World News
Everything beyond India
-
ਜੀਵਤ ਰਹਿੰਦੇ ਰਕਤਦਾਨ ਕਰੋ ਅਤੇ ਮੌਤ ਤੋਂ ਬਾਅਦ ਨੇਤਰ ਦਾਨ ਕਰੋ-ਹਰਦੇਵ ਸਿੰਘ ਆਸੀ
News By Paigam E Jagat — May 22, 2025ਹੁਸ਼ਿਆਰਪੁਰ- ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਹੁਸ਼ਿਆਰਪੁਰ ਹਰਦੇਵ ਸਿੰਘ ਆਸੀ ਅਤੇ ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਟਾਂਡਾ ਇੰਚਾਰਜ, ਸਟੇਟ ਅਵਾਰਡੀ ਭਾਈ ਬਰਿੰਦਰ ਸਿੰਘ ਮਸੀਤੀ ਨੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਹਰ ਵਿਅਕਤੀ ਨੂੰ ਜੀਵਨ ਵਿੱਚ ਰਹਿੰਦੇ ਹੋਏ ਰਕ…
-
ਹਾਕਮ ਥਾਪਰ ਨੇ ਡਿਪਟੀ ਡਾਇਰੈਕਟਰ, ਸੂਚਨਾ ਅਤੇ ਲੋਕ ਸੰਪਰਕ ਜਲੰਧਰ ਵਜੋਂ ਅਹੁਦਾ ਸੰਭਾਲਿਆ
News By Paigam E Jagat — May 22, 2025ਜਲੰਧਰ/ਹੁਸ਼ਿਆਰਪੁਰ ਮਈ 22- ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ (ਡੀ.ਪੀ.ਆਰ.ਓ.) ਹਾਕਮ ਥਾਪਰ ਨੇ ਅਹੁਦੇ 'ਤੇ ਤਰੱਕੀ ਤੋਂ ਬਾਅਦ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ। ਉਨ੍ਹਾਂ ਨੇ ਸੰਯੁਕਤ ਡਾਇਰੈਕਟਰ ਮਨਵਿੰਦਰ ਸ…
-
ਸੀਵਰੇਜ਼ ਦੀ ਪਾਈਪਾਂ ਪਾਉਣ ਦਾ ਵਿਰੋਧ ਕਰ ਰਹੇ ਆਗੂਆਂ ਨੂੰ ਪੁਲਿਸ ਨੇ ਭੇਜਿਆ ਜੇਲ੍ਹ
News By Paigam E Jagat — May 22, 2025ਮੌੜ ਮੰਡੀ- ਸ਼ਹਿਰ ਨਿਵਾਸੀਆਂ ਨੂੰ ਸੀਵਰੇਜ਼ ਦੇ ਗੰਦੇ ਪਾਣੀ ਤੋ ਨਿਜ਼ਾਤ ਦਵਾਉਣ ਲਈ ਸੀਵਰੇਜ਼ ਬੋਰਡ ਮੌੜ ਵੱਲੋਂ ਪਿੰਡ ਘਸੋਖਾਨਾ ਤੇ ਮਾਈਸਰਖਾਨਾ ਤੋਂ ਹੁੰਦੇ ਹੋਏ ਲਸਾੜਾ ਡਰੇਨ ਤੱਕ ਸੀਵਰੇਜ਼ ਦੀ ਪਾਈਪ ਪਾਈ ਜਾ ਰਹੀ ਹੈ। ਜਿਸਨੂੰ ਲੈਕੇ ਪਿੰਡ ਘਸੋਖਾਨਾ ਵਾਸੀਆਂ ਵੱਲੋਂ ਕਿਸ…
-
ਮਜੀਠਾ ਅਤੇ ਲਾਗਲੇ ਪਿੰਡਾਂ ਅੰਦਰ ਨਕਲੀ ਅਤੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ 27 ਮੌਤਾਂ ਅਤੇ ਸਰਕਾਰ ਦੀ ਨਸ਼ਿਆਂ ਵਿਰੁੱਧ ਨਾਕਾਮੀ-ਵਿਧਾਇਕ ਡਾਕਟਰ ਨਛੱਤਰ ਪਾਲ
News By Paigam E Jagat — May 22, 2025ਨਵਾਂਸ਼ਹਿਰ- ਜਿਵੇਂ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਪੰਜਾਬ ਦੀਆਂ ਆਮ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਹੀ ਨਹੀਂ ਕੀਤੇ ਸਗੋਂ ਗਰੰਟੀਆਂ ਦਿੱਤੀਆਂ ਸਨ ਅਤੇ ਚੋਣ ਮਨੋਰਥ ਪੱਤਰ ਰਾਹੀਂ ਪੰਜਾਬ ਦੇ ਲੋਕਾਂ ਸਾਹਮਣੇ ਬਹੁਤ ਹੀ ਲੋਕ ਲੁਭਾਵਣੇ ਵਿਸ਼ੇ ਵੀ ਰੱ…
-
ਨਸ਼ਿਆਂ ਵਿਰੁੱਧ ਜੰਗ: ਬਾਰਾਂਦਰੀ ਗਾਰਡਨ ਪਟਿਆਲਾ ਵਿਖੇ ਇੱਕ ਰੋਜ਼ਾ ਯੋਗਾ ਕੈਂਪ ਦਾ ਆਯੋਜਨ।
News By Paigam E Jagat — May 22, 2025ਪਟਿਆਲਾ- ਬਾਰਾਦਰੀ ਗਾਰਡਨਜ਼ ਪਟਿਆਲਾ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਇੱਕ ਰੋਜ਼ਾ ਯੋਗਾ ਕੈਂਪ ਸਵੇਰੇ 5 ਵਜੇ ਤੋਂ 7 ਵਜੇ ਤੱਕ ਲਗਾਇਆ ਗਿਆ। ਇਸ ਕੈਂਪ ਵਿੱਚ ਮੁੱਖ ਮਹਿਮਾਨ ਤੌਰ ਤੇ ਸ੍ਰੀ ਕੁੰਦਨ ਗੋਗੀਆ ਜੀ ਮੇਅਰ ਪਟਿਆਲਾ ਅਤੇ ਡਾ. ਜੀ.ਐਸ. ਆਨੰਦ ਸਾਬਕਾ ਡਾਇਰੈਕਟਰ ਐਨ.ਆਈ…
-
ਆਵਾਜਾਈ ਨਿਯਮਾਂ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ।
News By Paigam E Jagat — May 22, 2025ਪਟਿਆਲਾ- ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਆਵਾਜਾਈ ਸਿਖਿਆ ਸੈਲ ਦੇ ਏ ਐਸ ਆਈ ਰਾਮ ਸਰਨ ਵਲੋਂ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਨੂੰ ਸੜਕਾਂ ਤੇ ਚਲਦੇ ਹੋਏ ਹਾਦਸਿਆਂ ਤੋਂ ਬਚਣ, ਰਾਇਟ ਆਫ ਵੈ ਭਾਵ ਸੜਕ…
-
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਦਬਾਉਣਾ ਪੰਜਾਬ ਸਰਕਾਰ ਦੇ ਦਲਿਤ,ਮਜ਼ਦੂਰ ਵਿਰੋਧੀ ਚਿਹਰੇ ਨੂੰ ਕੀਤਾ ਬੇਪਰਦ-ਆਗੂ
News By Paigam E Jagat — May 22, 2025ਨਵਾਂਸ਼ਹਿਰ- ਕਿਰਤੀ ਕਿਸਾਨ ਯੂਨੀਅਨ ਨੇ ਸੰਗਰੂਰ ਜਿਲ੍ਹੇ ਦੇ ਬੀੜ ਐਸ਼ਵਿਨ ਵਿੱਚ ਜੀਂਦ ਦੇ ਰਾਜੇ ਦੀ 927 ਏਕੜ ਜ਼ਮੀਨ ਉੱਤੇ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਜਮਹੂਰੀ ਪ੍ਰਦਰਸ਼ਨ ਨੂੰ ਛੇ ਜ਼ਿਲ੍ਹਿਆਂ ਦੀ ਪੁਲਿਸ ਦੇ ਜ਼ੋਰ ਰੋਕਣ,…
-
ਅਧਿਆਪਕ ਦਾ ਸਨਮਾਨ, ਪ੍ਰਮਾਤਮਾ ਦੀ ਭਗਤੀ - ਡੀ ਈ ਓ ਸਾਲੂ ਮਹਿਰਾ।
News By Paigam E Jagat — May 22, 2025ਪਟਿਆਲਾ- ਜਦੋਂ ਇੱਕ ਵਿਦਿਆਰਥੀ ਕਿਸੇ ਵੀ ਖੇਤਰ ਵਿੱਚ ਸਨਮਾਨ ਪ੍ਰਾਪਤ ਕਰਦਾ ਤਾਂ ਉਸ ਦੀ ਸੱਭ ਤੋਂ ਵੱਧ ਖੁਸ਼ੀ, ਅਨੰਦ, ਸਨਮਾਨ ਉਸਦੇ ਅਧਿਆਪਕਾਂ ਨੂੰ ਮਿਲਦਾ ਹੈ ਕਿਉਂਕਿ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਪਿਛੇ ਉਸਦੇ ਹੋਣਹਾਰ ਅਧਿਆਪਕਾਂ ਦੀ ਸਖ਼ਤ ਮਿਹਨਤ, ਨਿਰੰਤਰ ਕ…
-
ਵੈਟਨਰੀ ਯੂਨੀਵਰਸਿਟੀ ਨੇ ਸਾਫ ਸੁਥਰੇ ਮੀਟ ਦਾ ਉਤਪਾਦਨ ਕਰਨ ਸੰਬੰਧੀ ਦਿੱਤੀ ਸਿਖਲਾਈ
News By Paigam E Jagat — May 22, 2025ਲੁਧਿਆਣਾ 22 ਮਈ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਸੈਂਟਰ ਫਾਰ ਵਨ ਹੈਲਥ ਵੱਲੋਂ ਮੀਟ ਦੁਕਾਨਾਂ ’ਤੇ ਕੰਮ ਕਰਨ ਵਾਲੇ ਕਾਮਿਆਂ ਲਈ ਸਾਫ ਸੁਥਰੇ ਮੀਟ ਦਾ ਉਤਪਾਦਨ ਕਰਨ ਅਤੇ ਸਿਹਤਮੰਦ ਅਭਿਆਸਾਂ ਬਾਰੇ ਜਾਗਰੂਕ ਕਰਨ ਹਿਤ ਇਕ ਰੋਜ਼ਾ…
-
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਸ਼ੁਰੂ
News By Paigam E Jagat — May 22, 2025ਅੰਮ੍ਰਿਤਸਰ, 22 ਮਈ- ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਇਆ ਹੈ, ਜਿਸ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਅਤੇ ਉੱਤਰਾਖੰਡ ਦੇ ਮੁੱ…
-
ਪਾਕਿਸਤਾਨ ਨੂੰ ਭਾਰਤ ਦੇ ਹੱਕ ਦਾ ਪਾਣੀ ਨਹੀਂ ਮਿਲੇਗਾ: ਮੋਦੀ
News By Paigam E Jagat — May 22, 2025ਬੀਕਾਨੇਰ, 22 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਿਹਾ ਕਿ ਪਾਕਿਸਤਾਨ ਨੂੰ ਭਾਰਤ ਦੇ ਹੱਕ ਦਾ ਪਾਣੀ ਨਹੀਂ ਮਿਲੇਗਾ ਅਤੇ ਜੇਕਰ ਉਹ ਅਤਿਵਾਦੀਆਂ ਨੂੰ export ਕਰਨਾ ਜਾਰੀ ਰੱਖਦਾ ਹੈ ਤਾਂ ਉਸ ਨੂੰ ਪੰਝੀ-ਪੰਝੀ ਲਈ ਮੁਹਤਾਜ ਹੋਣਾ ਪਵੇਗਾ। ਭਾਰਤ ਕਹਿੰਦਾ ਰਿਹਾ ਹੈ…
-
ਤਿੰਨ ਤਖ਼ਤਾਂ ਦੇ ਪੰਜ ਪਿਆਰਿਆਂ ਵੱਲੋਂ ਤਖ਼ਤ ਪਟਨਾ ਸਾਹਿਬ ਦਾ ਫੈਸਲਾ ਰੱਦ
News By Paigam E Jagat — May 22, 2025ਅੰਮ੍ਰਿਤਸਰ, 22 ਮਈ- ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਬੀਤੇ ਦਿਨ ਕੀਤੇ ਗਏ ਫੈਸਲੇ ਨੂੰ ਸ੍ਰੀ ਅਕਾਲ ਤਖ਼ਤ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਗੈਰ-ਸਿਧਾਂਤਕ ਅਤੇ ਗੈਰਵਾਜਬ ਦੱਸ ਕੇ ਰੱਦ ਕਰ ਦਿ…