World News
Everything beyond India
-
ਐਮਰਜੈਂਸੀ ਨਾਲ ਨਜਿੱਠਣ ਲਈ ਕਰਵਾਈ ਜ਼ਿਲ੍ਹਾ ਪੱਧਰੀ ਮੌਕ ਡਰਿੱਲ
News By Paigam E Jagat — May 31, 2025ਹੁਸ਼ਿਆਰਪੁਰ- ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਵਾਸੀਆਂ ਨੂੰ ਐਮਰਜੈਂਸੀ ਸਥਿਤੀ ਵਿਚ ਸੁਰੱਖਿਆ ਅਤੇ ਬਚਾਅ ਪ੍ਰਤੀ ਜਾਗਰੂਕ ਕਰਨ ਅਤੇ ਪ੍ਰਸ਼ਾਸਨਿਕ ਤਿਆਰੀਆਂ ਦੀ ਜਾਂਚ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਅੱਜ ਦਸੂਹਾ ਦੇ…
-
ਨਕਲੀ ਤੇ ਜ਼ਹਿਰੀਲੀ ਸ਼ਰਾਬ ਦੀ ਰੋਕਥਾਮ ਲਈ ਬੋਤਲਾਂ ਨਸ਼ਟ ਕਰਨੀਆਂ ਜਰੂਰੀ - ਜਸਵਿੰਦਰ ਜੀਤ ਸਿੰਘ ਬੇਦੀ
News By Paigam E Jagat — May 31, 2025ਨਵਾਂਸ਼ਹਿਰ- ਪੰਜਾਬ ਸਰਕਾਰ ਵੱਲੋਂ ਗੈਰ ਕਾਨੂੰਨੀ ਅਤੇ ਜ਼ਹਿਰੀਲੀ ਸ਼ਰਾਬ ਦੀ ਰੋਕਥਾਮ ਲਈ ਚੁੱਕੇ ਜਾ ਰਹੇ ਕਦਮਾਂ ਤਹਿਤ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ, ਰੈਸਟੋਰੈਟਾਂ, ਹੋਟਲਾਂ ਅਤੇ ਬਾਰ ਮਾਲਕਾਂ ਨੂੰ ਸ਼ਰਾਬ ਪਰੋਸਣ ਅਤੇ ਪੀਣ ਤੋਂ ਬਾਅਦ ਖ…
-
ਜ਼ਿਲਾ ਪ੍ਰਬੰਧਕੀ ਕੰਪਲੈਕਸ ‘ਚ ਹੋਈ ਮੌਕ ਡਰਿੱਲ, ਲੋਕਾਂ ਨੂੰ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਕੀਤਾ ਜਾਗਰੂਕ
News By Paigam E Jagat — May 31, 2025ਸ਼ਹੀਦ ਭਗਤ ਸਿੰਘ ਨਗਰ, 31 ਮਈ- ਜ਼ਿਲਾ ਪ੍ਰਸ਼ਾਸਨ ਵਲੋਂ ਸ਼ਨੀਵਾਰ ਸ਼ਾਮ ਨੂੰ ਅਭਿਆਸ ਦੇ ਤੌਰ ‘ਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੌਕ ਡਰਿੱਲ ਕੀਤੀ ਗਈ ਜਿਸਦਾ ਮਕਸਦ ਲੋਕਾਂ ਨੂੰ ਕਿਸੇ ਵੀ ਅਣਸੁਖਾਵੀਂ ਘਟਨਾ ਮੌਕੇ ਪੂਰੀ ਚੌਕਸੀ ਨਾਲ ਬਚਾਅ ਕਰਨਾ ਅਤੇ ਸੁਰੱਖਿਅਤ ਰਹਿਣ ਦ…
-
ਸ਼ੋਅਰੂਮ ਫਿਰੌਤੀ ਮਾਮਲੇ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ
News By Paigam E Jagat — May 31, 2025ਹਿਸਾਰ:– ਹਾਂਸੀ ਦੇ ਪੁਲਿਸ ਸੁਪਰਡੈਂਟ ਅਮਿਤ ਯਸ਼ਵਰਧਨ ਦੇ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹੇ ਵਿੱਚ ਅਪਰਾਧਾਂ ਨੂੰ ਠੱਲ੍ਹ ਪਾਉਂਦੇ ਹੋਏ, ਸਪੈਸ਼ਲ ਸਟਾਫ਼ ਅਤੇ ਥਾਣਾ ਸਦਰ ਹਾਂਸੀ ਪੁਲਿਸ ਦੀ ਸਾਂਝੀ ਟੀਮ ਨੇ ਗ੍ਰੀਨ ਵੈਲੀ ਸ਼ੋਅਰੂਮ ਫਿਰੌਤੀ ਮਾਮਲੇ ਵਿੱਚ ਵਰੁਣ ਉਰਫ਼ ਗੋਲੂ ਪੁੱਤਰ…
-
ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
News By Paigam E Jagat — May 31, 2025ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ, ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਵਿਖੇ, ਡਾਇਰੈਕਟੋਰੇਟ ਆਫ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ਼੍ਰੀ ਗੁਰੂ ਅਰਜ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਕੀਲਾਂ ਨਾਲ ਬਾਰ ਰੂਮ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ
News By Paigam E Jagat — May 31, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 31 ਮਈ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂ…
-
ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ।
News By Paigam E Jagat — May 31, 2025ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਤੇ ਚਮਨ ਸਿੰਘ ਪ੍ਰੋਜੈਕਟ ਡਾਇਰੈਕਟਰ ਨੇ ਕੇਂਦਰ ਵਿਖੇ ਦਾਖਲ ਨੌਜਵਾਨਾਂ ਨੂੰ ਅਤੇ ਸਟਾਫ ਮੈਬਰਾਂ ਨੂੰ ਸੰਬੋਧ…
-
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਤੰਬਾਕੂ ਰਹਿਤ ਦਿਵਸ ਮੌਕੇ ਰੈਲੀ-ਕਮ-ਵਾਕਥੌਨ ਕੱਢੀ ਗਈ।
News By Paigam E Jagat — May 31, 2025ਨਵਾਂਸ਼ਹਿਰ- ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਮੈਂਬਰ ਸਕੱਤਰ ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਵੱਲੋਂ ਮਿਤੀ ਬੀ.ਏ.ਵੀ ਸਕੂਲ, ਤਹਿਸੀਲ ਬਲਾਚੌਰ, ਸ਼ਹੀਦ ਭਗਤ…
-
ਵਿਧਾਇਕ ਵਿਨੋਦ ਭਯਾਨਾ ਨੇ ਨਾਰੀਅਲ ਤੋੜ ਕੇ ਵਿਕਾਸ ਪ੍ਰੋਜੈਕਟ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ, ਕੰਮ 2 ਮਹੀਨਿਆਂ ਵਿੱਚ ਪੂਰਾ ਹੋ ਜਾਵੇਗਾ
News By Paigam E Jagat — May 31, 2025ਹਾਂਸੀ:– ਵਿਧਾਇਕ ਵਿਨੋਦ ਭਯਾਨਾ ਨੇ ਕਿਹਾ ਕਿ ਹਾਂਸੀ ਹਲਕੇ ਵਿੱਚ ਨਾਗਰਿਕਾਂ ਦੀਆਂ ਇੱਛਾਵਾਂ ਅਨੁਸਾਰ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਹਲਕੇ ਨੇ ਜੋ ਵਿਕਾਸ ਦੀ ਰਫ਼ਤਾਰ ਫੜੀ ਹੈ ਉਸਨੂੰ ਕਦੇ ਵੀ ਘੱਟ ਨਹੀਂ ਹੋਣ ਦਿੱਤਾ ਜਾਵੇਗਾ। ਇਨ੍ਹਾਂ 5 ਸਾਲਾਂ ਵਿੱਚ ਇੰਨੇ ਵ…
-
ਏ ਆਈ ਐਮ ਐਸ ਮੋਹਾਲੀ ਵਿਖੇ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ
News By Paigam E Jagat — May 31, 2025ਐਸ ਏ ਐਸ ਨਗਰ, 31 ਮਈ, 2025: ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼), ਮੋਹਾਲੀ ਨੇ ਕੈਂਪਸ-ਪੱਧਰੀ ਰੈਲੀ ਅਤੇ ਨਿਰੰਤਰ ਤੰਬਾਕੂ ਵਿਰੋਧੀ ਯਤਨਾਂ ਦੀ ਵਚਨਬੱਧਤਾ ਦੇ ਐਲਾਨ ਦੇ ਨਾਲ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ। ਸਮਾਗਮ ਦੀ ਸ਼ੁਰੂਆਤ ਜ…
-
4 ਜੂਨ ਨੂੰ ਨਵਾਂਸ਼ਹਿਰ ਅਤੇ 5 ਜੂਨ ਨੂੰ ਗੜ੍ਹਸ਼ੰਕਰ ਦਫ਼ਤਰ ਵਿਖ਼ੇ ਲੱਗ ਰਹੀ ਹੈ ਆਸਟ੍ਰੇਲੀਆ ਸਟੱਡੀ ਵੀਜ਼ਾ ਵਰਕਸ਼ਾਪ: ਕਨਵਰ ਅਰੋੜਾ
News By Paigam E Jagat — May 31, 2025ਨਵਾਂਸ਼ਹਿਰ,31 ਮਈ-ਕਨਵਰ ਅਰੋੜਾ ਕੰਸਲਟੈਂਟ ਤੋਂ ਮੈਨੇਜਿੰਗ ਡਾਇਰੈਕਟਰ ਕਨਵਰ ਅਰੋੜਾ ਨੇ ਦੱਸਿਆ ਕਿ ਆਸਟ੍ਰੇਲੀਆ ਸਟੱਡੀ ਵੀਜ਼ਾ ਵਰਕਸ਼ਾਪ ਹੈਡ ਆਫ਼ਿਸ ਨਵਾਂਸ਼ਹਿਰ 4 ਜੂਨ ਨੂੰ ਅਤੇ ਬ੍ਰਾਂਚ ਆਫ਼ਿਸ ਗੜ੍ਹਸ਼ੰਕਰ 5 ਜੂਨ ਨੂੰ ਲੱਗਣ ਜਾਂ ਰਹੀ ਹੈ। ਜਿਸ ਵਿੱਚ ਆਸਟ੍ਰੇਲੀਆ ਦੀਆਂ ਯੂਨੀਵਰਸ…
-
ਸਰਕਾਰੀ ਹਾਈ ਸਕੂਲ ਬਾਰਾਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
News By Paigam E Jagat — May 31, 2025ਗੜ੍ਹਸ਼ੰਕਰ- ਅੱਜ ਸਰਕਾਰੀ ਹਾਈ ਸਕੂਲ ਬਾਰਾਪੁਰ ਵਿਖੇ ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਕ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸ੍ਰੀ ਅਨੁਪਮ ਕੁਮਾਰ ਸ਼ਰਮਾ ਬੀ ਆਰ ਸੀ ਅਤੇ ਸ੍ਰੀ ਰਾਮ ਸਰੂਪ ਬੀ ਆਰ ਸੀ ਗੜਸ਼ੰਕਰ 2 ਜੀ…