World News
Everything beyond India
-
ਇਫਟੂ ਅਤੇ ਪੀ ਐਮ ਯੂ ਵਲੋਂ ਪੁਲਸ ਛਾਪਿਆਂ ਦੀ ਨਿੰਦਾ
News By Paigam E Jagat — May 19, 2025ਨਵਾਂਸ਼ਹਿਰ 19 ਮਈ- ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ) ਅਤੇ ਪੇਂਡੂ ਮਜਦੂਰ ਯੂਨੀਅਨ ਪੰਜਾਬ ਨੇ ਭਗਵੰਤ ਮਾਨ ਸਰਕਾਰ ਦੀ ਪੁਲਸ ਵਲੋਂ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਆਗੂਆਂ ਤਰਸੇਮ ਪੀਟਰ ਅਤੇ ਹੰਸ ਰਾਜ ਪੱਬਵਾਂ ਨੂੰ ਗ੍ਰਿਫਤਾਰ ਕਰਨ ਅਤੇ ਜਮੀਨ ਪ੍ਰਾਪਤੀ ਸੰਘਰਸ਼ ਕਮ…
-
ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਲਈ ਯੋਗਾ ਹੈ ਜ਼ਰੂਰੀ: ਐਸ.ਡੀ.ਐਮ. ਦਮਨਦੀਪ ਕੌਰ
News By Paigam E Jagat — May 19, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਸੂਬੇ ਦੇ ਸਾਰੇ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਯੋਗਸ਼ਾਲਾਵਾਂ ਦਾ ਸ਼ਰੂ ਕੀਤਾ ਕਾਰਜ ਲੋਕਾਂ ਵੱਲੋਂ ਭਰਪੂਰ ਸ…
-
ਵਿਧਾਇਕ ਕੁਲਵੰਤ ਸਿੰਘ ਨੇ 79.63 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 05 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ
News By Paigam E Jagat — May 19, 2025ਐੱਸ ਏ ਐੱਸ ਨਗਰ, 19 ਮਈ 2025: ਹਲਕਾ ਐੱਸ.ਏ.ਐੱਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਆਪਣੇ ਵਿਧਾਨ ਸਭਾ ਹਲਕਾ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਵਿਧ…
-
ਐਮ ਐਲ ਏ ਰੰਧਾਵਾ ਵੱਲੋਂ ਪੰਜਾਬ ਸਿਖਿਆ ਕ੍ਰਾਂਤੀ ਤਹਿਤ ਚਾਰ ਸਕੂਲਾਂ ’ਚ 61.15 ਲੱਖ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟ ਵਿਦਿਆਰਥੀਆਂ ਨੂੰ ਸਮਰਪਿਤ
News By Paigam E Jagat — May 19, 2025ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 19 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਸਕੂਲਾਂ ’ਚ ਮਿਆਰੀ ਸਹੂਲਤਾਂ ਅਤੇ ਸਿਖਿਆ ਦੇਣ ਦੀ ਵਚਨਬੱਧਤਾ ਤਹਿਤ ਅੱਜ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁਬਾਰਕਪੁਰ, ਮੀਰ…
-
ਮਹਿੰਗੇ ਕੈਂਸਰ ਦੇ ਟੈਸਟ ਫਰੀ ਵਿੱਚ ਕਰਾਉਣ ਲਈ 21 ਨੂੰ ਕੋਟ ਫਤੂਹੀ ਪਹੁੰਚੋ
News By Paigam E Jagat — May 19, 2025ਹੁਸ਼ਿਆਰਪੁਰ- ਕੈਂਸਰ ਦੀ ਮੁਢਲੀ ਜਾਂਚ ਅਤੇ ਜਾਗਰੂਕਤਾ ਮੁਹਿੰਮ ਤਹਿਤ ਮੁਫਤ ਕੈਂਪ ਫੱਤੂਹੀ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕੋਟ ਫਤੂਹੀ ਵਿੱਚ ਲਗਾਇਆ ਜਾ ਰਿਹਾ ਹੈ ਇਹ ਕੈਂਪ ਵਰਧਮਾਨ ਥਰੈਡਸ ਦੇ ਸਹਿਯੋਗ ਨਾਲ ਵਰਲਡ ਕੇਅਰ ਕੈਂਸਰ ਸੰਸਥਾ ਵੱਲੋਂ ਲਗਾਇਆ ਜਾ ਰਿਹਾ ਹੈ। 21 ਮਈ…
-
ਗੁਰਸੇਵਾ ਮਿਸ਼ਨ ਸਕੂਲ ’ਚ ਪੰਜਵੀਂ ਜਮਾਤ ਦੇ ਹੋਨਹਾਰ ਵਿਦਿਆਰਥੀ ਸਨਮਾਨਿਤ
News By Paigam E Jagat — May 19, 2025ਗੜ੍ਹਸ਼ੰਕਰ- ਗੁਰਸੇਵਾ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਪਨਾਮ ਦਾ ਪੰਜਵੀ ਜਮਾਤ ਦੇ ਚੰਗੀਆ ਪੁਜ਼ੀਸ਼ਨਾ ਹਾਸਲ ਕਰਨ ਵਾਲੇ ਵਿਦਿਆਰਥੀਆ ਨੁੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਡਾਕਟਰ ਜੰਗ ਬਹਾਦਰ ਸਿੰਘ ਰਾਏ, ਡਾਇਰੈਕਟਰ ਦਵਿੰਦਰ ਕੌਰ ਰਾਏ ਅਤੇ ਹੋਰ।
-
ਟ੍ਰੈਫਿਕ ਪੁਲਿਸ ਵੱਲੋਂ ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਦੀ ਵਰਤੋਂ ਨਾ ਕਰਨ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ
News By Paigam E Jagat — May 19, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ: ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ.ਨਗਰ, ਸ੍ਰੀ ਹਰਮਨਦੀਪ ਸਿੰਘ ਹਾਂਸ,ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਹੇਠ ਕਰਨੈਲ ਸਿੰਘ ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਨਸ਼ਿਆਂ ਖਿਲਾ…
-
ਰੋਜ਼ਗਾਰ ਵਿਭਾਗ ਵੱਲੋਂ ਇੰਡੀਅਨ ਆਰਮੀ ਭਰਤੀ ਰੈਲੀ ਲਈ ਲਿਖਤੀ ਇਮਤਿਹਾਨ ਦੀ ਤਿਆਰੀ ਲਈ ਕਿਤਾਬਾਂ ਦੀ ਜਾਣਕਾਰੀ
News By Paigam E Jagat — May 19, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਮਈ: ਇੰਡੀਅਨ ਆਰਮੀ ਭਰਤੀ ਰੈਲੀ ਦੀ ਭਰਤੀ ਲਈ ਆਖਰੀ ਮਿਤੀ 25-04-2025 ਤੱਕ ਰੱਖੀ ਗਈ ਸੀ। ਇਸ ਭਰਤੀ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਦੇ 718 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ। ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਸ੍ਰ…
-
ਬ੍ਰਾਹਮਣ ਭਲਾਈ ਬੋਰਡ ਪੰਜਾਬ ਨੂੰ ਰਿਵਾਇਵ ਕਰਨ ਦੀ ਮੰਗ ਕਰਦੇ ਹੋਏ।
News By Paigam E Jagat — May 19, 2025ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਐਡਵੋਕੇਟ ਹਰਿੰਦਰ ਸ਼ਰਮਾ ਕੌਰਜੀਵਾਲਾ ਬ੍ਰਾਹਮਣ ਸਮਾਜ ਵੈਲਫਅਰ ਫਰੰਟ ਪੰਜਾਬ ਅਤੇ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ ਦੀ ਅਗਵਾਈ ਹੇਠ ਹੋਈ। ਯੂਵਰਾਜ ਸ਼ਰਮਾ ਸਰਪੰਚ ਜੱਸੋਵਾਲ ਯੂਥ ਨੇਤਾ (ਬ੍ਰਾਹਮਣ ਸ…
-
ਨਵੇ ਚੁਣੇ ਸਰਪੰਚਾਂ ਅਤੇ ਪੰਚਾਂ ਲਈ ਬਲਾਕ ਹੁਸ਼ਿਆਰਪੁਰ-1 ਵਿਖੇ ਸਿਖਲਾਈ ਪ੍ਰੋਗਰਾਮ ਸ਼ੁਰੂ
News By Paigam E Jagat — May 19, 2025ਹੁਸ਼ਿਆਰਪੁਰ- ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਅਤੇ ਪੰਚਾਇਤੀ ਰਾਜ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਹੁਸ਼ਿਆਰਪੁਰ-1 ਦੀਆਂ ਗ੍ਰਾਮ ਪੰਚਾਇਤਾਂ ਦੇ ਨਵੇਂ ਚੁਣੇ ਨੁਮਾਇੰਦਿਆਂ ਨੂੰ ਸਿਖਲਾਈ ਦੇਣ ਲਈ ਆਰੰਭ ਕੀਤੇ ਗਏ ਸਿਖਲਾਈ ਪ੍ਰੋਗਰਾਮ ਤਹਿਤ ਗ੍ਰਾਮ ਪੰਤਾਇਤਾਂ ਦਾ ਤਿੰਨ…
-
ਸੰਤ ਪਰਮਾਨੰਦ ਦੀ ਯਾਦ ਅਤੇ ਸੰਤ ਚਾਨਣ ਰਾਮ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਸ਼ਰਧਾ ਪੂਰਵਕ ਮਨਾਏ
News By Paigam E Jagat — May 19, 2025ਹੁਸ਼ਿਆਰਪੁਰ- ਬ੍ਰਹਮਲੀਨ ਸੰਤ ਪਰਮਾਨੰਦ ਦੀ ਯਾਦ ਵਿਚ ਅਤੇ ਸੰਤ ਚਾਨਣ ਰਾਮ ਸ਼ੇਰਗੜ ਵਾਲਿਆਂ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ਾਲ ਸਮਾਗਮ ਡੇਰਾ ਧਾਮ ਚਾਨਣਪੁਰੀ ਚੰਡੀਗੜ੍ਹ ਰੋਡ ਅਸਲਾਮਾਬਾਦ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਧਰਮਪਾਲ ਸਟੇਜ ਸਕੱਤਰ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸ…
-
ਦਸਵੀਂ 'ਚ ਬਠਿੰਡਾ 'ਚੋ ਪਹਿਲੇ ਸਥਾਨ ਤੇ ਆਉਣ ਵਾਲੇ ਤਾਰਿਕ ਗੋਇਲ ਦਾ ਦਿਆਲ ਸੋਢੀ ਵੱਲੋਂ ਸਨਮਾਨ
News By Paigam E Jagat — May 19, 2025ਮੌੜ ਮੰਡੀ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜਿਆਂ ਵਿੱਚ ਮੌੜ ਮੰਡੀ ਦੇ ਤਾਰਿਕ ਗੋਇਲ ਨੇ ਬਠਿੰਡਾ ਜ਼ਿਲ੍ਹੇ ਵਿੱਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ। ਤਾਰਿਕ ਗੋਇਲ ਦੀ ਇਸ ਉਪਲੱਬਧੀ ਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਤੇ ਹਲਕਾ ਮੌੜ ਦੇ ਕਨਵ…