World News
Everything beyond India
-
ਵਾਰੀ ਦਾ ਵੱਟਾ: ਪਾਕਿਸਤਾਨ ਵੱਲੋਂ ਭਾਰਤੀ ਹਾਈ ਕਮਿਸ਼ਨ ਦਾ ਮੁਲਾਜ਼ਮ ਬਰਖ਼ਾਸਤ
News By Paigam E Jagat — May 22, 2025ਇਸਲਾਮਾਬਾਦ, 22 ਮਈ- ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ ਦਿਨ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ…
-
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਬੰਬ ਦੀ ਧਮਕੀ
News By Paigam E Jagat — May 22, 2025ਚੰਡੀਗੜ੍ਹ, 22 ਮਈ- ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਅੱਜ ਸਵੇਰੇ ਬੰਬ ਦੀ ਧਮਕੀ ਮਗਰੋਂ ਅਫ਼ਰਾ ਤਫ਼ਰੀ ਵਾਲਾ ਮਾਹੌਲ ਬਣ ਗਿਆ। ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਫੌਰੀ ਐਡਵਾਈਜ਼ਰੀ ਜਾਰੀ ਕਰਦਿਆਂ ਬਾਰ ਮੈਂਬਰਾਂ ਨੂੰ ਕੋਰਟ ਰੂਮ ਖਾਲੀ ਕਰਨ ਲਈ ਆਖਿਆ ਹੈ। ਬਾਰ ਐਸੋਸੀਏਸ਼ਨ ਨੇ ਨੋਟਿ…
-
Operation Sindoor outreach: ਸਰਬ ਪਾਰਟੀ ਵਫ਼ਦਾਂ ਨੇ ਜਾਪਾਨ ਅਤੇ ਯੂਏਈ ਵਿੱਚ ‘ਅਪਰੇਸ਼ਨ ਸਿੰਧੂਰ’ ਬਾਰੇ ਦਿੱਤੀ ਜਾਣਕਾਰੀ
News By Paigam E Jagat — May 22, 2025ਅਬੂ ਧਾਬੀ/ਟੋਕੀਓ, 22 ਮਈ- ਪਾਕਿਸਤਾਨ ਤੋਂ ਪੈਦਾ ਹੋਏ ਅਤਿਵਾਦ ਵਿਰੁੱਧ ਭਾਰਤ ਨੇ ਵਿਸ਼ਵਵਿਆਪੀ ਪੱਧਰ ’ਤੇ ਪਹੁੰਚ ਕਰਨ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਇੱਕ ਸਰਬ ਪਾਰਟੀ ਭਾਰਤੀ ਵਫ਼ਦ ਜਾਪਾਨ ਅਤੇ ਯੂਏਈ ਪਹੁੰਚਿਆ ਤਾਂ ਜੋ ‘ਅਪਰੇਸ਼ਨ ਸਿੰਧੂਰ’ ਤੋਂ ਬਾਅਦ ਸਵੈ-ਰੱਖਿਆ ਦੇ…
-
ਜਾਸੂਸੀ ਮਾਮਲਾ: ਯੂਟਿਊਬਰ ਜੋਤੀ ਮਲਹੋਤਰਾ ਦੀ ਪੁਲੀਸ ਰਿਮਾਂਡ ਚਾਰ ਦਿਨ ਵਧਾਈ
News By Paigam E Jagat — May 22, 2025ਹਿਸਾਰ, 22 ਮਈ- ਇੱਥੋਂ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੇ ਪੁਲੀਸ ਰਿਮਾਂਡ ਵਿੱਚ ਚਾਰ ਦਿਨ ਦਾ ਵਾਧਾ ਕੀਤਾ ਹੈ। ਇਹ ਜਾਣਕਾਰੀ ਇਕ ਪੁਲੀਸ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਹੈ। ਜਾਸੂਸੀ ਕਰਨ ਦੇ ਸ਼ੱਕ ਵਿਚ ਗ੍ਰਿਫਤਾਰ 33 ਸਾਲਾ ਯੂਟਿਊਬਰ ਨੂੰ ਪੰਜ…
-
ਟਰਾਂਸਫ਼ਾਰਮਰ ਤੋਂ ਅੱਗ ਲੱਗਣ ਕਾਰਨ 200 ਘਰ ਸੜੇ, ਇੱਕ ਵਿਅਕਤੀ ਝੁਲਸਿਆ
News By Paigam E Jagat — May 22, 2025ਬਦਾਯੂੰ (ਉੱਤਰ ਪ੍ਰਦੇਸ਼), 22 ਮਈ- ਬਦਾਯੂੰ ਜ਼ਿਲ੍ਹੇ ਦੇ ਸਹਸਵਾਨ ਖੇਤਰ ਦੇ ਟੱਪਾ ਜਾਮਨੀ ਪਿੰਡ ਵਿੱਚ ਬੁੱਧਵਾਰ ਦੀ ਰਾਤ ਤੇਜ਼ ਹਨੇਰੀ ਕਾਰਨ ਟਰਾਂਸਫ਼ਾਰਮਰ ਤੋਂ ਨਿਕਲੀ ਚੰਗਿਆੜੀ ਨੇ ਕੁਝ ਸਮੇਂ ਵਿੱਚ ਹੀ ਲਗਪਗ ਪੂਰੇ ਪਿੰਡ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਘਟਨਾ ਵਿੱਚ…
-
ਸ਼ੁਰੂਆਤੀ ਕਾਰੋਬਾਰ ਵਿੱਚ ਸੈਂਸੈਕਸ 700 ਅੰਕਾਂ ਤੋਂ ਵੱਧ ਖਿਸਕਿਆ
News By Paigam E Jagat — May 22, 2025ਮੁੰਬਈ, 22 ਮਈ- ਅਮਰੀਕੀ ਵਿੱਤੀ ਅਤੇ ਕਰਜ਼ੇ ਦੀਆਂ ਚਿੰਤਾਵਾਂ ਦੇ ਵਿਚਕਾਰ Stock Market ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਖਿਸਕ ਗਏ। ਇਸ ਦੌਰਾਨ 30 ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ…
-
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਤਲਾਸ਼ੀ ਮੁਹਿੰਮ ਜਾਰੀ
News By Paigam E Jagat — May 22, 2025ਜੰਮੂ, 22 ਮਈ- ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਵਿਚ ਅੱਜ ਮਸ਼ਕੂਕ ਦਹਿਸ਼ਤਗਰਦਾਂ ਨਾਲ ਮੁਕਾਬਲੇ ਮਗਰੋਂ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਵਿੱਢ ਦਿੱਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਛਤਰੂ ਦੇ ਸ਼ਿੰਗਪੁਰਾ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰ…
-
ਭਾਖੜਾ ਡੈਮ ’ਤੇ ਹੋਵੇਗੀ ਕੇਂਦਰੀ ਬਲਾਂ ਦੀ ਤਾਇਨਾਤੀ
News By Paigam E Jagat — May 22, 2025ਚੰਡੀਗੜ੍ਹ, 21 ਮਈ- ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਣੀਆਂ ਦੇ ਮਾਮਲੇ ’ਤੇ ਪੰਜਾਬ ਅਤੇ ਹਰਿਆਣਾ ’ਚ ਚੱਲ ਰਹੇ ਟਕਰਾਅ ਦਰਮਿਆਨ ਭਾਖੜਾ ਡੈਮ ਪ੍ਰਾਜੈਕਟ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਭਾਖੜਾ ਡੈਮ ’ਤੇ ਹਿਮਾਚਲ ਪ੍ਰਦੇਸ਼ ਦੀ ਪੁਲ…
-
ਮਾਨ ਵੱਲੋਂ ਬੀਬੀਐੱਮਬੀ ਚਿੱਟਾ ਹਾਥੀ ਕਰਾਰ; ਨੰਗਲ ਡੈਮ ’ਤੇ ਧਰਨਾ ਸਮਾਪਤ
News By Paigam E Jagat — May 22, 2025ਨੰਗਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ। ਇੱਥੇ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕ…
-
ਰਿਟਾਇਰਡ ਥਾਣੇਦਾਰ ਸੁਖਦੇਵ ਸਿੰਘ ਅਤੇ ਉਨਾਂ ਦੀ ਪਤਨੀ ਨਿਰਮਲ ਕੌਰ ਬੋਧ ਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਮਿਸ਼ਨ ਤੇ ਚਲਦੇ ਹੋਏ ਨਿਭਾਈਆਂ ਸੇਵਾਵਾਂ ਦੀ ਬਦੌਲਤ ਕੀਤਾ ਸਨਮਾਨਿਤ
News By Paigam E Jagat — May 21, 2025ਮਾਹਿਲਪੁਰ 21 ਮਈ- ਪਿਛਲੇ ਲਗਭਗ 15 ਸਾਲਾਂ ਤੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ, ਤਥਾਗਤ ਭਗਵਾਨ ਬੁੱਧ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਤੇ ਕੰਮ ਕਰਨ ਵਾਲੇ ਸੁਖਦੇਵ ਸਿੰਘ ਰਿਟਾਇਰ ਥਾਣੇਦਾਰ ਅਤੇ ਉਨਾਂ ਦੀ ਧਰਮ ਪਤਨੀ ਸ਼੍ਰੀਮਤੀ…
-
ਕਾਂਗਰਸ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਨੂੰ ਦਿੱਤਾ ਮੰਗ ਪੱਤਰ ਚੰਡੀਗੜ੍ਹ ਦੇ ਸੈਕਟਰ 56 ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਢੁਕਵੀਂ ਕਾਰਵਾਈ ਦੀ ਮੰਗ।
News By Paigam E Jagat — May 21, 2025ਚੰਡੀਗੜ੍ਹ- ਇਹ ਇੱਕ ਨਿਮਰਤਾਪੂਰਵਕ ਬੇਨਤੀ ਹੈ ਕਿ ਚੰਡੀਗੜ੍ਹ ਸੈਕਟਰ 56 ਦੇ ਇੱਕ ਜਾਗਰੂਕ ਨਾਗਰਿਕ ਹੋਣ ਦੇ ਨਾਤੇ, ਮੈਂ ਤੁਹਾਡਾ ਧਿਆਨ ਆਪਣੇ ਖੇਤਰ ਵਿੱਚ ਦਿਨ ਪ੍ਰਤੀ ਦਿਨ ਵਧ ਰਹੀਆਂ ਅਪਰਾਧਿਕ ਘਟਨਾਵਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵੱਲ ਖਿੱਚਣਾ ਚਾਹੁੰਦਾ ਹਾਂ। ਪਿਛਲੇ ਕ…
-
ਭਲਾਈ ਯੋਜਨਾਵਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ - ਕੰਗ
News By Paigam E Jagat — May 21, 2025ਨਵਾਂਸ਼ਹਿਰ- ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਨਿਰਧਾਰਤ ਸਮੇਂ ਵਿੱਚ ਉਨ੍ਹਾਂ…