World News
Everything beyond India
-
ਆਪ" ਦੇ ਮਹਿਲਾ ਵਿੰਗ ਵੱਲੋਂ ਰਾਏਪੁਰ ਖੁਰਦ ਵਿਖੇ ਲਗਾਇਆ ਮੁਫ਼ਤ ਸਿਹਤ ਜਾਂਚ ਕੈਂਪ
News By Paigam E Jagat — May 18, 2025ਚੰਡੀਗੜ੍ਹ, 18 ਮਈ- ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਮਹਿਲਾ ਵਿੰਗ ਵੱਲੋਂ ਪਿੰਡ ਰਾਏਪੁਰ ਖੁਰਦ ਵਿਖੇ ਇੱਕ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਜਿਸ ਦਾ ਉਦਘਾਟਨ ਰਾਏਪੁਰ ਖੁਰਦ ਪਿੰਡ ਦੇ ਬਜ਼ੁਰਗਾਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਦੀਪ ਜਗਾ ਕੇ ਕੀਤਾ। ਕੈਂਪ ਵਿੱਚ ਜਨਰਲ ਚੈੱਕਅਪ,…
-
ਹਾਟੀ ਭਾਈਚਾਰੇ ਦੀ ਪਹਚਾਨ ਅਤੇ ਹੱਕਾਂ ਦੀ ਪੁਨਰਬਹਾਲੀ ਸਬੰਧੀ ਰਾਜ ਸਭਾ ਸਾਂਸਦ ਨਾਲ ਮਿਲਿਆ ਪ੍ਰਤੀਨਿਧੀ ਮੰਡਲ
News By Paigam E Jagat — May 18, 2025ਚੰਡੀਗੜ੍ਹ, 18 ਮਈ 2025- ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਦੇ ਗਿਰਿਪਾਰ ਖੇਤਰ ਦੇ ਹਾਟੀ ਭਾਈਚਾਰੇ ਦਾ ਇੱਕ ਉੱਚ ਪੱਧਰੀ ਪ੍ਰਤੀਨਿਧੀ ਮੰਡਲ ਅੱਜ ਚੰਡੀਗੜ੍ਹ ਪ੍ਰਦੇਸ਼ ਹਾਟੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਠਾਕੁਰ ਦੀ ਅਗਵਾਈ ਹੇਠ ਰਾਜ ਸਭਾ ਸਾਂਸਦ ਸਰਦਾਰ ਸਤਨਾ…
-
ਰੀਸ਼ਾਨ ਫਾਊਂਡੇਸ਼ਨ ਨੇ ਖੂਨਦਾਨ, ਅੱਖਾਂ ਦਾਨ ਅਤੇ ਅੰਗ ਦਾਨ ਰਜਿਸਟ੍ਰੇਸ਼ਨ ਕੈਂਪ ਲਗਾਇਆ
News By Paigam E Jagat — May 18, 2025ਚੰਡੀਗੜ੍ਹ, 18 ਮਈ, 2025- ਭਾਜਪਾ ਚੰਡੀਗੜ੍ਹ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਮੇਅਰ ਅਰੁਣ ਸੂਦ ਦੇ ਭਤੀਜੇ ਅਤੇ ਉਨ੍ਹਾਂ ਦੇ ਤਿੰਨ ਹੋਰ ਦੋਸਤਾਂ ਦੀ ਯਾਦ ਵਿੱਚ, ਜਿਨ੍ਹਾਂ ਦੀ ਪਿਛਲੇ ਸਾਲ ਅੱਜ ਦੇ ਦਿਨ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ, ਰੀਸ਼ਾਨ ਫਾਊਂਡੇਸ਼ਨ ਨੇ ਸੈਕਟ…
-
ਬਾਬਾ ਬਾਲਕ ਨਾਥ ਜੀ ਦਾ ਸਾਲਾਨਾ ਭੰਡਾਰਾ ਧੂਮਧਾਮ ਨਾਲ ਮਨਾਇਆ ਗਿਆ।
News By Paigam E Jagat — May 18, 2025ਗੜ੍ਹਸ਼ੰਕਰ ਦੇ ਪਿੰਡ ਕਾਲੇਵਾਲ ਬੀਤ ਚ ਅੱਜ ਸਲਾਨਾ ਭੰਡਾਰਾ ਬਾਬਾ ਬਾਲਕ ਨਾਥ ਜੀ ਦੇ ਦਰਬਾਰ ਚ ਧੂਮਧਾਮ ਨਾਲ ਮਨਾਇਆ ਗਿਆ ।ਭਗਤ ਸ੍ਰੀ ਗੁਰਮੇਲ ਚੰਦ ਜੀ ਦੀ ਰਹਿਨੁਮਾਈ ਹੇਠ ਇਹ ਭੰਡਾਰਾ ਮਨਾਇਆ ਗਿਆ। ਬਾਬਾ ਜੀ ਦੇ ਗੁਣਗਾਨ ਕੀਤੇ ਗਏ।ਇਸ ਮੌਕੇ ਤੇ ਵੱਖ ਵੱਖ ਡੇਰਿਆਂ ਤੋਂ ਮਹਾਪੁ…
-
98.6% ਨੰਬਰ ਲੈ ਕੇ ਜ਼ਿਲਾ ਕਪੂਰਥਲਾ ਵਿੱਚੋਂ ਟਾਪ ਕਰਨ ਵਾਲੀ ਪ੍ਰਭਰੂਪ ਕੌਰ ਦਾ ਸਨਮਾਨ ਸਾਡਾ ਆਪਣਾ ਸਨਮਾਨ ਹੈ- ਕੰਵਰ ਇਕਬਾਲ ਸਿੰਘ, ਪਰਵਿੰਦਰ ਸਿੰਘ ਢੋਟ
News By Paigam E Jagat — May 18, 2025ਕਪੂਰਥਲਾ (ਪੈਗਾਮ ਏ ਜਗਤ)- ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੇ ਸਭ ਤੋਂ ਵੱਡੇ ਅਦਾਰੇ "ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਵਿਭਾਗ ਪੰਜਾਬ" ਦੇ ਮੈਂਬਰ ਕੌਮਾਂਤਰੀ ਸ਼ਾਇਰ ਕੰਵਰ ਇਕਬਾਲ ਸਿੰਘ ਅਤੇ ਪਰਵਿੰਦਰ ਸਿੰਘ ਢੋਟ ਆਰਕੀਟੈਕਟ ਸੂਬਾ ਸੰਯੁਕਤ ਸਕੱਤਰ ਵ…
-
ਪੰਜਾਬੀ ਨੂੰ ਬਚਾਉਣ ਲਈ ਪੰਜਾਬੀਆਂ ਨੂੰ ਆਪਣਾ ਯੋਗਦਾਨ ਪਾਉਣ ਦਾ ਸੱਦਾ
News By Paigam E Jagat — May 18, 2025ਦਸੂਹਾ- ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੀ ਇਕਾਈ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪ੍ਰਧਾਨ ਪ੍ਰੋਫੈਸਰ ਬਲਦੇਵ ਸਿੰਘ ਬੱਲੀ ਅਤੇ ਜਨਰਲ ਸਕੱਤਰ ਪ੍ਰਿੰਸੀਪਲ ਨਵਤੇਜ ਗੜਦੀਵਾਲਾ ਦੀ ਅਗਵਾਈ ਹੇਠ ਸਾਹਿਤ ਨੂੰ ਪਿੰਡੋਂ ਪਿੰਡ ਪੁੱਜਦਾ ਕਰਨ ਦੇ ਉਦੇਸ਼ ਨਾਲ ਇੱਕ ਸ਼ਾਨਦਾਰ ਸਾਹਿਤਕ ਸਮਾਗ…
-
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਛਾਉਣੀ ਨਿਹੰਗ ਸਿੰਘਾਂ ਦਾ ਨੀਂਹ ਪੱਥਰ ਰੱਖਿਆ
News By Paigam E Jagat — May 18, 2025ਹੁਸ਼ਿਆਰਪੁਰ- ਖਾਲਸਾ ਪੰਥ ਦੀਆਂ ਸ਼ਾਨਾਂਮਤੀ ਰੀਤਾਂ ਤੇ ਰਵਾਇਤਾਂ ਨੂੰ ਅੱਗੇ ਤੋਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਚਾਰ-ਪੰਜ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਗਊ ਗਰੀਬ ਦੀ ਰੱਖਿਆ ਕੀਤੀ ਜਾ ਸਕੇ ਅਤੇ ਸਿੱਖ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ…
-
ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ
News By Paigam E Jagat — May 18, 2025ਹੁਸ਼ਿਆਰਪੁਰ- ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਹੁਸ਼ਿਆਰਪੁਰ ਅੰਦਰ ਜਿਹੜੀਆਂ ਗ੍ਰਾਮ ਪੰਚਾਇਤਾਂ ਤੇ ਸਰਪੰਚਾਂ/ਪੰਚਾਂ ਦੀ ਜ਼ਿਮਨੀ ਚੋਣ ਹੋਣੀ ਬਾਕੀ ਹੈ, ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ, ਜਿਸ ਤਹਿਤ 23 ਮਈ ਤੱਕ ਸੁਧ…
-
ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਇੱਕ ਮਹਾਨ ਕਾਰਜ : "ਰਤਨ ਕੁਮਾਰ ਜੈਨ"।
News By Paigam E Jagat — May 18, 2025ਨਵਾਂਸ਼ਹਿਰ- ਡਾ. ਸੁਰੇਂਦਰ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਸੇਵਾਮੁਕਤ ਡਿਪਟੀ ਡਾਇਰੈਕਟਰ ਮੈਡਮ ਸੋਮਾ ਸ਼ਰਮਾ ਵਾਸੀ ਮੁਹੱਲਾ ਬੇਦੀਆ ਬੰਗਾ ਜਿਨ੍ਹਾਂ ਨੇ ਮੌਤ ਤੋਂ ਬਾਅਦ ਆਪਣਾ ਸਰੀਰ ਦਾਨ ਕਰਨ ਦਾ ਪ੍ਰਣ ਕੀਤਾ ਸੀ, ਇਹਨਾਂ ਦੋਨਾਂ ਨੂੰ ਅੱਜ ਦੋਆਬਾ ਸੇਵਾ ਸੰਮਤੀ ਦੇ ਜਨਰਲ…
-
ਭਗਵੰਤ ਮਾਨ ਸਰਕਾਰ ਵੱਲੋਂ ਆਰੰਭੀ ਨਸ਼ਾ ਮੁਕਤੀ ਯਾਤਰਾ ਪੰਜਾਬ ਦੇ 15000 ਪਿੰਡਾਂ ਅਤੇ ਵਾਰਡਾਂ ਚ ਨਸ਼ਿਆਂ ਖ਼ਿਲਾਫ਼ ਖ਼ਬਰਦਾਰ ਕਰਨ ਤੱਕ ਜਾਰੀ ਰਹੇਗੀ - ਐਮ ਐਲ ਏ ਰੰਧਾਵਾ
News By Paigam E Jagat — May 18, 2025ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 18 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੇ ਮਾਰਗ ਦਰਸ਼ਨ ਤਹਿਤ ਪੰਜਾਬ ਵਿੱਚ ਆਰੰਭ ਹੋਈਆਂ ਨਸ਼ਾ ਮੁਕਤੀ ਯਾਤਰਾਵਾਂ 150…
-
ਦੁਆਬਾ ਸਾਹਿਤ ਸਭਾ ਗੜ੍ਹਸ਼ੰਕਰ ਦੀ ਮਈ ਮਹੀਨੇ ਦੀ ਮੀਟਿੰਗ ਹੋਈ
News By Paigam E Jagat — May 18, 2025ਗੜ੍ਹਸ਼ੰਕਰ- ਦੋਆਬਾ ਸਾਹਿਤ ਸਭਾ ਰਜਿਸਟਰਡ ਗੜਸ਼ੰਕਰ ਦੀ ਮਈ ਮਹੀਨੇ ਲਈ ਮੀਟਿੰਗ ਸਭਾ ਦੇ ਦਫਤਰ / ਮੇਜਰ ਸਿੰਘ ਮੌਜੀ ਯਾਦਗਾਰੀ ਲਾਇਬ੍ਰੇਰੀ ਗਾਂਧੀ ਪਾਰਕ ਗੜ੍ਹਸ਼ੰਕਰ ਵਿਖੇ ਪ੍ਰਿੰਸੀਪਲ ਡਾਕਟਰ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਕੇਂਦਰੀ ਪੰਜਾਬੀ ਲੇਖਕ ਸਭਾ…
-
ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ 6ਵਾਂ ਕੈਸਲ ਸਟ੍ਰੋਕ ਗੋਲਫ ਟੂਰਨਾਮੈਂਟ ਜਿੱਤਿਆ
News By Paigam E Jagat — May 18, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਮਈ: ਅੱਜ, ਮੋਹਾਲੀ ਗੋਲਫ ਰੇਂਜ ਵਿਖੇ ਜੂਨੀਅਰ ਗੋਲਫ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿੱਥੇ ਵੱਖ-ਵੱਖ ਸਕੂਲਾਂ ਦੇ ਵੱਖ-ਵੱਖ ਉਮਰ ਸਮੂਹਾਂ ਦੇ ਬੱਚਿਆਂ ਨੇ ਹਿੱਸਾ ਲਿਆ। ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਇੰਟਰ-ਸਕੂਲ ਟੂਰਨਾਮੈਂਟ…