World News
Everything beyond India
-
ਆਬਕਾਰੀ ਵਿਭਾਗ ਨੇ ਹੁਸ਼ਿਆਰਪੁਰ 'ਚ ਨਾਜਾਇਜ਼ ਸ਼ਰਾਬ ਵਿਰੁੱਧ ਜੰਗੀ ਪੱਧਰ 'ਤੇ ਚਲਾਈ ਮੁਹਿੰਮ
News By Paigam E Jagat — May 22, 2025ਹੁਸ਼ਿਆਰਪੁਰ- ਹਾਲ ਹੀ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿਚ ਵਾਪਰੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ, ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਆਬਕਾਰੀ ਵਿਭਾਗ, ਹੁਸ਼ਿਆਰਪੁਰ ਵੱਲੋਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਵੱਡੇ ਪੱਧਰ 'ਤੇ ਛਾਪੇਮ…
-
ਵਿਧਾਇਕ ਕੁਲਵੰਤ ਸਿੰਘ ਵੱਲੋਂ ਬਲੌਂਗੀ ’ਚ ਬਰਿਆਲੀ ਰੋਡ ਸਮੇਤ ਚਾਰ ਸੜ੍ਹਕਾਂ ਦੀ ਉਸਾਰੀ ਦੀ ਸ਼ੁਰੂਆਤ
News By Paigam E Jagat — May 22, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ: ਐਮ ਐਲ ਏ ਕੁਲਵੰਤ ਸਿੰਘ ਵੱਲੋਂ ਅੱਜ ਬਲੌਂਗੀ ਪਿੰਡ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਬਰਿਆਲੀ ਰੋਡ ਸਮੇਤ ਚਾਰ ਸੜ੍ਹਕਾਂ ਦੀ ਉਸਾਰੀ ਦੀ ਸ਼ੁਰੂਆਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਕੰਮ ਰਿਕਾਰਡ ਤਿੰਨ ਮਹੀਨੇ ’ਚ ਮੁਕੰਮਲ ਕੀਤਾ ਜਾਵੇਗ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 23 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
News By Paigam E Jagat — May 22, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 23-05-2025, ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ:…
-
ਕੋਟ ਫਤੂਹੀ ਵਿਖੇ ਮੁਫਤ ਕੈਂਸਰ ਜਾਂਚ ਕੈਂਪ ਵਿਚ ਪੰਜ ਸੌ ਦੇ ਕਰੀਬ ਮਰੀਜਾਂ ਦੀ ਜਾਂਚ ਕੀਤੀ ।
News By Paigam E Jagat — May 22, 2025ਹੁਸ਼ਿਆਰਪੁਰ- ਜ਼ਿਲਾ ਹੁਸ਼ਿਆਰਪੁਰ ਦੇ ਕਸਬਾ ਕੋਟ ਫਤੂਹੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ.ਆਰ.ਆਈ ਵੀਰਾਂ, ਦੁਕਾਨਦਾਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕੈਂਸਰ ਦੀ ਮੁਢਲੀ ਜਾਂਚ ਅਤੇ ਜਾਗਰੂਕਤਾ ਮੁਹਿੰਮ ਤਹਿਤ ਮੁਫਤ ਕੈਂਪ ਲਗਾਇਆ ਗਿਆ। ਜਿਸ ਵਿਚ…
-
ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ
News By Paigam E Jagat — May 22, 2025ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਕਰੂਲਾਪੁਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਅਤੇ ਸਕੂਲ ਦੇ ਵਿਦਿਆਰਥ…
-
ਹਲਕਾ ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਵੱਲੋਂ ਬਨੂੰੜ ਹਲਕੇ ਦੇ ਛੇ ਸਕੂਲਾਂ ਵਿੱਚ 54 ਲੱਖ 52 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਲੋਕ ਅਰਪਣ
News By Paigam E Jagat — May 22, 2025ਬਨੂੰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 22 ਮਈ, 2025: ਹਲਕਾ ਵਿਧਾਇਕ ਰਾਜਪੁਰਾ, ਨੀਨਾ ਮਿੱਤਲ ਵੱਲੋਂ ਬਨੂੰੜ ਹਲਕੇ ਦੇ ਛੇ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 54 ਲੱਖ 52 ਹਜ਼ਾਰ ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ…
-
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਇਲਾਕੇ ਦੇ ਪੰਜ ਸਕੂਲਾਂ ਵਿੱਚ 74 ਲੱਖ 56 ਹਜ਼ਾਰ 740 ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ
News By Paigam E Jagat — May 22, 2025ਲਾਲੜੂ (ਐੱਸ.ਏ.ਐੱਸ ਨਗਰ) 22 ਮਈ, 2025: ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਦੇ ਲਾਲੜੂ ਇਲਾਕੇ ਦੇ ਪੰਜ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 74 ਲੱਖ 56 ਹਜ਼ਾਰ 740 ਰੁਪਏ ਦੇ ਬੁਨਿਆਦੀ ਢਾਂਚੇ ਦੇ ਕੰਮਾਂ ਦਾ ਉਦਘਾਟਨ ਕਰ ਦਿਆਰਥੀਆਂ ਨੂੰ ਸਮਰ…
-
ਮਾਰਕੀਟ ਕਮੇਟੀ, ਮੋਹਾਲੀ ਦੇ ਚੇਅਰਮੈਨ ਐਡਵੋਕੇਟ ਗੋਵਿੰਦਰ ਮਿੱਤਲ ਨੇ ਵਿੱਤ ਮੰਤਰੀ ਹਰਪਾਲ ਚੀਮਾ ਦੀ ਮੌਜੂਦਗੀ ਵਿੱਚ ਰਸਮੀ ਤੌਰ ਤੇ ਸਾਂਭਿਆ ਅਹੁਦਾ
News By Paigam E Jagat — May 22, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ, 2025: ਆਮ ਆਦਮੀ ਪਾਰਟੀ ਦੇ ਫਾਊਂਡਰ ਮੈਂਬਰ ਐਡਵੋਕੇਟ ਗੋਵਿੰਦਰ ਕੁਮਾਰ ਮਿੱਤਲ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਮਾਰਕੀਟ ਕਮੇਟੀ, ਮੋਹਾਲੀ ਦੇ ਚੇਅਰਮੈਨ ਦਾ ਰਸਮੀ ਤੌਰ ਤੇ ਅਹੁਦਾ ਸਾਂਭਿਆ।…
-
ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਹਾਈ ਸਕੂਲ ਛੱਤ, ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
News By Paigam E Jagat — May 22, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਈ: ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਨਵਨੀਤ ਸਿੰਘ ਮਾਹਲ ਪੀ.ਪੀ.ਐਸ. ਕਪਤਾਨ ਪੁਲਿਸ ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿ…
-
ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਗੜ੍ਹਸ਼ੰਕਰ ਦਾ 41 ਵਾ ਅਜਲਾਸ ਪਿੰਡ ਭੱਜਲ ਵਿਖੇ ਹੋਇਆ
News By Paigam E Jagat — May 22, 2025ਗੜਸੰਕਰ- ਅੱਜ ਮਿਤੀ 22ਮਈ ਨੂੰ ਕੁੱਲ ਹਿੰਦ ਕਿਸਾਨ ਸਭਾ ਤਹਿਸੀਲ ਗੜਸੰਕਰ ਦਾ 41ਵਾ ਅਜਲਾਸ ਪਿੰਡ ਭੱਜਲ ਵਿਖੇ ਰੇਸ਼ਮ ਸਿੰਘ ਨਗਰ ਹਾਲ ਕਸਮੀਰ ਸਿੰਘ ਅੱਛਰ ਸਿੰਘ ਇਕਬਾਲ ਸਿੰਘ ਜਸੋਵਾਲ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਕਸਮੀਰ ਸਿੰਘ ਭੱਜਲ ਨੇ ਅ…
-
ਪਲੈਟੀਨਮ ਜੁਬਲੀ ਸਮਾਰੋਹ ਹਾਲ ਹੀ ਵਿੱਚ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ
News By Paigam E Jagat — May 22, 2025ਹੁਸ਼ਿਆਰਪੁਰ- ਵਿਦਿਆ ਮੰਦਿਰ ਸੀਨੀਅਰ ਸੈਕੰਡਰੀ ਮਾਡਲ ਸਕੂਲ, ਸ਼ਿਮਲਾ ਪਹਾੜੀ, ਹੁਸ਼ਿਆਰਪੁਰ ਦਾ ਪਲੈਟੀਨਮ ਜੁਬਲੀ ਸਮਾਰੋਹ ਹਾਲ ਹੀ ਵਿੱਚ ਬਹੁਤ ਉਤਸ਼ਾਹ ਨਾਲ ਸ਼ੁਰੂ ਹੋਇਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਸੰਸਥਾਪਕਾਂ, ਸ਼੍ਰੀਮਤੀ ਜਗਤਵਾਲੀ ਸੂਦ ਅਤੇ ਸ਼੍ਰੀਮਤੀ ਸ਼ਾਰਦਾ ਸੂਦ ਦ…
-
27ਵੀਂ ਰਾਜ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਵਿੱਚ ਪੰਜਾਬ ਦੀਆਂ ਮਸ਼ਹੂਰ ਹਸਤੀਆਂ ਲੈਣਗੀਆਂ ਹਿੱਸਾ-ਰਾਜੀਵ ਵਾਲੀਆ
News By Paigam E Jagat — May 22, 2025ਕਪੂਰਥਲਾ- ਯੂਥ ਖੇਡ ਭਲਾਈ ਬੋਰਡ ਦੀ ਇਕ ਖਾਸ ਮੀਟਿੰਗ ਸੱਚਿਵ ਪਰਮਜੀਤ ਸਿੰਘ ਅਤੇ ਮਹਾਂ ਸਚਿਵ ਗੁਰਚਰਨ ਸਿੰਘ ਦੀ ਅਗਵਾਈ ਹੇਠ ਫਾਈਟਰ ਸਪੋਰਟਸ ਜ਼ੋਨ, ਕਰਤਾਰਪੁਰ ਰੋਡ, ਕਪੂਰਥਲਾ ਵਿਖੇ ਕਰਵਾਈ ਗਈ। ਇਸ ਮੀਟਿੰਗ ਦੌਰਾਨ ਗੁਰਚਰਨ ਸਿੰਘ ਨੇ ਦੱਸਿਆ ਕਿ 27ਵੀਂ ਰਾਜ ਪੱਧਰੀ ਵੁਸ਼ੂ ਚ…