World News
Everything beyond India
-
ਪੌਦੇ ਲਗਾਉਣ ਲਈ ਜਾਗਰੂਕ ਕੀਤਾ
News By Paigam E Jagat — May 20, 2025ਚੰਡੀਗੜ੍ਹ, 20 ਮਈ- ਸਮਾਜਸੇਵੀ ਸੰਸਥਾ ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਚੰਡੀਗੜ੍ਹ ਵੱਲੋਂ ਚਲਾਈ ਮੁਹਿੰਮ “ਇੱਕ ਰੁੱਖ 100 ਸੁੱਖ” ਦੇ ਹੱਕ ਵਿੱਚ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਹਨਾਂ ਦੀ ਸੰਭ-ਸੰਭਾਲ ਕਰਨ ਸੰਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ…
-
ਬਿਜਲੀ ਕਾਮਿਆਂ ਨੇ ਵਿਰੋਧ ਦਿਵਸ ਮਨਾਇਆ
News By Paigam E Jagat — May 20, 2025ਐਸ ਏ ਐਸ ਨਗਰ, 20 ਮਈ- ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਜੂਨੀਅਰ ਇੰਜੀਨੀਅਰ ਦੇ ਸਾਂਝੇ ਸੱਦੇ ਤੇ ਦੇਸ਼ ਦੀਆਂ ਦਸ ਯੂਨੀਅਨਾਂ ਵੱਲੋਂ ਦਿੱਤੇ ਸੱਦੇ ਤੇ ਡਵੀਜ਼ਨ ਮੁਹਾਲੀ ਵਿਖੇ ਵਿਰੋਧ ਦਿਵਸ ਮਨਾਇਆ ਗਿਆ। ਆਗੂਆਂ ਨੇ ਦੱਸਿਆ ਕਿ 20…
-
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਨਗਰ ਕੀਰਤਨ 28 ਮਈ ਨੂੰ
News By Paigam E Jagat — May 20, 2025ਐਸ ਏ ਐਸ ਨਗਰ, 20 ਮਈ- ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 28 ਮਈ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰੈਸ ਸਕੱਤਰ ਮਨਜੀਤ ਸਿੰਘ ਭੁੱਲਾ ਨੇ ਦੱਸਿ…
-
ਇੰਡੀਅਨ ਆਰਮੀ ਭਰਤੀ ਰੈਲੀ ਸਬੰਧੀ ਟ੍ਰੇਨਿੰਗ ਸੈਂਟਰ ਦੀ ਸਕੂਲ ਆਫ ਐਮੀਨੈਸ, 3ਬੀ1, ਮੋਹਾਲੀ ਵਿਖੇ ਸਥਾਪਨਾ
News By Paigam E Jagat — May 20, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ: ਇੰਡੀਅਨ ਆਰਮੀ ਭਰਤੀ ਰੈਲੀ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਦੇ 718 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕੀਤੀ ਗਈ ਹੈ। ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਵਿਭਾਗ ਵੱਲੋਂ ਦੱਸ…
-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਐਮ.ਸੀ.ਸੀ ਵੱਲੋਂ ਚੰਡੀਗੜ੍ਹ ਵਿੱਦਿਆ ਜੋਤੀ ਐਜੂਵਰਸਿਟੀ ਦੇ ਸਹਿਯੋਗ ਨਾਲ 21 ਮਈ ਨੂੰ ਰੋਜ਼ਗਾਰ ਮੇਲੇ ਦਾ ਆਯੋਜਨ
News By Paigam E Jagat — May 20, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2025: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਐਮ.ਸੀ.ਸੀ, ਐਸ.ਏ.ਐਸ ਨਗਰ ਵੱਲੋਂ ਚੰਡੀਗੜ੍ਹ ਵਿੱਦਿਆ ਜੋਤੀ ਐਜੂਵਰਸਿਟੀ (Chandigarh Vidya Jyoti Eduversity) ਦੇ ਸਹਿਯੋਗ ਨਾ…
-
‘ਸੀ ਐਮ ਦੀ ਯੋਗਸ਼ਾਲਾ’ ਲੋਕਾਂ ਨੂੰ ਤਣਾਅ ਮੁਕਤ ਕਰਨ ਅਤੇ ਨਿਰੋਗ ਜੀਵਨ ਦੇਣ ਦਾ ਵਧੀਆ ਸਾਧਨ- ਐਸ.ਡੀ.ਐਮ.ਅਮਿਤ ਗੁਪਤਾ
News By Paigam E Jagat — May 20, 2025ਜ਼ੀਰਕਪੁਰ/ਡੇਰਾਬੱਸੀ, 20 ਮਈ, 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਨਿਰੋਗਤਾ ਪ੍ਰਤੀ ਜਾਗਰੂਕ ਕਰਨ ਲਈ ਆਰੰਭੇ ਗਏ ਯਤਨਾਂ ਤਹਿਤ ‘ਸੀ ਐਮ ਦੀ ਯੋਗਸ਼ਾਲਾ’ ਜ਼ੀਰਕਪੁਰ ਅਤੇ ਡੇਰਾੱਬਸੀ ਦੇ ਇਲਾਕੇ ਦੇ ਲੋਕਾਂ ਲਈ ਲਾਹੇਵੰਦ ਸਾਬਤ ਹੋ…
-
ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ ਮਨੁੱਖੀ ਸਿਹਤ ਲਈ ਵੀ ਲਾਹੇਵੰਦਾ-ਰਾਜਪਾਲ ਗੁਲਾਬ ਚੰਦ ਕਟਾਰੀਆ
News By Paigam E Jagat — May 20, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ: ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਲਾਈ ਗਈ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕਾਲਕਟ ਭਵਨ ਮੋਹਾਲੀ ਵਿਖੇ ਸ਼ਿਰਕਤ ਕੀਤ…
-
ਕਿਰਤੀ ਕਿਸਾਨ ਯੂਨੀਅਨ ਵਲੋਂ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਸੈਂਕੜੇ ਆਗੂਆਂ ਤੇ ਕਾਰਕੁਨਾਂ ਦੀਆਂ ਗ੍ਰਿਫਤਾਰੀਆਂ ਦੀ ਨਿਖੇਧੀ
News By Paigam E Jagat — May 20, 2025ਨਵਾਂਸ਼ਹਿਰ- ਕਿਰਤੀ ਕਿਸਾਨ ਯੂਨੀਅਨ ਨੇ ਸੰਗਰੂਰ ਜਿਲ੍ਹੇ ਦੇ ਬੀੜ ਐਸ਼ਵਿਨ ਵਿੱਚ ਜੀਂਦ ਦੇ ਰਾਜੇ ਦੀ 927 ਏਕੜ ਜ਼ਮੀਨ ਉੱਤੇ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਜਮਹੂਰੀ ਪ੍ਰਦਰਸ਼ਨ ਨੂੰ ਛੇ ਜ਼ਿਲ੍ਹਿਆਂ ਦੀ ਪੁਲਿਸ ਦੇ ਜ਼ੋਰ ਰੋਕਣ,…
-
ਪ੍ਰਾਚੀਨ ਦੁਰਗਾ ਮੰਦਰ (ਭਾਮੇਸ਼ਵਰੀ ਮੰਦਰ) ਭਾਮ ਵਿਖੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਕਲਸ਼ ਯਾਤਰਾ ਕੱਢੀ ਗਈ
News By Paigam E Jagat — May 20, 2025ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਭਾਮ ਦੇ ਪ੍ਰਾਚੀਨ ਦੁਰਗਾ ਮੰਦਰ (ਭਾਮੇਸ਼ਵਰੀ ਮੰਦਰ) ਵਿਖੇ ਮਾਤਾ ਊਸ਼ਾ ਦੇਵੀ ਜੀ ਦੀ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਕਲਸ਼ ਯਾਤਰਾ ਕੱਢੀ ਗਈ| ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੇਵਾਦਾਰ ਗੁਰਨਾਮ ਸਿੰਘ ਜਸਵਾਲ ਨੇ ਹੋਰ ਮੰਦਿ…
-
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ‘ਚ ਗੜ੍ਹਸ਼ੰਕਰ ਵਿਖੇ ਲਗਾਇਆ ਪਲੇਸਮੈਂਟ ਕੈਂਪ
News By Paigam E Jagat — May 20, 2025ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਮਈ :- ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਅੱਜ ਵਾਰਡ ਨੰਬਰ 13, ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ…
-
ਦਲਿਤ ਚੇਤਨਾ ਮੰਚ ਵੱਲੋਂ ਬਿਪਤਾ ਮਾਰੇ ਪਰਿਵਾਰਾਂ ਦੀ ਬੇਟੀਆਂ ਤੇ ਵਿਦਿਆਰਥੀਆਂ ਲਈ ਸਹਿਯੋਗ ਦਾ ਐਲਾਨ: ਪੁਰਖਾਲਵੀ
News By Paigam E Jagat — May 20, 2025ਮੁਹਾਲੀ 20 ਮਈ- ਸਮਾਜ ਸੇਵੀ ਜਥੇਬੰਦੀ ਦਲਿਤ ਚੇਤਨਾ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਲਾਨ ਕੀਤਾ ਕਿ ਜਥੇਬੰਦੀ ਰਾਜ ਦੇ ਕਮਜ਼ੋਰ ਅਤੇ ਬਿਪਤਾ ਮਾਰੇ ਪਰਿਵਾਰਾਂ ਦੀਆਂ ਲੜਕੀਆਂ ਦੀਆਂ ਬਾਦੀਆਂ ਅਤੇ ਵਿਦਿਆਰਥੀਆਂ…
-
ਡੀ ਸੀ ਨੇ ਆਪਣੀ ਪ੍ਰੇਰਨਾਦਾਇਕ ਜੀਵਨ ਯਾਤਰਾ ਨਾਲ ਵਿਦਿਆਰਥੀਆਂ ਦੇ ਮਨਾਂ ਚ ਆਸ ਦੇ ਦੀਵੇ ਜਗਾਏ
News By Paigam E Jagat — May 20, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ, 2025: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸਕੂਲ ਆਫ਼ ਐਮੀਨੈਂਸ, ਫੇਜ਼ 11, ਮੋਹਾਲੀ ਦੇ ਵਿਦਿਆਰਥੀਆਂ ਨਾਲ ਮੈਂਟਰ ਵਜੋਂ ਆਪਣੀ ਪਹਿਲੀ ਫੇਰੀ ਦੌਰਾਨ, ਵਿਦਿਆਰਥੀਆਂ ਨੂੰ ਆਪਣੀ ਪ੍ਰੇਰਣਾਦਾਇਕ ਜੀਵਨ ਯਾਤਰਾ ਸਾਂਝੀ ਕਰਕੇ ਪ੍ਰੇਰਿਤ ਕੀਤਾ…