World News
Everything beyond India
-
ਗਾਜ਼ੀਆਬਾਦ: ਛਾਪੇਮਾਰੀ ਦੌਰਾਨ ਪੁਲੀਸ ਕਰਮਚਾਰੀ ਦੀ ਗੋਲੀ ਮਾਰ ਕੇ ਹੱਤਿਆ
News By Paigam E Jagat — May 26, 2025ਨੋਇਡਾ, 26 ਮਈ- ਗਾਜ਼ੀਆਬਾਦ ਵਿੱਚ ਇੱਕ ਲੋੜੀਂਦੇ ਅਪਰਾਧੀ ਨੂੰ ਫੜਨ ਲਈ ਗਈ ਨੋਇਡਾ ਪੁਲੀਸ ਟੀਮ ਦੇ ਇੱਕ 28 ਸਾਲਾ ਹੈੱਡ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜ਼ਿਕਰਯੋਗ ਹੈ ਕਿ ਨੋਇਡਾ ਦੇ ਫੇਜ਼-III ਪੁਲੀਸ ਸਟੇਸ਼ਨ ਵਿੱਚ ਦਰਜ ਡਕੈਤੀ ਦੇ ਇੱਕ ਮਾਮਲੇ ਵਿੱਚ…
-
ਭੁੱਖਮਰੀ ਨਾਲ਼ ਤੜਫ਼ਦੇ ਫ਼ਲਸਤੀਨੀਆਂ ਲਈ ਦੇਸ਼ ਭਗਤ ਕਮੇਟੀ ਨੇ ਉਠਾਈ ਆਵਾਜ਼
News By Paigam E Jagat — May 26, 2025ਜਲੰਧਰ- ਦੇਸ਼ ਭਗਤ ਯਾਦਗਾਰ ਕਮੇਟੀ ਨੇ ਅੱਜ ਗਦਰ ਪਾਰਟੀ ਦੇ ਇਤਿਹਾਸਕ ਵਿਰਸੇ ਦੇ ਵਰਕੇ ਫਰੋਲਦਿਆਂ ਬਹੁਤ ਹੀ ਸੰਵੇਦਨਾ ਨਾਲ ਇਹ ਮਹਿਸੂਸ ਕੀਤਾ ਕਿ ਗ਼ਦਰੀ ਦੇਸ਼ ਭਗਤਾਂ ਦੇ ਮੂਲ਼ ਉਦੇਸ਼ਾਂ ਵਿੱਚ ਇਹ ਪ੍ਰਮੁੱਖ ਨੁਕਤਾ ਸੀ ਕਿ ਗ਼ਦਰੀਆਂ ਦੇ ਵਾਰਸਾਂ ਨੂੰ ਦੁਨੀਆਂ ਅੰਦਰ ਕਿਤੇ ਵੀ…
-
ਝਾਰਖੰਡ: ਮੁਕਾਬਲੇ ’ਚ ਸੀਪੀਆਈ ਮਾਓਵਾਦੀ ਦਾ ਪੰਜ ਲੱਖ ਦੇ ਇਨਾਮ ਵਾਲਾ ਮੈਂਬਰ ਹਲਾਕ
News By Paigam E Jagat — May 26, 2025ਲਾਤੇਹਾਰ, 26 ਮਈ- ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਵਿਚ ਸੋਮਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਪਾਬੰਦੀਸ਼ੁਦਾ ਭਾਰਤੀ ਕਮਿਊਨਿਸਟ ਪਾਰਟੀ ਮਾਓਵਾਦੀ (ਸੀਪੀਆਈ-ਐੱਮ) ਦਾ ਇਕ ਮੈਂਬਰ ਮਾਰਿਆ ਗਿਆ, ਜਿਸ ਦੇ ਸਿਰ ’ਤੇ ਪੰਜ ਲੱਖ ਰੁਪਏ ਦਾ ਇਨਾਮ ਸੀ। ਪੁਲੀਸ ਦੇ ਇਕ ਸੀਨੀਅਰ…
-
ਵਿਧਾਇਕ ਰੰਧਾਵਾ ਵੱਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਝਰਮੜੀ ਨੂੰ ਗੋਦ ਲੈਣ ਦਾ ਐਲਾਨ
News By Paigam E Jagat — May 26, 2025ਲਾਲੜੂ (ਐਸ.ਏ.ਐਸ. ਨਗਰ), 26 ਮਈ: ਸੂਬੇ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਦੇ ਚਾਰ ਸਰਕਾਰੀ ਸਕੂਲਾਂ ਵਿੱਚ 24,88, 600 ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ,…
-
ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ’ਚ 562 ਅੰਕਾਂ ਦੀ ਤੇਜ਼ੀ
News By Paigam E Jagat — May 26, 2025ਮੁੰਬਈ, 26 ਮਈ- ਭਾਰਤ ਦੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਖ਼ਬਰ ਤੋਂ ਬਾਅਦ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ ਹੈ। ਇਸ ਦੌਰਾਨ 30-ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ ਸੂਚਕ ਸੈਂਸੈਕਸ ਸ਼ੁਰ…
-
ਮੋਹਾਲੀ ਪ੍ਰੈਸ ਕਲੱਬ ਲੋਕਤੰਤਰਿਕ ਢੰਗ ਨਾਲ ਕੰਮ ਕਰਨ ਵਾਲੀ ਸੰਸਥਾ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
News By Paigam E Jagat — May 26, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੋਹਾਲੀ ਪ੍ਰੈਸ ਕਲੱਬ ਦੀ ਸਾਲ ਦੇ ਅੰਦਰ-ਅੰਦਰ ਯਕੀਨੀ ਤੌਰ ਉਤੇ ਇਮਾਰਤ ਬਣਾਉਣ ਲਈ ਜਲਦ ਹੀ ਪੰਜਾਬ ਦੇ ਮੁੱ…
-
ਸਿਵਲ ਸਰਜਨ ਵਲੋਂ ਐਨ.ਸੀ.ਡੀ. ਮੁਹਿੰਮ ਦਾ ਲਾਭ ਲੈਣ ਦੀ ਅਪੀਲ
News By Paigam E Jagat — May 26, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ : ਸਿਹਤ ਵਿਭਾਗ ਵਲੋਂ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ 17 ਮਈ ਤੋਂ 17 ਜੂਨ ਤਕ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਹਰ ਵਿਅਕਤੀ ਖ਼ਾਸਕਰ 30 ਸਾਲ ਤੋਂ ਉਪਰ…
-
ਐਨ.ਸੀ.ਡੀ. ਮੁਹਿੰਮ ਤਕ ਲਗਾਏ ਜਾਗਰੂਕਤਾ ਕੈਂਪ
News By Paigam E Jagat — May 26, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਬੂਥਗੜ੍ਹ, 26 ਮਈ : ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਅਤੇ ਜਾਗਰੂਕਤਾ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ…
-
ਸਮਰ ਕੈਂਪ ਵਿੱਚ ਬੱਚੇ ਆਪਣੀ ਭਾਸ਼ਾ ਦੇ ਨਾਲ-ਨਾਲ ਤੇਲਗੂ ਵੀ ਸਿੱਖ ਰਹੇ ਹਨ
News By Paigam E Jagat — May 26, 2025ਹੁਸ਼ਿਆਰਪੁਰ- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜੋਵਾਲ ਵਿਖੇ ਪ੍ਰਿੰਸੀਪਲ ਅਸ਼ੋਕ ਕੁਮਾਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਮੈਡਮ ਲਲਿਤਾ ਅਰੋੜਾ ਦੀ ਅਗਵਾਈ ਹੇਠ ਸੱਤ ਦਿਨਾਂ ਭਾਰਤੀ ਭਾਸ਼ਾ ਸਮਰ ਕੈਂਪ ਸ਼ੁਰੂ ਹੋਇਆ। ਇਸ ਦੌਰਾਨ ਬੱਚਿਆਂ ਨੂੰ ਤੇਲਗੂ ਭਾਸ਼ਾ ਬ…
-
ਮਲਿਕ ਸਾਹਿਬ ਜੋਤ ਜੀ ਮਹਾਰਾਜ ਨੇ ਖੁਦ ਅੱਖਾਂ ਦਾਨ ਕਰਨ ਦੀ ਪੁਸ਼ਟੀ ਕੀਤੀ ਅਤੇ ਦੂਜਿਆਂ ਲਈ ਪ੍ਰੇਰਨਾ ਬਣ ਕੇ ਸੇਵਾ ਨਿਭਾਈ - ਸੰਜੀਵ ਅਰੋੜਾ
News By Paigam E Jagat — May 26, 2025ਹੁਸ਼ਿਆਰਪੁਰ- ਰੋਟਰੀ ਆਈ ਬੈਂਕ ਅਤੇ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ (ਰਜਿ. ਅੱਖਾਂ ਦਾਨ ਜਾਗਰੂਕਤਾ ਫਲੈਕਸ ਬੋਰਡ ਦੇ ਮੁਖੀ ਸੰਜੀਵ ਅਰੋੜਾ ਪਿੰਡ ਕਾਂਟੀਆ ਵਿੱਚ। ਜਿਸਨੂੰ ਮਲਿਕ ਸਾਹਿਬ ਜੋਤ ਜੀ ਮਹਾਰਾਜ ਨੇ ਅਧਿਕਾਰਤ ਤੌਰ 'ਤੇ ਰਿਲੀਜ਼ ਕੀਤਾ ਅਤੇ ਅੱਖਾਂ ਦੇ ਦਾਨ ਨਾਲ…
-
ਭ੍ਰਿਸ਼ਟਾਚਾਰ ਖਤਮ ਕਰਨ ਲਈ ਰਾਜਨੇਤਾਵਾਂ ਅਤੇ ਸਰਕਾਰੀ ਅਧਿਕਾਰੀਆਂ ਦਾ ਗਠਜੋੜ ਖਤਮ ਕਰਨਾ ਜ਼ਰੂਰੀ - ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਇੰਡੀਅਨ ਐਸੋਸੀਏਸ਼ਨ ਆਫ਼ ਲਾਇਰਜ਼ ਪੰਜਾਬ ਯੂਨਿਟ ਦੀ ਇੱਕ ਮੀਟਿੰਗ ਐਡਵੋਕੇਟ ਸੰਪੂਰਨ ਸਿੰਘ ਛਾਜਲੀ ਦੀ ਚੇਅਰਮੈਨਸ਼ਿਪ ਹੇਠ ਹੋਈ, ਜਿਸ ਵਿੱਚ ਨਿਆਂਪਾਲਿਕਾ, ਵਕੀਲਾਂ, ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਵਿੱਚ ਕੁਝ ਰਾਜਨੀਤਕ ਨੇਤਾਵਾਂ ਅਤੇ ਭ੍ਰਿ…
-
ਸਨਅਤੀ ਖੇਤਰ ਫੇਜ਼ 7 ਦੀ ਮਾਰਕੀਟ ਵਿੱਚ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ, ਤੁਰੰਤ ਕਾਰਵਾਈ ਦੇ ਆਦੇਸ਼ ਦਿੱਤੇ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਮੁਹਾਲੀ ਨਗਰ ਨਿਗਮ ਦੇ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਹੈ ਕਿ ਨਗਰ ਨਿਗਮ ਕੋਲ ਮੁਹਾਲੀ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਸਥਾਨਕ ਫੇਜ਼ 7 ਸਨਅਤੀ ਖੇਤਰ ਦੀ ਮਾਰਕੀਟ ਦਾ ਦੌਰਾ ਕਰਕੇ ਇੱਥੋਂ ਦੇ ਦੁਕਾਨਦਾਰਾਂ ਦੀਆ…