World News
Everything beyond India
-
ਚੰਡੀਗੜ੍ਹ ਦੇ ਬੱਚਿਆਂ ਨੂੰ ਕੰਨੜ ਸਿਖਾਉਣ ਦਾ ਕੰਮ ਆਰੰਭ
News By Paigam E Jagat — May 26, 2025ਚੰਡੀਗੜ੍ਹ, 26 ਮਈ- ਭਾਰਤੀ ਭਾਸ਼ਾ ਸਮਰ ਕੈਂਪ ਦੇ ਤਹਿਤ ਸੈਕਟਰ 37, ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਕੰਨੜ ਭਾਸ਼ਾ ਸਿੱਖਣੀ ਸ਼ੁਰੂ ਕਰ ਦਿੱਤੀ ਹੈ। ਕੰਨੜ ਭਾਸ਼ਾ ਦੇ ਵਿੱਚ ਬੀ.ਐਡ. ਕਰ ਚੁੱਕੀ ਸ੍ਰੀਦੇਵੀ ਧਰੇਨਵਰ ਇਨ੍ਹਾਂ ਬੱਚਿਆਂ ਨੂੰ ਕੰਨੜ ਭਾਸ਼ਾ ਸਿਖਾ ਰਹੀ…
-
ਬਿਜਲੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫਸਲਾਂ ਪਾਲਣੀਆਂ ਹੋ ਰਹੀਆਂ ਹਨ ਮੁਸ਼ਕਿਲ - ਮਛਲੀ ਕਲਾਂ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮਛਲੀ ਕਲਾਂ ਨੇ ਕਿਹਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਦੇ ਪਿੰਡਾਂ ਵਿੱਚ ਖੇਤਾਂ ਨੂੰ ਦਿੱਤੀ ਜਾਂਦੀ ਬਿਜਲੀ ਦੀ ਸਪਲਾਈ ਠੱਪ ਹੋਣ ਕਾਰਨ ਕਿਸਾਨਾਂ ਨੂੰ ਆਪਣੀਆਂ ਫਸਲਾਂ ਪਾਲਣੀਆਂ ਮ…
-
ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਐਸ.ਈ. ਨੂੰ ਮੰਗ ਪੱਤਰ ਦਿੱਤਾ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਵਾਰਡ ਨੰਬਰ 27 ਦੇ ਮਿਉਂਸਪਲ ਕੌਂਸਲਰ ਪਰਵਿੰਦਰ ਕੌਰ ਅਤੇ ਵਾਰਡ ਨੰਬਰ 30 ਦੇ ਕੌਂਸਲਰ ਵਿਨੀਤ ਮਲਿਕ ਵੱਲੋਂ ਬਿਜਲੀ ਬੋਰਡ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਆ ਰਹੀਆਂ ਸਮੱਸਿਆਵਾਂ ਸਬੰਧੀ ਪੰਜਾਬ ਰਾਜ ਬਿਜਲੀ ਬੋਰਡ, ਮੁਹਾਲੀ ਦੇ ਐਸ.ਈ. ਨੂੰ ਮੰਗ…
-
ਦਸਵੀਂ ਅਤੇ ਬਾਰਵੀਂ ਜਮਾਤ ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਪ੍ਰੋਗਰੈਸਿਵ ਵੈਲਫੇਅਰ ਸੋਸਾਇਟੀ (ਰਜਿ.) ਫੇਜ਼ 5, ਮੁਹਾਲੀ ਵੱਲੋਂ ਵਿਦਿਆ ਦੇ ਖੇਤਰ ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਂਦਿਆਂ 90 ਫੀਸਦੀ ਤੋਂ ਵੱਧ ਅੰਕ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸੋਸਾਇਟ…
-
ਅਕਾਲੀ ਕੌਂਸਲਰ ਦੇ ਕਤਲ ਮਾਮਲੇ ’ਚ ਹਮਲਾਵਰ ਕਾਬੂ
News By Paigam E Jagat — May 26, 2025ਅੰਮ੍ਰਿਤਸਰ, 26 ਮਈ- ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਉਰਫ ਬਾਹਮਨ ਦੇ ਕਤਲ ਮਾਮਲੇ ਵਿੱਚ ਪੁਲੀਸ ਨੇ ਹਮਲਾਵਰਾਂ ਖਿਲਾਫ ਕਾਰਵਾਈ ਕਰਦਿਆਂ ਇੱਕ ਹਮਲਾਵਰ ਨੂੰ ਪੁਲੀਸ ਮੁਕਾਬਲੇ ਦੌਰਾਨ ਜ਼ਖ਼ਮੀ ਹੋਣ ਮਗਰੋਂ ਕਾਬੂ ਕਰ ਲਿਆ ਹੈ। ਹਮਲਾਵਰ ਦੀ ਸ਼ਨਾਖਤ ਗੁਰਪ੍ਰੀਤ ਸ…
-
ਪੁੱਛ ਪੜਤਾਲ ਦੌਰਾਨ ਰਮਨ ਅਰੋੜਾ ਦੀ ਤਬੀਅਤ ਵਿਗੜੀ; ਹਸਪਤਾਲ ਦਾਖ਼ਲ
News By Paigam E Jagat — May 26, 2025ਜਲੰਧਰ: ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੀ ਸਿਹਤ ਵਿਗੜ ਗਈ ਹੈ। ਪੁੱਛ-ਪੜਤਾਲ ਦੌਰਾਨ ਉਨ੍ਹਾਂ ਛਾਤੀ ਵਿੱਚ ਦਰਦ ਅਤੇ ਪੇਟ ਖਰਾਬ ਹੋਣ ਦੀ ਸ਼ਿਕਾਇਤ ਕੀਤੀ ਹੈ। ਇਸ ਕਾਰਨ ਤਿੰਨ ਡਾਕਟਰਾਂ ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ।…
-
PGI ’ਚ 7.7 ਫੁੱਟ ਲੰਮੇ ਵਿਅਕਤੀ ਦੀ ਸਫ਼ਲ ਸਰਜਰੀ
News By Paigam E Jagat — May 26, 2025ਚੰਡੀਗੜ੍ਹ, 26 ਮਈ- ਪਿਛਲੇ ਲੰਮੇ ਸਮੇਂ ਤੋਂ ਨਾ ਲਗਾਤਾਰ ਵਧ ਰਿਹਾ ਕੱਦ, ਨਾ ਸਹਿਣਯੋਗ ਦਰਦ ਅਤੇ ਧੁੰਦਲੀ ਨਜ਼ਰ ਕਾਰਨ ਆਮ ਜ਼ਿੰਦਗੀ ਬੋਝ ਦੀ ਤਰ੍ਹਾਂ ਬਣ ਗਈ ਸੀ। ਪਰ PGI ਚੰਡੀਗੜ੍ਹ ਦੇ ਡਾਕਟਰਾਂ ਦੀ ਮਾਹਿਰ ਟੀਮ ਨਾ ਸਿਰਫ ਉਸ ਦੀ ਜ਼ਿੰਦਗੀ ’ਚ ਰੌਸ਼ਨੀ ਵਾਪਸ ਲਿਆਈ, ਸਗੋਂ ਬਿਨ…
-
ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਨੂੰ ਕਾਂਗਰਸ ਨੇ ‘ਅਣਐਲਾਨੀ ਐਮਰਜੈਂਸੀ @11’ ਦਾ ਨਾਂ ਦਿੱਤਾ
News By Paigam E Jagat — May 26, 2025ਨਵੀਂ ਦਿੱਲੀ, 26 ਮਈ- ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਦੇ ਨਾਲ ਕਾਂਗਰਸ ਨੇ ਸੋਮਵਾਰ ਨੂੰ ਦੋਸ਼ ਲਗਾਇਆ ਕਿ ‘ਅਣਐਲਾਨੀ ਐਮਰਜੈਂਸੀ’ 11 ਸਾਲ ਦੀ ਹੋ ਗਈ ਹੈ ਅਤੇ ‘ਅੱਛੇ ਦਿਨਾਂ’ ਦਾ ਵਾਅਦਾ ਹਕੀਕਤ ਵਿੱਚ ਇੱਕ ਭੈੜਾ ਸੁਪਨਾ ਸਾਬਤ ਹੋਇਆ ਹੈ। ਕਾਂਗਰਸ ਪ੍ਰਧਾਨ ਮੱਲਿਕਾਰਜੁਨ…
-
ਦਿੱਲੀ ਵਿੱਚ ਕਰੋਨਾ ਦੇ 104 ਐਕਟਿਵ ਮਾਮਲੇ
News By Paigam E Jagat — May 26, 2025ਨਵੀਂ ਦਿੱਲੀ, 26 ਮਈ- ਸਿਹਤ ਵਿਭਾਗ ਵੱਲੋਂ ਜਾਰੀ ਅਧਿਕਾਰਤ ਅੰਕੜਿਆਂ ਅਨੁਸਾਰ ਦਿੱਲੀ ਵਿੱਚ ਕੁੱਲ 104 ਐਕਟਿਵ ਕੋਵਿਡ-19 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ, ਸਿਹਤ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫ਼ਤੇ 24 ਮਰੀਜ਼ ਠੀਕ ਵੀ ਹੋਏ ਹਨ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦ…
-
ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’
News By Paigam E Jagat — May 26, 2025ਵਾਸ਼ਿੰਗਟਨ, 26 ਮਈ- ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤ…
-
ਪ੍ਰਧਾਨ ਮੰਤਰੀ ਮੋਦੀ ਦੋ ਰੋਜ਼ਾ ਦੌਰੇ ’ਤੇ ਗੁਜਰਾਤ ਪੁੱਜੇ; ਵਡੋਦਰਾ ਵਿੱਚ ਰੋਡ ਸ਼ੋਅ ਕੀਤਾ
News By Paigam E Jagat — May 26, 2025ਵਡੋਦਰਾ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ਲਈ ਗੁਜਰਾਤ ਪੁੱਜੇ ਹਨ, ਜਿਸ ਦੌਰਾਨ ਉਨ੍ਹਾਂ ਸੋਮਵਾਰ ਸਵੇਰੇ ਵਡੋਦਰਾ ਵਿੱਚ ਇੱਕ ਰੋਡ ਸ਼ੋਅ ਕੀਤਾ ਹੈ। ਇੱਕ ਅਧਿਕਾਰਤ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਦਾਹੋਦ, ਭੁਜ ਅਤੇ ਗਾਂਧੀਨਗਰ ਵਿੱ…
-
ਮਸਿਆ ਦਾ ਮਾਸਿਕ ਲੰਗਰ ਲਗਾਇਆ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਮਾਂ ਅੰਨਪੂਰਨਾ ਸੇਵਾ ਸਮਿਤੀ ਮੁਹਾਲੀ ਵੱਲੋਂ ਜੇਠ ਮਹੀਨੇ ਦੀ ਮਸਿਆ ਅਤੇ ਸ਼ਨੀਦੇਵ ਜੈਅੰਤੀ ਦੇ ਮੌਕੇ 'ਤੇ ਪੀ.ਜੀ.ਆਈ. ਚੰਡੀਗੜ੍ਹ ਦੀ ਨਿਊ ਓ.ਪੀ.ਡੀ. ਦੇ ਗੇਟ ਨੰਬਰ 4 ਦੇ ਸਾਹਮਣੇ ਮਸਿਆ ਦਾ ਮਾਸਿਕ ਲੰਗਰ ਲਗਾਇਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬ੍…