਸ਼)- ਹਾਲ ਹੀ ਵਿੱਚ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਨੇ ਹਿਮਾਚਲ ਪ੍ਰਦੇਸ਼ ਦੇ ਪ੍ਰਸਿੱਧ ਕਾਲੇਸ਼ਵਰ ਮੰਦਰ ਦੇ ਮੁੱਖ ਪੁਜਾਰੀ ਸੁਆਮੀ ਵਿਸ਼ਵਾਨੰਦ ਜੀ ਨਾਲ ਇੱਕ ਵਿਸ਼ੇਸ਼ ਤੇ ਗਿਆਨਮਈ ਗੱਲਬਾਤ ਕੀਤੀ। ਇਹ ਸੰਵਾਦ ਆਧਿਆਤਮਕਤਾ, ਧਿਆਨ ਦੀ ਸ਼ਕਤ…
-
ਟੀ.ਬੀ. ਦੇ ਐਕਟਿਵ ਕੇਸ ਲੱਭਣ ਲਈ ਚੱਲੇਗੀ 100 ਦਿਨਾਂ ਮੁਹਿੰਮ
News By Paigam E Jagat — Jun 02, 2025ਖਰੜ, 2 ਜੂਨ: ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਪ੍ਰਾਇਮਰੀ ਸਿਹਤ ਕੇਂਦਰ ਘੜੂੰਆਂ ਵਿਖੇ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫ਼ਸਰ, ਆਸ਼ਾ ਫੈਸਿਲੀਟੇਟਰ ਅਤੇ ਆਸ਼ਾ ਵਰਕਰਾਂ ਨੂੰ ਟੀ.ਬੀ…