World News
Everything beyond India
-
ਮੁਹਾਲੀ ਪੁਲੀਸ ਨੇ ਸੈਕਟਰ-78 ਵਿੱਚ ਹੋਏ ਅੰਨ੍ਹੇ ਕਤਲ ਦਾ ਮਾਮਲਾ ਸੁਲਝਾਇਆ, ਮੁਲਜ਼ਮ ਗ੍ਰਿਫਤਾਰ
News By Paigam E Jagat — May 22, 2025ਐਸ.ਏ.ਐਸ. ਨਗਰ, 22 ਮਈ- ਮੁਹਾਲੀ ਪੁਲੀਸ ਵੱਲੋਂ ਸੈਕਟਰ-78 ਵਿੱਚ ਹੋਏ ਅੰਨ੍ਹੇ ਕਤਲ ਦੇ ਮਾਮਲੇ ਨੂੰ ਹੱਲ ਕਰਕੇ 1 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਅੱਜ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ.ਐਸ.ਪੀ. ਸਿਟੀ ਮੁਹਾਲੀ ਸੀਰੀਵੇਨੇਲਾ, ਐਸ.ਪੀ. ਇਨਵੈਸਟੀਗੇਸ਼ਨ ਸਰਵ ਜਿ…
-
ਸ਼ਹਿਰ ਦੀ ਬਦਹਾਲ ਸਫਾਈ ਵਿਵਸਥਾ ਵਿੱਚ ਸੁਧਾਰ ਕਰੇ ਨਗਰ ਨਿਗਮ - ਪਰਮਜੀਤ ਸਿੰਘ ਕਾਹਲੋਂ
News By Paigam E Jagat — May 22, 2025ਐਸ.ਏ.ਐਸ. ਨਗਰ, 22 ਮਈ- ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰੀ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼ਹਿਰ ਦੀ ਸਫਾਈ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਇਸ ਵਿੱਚ ਸੁਧਾਰ ਕਰਨ ਲਈ ਤੁਰੰਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਸੰਬੰਧੀ ਉਨ੍ਹਾਂ ਵੱਲੋਂ ਨਗਰ ਨਿ…
-
ਮਦਰਹੁੱਡ ਨੂੰ ਸਮਰਪਿਤ ਪ੍ਰੋਗਰਾਮ ਵਿੱਚ 40 ਮਾਵਾਂ ਨੂੰ ਸਨਮਾਨਿਤ ਕੀਤਾ
News By Paigam E Jagat — May 22, 2025ਐਸ.ਏ.ਐਸ. ਨਗਰ, 22 ਮਈ- ਮੈਕਸ ਹਸਪਤਾਲ ਵੱਲੋਂ ਮਦਰਹੁੱਡ ਨੂੰ ਸਮਰਪਿਤ ‘ਮਾਂ ਲਈ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਉਨ੍ਹਾਂ ਮਾਵਾਂ ਨੂੰ ਸਮਰਪਿਤ ਸਰਧਾਂਜਲੀ ਸੀ, ਜੋ ਆਪਣੀ ਮਾਂ ਬਣਨ ਦੀ ਯਾਤਰਾ ਨੂੰ ਪੂਰੀ ਤਾਕਤ ਨਾਲ ਅਪਣਾਉਂਦੀਆਂ ਹਨ। ਇਸ ਮੌਕੇ ਹਸਪਤਾਲ ਦੇ ਸੀਨ…
-
ਚਿਤਰਕਾਰ ਸੋਭਾ ਸਿੰਘ ਵੱਲੋਂ ਬਣਾਏ ਗੁਰੂ ਹਰਿਗੋਬਿੰਦ ਸਾਹਿਬ ਦਾ ਚਿਤਰ ਦੀ ਲੋਕ ਸੰਪਰਕ ਵਿਭਾਗ ਵੱਲੋਂ ਪਰਿਵਾਰ ਦੀ ਸਹਿਮਤੀ ਤੋਂ ਬਿਨ੍ਹਾਂ ਵਰਤੋਂ ਮੰਦਭਾਗੀ - ਸੰਜੀਵਨ
News By Paigam E Jagat — May 22, 2025ਐਸ.ਏ.ਐਸ. ਨਗਰ, 22 ਮਈ- ਨਾਟਕਕਾਰ ਅਤੇ ਨਾਟ-ਨਿਰਦੇਸ਼ਕ ਸੰਜੀਵਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਵੱਲੋਂ ਸੰਸਾਰ ਪ੍ਰਸਿੱਧ ਚਿਤਰਕਾਰ ਸੋਭਾ ਸਿੰਘ (1893 ਵਿੱਚ ਪੰਜਾਬ ਸਰਕਾਰ ਵੱਲੋਂ ‘ਰਾਜ ਕਲਾਕਾਰ’ ਵਜੋਂ ਸਨਮਾਨਿਤ) ਦੇ ਪਰਿਵਾਰ ਦੀ ਰਸਮੀ ਸਹਿਮਤੀ…
-
ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੀਟਿੰਗ
News By Paigam E Jagat — May 22, 2025ਐਸ.ਏ.ਐਸ. ਨਗਰ, 22 ਮਈ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਨੇ…
-
ਤੂਫਾਨ ਕਾਰਨ ਸੈਕਟਰ 79 ਵਿੱਚ 20 ਫੁੱਟ ਉੱਚੀਆਂ ਟੀਨ ਦੀਆਂ ਚਾਦਰਾਂ ਡਿੱਗਣ ਕਾਰਨ ਲੋਕਾਂ ਦੀਆਂ ਗੱਡੀਆਂ ਨੁਕਸਾਨੀਆਂ
News By Paigam E Jagat — May 22, 2025ਐਸ.ਏ.ਐਸ. ਨਗਰ, 22 ਮਈ- ਸੈਕਟਰ 79 ਵਿੱਚ ਬੀਤੀ ਸ਼ਾਮ ਨੂੰ ਆਈ ਹਨੇਰੀ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਲਈ ਬਣਾਏ ਜਾ ਰਹੇ ਫਲੈਟਾਂ ਵਾਲੀ ਥਾਂ ’ਤੇ ਚਾਰਦੀਵਾਰੀ ਦੀ ਥਾਂ ਲਗਾਈਆਂ 20-20 ਫੁੱਟ ਉੱਚੀਆਂ ਟੀਨ ਦੀਆਂ ਚਾਦਰਾਂ ਸੈਕਟਰ ਨਿਵਾਸੀਆਂ ਦੀਆਂ ਗੱਡੀਆਂ ਉੱਪਰ ਡਿੱਗ ਪਈਆ…
-
ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਨੇ ਪਨਬਸ ਸੁਪਰਡੈਂਟ ਨੂੰ 20,000 ਰੁਪਏ ਰਿਸ਼ਵਤ ਲੈਂਦੇ ਕੀਤਾ ਕਾਬੂ
News By Paigam E Jagat — May 22, 2025ਚੰਡੀਗੜ੍ਹ, 22 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ, ਸੈਕਟਰ 17, ਚੰਡੀਗੜ੍ਹ ਦੇ ਡਾਇਰੈਕਟਰ, ਸਟੇਟ ਟਰਾਂਸਪੋਰਟ-ਕਮ-ਮੈਨੇਜਿੰਗ ਡਾਇਰੈਕਟਰ ਪਨਬਸ ਦੇ ਦਫ਼ਤਰ ਦੇ ਸੁਪਰਡੈਂਟ ਜਗਜੀਵਨ ਸਿੰਘ ਨੂੰ 20,000 ਰੁਪਏ ਰਿਸ਼ਵਤ ਦੀ ਮੰ…
-
ਸੇਫ ਸਕੂਲ ਵਾਹਨ ਸਕੀਮ ਤਹਿਤ ਆਰ.ਟੀ.ਓ ਨੇ ਕੀਤੀ ਸਖ਼ਤ ਕਾਰਵਾਈ
News By Paigam E Jagat — May 22, 2025ਹੁਸ਼ਿਆਰਪੁਰ- ਜ਼ਿਲ੍ਹੇ ਵਿਚ ਸੇਫ ਸਕੂਲ ਵਾਹਨ ਸਕੀਮ ਤਹਿਤ ਗਠਿਤ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ) ਸੰਜੀਵ ਸ਼ਰਮਾ ਅਤੇ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 3 ਤੋਂ 4 ਸਕੂਲਾਂ ਦੀਆਂ 25 ਤੋਂ 30 ਸਕੂਲ ਬੱਸਾਂ ਦੀ ਬਾਰੀਕੀ ਨਾਲ ਜਾਂਚ ਕੀਤ…
-
ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ
News By Paigam E Jagat — May 22, 2025ਪੰਜਾਬ ਸਰਕਾਰ ਸਿਖਿਆ ਵਿਭਾਗ ਵਲੋਂ 2018 ਵਿਚ ਸਕੂਲ ਤੇ ਇੰਸਪੇਕਸ਼ਨ ਕਾਡਰ ਗਰੁੱਪ ਏ ਦੇ ਨਿਯਮਾਂ ਵਿਚ ਸੋਧ ਕਰਦਿਆਂ ਪ੍ਰਿੰਸੀਪਲ ਦੀ ਅਸਾਮੀ ਦੀ ਯੋਗਤਾ ਮਾਸਟਰ ਡਿਗਰੀ, ਬੀ ਐੱਡ, ਪ੍ਰੋਫੈਸ਼ਨਲ ਡਿਗਰੀ ਅਤੇ ਤਕਰੀਬਨ 20ਤੋਂ 25 ਸਾਲ ਦਾ ਸਿੱਖਿਆਤਮਕ ਤੇ ਪ੍ਰਬੰਧਕੀ ਤਜ਼ਰਬਾ ਰੱਖਣ ਵਾ…
-
ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕੱਢੀਆਂ ਨਸ਼ਾ ਮੁਕਤੀ ਯਾਤਰਾਵਾਂ
News By Paigam E Jagat — May 22, 2025ਗੜ੍ਹਸ਼ੰਕਰ 22 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ।…
-
ਮੰਦਰ ਮਾਤਾ ਵੈਸ਼ਨੋ ਦੇਵੀ ਕਮੇਟੀ ਦੀਪ ਕਾਲੋਨੀ ਗੜਸ਼ੰਕਰ ਵੱਲੋਂ 35ਵਾਂ ਵਿਸ਼ਾਲ ਭਗਵਤੀ ਜਾਗਰਨ 24 ਮਈ ਦਿਨ ਸ਼ਨੀਵਾਰ ਨੂੰ
News By Paigam E Jagat — May 22, 2025ਮਾਹਿਲਪੁਰ, 22 ਮਈ- ਮੰਦਰ ਮਾਤਾ ਵੈਸ਼ਨੋ ਦੇਵੀ ਕਮੇਟੀ ਰਜਿਸਟਰਡ ਦੀਪ ਕਲੋਨੀ ਗੜਸ਼ੰਕਰ ਵੱਲੋਂ 35ਵਾਂ ਵਿਸ਼ਾਲ ਭਗਵਤੀ ਜਾਗਰਣ 24 ਮਈ 2025 ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਵੇਦ ਪ੍ਰਕਾਸ਼ ਕਿਰਪਾਲ ਅਤੇ ਕਮੇਟੀ ਮੈ…
-
ਜ਼ੋਨਲ ਲਾਇਸੈਂਸਿੰਗ ਅਥਾਰਟੀ ਬਲਰਾਮ ਲੂਥਰਾ ਦੀ ਅਗਵਾਈ ਵਾਲੀ ਟੀਮ ਨੇ ਦਵਾਈਆਂ ਦੀਆਂ ਦੁਕਾਨਾਂ ਦਾ ਅਚਾਨਕ ਨਿਰੀਖਣ ਕੀਤਾ।
News By Paigam E Jagat — May 22, 2025ਹੁਸ਼ਿਆਰਪੁਰ- ਜ਼ੋਨਲ ਲਾਇਸੈਂਸਿੰਗ ਅਥਾਰਟੀ ਬਲਰਾਮ ਲੂਥਰਾ ਦੀ ਅਗਵਾਈ ਹੇਠ, ਡਰੱਗ ਇੰਸਪੈਕਟਰ ਸੁਖਵੀਰ ਚੰਦ ਨੇ ਤਹਿਸੀਲ ਗੜ੍ਹਸ਼ੰਕਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਦਵਾਈਆਂ ਦੀਆਂ ਦੁਕਾਨਾਂ ਦਾ ਅਚਾਨਕ ਨਿਰੀਖਣ ਕੀਤਾ ਅਤੇ ਨਸ਼ੇ ਨਾਲ ਸਬੰਧਤ ਵਰਜਿਤ ਦਵਾਈਆਂ ਨਾ ਵੇਚਣ…