World News
Everything beyond India
-
ਨਾਰੀ ਚੇਤਨਾ ਮੰਚ ਵੱਲੋਂ ਸਿੰਦੂਰ ਸਵਾਭਿਮਾਨ ਯਾਤਰਾ ਕੱਢੀ ਗਈ
News By Paigam E Jagat — May 25, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਵਿੱਚ ਨਾਰੀ ਚੇਤਨਾ ਮੰਚ ਵੱਲੋਂ ਸਿੰਦੂਰ ਸਵਾਭਿਮਾਨ ਯਾਤਰਾ ਕੱਢੀ ਗਈ। ਇਸ ਯਾਤਰਾ ਵਿੱਚ ਵੱਖ-ਵੱਖ ਸੰਗਠਨਾਂ ਅਤੇ ਸਕੂਲਾਂ ਦੀਆਂ ਲਗਭਗ 300 ਔਰਤਾਂ ਅਤੇ ਨੌਜਵਾਨ ਕੁੜੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਯਾਤਰਾ ਅੰਬੇਡਕਰ ਚੌਕ ਬੱਸ ਸਟੈਂਡ ਤੋਂ ਸ…
-
ਮਾਰਕੀਟ ਕਮੇਟੀ ਗੜ੍ਹਸ਼ੰਕਰ ਅਧੀਨ ਆਉਂਦੀਆਂ ਮੰਡੀਆ ਵਿੱਚ ਕਣਕ ਦੀ ਖਰੀਦ ਮੁਕੰਮਲ : ਚੇਅਰਮੈਨ ਸੈਣੀ
News By Paigam E Jagat — May 25, 2025ਗੜ੍ਹਸ਼ੰਕਰ- ਗੜ੍ਹਸ਼ੰਕਰ ਅਧੀਨ ਆਉਂਦੀਆਂ ਮੰਡੀਆ ਵਿਚ ਕਣਕ ਦੀ ਖਰੀਦ ਦਾ ਕੰਮ ਨੇਪਰੇ ਚੜਿਆ ਗਿਆ !ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਚੇਅਰਮੈਨ ਸ. ਬਲਦੀਪ ਸਿੰਘ ਸੈਣੀ ਵਲੋਂ ਗੱਲਬਾਤ ਕਰਦੀਆਂ ਕਿਹਾ ਕਿ ਇਸ ਸਾਲ ਮਾਰਕੀਟ ਗੜ੍ਹਸ਼ੰਕਾਰ ਦੀਆਂ ਮੰਡੀਆ ਵਿਚ…
-
ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਜੀ ਵਿਖੇ 4 ਰੋਜ਼ਾ ਸ਼ਹੀਦੀ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਕੱਤਰਤਾ
News By Paigam E Jagat — May 25, 2025ਹੁਸ਼ਿਆਰਪੁਰ- ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਨਿਧਾਨ ਸਿੰਘ ਜੀ ਪਿੰਡ ਨਡਾਲੋਂ ਵਿਖੇ ਸੰਤ ਬਾਬਾ ਨਰਿੰਦਰ ਸਿੰਘ ਜੀ-ਸੰਤ ਬਾਬਾ ਬਲਵਿੰਦਰ ਸਿੰਘ ਜੀ ਸੰਪਰਦਾਇ ਕਾਰ ਸੇਵਾ ਸ੍ਰੀ ਹਜ਼ੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਤੇ ਜਥੇਦਾਰ ਬਾਬਾ ਗੁਰਮੀਤ ਸਿੰਘ ਜੀ ਨਡਾਲੋਂ ਵਾਲਿਆਂ ਦੀ ਦ…
-
ਮਾਤਾ ਵੈਸ਼ਨੋ ਦੇਵੀ ਦਾ 35 ਵਾਂ ਸਲਾਨਾ ਜਾਗਰਣ ਕਰਵਾਇਆ ਗਿਆ
News By Paigam E Jagat — May 25, 2025ਹੁਸ਼ਿਆਰਪੁਰ- ਮੰਦਰ ਮਾਤਾ ਵੈਸ਼ਨੋ ਦੇਵੀ ਦੀਪ ਕਲੋਨੀ ਗੜ੍ਹਸ਼ੰਕਰ ਵਿਖੇ ਮਹਾਮਾਈ ਦਾ 35ਵਾਂ ਸਾਲਾਨਾ ਜਾਗਰਣ ਪ੍ਰਧਾਨ ਬਾਬੂ ਵੇਦ ਪ੍ਰਕਾਸ਼ ਕ੍ਰਿਪਾਲ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਬਲਰਾਜ ਬਿਲਗਾ ਅਤੇ ਪ੍ਰਵੀਨ ਅਰੋੜਾ ਨੇ ਭਜਨ ਗਾਏ ਅਤੇ…
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਬਾਰਡਰ ਨਾਲ ਲੱਗਦੇ ਪਿੰਡ ਵਾਸੀਆਂ ਨੇ ਨਸ਼ਿਆਂ ਦੇ ਖਾਤਮੇ ਦਾ ਲਿਆ ਪ੍ਰਣ
News By Paigam E Jagat — May 25, 2025ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 25 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ…
-
ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨੇ 20 ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ
News By Paigam E Jagat — May 25, 2025ਨਵਾਂਸ਼ਹਿਰ: ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਦੱਸਿਆ ਕਿ ਅੱਜ ਸ਼੍ਰੀ ਵਰਧਮਾਨ ਜੈਨ ਸੇਵਾ ਸੰਘ ਨਵਾਂਸ਼ਹਿਰ ਦੀ ਤਰਫੋਂ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਮੁੱਖ ਮਹਿਮਾਨ ਸ਼੍ਰੀ ਕੇਵਲ ਕ੍ਰਿਸ਼ਨ ਜੈਨ ਨੇ ਕਿਹਾ ਕਿ…
-
ਪੁਲਿਸ ਅਧਿਕਾਰੀਆਂ ਨੇ ਉਭਰ ਰਹੇ ਖਿਡਾਰੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ
News By Paigam E Jagat — May 25, 2025ਐਸ ਏ ਐਸ ਨਗਰ, 25 ਮਈ: ਪੰਜਾਬ ਸਰਕਾਰ ਦੀ ਚੱਲ ਰਹੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਦੇ ਹਿੱਸੇ ਵਜੋਂ, ਡੀ ਐਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਅਤੇ ਐਸ ਐਚ ਓ ਸੋਹਾਣਾ, ਸਿਮਰਨ ਸਿੰਘ ਨੇ ਨਸ਼ਿਆਂ ਦੀ ਦੁਰਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸ…
-
ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹਾਈਪਰਟੈਨਸ਼ਨ ਜਾਗਰੂਕਤਾ ਸੰਬੰਧੀ ਵੱਖ ਵੱਖ ਗਤੀਵਿਧੀਆਂ ਦਾ ਆਯੋਜਨ
News By Paigam E Jagat — May 25, 2025ਹੁਸ਼ਿਆਰਪੁਰ- ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਾਈਪਰਟੈਨਸ਼ਨ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਸੀਨੀਅਰ ਮੈਡੀਕਲ ਅਫਸਰ ਡਾ. ਸਵਾਤੀ ਸ਼ੀਂਹਮਾਰ ਦੀ ਅਗਵਾਈ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਕੀਤਾ…
-
ਤਹਿਸੀਲ ਭਲਾਈ ਦਫ਼ਤਰ ਵਲੋਂ ਖ਼ਾਲਸਾ ਕਾਲਜ ’ਚ ਵਜੀਫੇ ਸਬੰਧੀ ਸਕੂਲਾਂ-ਕਾਲਜਾਂ ਦਾ ਕੈਂਪ ਲਗਾਇਆ ਗਿਆ
News By Paigam E Jagat — May 25, 2025ਗੜ੍ਹਸ਼ੰਕਰ- ਤਹਿਸੀਲ ਭਲਾਈ ਦਫ਼ਤਰ ਗੜ੍ਹਸ਼ੰਕਰ ਵਲੋਂ ਤਹਿਸੀਲ ਭਲਾਈ ਅਫਸਰ ਤਜਿੰਦਰਜੀਤ ਸਿੰਘ ਦੀ ਅਗਵਾਈ ਹੇਠ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸਕੂਲਾਂ ਅਤੇ ਕਾਲਜਾਂ ਦਾ ਵਜੀਫੇ ਸਬੰਧੀ ਵੈਰੀਫਿਕੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਵਜੀਫੇ…
-
ਯੂ ਕੇ ਐਡਮਿਸਂਨ ਡੇਅ 28 ਮਈ ਨੂੰ ਨਵਾਂਸ਼ਹਿਰ ਅਤੇ 29 ਮਈ ਨੂੰ ਗੜ੍ਹਸ਼ੰਕਰ ਵਿਚ: ਕਨਵਰ ਅਰੋੜਾ
News By Paigam E Jagat — May 25, 2025ਗੜ੍ਹਸ਼ੰਕਰ, 25 ਮਈ- ਕਨਵਰ ਅਰੋੜਾ ਕੰਸਲਟੈਂਟ ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਤੋਂ ਕਨਵਰ ਅਰੋੜਾ ਨੇ ਦੱਸਿਆ ਕਿ ਯੂ ਕੇ ਦੀਆ ਟਾਪ ਯੂਨੀਵਰਸਿਟੀ ਵਿੱਚ ਬਰਮਿੰਗਮ ਸਿਟੀ ਯੂਨੀਵਰਸਿਟੀ, ਕੋਵੈਂਟਰੀ ਯੂਨੀਵਰਸਿਟੀ, ਯੂਨੀਵਰਸਿਟੀ ਆਫ ਵੈਸਟ ਲੰਡਨ, ਆਕਸਵਰਡ ਬਰੂਕਸ ਯੂਨੀਵਰਸਿਟੀ, ਬੀ ਮਾਊਂਟ…
-
ਪਾਵਰਕਾਮ ਅਤੇ ਟਰਾਂਸਕੋ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਮੈਨੇਜਮੈਂਟ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਬੇਸਿੱਟਾ ਹੋਈ
News By Paigam E Jagat — May 25, 2025ਮਾਹਿਲਪੁਰ- ਪਾਵਰਕਾਮ ਅਤੇ ਟ੍ਰਾਂਸਕੋ ਕੰਟਰੈਕਟ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਵਿੱਤ ਮੰਤਰੀ ਦੀ ਰਿਹਾਇਸ਼ ਸਾਹਮਣੇ ਵੱਡੀ ਗਿਣਤੀ ਵਿੱਚ ਧਰਨਾ ਜਾਰੀ ਹੈ। ਮਾਹਿਲਪੁਰ ਡੀਵੀਜ਼ਨ ਜੋਗੀ ਅਗਿਨੀਹੋਤਰੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਬਿਜਲੀ ਵਿਭਾਗ ਦੇ ਨਿੱਜੀਕਰਨ…
-
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਮਸੀਤ ਪਾਲ ਕੋਟ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
News By Paigam E Jagat — May 25, 2025ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਗਈ ਮੁਹਿਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਲਾਕ ਟਾਂਡਾ ਅਧੀਨ ਆਉਂਦੇ ਪਿੰਡ ਮਸੀਤ ਪਾਲ ਕੋਟ ਦੇ ਸਰਕਾਰੀ ਹਾਈ ਸਕੂਲ ਵਿਖੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।…