World News
Everything beyond India
-
ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
News By Paigam E Jagat — May 17, 2025ਚੰਡੀਗੜ੍ਹ, 17 ਮਈ -ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤ…
-
ਮਾਪੇ ਆਪਣੇ ਬੱਚਿਆਂ ਦਾ ਆਪ ਖਿਆਲ ਰੱਖਣ :- ਚਮਨ ਸਿੰਘ
News By Paigam E Jagat — May 17, 2025ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਸਾਹਿਬ ਵਿਖੇ, ਮਹੱਦੀਪੁਰ ਕਲਾਂ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ…
-
ਨਸ਼ਾ ਮੁਕਤੀ ਯਾਤਰਾ ਦੇ ਦੂਜੇ ਦਿਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਕਾਰਕੋਰ, ਬਰੋਲੀ ਤੇ ਅਮਲਾਲਾ ਵਿੱਚ ਪੁੱਜੇ
News By Paigam E Jagat — May 17, 2025ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 17 ਮਈ: ਪੰਜਾਬ ਭਰ ਵਿੱਚ ਕੱਲ੍ਹ ਤੋਂ ਸ਼ੁਰੂ ਹੋਈਆਂ ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਅੱਜ ਦੂਸਰੇ ਦਿਨ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਕਾਰਕੋਰ, ਬਰੋਲੀ ਤੇ ਅਮਲਾਲਾ ਪਿੰਡ ਦੇ ਸਰਪੰਚਾਂ-ਪੰਚਾਂ ਅਤੇ…
-
ਵਿਧਾਇਕ ਰੰਧਾਵਾ ਵੱਲੋਂ ਹਲਕਾ ਡੇਰਾਬੱਸੀ ਦੇ 07 ਸਕੂਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੇ ਉਦਘਾਟਨ
News By Paigam E Jagat — May 17, 2025ਡੇਰਾਬੱਸੀ/ਐਸ.ਏ.ਐਸ. ਨਗਰ, 17 ਮਈ 2025- ਸੂਬੇ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਹਲਕੇ ਦੇ ਛੇ ਸਰਕਾਰੀ ਸਕੂਲਾਂ ਵਿੱਚ 50 ਲੱਖ 73 ਹਜ਼ਾਰ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ…
-
ਮੂਲ ਰਾਜ ਦੇਵੀ ਚੰਦ ਕਪੂਰ ਐੱਸ.ਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 10 ਵੀਂ ਦਾ ਨਤੀਜਾ ਰਿਹਾ ਸ਼ਾਨਦਾਰ
News By Paigam E Jagat — May 17, 2025ਗੜਸ਼ੰਕਰ, 17 ਮਈ- ਮੂਲ ਰਾਜ ਦੇਵੀ ਚੰਦ ਕਪੂਰ ਐਸ ਡੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦਸਵੀਂ ਬੋਰਡ ਜਮਾਤ ਵਿੱਚੋਂ ਲੜਕੀਆਂ ਨੇ ਮਾਰੀਆਂ ਮੱਲਾਂ। ਦਸਵੀਂ ਜਮਾਤ ਵਿੱਚੋਂ ਵੰਸ਼ਿਕਾ ਰਾਣੀ ਨੇ 96.62% ਅੰਕਾਂ ਨਾਲ ਮੈਰਿਟ ਸੂਚੀ ਵਿੱਚ 22 ਵਾਂ ਸਥਾਨ, ਜ਼ਿਲ੍ਹੇ ਵਿੱਚ 40 ਵਾਂ…
-
ਡੀ ਡੀ ਪੀ ਓ ਵੱਲੋਂ ਮੀਟਿੰਗ ਦੌਰਾਨ ਪੰਚਾਇਤ ਸਕੱਤਰਾਂ ਨੂੰ ਸ਼ਾਮਲਾਤ ਜ਼ਮੀਨਾਂ ਦਾ ਰਿਕਾਰਡ ਯਕੀਨੀ ਬਣਾਉਣ ਦੀ ਹਦਾਇਤ
News By Paigam E Jagat — May 17, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ: ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਵਿਭਾਗੀ ਸਕੀਮਾਂ/ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, *ਬਲ…
-
ਏ ਆਈ ਐਮ ਐਸ ਮੋਹਾਲੀ ਨੇ ਅੰਤਰ ਕਾਲਜ ਹੇਮਾਟੋਲੋਜੀ ਕੁਇਜ਼ 2025 ਦੀ ਮੇਜ਼ਬਾਨੀ ਕੀਤੀ
News By Paigam E Jagat — May 17, 2025ਐਸ.ਏ.ਐਸ. ਨਗਰ, 17 ਮਈ: ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਮੋਹਾਲੀ ਦੇ ਪੈਥੋਲੋਜੀ ਵਿਭਾਗ ਨੇ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਦੀ ਅਗਵਾਈ ਹੇਠ ਐਮ ਬੀ ਬੀ ਐਸ, ਫੇਜ਼ 2 ਦੇ ਵਿਦਿਆਰਥੀਆਂ ਲਈ ਅੰਤਰ ਕਾਲਜ ਅੰਡਰਗ੍ਰੈਜੁਏਟ ਹੇਮਾਟੋਲੋ…
-
ਕਣਕ ਦੀ ਲਿਫਟਿੰਗ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ 100 ਫ਼ੀਸਦੀ ਚੁਕਾਈ ਨਾਲ ਪੰਜਾਬ ਵਿੱਚੋਂ ਪਹਿਲੇ ਸਥਾਨ ਤੇ ਰਿਹਾ
News By Paigam E Jagat — May 17, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਮਈ: ਕਣਕ ਦੀ ਖਰੀਦ ਦੇ ਹਾਲੀਆ ਸੀਜ਼ਨ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ 100 ਫ਼ੀਸਦੀ ਚੁਕਾਈ ਨਾਲ ਪਹਿਲੇ ਸਥਾਨ ਤੇ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ, ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵ…
-
ਨਰੋਏ ਭਵਿੱਖ ਦੀ ਸਿਰਜਣਾ ਵਿੱਚ ਨਿੱਕੀਆਂ ਕਰੂੰਬਲਾਂ ਦਾ ਵਿਸ਼ੇਸ਼ ਯੋਗਦਾਨ ਹੈ - ਗੁਰਸਿਮਰਨਜੀਤ ਕੌਰ
News By Paigam E Jagat — May 17, 2025ਹੁਸ਼ਿਆਰਪੁਰ- ਇੰਡੀਆ ਬੁਕ ਆਫ ਰਿਕਾਰਡਸ ਵਿੱਚ ਦਰਜ ਪੰਜਾਬੀ ਦੇ ਇੱਕੋ ਇੱਕ ਬਾਲ ਰਸਾਲੇ ਨਿੱਕੀਆਂ ਕਰੂੰਬਲਾਂ ਦਾ ਨਰੋਏ ਭਵਿੱਖ ਦੀ ਸਿਰਜਣਾ ਵਿੱਚ ਵਿਸ਼ੇਸ਼ ਯੋਗਦਾਨ ਹੈ। ਇਹ ਵਿਚਾਰ ਗੁਰਸਿਮਰਨਜੀਤ ਕੌਰ ਐਸਡੀਐਮ ਹੁਸ਼ਿਆਰਪੁਰ ਨੇ ਇੱਕ ਸਾਹਿਤਕ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੇ…
-
ਲਵਲੀ ਪਬਲਿਕ ਸਕੂਲ ਪਠਲਾਵਾ ਦਾ 10th ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ।
News By Paigam E Jagat — May 17, 2025ਨਵਾਂਸ਼ਹਿਰ- ਲਵਲੀ ਪਬਲਿਕ ਸਕੂਲ ਪਠਲਾਵਾ ਦਾ 10thਕਲਾਸ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। ਜਿਸ ਵਿੱਚ ਸਕੂਲ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ।ਜਿਸ ਵਿੱਚ ਪਹਿਲਾ ਸਥਾਨ ਇਮਰਾਨ ਮੁਹੰਮਦ ਪੁੱਤਰ ਸ਼੍ਰੀ ਸ਼ਾਹ ਮੁਹੰਮਦ ਨੇ (588 /650,)90.46%ਪ੍ਰਾਪਤ ਕਰਕੇ ਪ…
-
ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵਲੋਂ ਖਾਲਸਾ ਸਕੂਲ ਨੂੰ ਵਾਟਰ ਕੂਲਰ ਭੇਟ।
News By Paigam E Jagat — May 17, 2025ਨਵਾਂਸ਼ਹਿਰ- ਵਾਹਿਗੁਰੂ ਦੀ ਕਿਰਪਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ,'ਘਾਲਿ ਖਾਇ ਕਿਛ ਹਥਹੁ ਦੇਇ' ਅਤੇ 'ਕਿਰਤਿ ਵਿਰਤਿ ਕਰਿ ਧਰਮ ਦੀ ਹਥਹੁ ਦੇ ਕੈ ਭਲਾ ਮਨਾਵੈ' ਤੇ ਚਲਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਪਣੀਆਂ ਸਮਾਜ ਭਲਾਈ ਗਤੀਵਿਧੀਆਂ ਨੂੰ…
-
ਸਰਕਾਰੀ ਹਾਈ ਸਕੂਲ ਡਘਾਮ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
News By Paigam E Jagat — May 17, 2025ਗੜ੍ਹਸ਼ੰਕਰ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਦੇ ਨਤੀਜੇ ਵਿੱਚ ਸਰਕਾਰੀ ਹਾਈ ਸਮਾਰਟ ਸਕੂਲ ਧਾਮ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਪ੍ਰਦੀਪ ਕੁਮਾਰ ਨੇ ਦੱਸਿਆ ਕਿ 10ਵੀਂ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾ…