World News
Everything beyond India
-
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਦੀ ਰਿਹਾਈ ਲਈ ਨਵਾਂਸ਼ਹਿਰ ਵਿਚ ਮੁਜਾਹਰਾ 2 ਜੂਨ ਨੂੰ।
News By Paigam E Jagat — May 28, 2025ਨਵਾਂਸ਼ਹਿਰ 28 ਮਈ- 20 ਮਈ ਨੂੰ ਜ਼ਿਲ੍ਹਾ ਸੰਗਰੂਰ ਦੇ ਬੇਚਿਰਾਗ ਪਿੰਡ ਐਸਵਾਨ ਬੀੜ ਜਮੀਨ ਉੱਤੇ ਬੇਗਮਪੁਰਾ ਵਸਾਉਣ ਵਸਾਉਣ ਦਾ ਐਲਾਨ ਕਰਨ ਵਾਲੀ 'ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ' ਦੇ ਸੈਂਕੜੇ ਆਗੂਆਂ ਅਤੇ ਵਰਕਰਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 29 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam E Jagat — May 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਮਈ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 29-05-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ…
-
ਹਾਈਪਰਟੈਂਸ਼ਨ ਤੋਂ ਬਚਾਅ ਲਈ ਕੱਢੀ ਸਾਈਕਲ ਰੈਲੀ
News By Paigam E Jagat — May 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 28 ਮਈ: ਹਾਈ ਬਲੱਡ ਪ੍ਰੈਸ਼ਰ ਤੋਂ ਬਚਾਅ ਦਾ ਹੋਕਾ ਦਿੰਦਿਆਂ ਸਿਹਤ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਚ ਸਾਈਕਲ ਰੈਲੀ ਕੱਢੀ ਗਈ। ਡਾ. ਕਿਰਨਜੀਤ ਕੌਰ ਅਤੇ ਡਾ. ਜਯੋਤੀ ਨੇ ਦਸਿਆ ਕਿ ਸਰਕਾਰੀ ਹਾਈ ਸਕੂਲ ਬਹਿਲੋਲਪੁਰ ਦੇ ਵਿਦਿਆਰਥੀਆਂ ਨੇ…
-
ਯੁੱਧ ਨਸ਼ਿਆਂ ਵਿਰੁੱਧ; ਪੰਜਾਬ ਦੇ ਨੌਜਵਾਨ ਵਰਗ ਨੂੰ ਸਹੀ ਦਿਸ਼ਾ ਦੇਣੀ ਬੇਹੱਦ ਜਰੂਰੀ : ਕੁਲਵੰਤ ਸਿੰਘ
News By Paigam E Jagat — May 28, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਨਸ਼ਿਆਂ ਨੂੰ ਖਤਮ ਕਰਨ ਦੇ ਲਈ ਨਸ਼ਿਆਂ ਵਿਰੁੱਧ ਮੁਹਿੰਮ ਸਫਲਤਾਪੂਰਵਕ ਚਲਾਈ ਜਾ ਰਹੀ ਹੈ, ਜਿਸ ਦੇ ਬੜੇ ਹੀ ਸਾਕਾਰਤਮਕ ਨਤੀਜ…
-
ਵੱਧ ਰਹੀ ਗਰਮੀ ਵਿੱਚ ਲੱਗ ਰਹੇ ਬਿਜਲੀ ਕੱਟਾਂ ਤੋਂ ਆਮ ਲੋਕ ਔਖੇ: ਨਿਿਤਨ ਸ਼ਰਮਾ
News By Paigam E Jagat — May 28, 2025ਗੜ੍ਹਸ਼ੰਕਰ, 28 ਮਈ- ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਨਿਿਤਨ ਸ਼ਰਮਾ ਨੇ ਅੱਜ ਜਾਰੀ ਕੀਤੇ ਗਏ ਇੱਕ ਬਿਆਨ ਰਾਹੀਂ ਕਿਹਾ ਕਿ ਗੜਸ਼ੰਕਰ ਇਲਾਕੇ ਅੰਦਰ ਬਿਜਲੀ ਦੇ ਲੱਗ ਰਹੇ ਅਣ ਐਲਾਨੇ ਕੱਟਾ ਕਾਰਨ ਆਮ ਲੋਕਾਂ ਨੂੰ ਬਹੁਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱ…
-
ਬੱਚਿਆਂ 'ਤੇ ਵਧ ਰਹੀ ਮੋਬਾਈਲ ਦੀ ਲਤ ਦਾ ਅਸਰ, ਸੁਰ ਸੰਗਮ ਟਰਸਟ ਵੱਲੋਂ ਸ਼ੁਰੂ ਹੋਈ ਵਿਲੱਖਣ ਪਹਿਲ: ਬਲਜਿੰਦਰ ਮਾਨ ਨੇ ਕੀਤੀ ਸਰਾਹਨਾ
News By Paigam E Jagat — May 28, 2025ਹੁਸ਼ਿਆਰਪੁਰ- ਮੂਲ ਰੂਪ ਵਿੱਚ ਮੋਬਾਈਲ ਫ਼ੋਨ ਸੰਚਾਰ ਦੀ ਲੋੜ ਨੂੰ ਪੂਰਾ ਕਰਨ ਲਈ ਤਿਆਰ ਕੀਤਾ ਗਿਆ ਸੀ, ਪਰ ਸਮੇਂ ਦੇ ਨਾਲ ਇਹ ਹਰ ਉਮਰ ਦੇ ਲੋਕਾਂ ਦੀ ਜ਼ਿੰਦਗੀ ਦਾ ਅਟੂਟ ਹਿੱਸਾ ਬਣ ਗਿਆ ਹੈ। ਘਰੇਲੂ ਕੰਮ ਹੋਣ, ਦਫ਼ਤਰੀ ਕੰਮ ਹੋਣ, ਬੱਚਿਆਂ ਦੀ ਪੜਾਈ ਹੋਵੇ ਜਾਂ ਹੋਰ ਕੋਈ ਗਤੀ…
-
ਪ੍ਰਸਿੱਧ ਜੋਤਸ਼ੀ ਪੰਡਿਤ ਮੋਤੀ ਰਾਮ ਜੀ ਵਸ਼ਿਸ਼ਟ ਦਾ ਦੇਹਾਂਤ
News By Paigam E Jagat — May 28, 2025ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਟੂਟੋ ਮਜ਼ਾਰਾ ਦੇ ਵਸਨੀਕ ਪ੍ਰਸਿੱਧ ਜੋਤਸ਼ੀ ਪੰਡਿਤ ਮੋਤੀ ਰਾਮ ਵਸ਼ਿਸ਼ਟ ਦਾ 22 ਮਈ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਆਰੰਭ ਕੀਤੇ ਗਏ ਸ਼੍ਰੀ ਗਰੁੜ ਪੁਰਾਣ ਪਾਠ ਦਾ ਭੋਗ 1 ਜੂਨ ਨੂੰ ਪਵੇਗਾ ਅਤੇ ਅੰਤਿਮ…
-
ਜ਼ਿਲਾ ਸਿਹਤ ਅਫ਼ਸਰ ਅਤੇ ਫੂਡ ਸੇਫਟੀ ਟੀਮ ਵੱਲੋਂ ਮੌਸਮੀ ਫਲਾਂ ਤੋਂ ਇਲਾਵਾ ਬਿਸਕਿਟ, ਸੌਸ, ਕੇਕ ਵਗੈਰਾ ਸਮੇਤ ਕੁੱਲ 15 ਸੈਂਪਲ ਭਰੇ ਗਏ
News By Paigam E Jagat — May 28, 2025ਹੁਸ਼ਿਆਰਪੁਰ- ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਸ੍ਰੀ ਦਿਲਰਾਜ ਸਿੰਘ ਆਈਏਐਸ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੇ ਹੁਕਮਾਂ ਅਨੁਸਾਰ ਜਿਲਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫਟੀ ਅਫਸਰ ਸ੍ਰੀ ਮੁਨੀਸ਼ ਸ…
-
ਦਸੂਹਾ ਆਟੋਮੇਟਿਡ ਡਰਾਈਵਿੰਗ ਟੈਸਟ ਟ੍ਰੈਕ ਦਾ ਲਾਭ ਉਠਾਉਣ ਸਥਾਨਕ ਲੋਕ : ਆਰ.ਟੀ.ਓ
News By Paigam E Jagat — May 28, 2025ਹੁਸ਼ਿਆਰਪੁਰ- ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਸੰਜੀਵ ਕੁਮਾਰ ਸ਼ਰਮਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਲੋਕਾਂ ਦੀ ਸਹੂਲਤ ਲਈ ਹੁਸ਼ਿਆਰਪੁਰ ਅਤੇ ਦਸੂਹਾ ਵਿਖੇ ਦੋ ਡਰਾਈਵਿੰਗ ਟੈਸਟ ਟਰੈਕ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਦਸੂਹਾ, ਮੁਕੇਰੀਆਂ ਅਤੇ ਤਲਵਾੜਾ ਦੇ ਲੋ…
-
ਸ਼ਰਾਬ ਦੀਆਂ ਖਾਲੀ ਬੋਤਲਾਂ ਦੀ ਦੁਰਵਰਤੋਂ ਰੋਕਣ ਲਈ ਆਬਕਾਰੀ ਵਿਭਾਗ ਨੇ ਕੱਸੀ ਕਮਰ
News By Paigam E Jagat — May 28, 2025ਹੁਸ਼ਿਆਰਪੁਰ/ਗੜ੍ਹਸ਼ੰਕਰ, 28 ਮਈ: ਵਿੱਤ ਕਮਿਸ਼ਨਰ (ਆਬਕਾਰੀ ਵਿਭਾਗ), ਪੰਜਾਬ ਦੇ ਹੁਕਮਾਂ ਅਨੁਸਾਰ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਮੈਰਿਜ ਪੈਲੇਸਾਂ/ਬੈਂਕੁਇਟ ਹਾਲਾਂ/ਹਾਰਡ ਬਾਰਾਂ ਦੇ ਲਾਇਸੰਸੀਆਂ ਨਾਲ ਆਬਕਾਰੀ ਅਫ਼ਸਰ ਹੁਸ਼ਿਆਰਪੁਰ-1 ਨਵਜੋਤ ਭਾਰਤੀ ਅਤੇ ਆਬਕਾਰੀ ਅਫਸਰ ਹੁਸ਼…
-
ਡਿਪਟੀ ਕਮਿਸ਼ਨਰ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ
News By Paigam E Jagat — May 28, 2025ਐਸ.ਏ.ਐਸ.ਨਗਰ, 28 ਮਈ, 2025- ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਟਾਟਾ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮਹਾਰਾਜਾ ਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ, ਮੁੱਲਾਂਪੁਰ, ਨਿਊ ਚੰਡੀਗੜ੍ਹ ਵਿੱਚ 29 ਅਤੇ 30 ਮਈ ਨੂੰ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ…
-
ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ "ਨੋ ਫਲਾਇੰਗ ਜ਼ੋਨ" ਘੋਸ਼ਿਤ
News By Paigam E Jagat — May 28, 2025ਐਸ ਏ ਐਸ ਨਗਰ, 28 ਮਈ 2025: ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆ…