World News
Everything beyond India
-
ਭਾਰਤ-ਪਕਿ ਦਾ ਸੰਭਾਵੀ ਪਰਮਾਣੂ ਟਕਰਾਅ ਰੋਕਣ ’ਤੇ ਮਾਣ ਹੈ: ਟਰੰਪ
News By Paigam E Jagat — May 31, 2025ਨਿਊਯਾਰਕ/ਵਾਸ਼ਿੰਗਟਨ, 31 ਮਈ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਗੋਲੀਬਾਰੀ ਦੀ ਬਜਾਏ ਵਪਾਰ ਰਾਹੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸੰਭਾਵੀ ਪਰਮਾਣੂ ਜੰਗ ਨੂੰ ਰੋਕਣ ਬਾਰੇ ਸਮਝੌਤੇ ’ਤੇ ਉਨ੍ਹਾਂ ਨੂੰ ਸਭ ਤੋਂ ਵੱਧ ਮਾਣ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ ਟਰੰ…
-
ਭਾਜਪਾ ਆਗੂ ਦੇ ਪੁੱਤਰ ਦੀਆਂ 130 ਅਸ਼ਲੀਲ ਵੀਡੀਓਜ਼ ਵਾਇਰਲ!
News By Paigam E Jagat — May 31, 2025ਚੰਡੀਗੜ੍ਹ, 31 ਮਈ- ਉਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਵਿਚ ਇਕ ਨੌਜਵਾਨ ਦੇ ਕਰੀਬ 130 ਅਸ਼ਲੀਲ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਨਾਲ ਤਰਥੱਲੀ ਮਚ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਕਤ ਨੌਜਵਾਨ ਭਾਜਪਾ ਮਹਿਲਾ ਮੋਰਚਾ ਦੀ ਇੱਕ ਮੰਡਲ ਪ੍ਰਧਾਨ ਦਾ ਪੁੱਤਰ ਹੈ। ਉਧਰ ਵ…
-
ਕੋਲੰਬੀਆ ਨੇ ਪਾਕਿ ਵਿਚ ਮਾਰੇ ਗਏ ਲੋਕਾਂ ਲਈ ਸ਼ੋਕ ਸੰਦੇਸ਼ ਵਾਪਸ ਲਿਆ
News By Paigam E Jagat — May 31, 2025ਨਵੀਂ ਦਿੱਲੀ, 31 ਮਈ- ਭਾਜਪਾ ਸੰਸਦ ਮੈਂਬਰ ਤੇਜਸਵੀ ਸੂਰਿਆ, ਜੋ ਕਿ ਕੋਲੰਬੀਆ ਵਿਚ ਅਪਰੇਸ਼ਨ ਸਿੰਧੂਰ ਆਊਟਰੀਚ ’ਤੇ ਭਾਰਤੀ ਵਫ਼ਦ ਦਾ ਹਿੱਸਾ ਹਨ, ਨੇ ਕਿਹਾ ਕਿ ਪੈਨਲ ਦੌਰੇ ਤੋਂ ਬਾਅਦ ਕੋਲੰਬੀਆ ਨੇ 7 ਮਈ ਨੂੰ ਭਾਰਤੀ ਫੌਜ ਦੀ ਜਵਾਬੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਵਿੱਚ ਮਾਰ…
-
ਵਿਆਹ ਤੋਂ ਪਰਤਦੇ ਸਮੇਂ ਪਰਿਵਾਰ ਨੂੰ ਹਾਦਸਾ, ਪੰਜ ਹਲਾਕ
News By Paigam E Jagat — May 31, 2025ਹਰਦੋਈ (ਯੂਪੀ), 31 ਮਈ- ਉੱਤਰ ਪ੍ਰਦੇਸ਼ ਦੇ ਹਰਦੋਈ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੇ ਇਕ ਖੱਡ ਵਿਚ ਡਿੱਗ ਜਾਣ ਕਾਰਨ ਉਸ ਵਿਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਛੇ ਸਾਲ ਦਾ ਇੱਕ ਬੱਚਾ ਵੀ ਸ਼ਾਮਲ ਹੈ। ਇਹ ਜਾਣਕਾਰੀ ਇਕ ਪੁਲੀਸ ਅਧਿਕਾਰੀ ਨੇ ਸ਼ਨ…
-
ਆਖ਼ਰ ਭਾਜਪਾ ਨੇ ਲੁਧਿਆਣਾ ਪੱਛਮੀ ਤੋਂ ਇਸ ਆਗੂ ਨੂੰ ਉਮੀਦਵਾਰ ਐਲਾਨਿਆ
News By Paigam E Jagat — May 31, 2025ਲੁਧਿਆਣਾ, 31 ਮਈ- ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਸ਼ਨਿੱਚਰਵਾਰ ਨੂੰ ਆਖ਼ਰਕਾਰ ਭਾਜਪਾ ਨੇ ਵੀ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਇਸ ਵਾਰ ਹਿੰਦੂ ਆਗੂ ’ਤੇ ਦਾਅ ਖੇਡਦਿਆਂ ਜੀਵਨ ਗੁਪਤਾ ਨੂੰ ਚੋ…
-
ਦਿੱਲੀ: ਕਰੋਨਾ ਕਾਰਨ ਇੱਕ ਬਜ਼ੁਰਗ ਔਰਤ ਦੀ ਮੌਤ
News By Paigam E Jagat — May 31, 2025ਨਵੀਂ ਦਿੱਲੀ, 31 ਮਈ- ਦਿੱਲੀ ਵਿੱਚ ਕਰੋਨਾ ਦੇ ਤਾਜ਼ਾ ਵਾਧੇ ਦੌਰਾਨ ਪਹਿਲੀ ਮੌਤ ਦਰਜ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇੱਕ 60 ਸਾਲਾ ਔਰਤ ਦੀ ਸਰਜਰੀ ਤੋਂ ਬਾਅਦ ਦੀਆਂ ਪੇਚੀਦਗੀਆਂ ਦੌਰਾਨ ਮੌਤ ਹੋ ਗਈ। ਉਸ ਮਰੀਜ਼ ਨੂੰ ਕਰੋਨਾ ਹੋਣ ਬਾਰੇ ਹਸਪਤਾਲ ਵਿੱਚ ਦਾਖਲ ਹੋਣ ਦੌਰਾਨ ਅਚ…
-
ਭਾਰਤ ਵਿੱਚ ਐਕਟਿਵ 2,710 ਕਰੋਨਾ ਕੇਸ; 1,170 ਮਿਲੀ ਛੁੱਟੀ, 7 ਮੌਤਾਂ: ਸਿਹਤ ਮੰਤਰਾਲਾ
News By Paigam E Jagat — May 31, 2025ਨਵੀਂ ਦਿੱਲੀ, 31 ਮਈ- ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 2,710 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 1,170 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬਿਆਂ ਦੇ ਅੰਕੜਿਆਂ ਤੇ ਝਾਤ ਮਾਰੀਏ ਤਾਂ ਕੁੱਲ ਸੱਤ ਮੌਤਾਂ ਹੋਈਆ…
-
ਅਸਾਮ: ਢਿੱਗਾਂ ਖਿਸਕਣ ਕਾਰਨ ਬੱਚਿਆਂ ਸਮੇਤ 5 ਦੀ ਮੌਤ
News By Paigam E Jagat — May 31, 2025ਗੁਹਾਟੀ, 31 ਮਈ- ਅਸਾਮ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਨੇ ਰਿਪੋਰਟ ਦਿੱਤੀ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਕਾਮਰੂਪ (ਮੈਟਰੋ) ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਬੱਚਿਆਂ ਸਮੇਤ ਘੱਟੋ-ਘੱਟ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਹੈ। ਅੱਜ ਸਵੇਰੇ 9:00 ਵਜੇ ਜਾਰੀ ਕੀਤੀ ਗਈ ਇੱਕ…
-
ਮਿਸ ਵਰਲਡ 2025 ਗਰੈਂਡ ਫਿਨਾਲੇ ਹੈਦਰਾਬਾਦ ’ਚ
News By Paigam E Jagat — May 31, 2025ਹੈਦਰਾਬਾਦ, 31 ਮਈ- ਬੇਸਬਰੀ ਨਾਲ ਉਡੀਕਿਆ ਜਾ ਰਿਹਾ 72ਵੇਂ ਮਿਸ ਵਰਲਡ ਮੁਕਾਬਲੇ ਦਾ ਗਰੈਂਡ ਫਿਨਾਲੇ ਸ਼ਨਿੱਚਰਵਾਰ ਸ਼ਾਮ ਨੂੰ ਇੱਥੇ HITEX Exhibition Centre ਵਿੱਚ ਹੋਣ ਜਾ ਰਿਹਾ ਹੈ। ਲਗਪਗ ਇਕ ਮਹੀਨਾ ਚੱਲੀਆਂ ਗਤੀਵਿਧੀਆਂ ਤੋਂ ਬਾਅਦ ਦੁਨੀਆ ਭਰ ਦੀਆਂ 108 ਪ੍ਰਤੀਯੋਗੀ…
-
ਫੈਕਟਰੀ ਧਮਾਕਾ ਮਾਮਲਾ: ਮਾਲਕ ਪਿਤਾ-ਪੁੱਤਰ ਸਮੇਤ ਠੇਕੇਦਾਰ ਗ੍ਰਿਫ਼ਤਾਰ
News By Paigam E Jagat — May 31, 2025ਮੁਕਤਸਰ, 31 ਮਈ- ਮੁਕਤਸਰ ਜ਼ਿਲ੍ਹਾ ਪੁਲੀਸ ਨੇ ਪਿੰਡ ਫਤੂਹੀਵਾਲਾ ਵਿਖੇ ਇੱਕ ਗੈਰ-ਕਾਨੂੰਨੀ ਪਟਾਕਾ ਫੈਕਟਰੀ ਵਿੱਚ ਹੋਏ ਭਿਆਨਕ ਧਮਾਕੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਕਾਰਕੁਨ…
-
ਐਰੋ ਸਿਟੀ ਵਿੱਚ ਅੰਡਰਗਰਾਊਂਡ ਬਿਜਲੀ ਸਪਲਾਈ ਦੀ ਸਹੂਲਤ ਦੇਣ ਦੀ ਥਾਂ ਖੰਭੇ ਗੱਡ ਰਿਹਾ ਹੈ ਬਿਜਲੀ ਵਿਭਾਗ
News By Paigam E Jagat — May 31, 2025ਐਸ.ਏ.ਐਸ. ਨਗਰ, 31 ਮਈ- ਗਮਾਡਾ ਵੱਲੋਂ ਬਣਾਏ ਗਏ ਵਕਾਰੀ ਐਰੋ ਸਿਟੀ ਪ੍ਰੋਜੈਕਟ ਵਿੱਚ ਅੰਡਰਗਰਾਊਂਡ ਬਿਜਲੀ ਸਪਲਾਈ ਦੀ ਸਹੂਲਤ ਦੇਣ ਦੀ ਥਾਂ ਪੀ.ਐਸ.ਪੀ.ਸੀ.ਐਲ. ਵੱਲੋਂ ਹੁਣ ਉੱਥੇ ਬਿਜਲੀ ਸਪਲਾਈ ਦੇਣ ਲਈ ਖੰਭੇ ਗੱਡੇ ਜਾ ਰਹੇ ਹਨ ਜਿਸ ਕਾਰਨ ਇੱਥੋਂ ਦੇ ਵਸਨੀਕਾਂ ਵਿੱਚ ਨਾਰਾਜ਼…
-
ਸੀ.ਆਈ.ਏ. ਸਟਾਫ ਵੱਲੋਂ ਨਾਜਾਇਜ਼ ਹਥਿਆਰ ਸਮੇਤ ਪ੍ਰਾਪਰਟੀ ਡੀਲਰ ਕਾਬੂ
News By Paigam E Jagat — May 31, 2025ਐਸ.ਏ.ਐਸ. ਨਗਰ, 31 ਮਈ- ਮੁਹਾਲੀ ਪੁਲੀਸ ਦੇ ਸੀ.ਆਈ.ਏ. ਸਟਾਫ ਵੱਲੋਂ ਬਲਟਾਣਾ-ਰਾਏਪੁਰ ਰੋਡ ਤੇ ਪ੍ਰਾਪਰਟੀ ਡੀਲਰ ਦਾ ਕੰਮ ਕਰਦੇ ਮਨਦੀਪ ਸਿੰਘ ਵਾਸੀ ਪਿੰਡ ਰਾਏਪੁਰ ਕਲਾਂ, ਚੰਡੀਗੜ੍ਹ ਦੇ ਦਫਤਰ ਵਿੱਚ ਛਾਪਾ ਮਾਰ ਕੇ ਉਸ ਕੋਲੋਂ .32 ਬੋਰ ਦਾ ਪਿਸਤੌਲ ਅਤੇ 5 ਰੌਂਦ ਬਰਾਮਦ ਕੀਤੇ…