World News
Everything beyond India
-
ਕਲਾਸ ਫੋਰ ਗੌ:ਇੰਪ: ਯੂਨੀਅਨ ਵੱਲੋਂ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਏਟਕ ਵਿੱਚ ਸ਼ਾਮਲ ਜਥੇਬੰਦੀਆਂ ਵੱਲੋ 1 ਜੂਨ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਸੂਬਾਈ ਕਨਵੈਨਸ਼ਨ ਵਿੱਚ ਭਰਵੀਂ ਸਮੂਲੀਅਤ ਕਰਨ ਦਾ ਫੈਂਸਲਾ--ਲੁਬਾਣਾ, ਰਾਣਵਾਂ
News By Paigam E Jagat — May 25, 2025ਪਟਿਆਲਾ :- 25 ਮਈ- ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੇ ਸ਼ੁਰੂ ਵਿੱਚ ਹਿੰਦੋਸਤਾਨ ਅਤੇ ਪਾਕਿਸਤਾਨ ਵਿਚਕਾਰ ਬਣੇ ਤਣਾਅਪੂਰਨ ਹਾਲਤਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਅ…
-
ਪੀ ਆਰ ਟੀ ਸੀ ਪੈਨਸ਼ਨਰਾਂ ਦੀ ਹੋਈ ਐਮ ਡੀ ਪੀ ਆਰ ਟੀ ਸੀ ਨਾਲ ਮੀਟਿੰਗ
News By Paigam E Jagat — May 25, 2025ਪੀ ਆਰ ਟੀ ਸੀ ਪੈਨਸ਼ਨਰਜ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਨੁਮਾਇੰਦਿਆਂ ਦੇ ਵਫਦ ਦੀ ਮੀਟਿੰਗ ਐਮ ਡੀ ਪੀ ਆਰ ਟੀ ਸੀ ਨਾਲ ਕੇਂਦਰੀ ਬਾਡੀ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ ਦੀ ਅਗਵਾਈ ਵਿਚ ਹੋਈ ਜਿਸ ਸਰਵ ਸ੍ਰੀ ਬਚਨ ਸਿੰਘ ਅਰੋੜਾ ਜਨਰਲ ਸਕੱਤਰ, ਹਰੀ ਸਿੰਘ ਚਮਕ ਸਕੱਤਰ ਜ…
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਡਹਿਰ, ਮਗਰਾ, ਜਲਾਲਪੁਰ ਅਤੇ ਲੈਹਲੀ ਸਕੂਲਾਂ ਵਿੱਚ 74.61 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ
News By Paigam E Jagat — May 23, 2025ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 23 ਮਈ, 2025- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲੈ ਕੇ ਜਾ ਰਹੀ ਹੈ। ਪੰਜਾਬ ਸਰਕ…
-
ਡੇਂਗੂ ’ਤੇ ਵਾਰ : ਸਿਵਲ ਸਰਜਨ ਵਲੋਂ ਘਰ-ਘਰ ਚੈਕਿੰਗ
News By Paigam E Jagat — May 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ: "ਹਰ ਸ਼ੁੱਕਰਵਾਰ, ਡੇਂਗੂ "ਤੇ ਵਾਰ" ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਸੀਨੀਅਰ ਸਿਹਤ ਅਧਿਕਾਰੀਆਂ ਦੀ ਟੀਮ ਨਾਲ ਉਨ੍ਹਾਂ ਫ਼ੇਜ਼ ਪੰਜ ਦੇ ਕਈ ਘਰਾਂ ਵਿਚ ਜਾ ਕੇ ਡੇਂਗੂ ਬੁਖ਼ਾਰ ਲਈ…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਾਵਾਰਸ ਬੱਚਿਆਂ ਦੀ ਸ਼ਨਾਖਤ ਸਬੰਧੀ ‘ਸਾਥੀ’ ਸਕੀਮ ਤਹਿਤ ਭਾਗੀਦਾਰ ਵਿਭਾਗਾਂ ਨਾਲ ਮੀਟਿੰਗ
News By Paigam E Jagat — May 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ 13 ਮਈ ਤੋਂ ‘ਸਾਥੀ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਅਧੀਨ ਦੇਸ਼ ਭਰ ਵਿਚ ਲਾਵਾਰਸ ਬੱਚਿਆਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਦੇਣ, ਆਧਾਰ ਕਾ…
-
ਤਕਨੀਕੀ ਸਿੱਖਿਆ ਵਾਸਤੇ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ : ਆਸ਼ਿਕਾ ਜੈਨ
News By Paigam E Jagat — May 23, 2025ਗੜ੍ਹਸ਼ੰਕਰ 23 ਮਈ: ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2025-26 ਦੌਰਾਨ ਤਕਨੀਕੀ ਸਿੱਖਿਆ ਹਾਸਲ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਦਾ ਕੰਮ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ, ਚੰਡੀਗੜ੍ਹ ਵੱਲੋਂ ਸ਼ੁਰੂ ਕਰ ਦਿਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿ…
-
ਬੇਗਮਪੁਰਾ ਵਸਾਉਣ ਲਈ ਤੁਰੇ ਸੈਂਕੜੇ ਮਜਦੂਰਾਂ ਦੀਆ ਗ੍ਰਿਫਤਾਰੀਆਂ ਦੀ ਡੀ.ਟੀ.ਐੱਫ. ਵੱਲੋਂ ਨਿਖੇਧੀ
News By Paigam E Jagat — May 23, 2025ਗੜਸ਼ੰਕਰ, 23 ਮਈ- ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਨੇ ਸੰਗਰੂਰ ਸ਼ਹਿਰ ਦੇ ਨੇੜੇ ਜੀਂਦ ਰਿਆਸਤ ਦੀ 927 ਏਕੜ ਜ਼ਮੀਨ ਉੱਤੇ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪੁੱਜ ਰਹੇ ਸੰਘਰਸ਼ਸ਼ੀਲ ਬੇਜ਼ਮੀਨੇ ਮਜ਼ਦ…
-
ਬਲੱਡ ਪ੍ਰੈਸ਼ਰ ਤੋਂ ਛੁਟਕਾਰਾ ਪਾਉਣ ਲਈ ਜੀਵਨ ਸ਼ੈਲੀ ਵਿੱਚ ਕਰੋ ਬਦਲਾਅ : ਡਾ. ਸੰਗੀਤਾ ਜੈਨ
News By Paigam E Jagat — May 23, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਮਈ: ਸਿਵਲ ਸਰਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਡਾ. ਸੰਗੀਤਾ ਜੈਨ ਦੀ ਅਗਵਾਈ ਵਿੱਚ ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਸਬੰਧ ਵਿੱਚ ਅੱਜ ਨਰਸਿੰਗ ਵਿਦਿਆਰਥੀਆਂ ਨੇ ਮੋਹਾਲੀ ਵਿੱਚ ਜਾਗਰੂਕਤਾ ਰੈਲੀ ਕੱਢੀ। ਇਸ ਮੌਕੇ ਡਾ. ਸੰਗੀਤਾ ਜੈਨ ਨੇ ਕਿਹਾ ਕ…
-
ਵੱਖ ਵੱਖ ਮਾਮਲਿਆਂ ਵਿੱਚ ਪੁਲੀਸ ਨੂੰ ਲੋੜੀਂਦਾ ਆਰੋਪੀ ਪੁਲਿਸ ਮੁਕਾਬਲੇ ਵਿੱਚ ਹੋਇਆ ਜ਼ਖਮੀ
News By Paigam E Jagat — May 23, 2025ਹੁਸ਼ਿਆਰਪੁਰ- ਅਜਨੋਹਾ ਪਿੰਡ ਦੇ ਪੂਲ ਨੇੜੇ, ਬਿਸਤ ਦੋਆਬਾ ਨਹਿਰ ਦੇ ਕੰਢੇ ਮੱਕੀ ਦੇ ਖੇਤਾਂ ਵਿੱਚ ਪੁਲਿਸ ਨਾਲ ਮੁਕਾਬਲੇ ਦੌਰਾਨ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਿਲ ਆਰੋਪੀ ਜ਼ਖਮੀ ਹੋ ਗਿਆ। ਜਿਵੇਂ ਹੀ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਐਸ ਐਸ ਪੀ ਸੰਦੀਪ ਕੁਮਾਰ ਮਲਿਕ, ਐਸ ਪੀ…
-
ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਕੱਢੀ ਗਈ
News By Paigam E Jagat — May 23, 2025ਐੱਸ.ਏ.ਐੱਸ ਨਗਰ, 23 ਮਈ, 2025: ਪੰਜਾਬ ਵਿੱਚੋਂ ਨਸ਼ਿਆਂ ਦਾ ਨਾਮੋ-ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿੱਚ…
-
ਮਿੱਕੀ ਕਿਚਨ ਦੇ ਮਾਲਕ ਅਤੇ ਉਸਦੇ ਸਾਥੀ 'ਤੇ ਪੀ ਜੀ ਰਿਹਾਇਸ਼ਾਂ ਨੂੰ ਸ਼ਰਾਬ ਦੀ ਗੈਰ-ਕਾਨੂੰਨੀ ਵਿਕਰੀ/ਸਪਲਾਈ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ
News By Paigam E Jagat — May 23, 2025ਐਸ ਏ ਐਸ ਨਗਰ, 23 ਮਈ: ਸ਼ਰਾਬ ਦੇ ਗੈਰ-ਕਾਨੂੰਨੀ ਵਿੱਕਰੀ ਕਰਨ ਅਤੇ ਸਪਲਾਇਰਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ, ਆਬਕਾਰੀ ਵਿਭਾਗ ਨੇ ਖਰੜ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਿੱਕੀ ਕਿਚਨ ਦੇ ਮਾਲਕ ਅਤੇ ਉਸਦੇ ਸਾਥੀ ਕ੍ਰਿਸ਼ਨ (ਦੋਵੇਂ ਵਾਸੀ ਖਰੜ) ਨੂੰ ਪੀ ਜੀ ਰਿਹਾਇਸ਼ਾਂ ਨ…
-
ਡ੍ਰਾਈ ਡੇ ਦੇ ਮੌਕੇ ’ਤੇ ਗੜ੍ਹਸ਼ੰਕਰ ਪੁਲਿਸ ਸਟੇਸ਼ਨ ’ਚ ਡੇਂਗੂ ਲਾਰਵਾ ਜਾਂਚ ਮੁਹਿੰਮ ਚਲਾਈ ਗਈ
News By Paigam E Jagat — May 23, 2025ਗੜ੍ਹਸ਼ੰਕਰ, ਪੈਗ਼ਾਮ ਏ ਜਗਤ 23 ਮਈ 2025 – ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਡਾਕਟਰ ਪਰਮਹੰਸ ਦੀ ਅਗਵਾਈ ਹੇਠ ਡੇਂਗੂ ਦੇ ਖਤਰੇ ਨੂੰ ਘਟਾਉਣ ਅਤੇ ਲੋਕਾਂ ਨੂੰ ਬਚਾਅ ਦੇ ਉਚਿਤ ਤਰੀਕਿਆਂ ਬਾਰੇ ਜਾਗਰੂਕ ਕਰਨ ਲਈ ਅੱਜ ਡ੍ਰਾਈ ਡੇ ਦੇ ਮੌਕੇ ’ਤੇ ਸਿਵਲ ਹਸਪਤਾਲ ਗੜ੍ਹਸ਼ੰਕਰ ਵਲੋਂ…