World News
Everything beyond India
-
ਸਿਵਲ ਹਸਪਤਾਲ ਗੜ੍ਹਸ਼ੰਕਰ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਹਫ਼ਤੇ ਮੌਕੇ ਐਸ.ਬੀ.ਆਈ. ਗੜ੍ਹਸ਼ੰਕਰ ਸ਼ਾਖਾ ਵਿੱਚ ਜਾਗਰੂਕਤਾ ਸਮਾਗਮ
News By Paigam E Jagat — May 21, 2025ਗੜ੍ਹਸ਼ੰਕਰ , 21 ਮਈ 2025 — ਸਿਵਲ ਸਰਜਨ ਡਾਕਟਰ ਪਵਨ ਕੁਮਾਰ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੰਤੋਖ ਰਾਮ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵੱਲੋਂ ਅੱਜ ਵਿਸ਼ਵ ਹਾਈਪਰਟੈਂਸ਼ਨ ਹਫ਼ਤੇ ਦੇ ਤਹਿਤ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਗੜ੍ਹਸ਼ੰਕ…
-
ਭਾਜਪਾ ਐਸ.ਸੀ ਮੋਰਚਾ ਦੇ ਆਗੂ ਪਰਮਜੀਤ ਸਿੰਘ ਕੈਂਥ ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਮੁਲਾਕਾਤ ਕੀਤੀ
News By Paigam E Jagat — May 21, 2025ਪਟਿਆਲਾ , 21 ਮਈ ਅੱਜ ਭਾਰਤੀ ਜਨਤਾ ਪਾਰਟੀ ਐਸ.ਸੀ ਮੋਰਚਾ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨਾਲ ਦਿੱਲੀ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨੂੰ ਲੈ ਕੇ…
-
ਕਿਸੇ ਗਰੀਬ, ਕਿਰਤੀ, ਕਾਮੇ ਦੇ ਘਰ ਦੀ ਇਕ ਇੱਟ ਹਿੱਲੀ ਤਾਂ ਸਰਕਾਰ ਦੀ ਇੱਟ ਨਾਲ ਇੱਟ ਖੜਕਾ ਦਿਆਂਗੇ-ਕਰੀਮਪੁਰੀ
News By Paigam E Jagat — May 21, 2025ਹੁਸ਼ਿਆਰਪੁਰ- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਸਾਬਕਾ ਮੈਂਬਰ ਰਾਜ ਸਭਾ ਨੇ ਹੁਸ਼ਿਆਰਪੁਰ ਦੇ ਮਹੱਲਾ ਰਹੀਮਪੁਰ ਦਾ ਆਪਣੀ ਸਮੁੱਚੀ ਟੀਮ ਨਾਲ ਜਿਨਾਂ ਵਿਚ ਵਿਧਾਇਕ ਡਾ., ਨਛੱਤਰ ਪਾਲ ਇੰਚਾਰਜ ਬਸਪਾ ਪੰਜਾਬ, ਚੌਧਰੀ ਗੁਰਨਾਮ ਸਿੰਘ ਜੋਨ ਇੰਚਾਰਜ…
-
ਰਿਆਤ ਬਾਹਰਾ ਬੀ.ਐੱਡ. ਕਾਲਜ ਵਿਖੇ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਸੈਸ਼ਨ, ਡੌਲੀ ਚੀਮਾ ਨੇ ਸਫਲਤਾ ਦਾ ਮੰਤਰ ਸਿਖਾਇਆ
News By Paigam E Jagat — May 21, 2025ਹੁਸ਼ਿਆਰਪੁਰ- ਰਿਆਤ ਬਾਹਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਸ਼ੇਸ਼ ਪ੍ਰੇਰਣਾਦਾਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਜੀਵਨ: ਸਾਡੀਆਂ ਚੋਣਾਂ, ਸਾਡੀਆਂ ਤਰਜੀਹਾਂ’ ਵਿਸ਼ੇ ‘ਤੇ ਪ੍ਰਸਿੱਧ ਉੱਦਮੀ ਅਤੇ ਸਮਾਜ ਸੇਵਿਕਾ ਡੌਲੀ ਚੀਮਾ…
-
ਗੋਆ ਮੈਡੀਕਲ ਕਾਲਜ ਦੇ ਨਵੇਂ ਡਾਇਰੈਕਟਰ ਪ੍ਰਿੰਸੀਪਲ ਡਾ. ਰਵਿੰਦਰ ਪਾਲ ਸਿੰਘ ਸਿਬੀਆ ਨੂੰ ਯੂਨੀਅਨ ਵੱਲੋਂ ਰੱਖੀਆਂ ਮੰਗਾਂ ਲਈ ਵਧਾਈਆਂ।
News By Paigam E Jagat — May 21, 2025ਪਟਿਆਲਾ- ਨਵੇਂ ਬਣੇ ਡਾਇਰੈਕਟਰ ਪ੍ਰਿੰਸੀਪਲ ਡਾ ਰਵਿੰਦਰ ਪਾਲ ਸਿੰਘ ਸਿਬੀਆ ਗੋ ਮੈਡੀਕਲ ਕਾਲਜ ਪਟਿਆਲਾ ਜੀ ਨੂੰ ਸ਼ੁਭਕਾਮਨਾਵਾਂ ਦੇਣ ਲਈ ਦੀ ਕਲਾਸ ਫੌਰਥ ਗੌਰਮਿੰਟ ਇਮਪਲਾਈ ਯੂਨੀਅਨ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਪ੍ਰਧਾਨ ਰਾਜੇਸ਼ ਕੁਮਾਰ ਗੋਲੂ ਜੀ ਆਪਣੀ ਜਥੇਬੰਦੀ ਨਾਲ ਪਹੁੰ…
-
ਖਾਲਸਾ ਕਾਲਜ ਮਾਹਿਲਪੁਰ ਵਿੱਚ ਡੀਪੀਐਡ ਕੋਰਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
News By Paigam E Jagat — May 21, 2025ਮਾਹਿਲਪੁਰ, 21 ਮਈ- ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਅਧੀਨ ਚਲ ਰਹੇ ਡੀਪੀਐਡ (ਦੋ ਸਾਲਾ ਕੋਰਸ) ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ…
-
ਪ੍ਰੇਮ ਪ੍ਰਕਾਸ਼ ਨੇ 93.7% ਅੰਕ ਪ੍ਰਾਪਤ ਕਰਕੇ 10ਵੀਂ ਜਮਾਤ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।
News By Paigam E Jagat — May 21, 2025ਹੁਸ਼ਿਆਰਪੁਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੇਜੋਂ ਦੋਆਬਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਐਸਪੀ ਸੈਣੀ ਨੇ ਦੱਸਿਆ ਕਿ ਇਸ ਸਾਲ ਸਕੂਲ ਦੇ ਦਸਵੀਂ ਜਮਾਤ ਵਿੱਚ ਕੁੱਲ 69 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ 65 ਵਿਦਿਆਰਥੀ ਪਾਸ ਹੋਏ ਹਨ। ਸਕ…
-
ਵੈਟਨਰੀ ਯੂਨੀਵਰਸਿਟੀ ਵਿਖੇ 200 ਐਨਐਸਐਸ ਵਲੰਟੀਅਰਾਂ ਨੇ ਸਿਵਲ ਡਿਫੈਂਸ ਵਾਰੀਅਰਜ਼ ਵਜੋਂ ਰਜਿਸਟਰੇਸ਼ਨ ਕੀਤੀ
News By Paigam E Jagat — May 21, 2025ਲੁਧਿਆਣਾ 21 ਮਈ 2025- ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਰਾਸ਼ਟਰੀ ਸੇਵਾ ਯੋਜਨਾ ਵਿੰਗ ਨੇ ਮਾਈਭਾਰਤ ਪੋਰਟਲ 'ਤੇ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਸ਼ਾਮਲ ਹੋਣ ਲਈ ਐਨਐਸਐਸ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਮੁਹਿੰਮ ਦਾ ਆਯੋਜਨ ਕੀਤਾ…
-
ਬਸਪਾ ਸੋਹੀਆ ਪਿੰਡ ਵਿੱਚ ਪੁਲਿਸ ਫੋਰਸ ਨਾਲ ਮਿਲੀਭੁਗਤ ਕਰਕੇ ਦਮਨਕਾਰੀ ਸਰਕਾਰ ਵੱਲੋਂ ਕੀਤੀ ਗਈ ਜਾਗੀਰਦਾਰੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ - ਡਾ. ਅਵਤਾਰ ਸਿੰਘ ਕਰੀਮਪੁਰੀ।
News By Paigam E Jagat — May 21, 2025ਹੁਸ਼ਿਆਰਪੁਰ: ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸੋਹੀਆਂ ਵਿੱਚ 930 ਏਕੜ ਜ਼ਮੀਨ ਦੇ ਮਾਮਲੇ ਵਿੱਚ ਦਲਿਤ ਮਜ਼ਦੂਰਾਂ ਵਿਰੁੱਧ ਪੁਲਿਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਇੱਕ ਦਮਨਕਾਰੀ ਸਰਕਾਰ…
-
ਜ਼ਿੰਦਗੀਆਂ ਬਚਾਉਣ ਲਈ ਟ੍ਰੇਨਿੰਗ ਦਿੱਤੀ।
News By Paigam E Jagat — May 21, 2025ਪਟਿਆਲਾ, 21 ਮਈ- ਪੀ ਆਰ ਟੀ ਸੀ ਦੇ ਚੇਅਰਮੈਨ ਐਮ ਡੀ ਅਤੇ ਜਰਨਲ ਮੈਨੇਜਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਰਾਈਵਰ ਕੰਡਕਟਰ ਟ੍ਰੇਨਿੰਗ ਸਕੂਲ ਵਿਖੇ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਆਏ ਡਰਾਈਵਰਾਂ, ਕੰਡਕਟਰਾਂ ਨੂੰ ਐਮਰਜੈਂਸੀ ਦੌਰਾਨ ਕੀਮਤੀ ਜਾਨਾਂ ਬਚਾਉਣ ਦੀ ਟ੍ਰੇਨਿ…
-
ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਲਾਲੜੂ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਵਿੱਚ 57 ਲੱਖ 84 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ
News By Paigam E Jagat — May 21, 2025ਲਾਲੜੂ (ਐਸ.ਏ.ਐਸ ਨਗਰ), 21 ਮਈ, 2025: ਵਿਧਾਇਕ ਡੇਰਾਬੱਸੀ, ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਦੇ ਚਾਰ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਤਹਿਤ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਦੇ ਦੌਰੇ ਸਮੇਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦ…
-
ਨਸ਼ਾ ਮੁਕਤ ਯਾਤਰਾਵਾਂ ਵਿੱਚ ਜਨਤਕ ਪ੍ਰਤੀਨਿਧੀਆਂ ਨੇ ਨਸ਼ਿਆਂ ਵਿਰੁੱਧ ਪ੍ਰਦਰਸ਼ਨ ਕੀਤਾ
News By Paigam E Jagat — May 21, 2025ਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੋਮਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜਵਾਨਾਂ ਅਤੇ ਨਾਗ…