World News
Everything beyond India
-
ਵਿਧਾਇਕ ਕੁਲਵੰਤ ਸਿੰਘ ਵੱਲੋਂ ‘ਈਜ਼ੀ ਰਜਿਸਟਰੀ’ ਪ੍ਰਣਾਲੀ ਦੀ ਸਹੂਲਤ ਦੇਣ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ
News By Paigam E Jagat — May 29, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਮਈ 2025: ਐਸ.ਏ.ਐਸ ਨਗਰ (ਮੋਹਾਲੀ) ਤੋਂ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਸੂਬੇ ਦੇ ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਪਲਬੱਧ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨ…
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਵੱਖ-ਵੱਖ ਸਕੂਲਾਂ ਵਿੱਚ 51.17 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜ ਲੋਕ ਅਰਪਣ ਕੀਤੇ
News By Paigam E Jagat — May 29, 2025ਜ਼ੀਰਕਪੁਰ (ਐੱਸ.ਏ.ਐੱਸ ਨਗਰ) 29 ਮਈ 2025: ਕੁਲਜੀਤ ਸਿੰਘ ਰੰਧਾਵਾ, ਹਲਕਾ ਵਿਧਾਇਕ, ਡੇਰਾਬੱਸੀ ਵੱਲੋਂ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਸਰਕਾਰੀ ਮਿਡਲ ਸਕੂਲ, ਜ਼ੀਰਕਪੁਰ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਪੁਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਰਾਮਗ…
-
ਡਿਪਟੀ ਕਮਿਸ਼ਨਰ ਨੇ ਪੈਰਾ ਖਿਡਾਰੀਆਂ ਨੂੰ ਖੇਡ ਉਪਕਰਣ ਸੌਂਪੇ
News By Paigam E Jagat — May 29, 2025ਐਸ ਏ ਐਸ ਨਗਰ, 29 ਮਈ: ਪੈਰਾ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਦੀ ਸਦਭਾਵਨਾ ਵਜੋਂ, ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਕੋਮਲ ਮਿੱਤਲ ਨੇ ਦੋ ਪੈਰਾ ਖਿਡਾਰੀਆਂ, ਸੌਰਵ ਅਤੇ ਰਣਜੀਤ ਨੂੰ ਖੇਡ ਉਪਕਰਣ ਅਤੇ ਕਿੱਟਾਂ ਸ…
-
ਦਸਵੀਂ ਚੋਂ ਬਠਿੰਡਾ ਜ਼ਿਲ੍ਹੇ ਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਤਾਰਿਕ ਗੋਇਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ
News By Paigam E Jagat — May 29, 2025ਮੌੜ ਮੰਡੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਮੌੜ ਮੰਡੀ ਦੇ ਤਾਰਿਕ ਗੋਇਲ ਨੇ ਬਠਿੰਡਾ ਜ਼ਿਲ੍ਹੇ ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਉਸਨੇ 97.38 ਫੀਸਦੀ ਅੰਕ ਪ੍ਰਾਪਤ ਕੀਤੇ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ…
-
ਨਸ਼ਿਆਂ 'ਤੇ ਲਗਾਉਣ ਵਾਲੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ - ਡਿਪਟੀ ਸਪੀਕਰ ਪੰਜਾਬ
News By Paigam E Jagat — May 29, 2025ਗੜ੍ਹਸ਼ੰਕਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰਾਵਾਂ ਵਿ…
-
ਸਾਂਝੇ ਯਤਨਾਂ ਨਾਲ ਨਸ਼ਿਆਂ ਦਾ ਖਾਤਮਾ ਸੰਭਵ - ਸੰਤੋਸ਼ ਕਟਾਰੀਆ
News By Paigam E Jagat — May 29, 2025ਸੜੋਆ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਵਿਧਾਇਕ ਸੰਤੋਸ਼ ਕਟਾਰੀਆ ਨੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮਾਂ ਦੌਰਾਨ ਲੋਕਾਂ ਨੂੰ ਸੱਦਾ ਦਿੱਤਾ ਕਿ ਸਾਰਿਆਂ ਦੇ ਸਾਂਝੇ ਯਤਨਾ ਸਦਕਾ ਇਸ ਅਲਾਮਤ ਦਾ ਮੁਕੰਮ…
-
ਵਿਧਾਇਕ ਜਿੰਪਾ ਨੇ ਸਰਕਾਰੀ ਸਕੂਲ ਡਾਡਾ ‘ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
News By Paigam E Jagat — May 29, 2025ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਹਾਈ ਸਕੂਲ ਡਾਡਾ ਦੀ ਨਵੀਂ ਬਣੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਚਾਰਦੀਵਾਰੀ ਦਾ ਨਿਰਮਾਣ 6 ਲੱਖ ਰੁਪਏ ਦੀ ਲਾਗਤ ਨਾਲ ਕ…
-
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਤੇ ਮੈਂਬਰਾਂ ਨੇ ਕੀਤਾ ਕੈਟਲ ਪੌਂਡ ਫਲਾਹੀ ਦਾ ਦੌਰਾ
News By Paigam E Jagat — May 29, 2025ਹੁਸ਼ਿਆਰਪੁਰ- ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਟਲ ਪੌਂਡ ਫਲਾਹੀ (ਸਰਕਾਰੀ ਗਊਸ਼ਾਲਾ) ਦੀ ਬਿਹਤਰ ਦੇਖ-ਭਾਲ ਅਤੇ ਸੰਚਾਲਨ ਲਈ…
-
ਫਿਟਨੈਸ ਕਲੱਬ ਪਟਿਆਲਾ ਨੇ ਬਾਰਾਂਦਰੀ ਗਾਰਡਨ ਵਿਖੇ ਆਪਣੀ ਵਰ੍ਹੇਗੰਢ ਧੂਮਧਾਮ ਨਾਲ ਮਨਾ
News By Paigam E Jagat — May 29, 2025ਪਟਿਆਲਾ- ਬਾਰਾਦਰੀ ਗਾਰਡਨ ਪਟਿਆਲਾ ਵਿੱਚ ਫਿਟਨੈਸ ਕਲੱਬ ਪਟਿਆਲਾ ਵੱਲੋਂ ਇਕ ਸਾਲ ਤੋਂ ਲਗਾਤਾਰ ਤੰਦਰੁਸਤ ਰਹਿਣ ਦੀਆਂ ਵਿਧੀਆਂ ਰਾਹੀਂ ਸੇਵਾ ਨਿਭਾ ਰਿਹਾ ਹੈ। ਫਿਟਨੈਸ ਕਲੱਬ ਪਟਿਆਲਾ ਵੱਲੋਂ ਸਾਲਗਿਰਾਹ ਧੂੰਮ ਧਾਮ ਨਾਲ ਕੇਕ ਕੱਟਣ ਦੀ ਰਸਮ ਵਿੱਚ ਮੇਅਰ ਕੁੰਦਨ ਗੋਗੀਆ ਜੀ, ਡਿਪਟ…
-
ਓਹੜਪੁਰ ਸਕੂਲ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
News By Paigam E Jagat — May 29, 2025ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ "ਨਸ਼ਿਆਂ ਵਿਰੁੱਧ ਜੰਗ" ਤਹਿਤ ਸਰਕਾਰੀ ਮਿਡਲ ਸਮਾਰਟ ਸਕੂਲ ਓਹੜਪੁਰ ਬਲਾਕ ਟਾਂਡਾ-1 (ਹੁਸ਼ਿਆਰਪੁਰ) ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੂਲ ਇ…
-
ਸ਼ਾਨਦਾਰ ਖੇਡ ਪ੍ਰਾਪਤੀਆਂ ਹਾਸਲ ਕਰਨ ਵਾਲੇ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਦਾ ਸਨਮਾਨ
News By Paigam E Jagat — May 29, 2025ਮਾਹਿਲਪੁਰ 30 ਮਈ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਵਿੱਚ ਬੀਪੀਐਡ ਕੋਰਸ ਦੇ ਦੂਜਾ ਸਮੈਸਟਰ ਵਿੱਚ ਪੜ੍ਹਦੇ ਦੋ ਵਿਦਿਆਰਥੀਆਂ ਵਿਸ਼ਵਜੀਤ ਸਿੰਘ ਅਤੇ ਸਰਬਜੀਤ ਸਿੰਘ ਦਾ ਉਨ੍ਹਾਂ ਦੀਆਂ ਸ਼ਾਨਦਾਰ ਖੇਡ ਪ੍ਰਾਪ…
-
ਸੁਰੱਖਿਆ ਲਈ ਸੇਲਫ, ਸਿਵਲ ਅਤੇ ਰਾਸ਼ਟਰੀ ਡਿਫੈਂਸ ਟ੍ਰੇਨਿੰਗ ਜ਼ਰੂਰੀ- ਪ੍ਰਿੰਸੀਪਲ ਸੰਤੋਸ਼ ਗੋਇਲ
News By Paigam E Jagat — May 29, 2025ਪਟਿਆਲਾ: ਦੇਸ਼, ਦੁਨੀਆਂ ਵਿੱਚ ਆਪਦਾਵਾਂ, ਜੰਗਾਂ ਅਤੇ ਘਟਨਾਵਾਂ ਸਮੇਂ ਬਚਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਸੇਲਫ, ਸਿਵਲ ਡਿਫੈਂਸ ਅਤੇ ਰਾਸ਼ਟਰੀ ਡਿਫੈਂਸ ਟ੍ਰੇਨਿੰਗ, ਅਭਿਆਸ ਅਤੇ ਮੌਕ ਡਰਿੱਲਾਂ ਹੀ ਵਿਦਿਆਰਥੀਆਂ, ਨੋਜਵਾਨਾਂ ਅਤੇ ਨਾਗਰਿਕਾਂ ਵਿਚੋਂ ਡਰ ਖ਼ਤਮ ਕਰਕੇ, ਆਪਣੇ ਬਚ…