World News
Everything beyond India
-
ਇਪਟਾ ਦੀ ਜ਼ਿਲ੍ਹਾ ਇਕਾਈ ਵੱਲੋਂ ਇਪਟਾ ਦੇ 82ਵੇਂ ਸਥਾਪਨਾ ਦਿਵਸ ਦਾ ਆਯੋਜਨ
News By Paigam E Jagat — May 26, 2025ਐਸ.ਏ.ਐਸ. ਨਗਰ, 26 ਮਈ- ਇਪਟਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਨਰਿੰਦਰਪਾਲ ਸਿੰਘ ਨੀਨਾ ਦੀ ਅਗਵਾਈ ਹੇਠ ਸਰਘੀ ਕਲਾ ਕੇਂਦਰ, ਯੂਨੀਵਰਸਲ ਆਰਟ ਐਂਡ ਕਲਚਰ ਵੈਲਫੇਅਰ ਸੁਸਾਇਟੀ, ਸਤਿਕਾਰ ਮੰਚ ਅਤੇ ਲੋਕਾਈ ਕਲਾ ਕੇਂਦਰ ਦੇ ਸਹਿਯੋਗ ਨਾਲ 'ਜੰਗ ਨਹੀਂ, ਅਮਨ' ਨ…
-
ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਲੋਕਾਂ ਨੂੰ ਮਿਲੇਗਾ ਪੀਣ ਵਾਲਾ ਸਾਫ ਪਾਣੀ - ਡਾ. ਰਵਜੋਤ ਸਿੰਘ
News By Paigam E Jagat — May 26, 2025ਰਾਜਪੁਰਾ, 26 ਮਈ- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹਲਕਾ ਰਾਜਪੁਰਾ ਦੇ ਲੋਕਾਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਪਲਾਈ ਲਈ ਪੁਰਾਣਾ ਰਾਜਪੁਰਾ ਵਿਖੇ ਅੰਮ੍ਰਿਤ-2 ਅਧੀਨ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰੋ…
-
ਡੀਸੀ ਨਾਲ ਇੱਕ ਦਿਨ: ਹੁਸ਼ਿਆਰਪੁਰ ਦੇ ਟਾਪਰਾਂ ਨੂੰ ਪ੍ਰਸ਼ਾਸਨਿਕ ਤਜਰਬਾ, ਲੀਡਰਸ਼ਿਪ ਅਤੇ ਜਨਤਕ ਸੇਵਾ ਲਈ ਪ੍ਰੇਰਨਾ ਮਿਲਦੀ ਹੈ।
News By Paigam E Jagat — May 26, 2025ਹੁਸ਼ਿਆਰਪੁਰ: ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ "ਏਕ ਦਿਨ ਡੀਸੀ ਕੇ ਸਾਥ" ਪ੍ਰੋਗਰਾਮ ਤਹਿਤ, ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸਵੀਂ ਜਮਾਤ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਹੁਸ਼ਿਆਰ ਵਿਦਿਆਰਥੀਆਂ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਇੱਕ ਪ…
-
ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
News By Paigam E Jagat — May 26, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ- ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁ…
-
ਖ਼ਾਲਸਾ ਕਾਲਜ ਡੁਮੇਲੀ ਵਿਖੇ ਸਲਾਨਾ ਸਪੋਰਟਸ ਮੀਟ ਕਰਵਾਈ
News By Paigam E Jagat — May 26, 2025ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੀ ਰਹਿਨੁਮਾਈ ਅਤੇ ਕੋ-ਆਰਡੀਨੇਟਰ ਪ੍ਰੋ. ਅਮਰਪਾਲ ਕੌਰ, ਪ੍ਰੋ.ਰਮਨਦੀਪ ਵਿਭਾਗ…
-
ਹੁਸ਼ਿਆਰਪੁਰ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਪੱਧਰ 'ਤੇ ਬਾਸਕਟਬਾਲ ਵਿੱਚ ਕਾਂਸੀ ਦਾ ਤਮਗਾ ਜਿੱਤਿਆ
News By Paigam E Jagat — May 26, 2025ਹੁਸ਼ਿਆਰਪੁਰ- ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਦੀਆਂ ਦੋ ਵਿਦਿਆਰਥਣਾਂ ਸ਼ਵੇਤਾ ਅਤੇ ਸਾਕਸ਼ੀ ਬਹਲ ਨੇ ਪੰਜਾਬ ਦੀ ਬਾਸਕਟਬਾਲ ਟੀਮ ਦੀ ਨੁਮਾਇੰਦਨਗੀ ਕਰਦਿਆਂ ਰਾਸ਼ਟਰੀ ਪੱਧਰ 'ਤੇ ਕਾਂਸੀ ਦਾ ਤਮਗਾ ਜਿੱਤ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ…
-
ਯੁੱਧ ਨਸ਼ਿਆਂ ਵਿਰੁੱਧ' ਤੋਂ ਵਿਕਾਸ, ਸਿੱਖਿਆ ਅਤੇ ਖੇਡਾਂ ਤੱਕ - ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਵਿਸ਼ੇਸ਼ ਇੰਟਰਵਿਊ
News By Paigam E Jagat — May 26, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨਾਲ ਇੱਕ ਵਿਸ਼ੇਸ਼ ਅਤੇ ਵਿਆਪਕ ਇੰਟਰਵਿਊ ਵਿੱਚ, ਕਈ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ - ਪੰਜਾਬ ਦੀ ਚੱਲ ਰਹੀ 'ਨਸ਼ਿਆਂ ਵਿਰੁੱਧ ਜੰਗ' ਮੁਹਿੰਮ ਤੋਂ ਲੈ ਕੇ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ, ਸਿੱਖਿਆ ਵਿੱਚ ਸ…
-
ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ ਬੱਸੀ ਗੁਲਾਮ ਹੁਸੈਨ ਵਿਖੇ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਸ਼੍ਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ।
News By Paigam E Jagat — May 26, 2025ਹੁਸ਼ਿਆਰਪੁਰ- ਸ਼੍ਰੀ ਸਿਧਦੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੁਸ਼ਿਆਰਪੁਰ ਵਿਖੇ ਅੱਜ ਆਧਿਆਤਮਿਕ ਪ੍ਰਮੁੱਖ ਸਵਾਮੀ ਉਦੈ ਗਿਰੀ ਜੀ ਮਹਾਰਾਜ ਦੇ ਸਨਿੱਧ ਅਤੇ ਆਸ਼ੀਰਵਾਦ ਨਾਲ ਝੰਡਾ ਚੜ੍ਹਾਉਣ ਦੀ ਰਸਮ ਵਿਧਾਇਕ ਸ਼੍ਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਅਦਾ ਕੀਤੀ ਗਈ। ਇਸ ਮੌਕੇ…
-
ਤਿਰੋਸ਼ੀ ਮੌਕੇ ਸ੍ਰੀ ਕੇਦਾਰ ਨਾਥ ਮੰਦਿਰ ਵਿਖੇ 35ਵੀਂ ਵਾਰ ਮੁਫ਼ਤ ਬੱਸ ਸੇਵਾ, ਸ਼ਰਧਾਲੂਆਂ ਦਾ ਸਨਮਾਨ
News By Paigam E Jagat — May 26, 2025ਤਿਰੋਸ਼ੀ ਮੌਕੇ ਇੱਕ ਬਸ ਪ੍ਰਾਚੀਨ ਮੰਦਿਰ ਸ੍ਰੀ ਕੇਦਾਰ ਨਾਥ ਸ੍ਰੀ ਸੁਰਿੰਦਰ ਆਨੰਦ ਸ੍ਰੀ ਸ਼ਗਮੇਸ਼ਵਰ ਮੰਦਿਰ ਭਗਤਾਂ ਨੂੰ ਮੱਥਾ ਟਿਕਾ ਕੇ ਭਗਤਾਂ ਨੂੰ ਵਾਪਸੀ ਸ੍ਰੀ ਕੇਦਾਰ ਨਾਥ ਮੰਦਿਰ ਵਿਖੇ ਮੱਥਾ ਟਿਕਵਾਇਆ। ਇਹ ਬਸ ਹਰ ਮਹੀਨੇ ਭਗਤਾਂ ਦੇ ਸਹਿਯੋਗ ਨਾਲ ਮੱਥਾ ਟਿਕਵਾਉਣ ਲਈ 35ਵੀਂ…
-
ਸਰਵ ਸਾਂਝਾਂ ਮੰਚ ਵਲੋਂ ਭਾਰਤੀ ਸੈਨਾ ਦੇ ਸਨਮਾਨ ਵਿੱਚ ਤਿਰੰਗਾ ਯਾਤਰਾ ਕੱਢੀ
News By Paigam E Jagat — May 26, 2025ਹੁਸ਼ਿਆਰਪੁਰ- ਸਰਵ ਸਾਂਝਾ ਮੰਚ ਵੱਲੋਂ ਪਰਸ਼ੂਰਾਮ ਸੈਨਾ ਦੇ ਸੂਬਾ ਪ੍ਰਧਾਨ ਆਸ਼ੂਤੋਸ਼ ਸ਼ਰਮਾ ਦੀ ਅਗਵਾਈ ਹੇਠ ਆਪ੍ਰੇਸ਼ਨ ਸਿੰਦੂਰ ਅਤੇ ਭਾਰਤੀ ਫੌਜ ਦੀ ਬਹਾਦਰੀ ਦੇ ਸਨਮਾਨ ਵਿੱਚ ਤਿਰੰਗਾ ਯਾਤਰਾ ਕੱਢੀ ਗਈ। ਆਸ਼ੂਤੋਸ਼ ਨੇ ਦੱਸਿਆ ਕਿ ਜਲੂਸ ਵਿੱਚ 180 ਫੁੱਟ ਲੰਬਾ ਤਿਰੰਗਾ ਆਪ੍…
-
ਐਮ ਪੀ ਡਾ. ਰਾਜ ਕੁਮਾਰ ਚੱਬੇਵਾਲ ਨੇ ਤੂਫ਼ਾਨ ਅਤੇ ਮੀਂਹ ਕਾਰਨ ਪ੍ਰਭਾਵਿਤ ਹੋਈ ਬਿਜਲੀ ਸਪਲਾਈ ਜਲਦੀ ਠੀਕ ਕਰਨ ਦੇ ਨਿਰਦੇਸ਼ ਦਿੱਤੇ
News By Paigam E Jagat — May 26, 2025ਮਾਹਿਲਪੁਰ- ਪਿਛਲੇ ਦੋ-ਤਿੰਨ ਦਿਨਾਂ ਤੋਂ ਪੰਜਾਬ ਵਿੱਚ ਤੇਜ਼ ਤੂਫ਼ਾਨ ਅਤੇ ਮੋਹਲੇਧਾਰ ਬਾਰਿਸ਼ ਨੇ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਕੁਦਰਤੀ ਆਫ਼ਤ ਕਾਰਨ ਕਈ ਥਾਵਾਂ 'ਤੇ ਦਰੱਖਤ ਡਿੱਗ ਪਏ ਹਨ ਅਤੇ ਬਿਜਲੀ ਦੇ ਤਾਰੇ ਟੁੱਟਣ ਨਾਲ ਬਿਜਲੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ…
-
ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਵਿੱਚ ਸੀ.ਐਚ.ਬੀ. ਕਾਮਿਆਂ ਦੇ ਹੱਕ ਵਿੱਚ ਸਬ ਡਵੀਜਨ ਪੱਧਰ ਤੇ ਰੈਲੀਆਂ ਕੀਤੀਆਂ ਗਈਆਂ।
News By Paigam E Jagat — May 26, 2025ਪਟਿਆਲਾ- ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਸੇਖੋਂ ਅਤੇ ਸਕੱਤਰ ਬਰੇਸ਼ ਕੁਮਾਰ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਸੀ.ਐਚ.ਬੀ. ਕਾਮਿਆ ਦੀ ਯੂਨੀਅਨ ਪਾਵਰਕਾਮ, ਟਰਾਂਸਕੋ ਤੇ ਠੇਕਾਕਾਮਾ ਯੂਨੀਅਨ ਵੱਲੋਂ ਬਿਜਲੀ ਬੋਰਡ ਵਿੱਚ ਮੁਕੰਮਲ ਹੜਤਾਲ ਕੀਤੀ…