World News
Everything beyond India
-
ਜੂਨ ਵਿੱਚ ਆਮ ਨਾਲੋਂ ਵੱਧ ਮੀਂਹ ਪਵੇਗਾ: ਮੌਸਮ ਵਿਭਾਗ
News By Paigam E Jagat — May 27, 2025ਨਵੀਂ ਦਿੱਲੀ, 27 ਮਈ- ਭਾਰਤ ਮੌਸਮ ਵਿਭਾਗ (ਆਈਐਮਡੀ) ਨੇ ਅੱਜ ਕਿਹਾ ਕਿ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਜੂਨ ਵਿੱਚ ਭਾਰਤ ਵਿੱਚ ਆਮ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਮੀਂਹ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਉੜੀਸਾ ਅਤੇ ਨੇੜਲੇ ਖੇਤਰ ਵਿਚ ਜ਼ਿਆਦਾ ਪਵੇਗਾ।…
-
ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ, ਵਿਸਫੋਟਕ ਲੈਣ ਆਏ ਵਿਅਕਤੀ ਦੀ ਮੌਤ
News By Paigam E Jagat — May 27, 2025ਅੰਮ੍ਰਿਤਸਰ, 27 ਮਈ- ਇੱਥੇ ਸਥਾਨਕ ਅੰਮ੍ਰਿਤਸਰ-ਮਜੀਠਾ ਬਾਈਪਾਸ ਰੋਡ ’ਤੇ ਪਿੰਡ ਨਸ਼ਹਿਰਾ ਨੇੜੇ ਅੱਜ ਸਵੇਰੇ ਧਮਾਕਾ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਸੜਕ ਨੇੜੇ ਇੱਕ ਖਾਲੀ ਥਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਜ਼ਖਮੀ ਵਿਅਕਤੀ ਵੀ ਮਿਲਿਆ ਸੀ।…
-
ਵਕਫ਼ ਐਕਟ : ਸੁਪਰੀਮ ਕੋਰਟ ਵੱਲੋਂ ਵਕਫ ਐਕਟ ਦੀ ਪ੍ਰਮਾਣਿਕਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਕੇਂਦਰ ਅਤੇ ਹੋਰਾਂ ਨੂੰ ਨੋਟਿਸ
News By Paigam E Jagat — May 27, 2025ਨਵੀਂ ਦਿੱਲੀ, 27 ਮਈ- ਦੇਸ਼ ਦੀ ਸਰਵਉਚ ਅਦਾਲਤ ਨੇ ਵਕਫ਼ ਐਕਟ, 1995 ਦੀਆਂ ਕੁਝ ਵਿਵਸਥਾਵਾਂ ਦੀ ਸੰਵਿਧਾਨਕ ਪ੍ਰਮਾਣਿਕਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਬੀਆਰ ਗਵਈ ਅਤੇ ਜਸਟਿਸ ਆਗਸਟੀਨ ਜਾਰਜ ਮਸੀਹ ਦੇ ਬੈ…
-
ਮੈਕਮਾਰਸਟਰ ਯੂਨੀਵਰਸਿਟੀ ਨੇ ਕਨਿਸ਼ਕ ਕਾਂਡ ਦੀ ਯਾਦਗਾਰ ਬਣਾਈ
News By Paigam E Jagat — May 27, 2025ਵੈਨਕੂਵਰ, 27 ਮਈ- ਓਂਟਾਰੀਓ ਦੇ ਸ਼ਹਿਰ ਹਮਿਲਟਨ ’ਚ ਮੈਕਮਾਸਟਰ ਯੂਨੂਵਰਸਿਟੀ ਨੇ ਕਰੀਬ ਚਾਲੀ ਸਾਲ ਪਹਿਲਾਂ ਵਾਪਰੀ ਘਟਨਾ, ਜਿਸ ਵਿਚ ਬੰਬ ਧਮਾਕੇ ’ਚ ਏਅਰ ਇੰਡੀਆ ਦੇ ਮੋਂਟਰੀਅਲ-ਦਿੱਲੀ ਜਹਾਜ਼ ਨੂੰ ਉਡਾਇਆ ਗਿਆ ਸੀ, ਸਬੰਧੀ ਇਕ ਯਾਦਗਾਰ ਦੀ ਉਸਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ…
-
ਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀ
News By Paigam E Jagat — May 27, 2025ਨਵੀਂ ਦਿੱਲੀ, 27 ਮਈ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪੂਰੇ ਦੇਸ਼ ਵਿਚ ਪੱਛੜੇ ਵਰਗਾਂ ਨਾਲ ਸਬੰਧਤ ਯੋਗ ਉਮੀਦਵਾਰਾਂ ਨੂੰ ‘ਗਿਣਮਿਥ ਕੇ ਅਯੋਗ ਐਲਾਨਿਆ’ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਸਿੱਖਿਆ ਤੇ ਲੀਡਰਸ਼ਿਪ ਤੋਂ ਦੂਰ ਰੱਖਿਆ ਜਾ ਸਕੇ…
-
ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੁਰੂਆਤੀ ਕਾਰੋਬਾਰ ਵਿੱਚ ਸ਼ੇਅਰ ਬਾਜ਼ਾਰ ਡਿੱਗਿਆ
News By Paigam E Jagat — May 27, 2025ਮੁੰਬਈ, 27 ਮਈ- ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਆਈਟੀ ਸ਼ੇਅਰਾਂ ਅਤੇ ਕਮਜ਼ੋਰ ਏਸ਼ੀਆਈ ਬਾਜ਼ਾਰਾਂ ਦੇ ਰੁਝਾਨਾਂ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਖਿਸਕ ਗਏ। 30 ਸ਼ੇਅਰਾਂ ਵਾਲਾ ਬੀਐੱਸਈ ਸੈਂਸੈਕਸ ਸ਼ੁਰੂਆਤੀ ਕਾ…
-
ਗੁਜਰਾਤ ਦੌਰਾ: ਪ੍ਰਧਾਨ ਮੰਤਰੀ ਮੋਦੀ ਵੱਲੋਂ ਗਾਂਧੀਨਗਰ ’ਚ ਰੋਡ ਸ਼ੋਅ
News By Paigam E Jagat — May 27, 2025ਗਾਂਧੀਨਗਰ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਗਾਂਧੀਨਗਰ ਵਿਚ ਮੈਗਾ ਰੋਡਸ਼ੋਡ ਕੱਢਿਆ। ਪ੍ਰਧਾਨ ਮੰਤਰੀ ਦੇ ਦੋ ਦਿਨਾ ਗੁਜਰਾਤ ਦੌਰੇ ਦੌਰਾਨ ਇਹ ਚੌਥਾ ਰੋਡ ਸ਼ੋਅ ਸੀ। ਪਹਿਲਗਾਮ ਦਹਿਸ਼ਤੀ ਹਮਲੇ ਨੂੰ ਲੈ ਕੇ ਭਾਰਤ ਦੀ Operation Sindoor ਤਹਿਤ ਫੌਜੀ ਕਾਰ…
-
ਅੰਮ੍ਰਿਤਪਾਲ ਸਿੰਘ ’ਤੇ ਤੀਜੀ ਵਾਰ ਐੱਨਐੱਸਏ ਲਗਾਉਣ ਦੇ ਵਿਰੋਧ ਵਿੱਚ ਮੁਜ਼ਾਹਰਾ
News By Paigam E Jagat — May 27, 2025ਗੁਰਦਾਸਪੁਰ, 27 ਮਈ- ਅਕਾਲੀ ਦਲ ਵਾਰਿਸ ਪੰਜਾਬ ਦੇ ਨੇਤਾ ਅਤੇ ਸੰਸਦੀ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਉੱਪਰ ਤੀਸਰੀ ਵਾਰ ਲਗਾਏ ਗਏ ਐੱਨ.ਐੱਸ.ਏ ਨੂੰ ਤੁਰੰਤ ਰੱਦ ਕਰਨ ਅਤੇ ਹਿਰਾਸਤ ਵਿੱਚ ਲਏ ਗਏ ਸਾਰੇ ਸਿੱਖ ਨੌਜਵਾਨਾਂ ਅਤੇ ਸਜ਼ਾ ਪੂਰੀ ਕਰ ਚੁ…
-
ਫ਼ਿਰੋਜ਼ਪੁਰ ’ਚ ਕਰੋਨਾ ਦਾ ਪਹਿਲਾ ਕੇਸ ਆਇਆ
News By Paigam E Jagat — May 27, 2025ਫ਼ਿਰੋਜ਼ਪੁਰ, 25 ਮਈ- ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਅੱਜ ਕਰੋਨਾਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ, ਜਿਸ ਨਾਲ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਪੀੜਤ ਨੌਜਵਾਨ ਅੰਬਾਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਕੁਝ ਦਿਨ ਪਹਿਲਾਂ ਇੱਥੇ ਰੇਲਵੇ ਵਿੱ…
-
ਬਿਜਲੀ ਸਪਲਾਈ ਦੀਆਂ ਕਮੀਆਂ ਸੰਬੰਧੀ ਲੋਕਾਂ ਦਾ ਸਹਿਯੋਗ ਮਿਲਿਆ: ਪੀ ਐਸ ਪੀ ਸੀ ਐਲ
News By Paigam E Jagat — May 27, 2025ਐਸ ਏ ਐਸ ਨਗਰ, 27 ਮਈ- ਹਾਲੀਆ ਦਿਨਾਂ ਦੌਰਾਨ ਮੁਹਾਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਹੋਈਆਂ ਬਿਜਲੀ ਬੰਦੀਆਂ ਦੇ ਮੱਦੇਨਜ਼ਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਹਾ ਹੈ ਕਿ ਇਸ ਦੌਰਾਨ ਮੁਹਾਲੀ ਵਾਸੀਆਂ ਵਲੋਂ ਵਿਭਾਗ ਨੂੰ ਬਣਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇੱਥੇ…
-
ਪੰਜਾਬ ਸਰਕਾਰ ਵਲੋਂ ਪੰਜਾਬ ਦੇ ਨੌਜਵਾਨਾਂ ਨਾਲ ਹਰ ਰੋਜ਼ ਕੀਤਾ ਜਾ ਰਿਹਾ ਹੈ ਧੱਕਾ: ਸਰਬਜੀਤ ਸਿੰਘ ਝਿੰਜਰ
News By Paigam E Jagat — May 27, 2025ਚੰਡੀਗੜ੍ਹ, 27 ਮਈ- ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪੰਜਾਬੀਆਂ ਨਾਲ ਲਗਾਤਾਰ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਪੜ੍ਹੇ-ਲਿਖੇ, ਕਾਬਿਲ ਅਤੇ ਤਜਰਬੇਕਾਰ ਨੌਜਵਾਨਾਂ ਵੱਲ ਧਿਆਨ ਨਹੀਂ ਦਿੱਤਾ…
-
ਮੁਹਾਲੀ ਪੁਲੀਸ ਵਲੋਂ ਪਿੰਕੀ ਧਾਲੀਵਾਲ ਦੇ ਘਰ ’ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰਾਂ ਵਿੱਚੋਂ 1 ਕਾਬੂ
News By Paigam E Jagat — May 27, 2025ਐਸ ਏ ਐਸ ਨਗਰ, 27 ਮਈ- ਮੁਹਾਲੀ ਪੁਲੀਸ ਵਲੋਂ ਮਿਊਜਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਸੈਕਟਰ 71 ਵਿੱਚ ਸਥਿਤ ਘਰ ’ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰਾਂ ਵਿੱਚੋਂ 1 ਨੂੰ ਗ੍ਰਿਫਤਾਰ ਕਰ ਲਿਆ ਹੈ। ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ ਪੀ (ਜਾਂਚ) ਸ੍ਰੀ ਸੌਰਵ ਜਿੰਦਲ ਨੇ ਦੱ…