World News
Everything beyond India
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ, ਲਾਲੜੂ ਮੰਡੀ, ਨਗਲਾ ਅਤੇ ਟਰੜਕ ਵਿਖੇ ਕਰੀਬ 66.87 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕਾਰਜ ਕੀਤੇ ਸਮਰਪਿਤ
News By Paigam E Jagat — May 27, 2025ਲਾਲੜੂ (ਐੱਸ.ਏ.ਐੱਸ ਨਗਰ) 27 ਮਈ, 2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਨਾਉਣ ਵਾਸਤੇ ਵਿੱਢੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸੂਬੇ ਦੇ ਸਿੱਖਿਆ ਢਾਂਚੇ ਦਾ ਵਿਕਾਸ ਹੋ ਰਿਹਾ ਹੈ, ਜਿਸ…
-
ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਨੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨਾਲ ਬਿਤਾਇਆ ਪ੍ਰੇਰਨਾਦਾਇਕ ਦਿਨ
News By Paigam E Jagat — May 27, 2025ਹੁਸ਼ਿਆਰਪੁਰ: ਸਖ਼ਤ ਮਿਹਨਤ ਅਤੇ ਲਗਨ ਨਾਲ ਬਾਰ੍ਹਵੀਂ ਕਲਾਸ ਵਿੱਚ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਸਥਾਨ ਹਾਸਲ ਕਰਨ ਵਾਲੇ ਤਿੰਨ ਹੋਣਹਾਰ ਵਿਦਿਆਰਥੀਆ ਨੇ ਅੱਜ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ ‘ਇਕ ਦਿਨ ਐਸ.ਐਸ.ਪੀ ਦੇ ਨਾਲ’ ਪ੍ਰੋਗਰਾਮ ਤਹਿਤ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨ…
-
ਪੀ.ਐਚ.ਸੀ. ਬੂਥਗੜ੍ਹ ਦੀ ਸਿਹਤ ਟੀਮ ਨੇ ਕੀਤੀ ਮਲੇਰੀਆ ਜਾਂਚ
News By Paigam E Jagat — May 27, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 27 ਮਈ : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪਿੰਡ ਜੁਝਾਰਨਗਰ ਵਿਖੇ ਸਿਹਤ ਟੀਮ ਵਲੋਂ ਬਸਤੀਆਂ ਅਤੇ ਝੁੱਗੀਆਂ ’ਚ ਲੋਕਾਂ ਦੀ ਮਲੇਰੀਆ ਜਾਂਚ ਕੀਤੀ ਗਈ ਅਤੇ ਇਸ ਬੀਮਾਰੀ ਸਬੰਧੀ ਜਾਗਰੂਕ ਕੀਤਾ ਗਿਆ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲ…
-
ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਕੈਲੋ, ਚੱਪੜਚਿੜੀ ਖੁਰਦ ਅਤੇ ਚੱਪੜਚਿੜੀ ਕਲਾਂ ਦੇ ਸਕੂਲਾਂ ਵਿਖੇ 33. 90 ਲੱਖ ਰੁਪਏ ਦੀ ਲਾਗਤ ਨਾਲ ਹੋਏ ਨਵੀਨੀਕਰਨ ਕਾਰਜ ਕੀਤੇ ਸਮਰਪਿਤ
News By Paigam E Jagat — May 27, 2025ਐੱਸ.ਏ.ਐੱਸ ਨਗਰ, 27 ਮਈ,2025: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੈਲੋ ਵਿਖੇ…
-
ਬਾਬਾ ਬੰਤਾ ਰਾਮ ਘੇੜਾ ਜੀ ਤੇ ਉਨ੍ਹਾਂ ਦੇ ਸਾਥੀਆਂ ਦੇ ਸ਼ੰਘਰਸ਼ ਸਦਕਾ ਸ੍ਰੀ ਚਰਨ ਛੋਹ ਗੰਗਾ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਸ਼ਵ ਦੇ ਨਕਸ਼ੇ 'ਤੇ ਛਾਇਆ-ਸੰਤ ਸੁਰਿੰਦਰ ਦਾਸ
News By Paigam E Jagat — May 27, 2025ਨਵਾਂਸ਼ਹਿਰ, 27 ਮਈ- ਖੋਜ ਦਿਵਸ ਸਮਾਗਮਾਂ ਮੌਕੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੱਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨਤਮਸਤਕ ਹੋ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕ…
-
ਨਸ਼ਿਆਂ ਤੋ ਅਜ਼ਾਦ ਭਵਿੱਖ ਵੱਲ ਆਪਣੇ ਕਦਮ ਵਧਾਈਏ - ਡਾ ਸੁੱਖੀ
News By Paigam E Jagat — May 27, 2025ਨਵਾਂਸ਼ਹਿਰ- 'ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 'ਨਸ਼ਾ ਮੁਕਤੀ ਯਾਤਰਾ' ਨੂੰ ਨਿਰੰਤਰ ਜਾਰੀ ਰੱਖਦੇ ਹੋਏ ਅੱਜ 26 ਮਈ ਨੂੰ ਵਿਧਾਨ ਸਭਾ ਹਲਕਾ ਬੰਗਾ ਦੇ ਪਿੰਡ ਜੀਂਦੋਵਾਲ ਅਤੇ ਪਿੰਡ ਖਮਾਚੋ ਦੇ ਵਾਸੀਆਂ ਨੂੰ ਨਸ਼ਾ ਨਾ ਵਿਕਣ ਦੇਣ ਦੀ ਸਹੁੰ ਚੁਕਾਈ ਅਤੇ ਸਮੂਹ ਪੰਚਾਇਤਾਂ ਨੂ…
-
ਖੁਸ਼ੀ ਸ਼ਰਮਾ ਏਅਰਹੋਸਟੈੱਸ ਬਣੀ: ਹੁਸ਼ਿਆਰਪੁਰ ਦਾ ਮਾਣ ਵਧਿਆ: ਖੰਨਾ।
News By Paigam E Jagat — May 27, 2025ਹੁਸ਼ਿਆਰਪੁਰ- ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਤੋਂ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਧੀਆਂ ਨੇ ਆਪਣੀ ਪ੍ਰਤਿਭਾ ਨਾਲ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਹੈ। ਖੰਨਾ ਨੇ ਇਹ ਵਿਚਾਰ ਏਅਰਹੋਸਟੈੱਸ ਲਈ ਚੁਣੀ ਗਈ ਲ…
-
ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ
News By Paigam E Jagat — May 27, 2025ਹੁਸ਼ਿਆਰਪੁਰ- ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ।ਜਿਸ ਅਧੀਨ ਸ੍ਰੀ ਸੰਦੀਪ ਕੁਮਾਰ ਮਲਿਕ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸ੍ਰੀ ਜਸਪ…
-
ਸ਼ਾਹਬਾਜ਼ ਸ਼ਰੀਫ ਦੀ ਅਪੀਲ ਨੇ ਕਾਂਗਰਸੀਆਂ ਨੂੰ ਚੁੱਪ ਕਰਵਾ ਦਿੱਤਾ ਹੈ: ਤੀਕਸ਼ਣ ਸੂਦ
News By Paigam E Jagat — May 27, 2025ਹੁਸ਼ਿਆਰਪੁਰ- ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਣ ਸੂਦ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਹੈ ਕਿ ਪਹਿਲਗਾਮ ਵਿੱਚ ਪਾਕਿਸਤਾਨ ਸਪਾਂਸਰਡ ਅੱਤਵਾਦੀਆਂ ਵੱਲੋਂ ਉਨ੍ਹਾਂ ਦਾ ਧਰਮ ਪੁੱਛਣ ਤੋਂ ਬਾਅਦ 26 ਹਿੰਦੂਆਂ ਨੂੰ ਮਾਰਨ ਤੋਂ ਬਾਅਦ, ਜਿਸ ਤਰ੍ਹਾਂ…
-
ਵਿਦਿਆਰਥੀਆਂ ਦੀ ਸਹੂਲਤ ਲਈ ਗੜ੍ਹਸ਼ੰਕਰ ਵਿੱਚ ਖਾਲਸਾ ਕਾਲਜ ਮਾਹਿਲਪੁਰ ਦੇ ਦਾਖ਼ਲਾ ਕੇਂਦਰ ਦਾ ਉਦਘਾਟਨ
News By Paigam E Jagat — May 27, 2025ਗੜ੍ਹਸ਼ੰਕਰ 27 ਮਈ- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵੱਲੋਂ ਨਵੇਂ ਸੈਸ਼ਨ ਵਿੱਚ ਗੜ੍ਹਸ਼ੰਕਰ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਦੇ ਵਿਦਿਆਰਥੀਆਂ ਦੀ ਕੈਰੀਅਰ ਸੇਧ, ਕਾਉਂਸਲਿੰਗ ਅਤੇ ਦਾਖ਼ਲੇ ਦੀ ਸਹੂਲਤ ਲਈ ਅੱਜ ਗੜਸ਼ੰਕਰ ਸ਼ਹਿਰ ਵਿੱਚ ਰੇਲਵੇ ਸਟੇਸ਼ਨ ਨੇੜੇ ਭਾ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਢੋਲਬਾਹਾ ਵਿਖੇ ਸਮਰ ਕੈਂਪ: ਗਿਆਨ, ਕਲਾ ਅਤੇ ਮੌਜ-ਮਸਤੀ ਦਾ ਮਿਸ਼ਰਣ
News By Paigam E Jagat — May 27, 2025ਹੁਸ਼ਿਆਰਪੁਰ- ਇਨ੍ਹੀਂ ਦਿਨੀਂ ਗਰਮੀਆਂ ਦੇ ਕੈਂਪ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਲਗਾਏ ਜਾ ਰਹੇ ਹਨ। ਇਹ ਕੈਂਪ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਵਿੱਚ ਰਚਨਾਤਮਕ ਗਤੀਵਿਧੀਆਂ ਰਾਹੀਂ ਸਿੱਖਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਰਿਹਾ ਹੈ। ਕੈਂਪ ਵਿੱਚ ਵੱਖ-ਵੱਖ ਅਕਾਦਮਿਕ,…
-
ਡਾਇਟ ਹੁਸ਼ਿਆਰਪੁਰ ਵੱਲੋਂ ਲਿੰਗ ਸੰਵੇਦਨਸ਼ੀਲਤਾ ਕਾਰਜਕ੍ਰਮ ਅਧੀਨ ਜ਼ਿਲ੍ਹਾ ਪੱਧਰੀ ਜੈਂਡਰ ਚੈਂਪੀਅਨਜ਼ ਲਈ ਟ੍ਨਿੰਗ ਸੈਸ਼ਨ ਸਫਲਤਾਪੂਰਕ ਆਯੋਜਿਤ
News By Paigam E Jagat — May 27, 2025ਹੁਸ਼ਿਆਰਪੁਰ- ਜਿਲ੍ਹਾ ਸਿੱਖਿਆ ਅਤੇ ਟ੍ਨਿੰਗ ਸੰਸਥਾ (DIET) ਹੁਸ਼ਿਆਰਪੁਰ ਵੱਲੋਂ “ਚਾਨਣ ਰਿਸ਼ਮਨ” ਕਾਰਜਕ੍ਰਮ ਤਹਿਤ ਇੱਕ ਦਿਨਾ ਜ਼ਿਲ੍ਹਾ ਪੱਧਰੀ ਬਲਾਕ ਨੋਡਲ ਜੈਂਡਰ ਚੈਂਪੀਅਨਜ਼ ਲਈ ਪ੍ਰਸ਼ਿਕਸ਼ਣ ਸੈਸ਼ਨ ਕਰਵਾਇਆ ਗਿਆ। ਇਹ ਲਿੰਗ ਸੰਵੇਦਨਸ਼ੀਲਤਾ ਕਾਰਜਕ੍ਰਮ ਪੰਜਾਬ ਸਰਕਾਰ, B…