World News
Everything beyond India
-
ਖਸਰਾ ਅਤੇ ਰੁਬੇਲਾ ਖਾਤਮਾ ਮੁਹਿੰਮ 2025-26 ਲਈ ਆਮ ਲੋਕਾਂ ਦਾ ਜਾਗਰੂਕ ਹੋਣਾ ਜਰੂਰੀ: ਜ਼ਿਲਾ ਟੀਕਾਕਰਣ ਅਫ਼ਸਰ ਡਾ ਸੀਮਾ ਗਰਗ
News By Paigam E Jagat — May 25, 2025ਹੁਸ਼ਿਆਰਪੁਰ- ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵਲੋਂ ਖਸਰਾ ਅਤੇ ਰੁਬੇਲਾ ਖਾਤਮਾ ਮੁਹਿੰਮ (2025-26) ਸ਼ੁਰੂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲਾ ਟੀਕਾਕਰਣ ਅਫ਼ਸਰ ਡਾ ਸੀਮਾ ਗਰਗ ਨੇ ਦੱਸਿਆ ਕਿ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਖ…
-
ਬ੍ਰਹਮਲੀਨ ਸੰਤ ਮਾਹਨ ਦਾਸ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਡੇਰੇ ਸੇਖੈ ਵਿਖੇ ਸ਼ਰਧਾ ਪੂਰਵਕ ਮਨਾਏ
News By Paigam E Jagat — May 25, 2025ਹੁਸ਼ਿਆਰਪੁਰ- ਬ੍ਰਹਮਲੀਨ ਸੰਤ ਮਾਹਨ ਦਾਸ ਜੀ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸਮਾਗਮ ਡੇਰਾ ਸੰਤ ਇੰਦਰ ਦਾਸ ਸੇਖੈ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਇੰਦਰ ਦਾਸ ਜਨਰਲ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੀ ਅਗਵਾਈ ਅਤੇ ਸੰਤ ਪ੍ਰਮੇਸ਼ਵਰੀ ਦਾਸ ਦੀ ਦ…
-
ਪਿੰਡ ਪਿੱਪਲੀਵਾਲ ਵਿੱਚ ਵਿਸ਼ਾਲ ਖੂਨਦਾਨ ਕੈਂਪ ਲਗਾਇਆ, 50 ਯੂਨਿਟ ਹੋਏ ਦਾਨ
News By Paigam E Jagat — May 25, 2025ਗੜ੍ਹਸ਼ੰਕਰ, 25 ਮਈ- ਬੀਤ ਇਲਾਕੇ ਦੇ ਪਿੰਡ ਪਿਪਲੀਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਅੱਜ ਇੱਕ ਵਿਸ਼ਾਲ ਖੂਨਦਾਨ ਕੈਂਪ ਰਾਧਾ ਕ੍ਰਿਸ਼ਨ ਮੰਡਲ ਅਤੇ ਮਾਂ ਜਵਾਲਾ ਜੀ ਜਾਗਰਣ ਕਮੇਟੀ ਵੱਲੋਂ ਲਗਾਇਆ ਗਿਆ। ਇਹ ਖੂਨਦਾਨ ਕੈਂਪ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੀ ਯਾਦ ਵਿੱਚ ਨੂੰ…
-
ਜਦੋਂ ਇਨਸਾਨ ਦੀ ਜ਼ਿੰਦਗੀ ਵਿੱਚ ਪੂਰਨ ਗੁਰੂ ਦਾ ਪ੍ਰਗਟਾਵਾ ਹੁੰਦਾ ਹੈ ਤਾਂ ਹੀ ਉਨ੍ਹਾਂ ਦੀ ਕਿਰਪਾ ਦੁਆਰਾ ਹੀ ਉਸ ਗਿਆਨ ਨੂੰ ਜਾਣਿਆ ਜਾ ਸਕਦਾ ਹੈ- ਸਵਾਮੀ ਦਿਨਕਰਾਨੰਦ
News By Paigam E Jagat — May 25, 2025ਹੁਸ਼ਿਆਰਪੁਰ- ਦਿਵय ਜੋਤੀ ਜਾਗਰਤੀ ਸੰਸਥਾਨ ਵੱਲੋਂ ਸਥਾਨਕ ਆਸ਼ਰਮ ਗੌਤਮ ਨਗਰ ਵਿੱਚ ਭੰਡਾਰੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਰਵ ਸ਼੍ਰੀ ਆਸ਼ੁਤੋਸ਼ ਮਹਾਰਾਜ ਜੀ ਦੇ ਸੇਵਕ ਸਵਾਮੀ ਦਿਨਕਰਾਨੰਦ ਜੀ ਨੇ ਦੱਸਿਆ ਕਿ ਜਦੋਂ ਇੱਕ ਸਾਧਕ ਸੱਚ ਦੇ ਪੱਥ ਤੇ ਤੁਰਦਾ ਹੈ ਤਾਂ ਉਸ ਦੀ ਜ਼ਿ…
-
ਮਨਜੋਤ, ਪ੍ਰਭਜੋਤ ਕੌਰ ਅਤੇ ਹਰਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
News By Paigam E Jagat — May 25, 2025ਗੜ੍ਹਸ਼ੰਕਰ, 25 ਮਈ- ਗੁਰਸੇਵਾ ਗਰੁੱਪ ਆਫ ਕਾਲਜ ਤੋਂ ਅਧੀਨ ਚਲਦੇ ਗੁਰਸੇਵਾ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪਨਾਮ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ ਸਕੂਲ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ।ਵਿਿਦਆਰਥਣਾਂ ਦੀ ਸ਼ਾਨਦਾਰ ਪ੍ਰਾਪਤ…
-
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮਾਹਿਲਪੁਰ ਕਸਬੇ ਵਿੱਚ ਇੱਕ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ।
News By Paigam E Jagat — May 25, 2025ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਜਿਸ ਤਹਿਤ, ਡੀਜੀਪੀ ਗੌਰਵ ਯਾਦਵ ਹੋਰਾਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਮਾਹਿਲਪੁਰ ਵਿੱਚ ਡੀਐਸਪੀ ਜਗੀਰ ਸਿੰਘ ਅਤੇ ਡੀਐਸਪੀ ਗੜ੍ਹਸ਼ੰਕਰ ਜਸਪ੍…
-
ਕੁਟੀਆ 108 ਸੰਤ ਬਾਬਾ ਧਿਆਨ ਦਾਸ ਧੂਣੇ ਵਾਲੇ ਵਿਖੇ 41 ਦਿਨਾਂ ਧੂਣੀ ਤਪੱਸਿਆ ਨਿਰਵਿਘਨ ਜਾਰੀ: ਮਹੰਤ ਹਰੀ ਦਾਸ
News By Paigam E Jagat — May 25, 2025ਹੁਸ਼ਿਆਰਪੁਰ- ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੌਥੀ 41 ਰੋਜ਼ਾ ਧੂਣੀ ਤਪੱਸਿਆ ਕੁਟੀਆ 108, ਬ੍ਰਹਮਲੀਨ ਸੰਤ ਬਾਬਾ ਧਿਆਨ ਦਾਸ ਜੀ ਧੂਣੇ ਵਾਲੇ ਗਊਸ਼ਾਲਾ, ਲਗੇਰੀ ਰੋਡ, ਮਾਹਿਲਪੁਰ ਵਿਖੇ ਜਾਰੀ ਹੈ। ਇਹ ਤਪੱਸਿਆ ਮਹੰਤ ਹਰੀ ਦਾਸ ਜੀ ਦੇ ਪਿਆਰੇ ਚੇਲੇ ਸੰਤ ਸਰਵੇਸ਼ਵਰ ਦਾਸ ਜੀ ਅ…
-
ਕੋਮਲ ਪ੍ਰੀਤ ਕੌਰ, ਸੁਖਜੋਤ ਕੌਰ ਅਤੇ ਸ਼ਾਨਿਆ ਪੁਰੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
News By Paigam E Jagat — May 25, 2025ਗੜ੍ਹਸ਼ੰਕਰ, 25 ਮਈ- ਗੁਰਸੇਵਾ ਗਰੁੱਪ ਆਫ ਕਾਲਜ ਤੋਂ ਅਧੀਨ ਚਲਦੇ ਗੁਰਸੇਵਾ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪਨਾਮ ਦੇ ਐਨਸੀਆਰਟੀ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸਕੂਲ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਮੈਨੇਜਮੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸ…
-
ਗੜਸ਼ੰਕਰ ਦੇ ਨੌਜਵਾਨ ਨੇ ਕਨੇਡੀਅਨ ਆਰਮੀ ਵਿੱਚ ਕਮਿਸ਼ਨ ਪ੍ਰਾਪਤ ਕੀਤਾ
News By Paigam E Jagat — May 25, 2025ਗੜ੍ਹਸ਼ੰਕਰ, 25 ਮਈ- ਗੜਸ਼ੰਕਰ ਇਲਾਕੇ ਲਈ ਇਹ ਬੜੇ ਵੱਡੇ ਮਾਣ ਵਾਲੀ ਗੱਲ ਹੈ ਕਿ ਗੜਸ਼ੰਕਰ ਦੇ ਸੂਬੇਦਾਰ ਸਰਦਾਰੀ ਲਾਲ ਰਾਣਾ ਦੇ ਸਪੁੱਤਰ ਵਿਸ਼ਾਲ ਰਾਣਾ ਨੇ ਕਨੇਡੀਅਨ ਆਰਮੀ ਵਿੱਚ ਕਮਿਸ਼ਨ ਪਦ ਪ੍ਰਾਪਤ ਕਰਦੇ ਹੋਏ ਲੈਫਟੀਨੈਂਟ ਦਾ ਅਹੁਦਾ ਪ੍ਰਾਪਤ ਕੀਤਾ ਹੈ। ਸੂਬੇਦਾਰ ਸਰਦਾਰੀ ਲਾਲ ਰ…
-
ਡਿਪਟੀ ਸਪੀਕਰ ਨੇ ਕੀਤਾ 41.4 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
News By Paigam E Jagat — May 25, 2025ਗੜ੍ਹਸ਼ੰਕਰ/ਹੁਸ਼ਿਆਰਪੁਰ, 25ਮਈ: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕੰਮਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇਸ ਕੜੀ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਵਿਧਾ…
-
‘ਯੁੱਧ ਨਸ਼ਿਆਂ ਵਿਰੁੱਧ’; ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹੈ ਲੋਕਾਂ ਦਾ ਸਮਰਥਨ
News By Paigam E Jagat — May 25, 2025ਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੇ ਨਸ਼ਾ ਮੁਕਤੀ ਮੁਹਿੰਮ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਭਾਰੀ ਲੋਕ ਸਮਰਥਨ ਮਿਲ ਰਿਹਾ ਹੈ। ਜ਼ਿਲ੍ਹੇ ਭਰ ਵਿਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਯਾਤਰ…
-
ਰਾਸ਼ਟਰੀ ਲੋਕ ਅਦਾਲਤ ’ਚ 19,436 ਮਾਮਲਿਆਂ ਦਾ ਮੌਕੇ ’ਤੇ ਕੀਤਾ ਗਿਆ ਨਿਪਟਾਰਾ
News By Paigam E Jagat — May 25, 2025ਹੁਸ਼ਿਆਰਪੁਰ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ ਐਕਟ ਤਹਿਤ ਸੈਕਸ਼ਨ 138 ਦ…