World News
Everything beyond India
-
ਐਨਆਰਆਈ ਪਰਿਵਾਰ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਲਕਸੀਹਾਂ ਨੂੰ ਪਲਾਟ ਸਮੇਤ ਕਮਰਾ ਦਾਨ, ਬੱਚਿਆਂ ਲਈ ਵਾਟਰ ਪਿਊਰੀਫਾਇਰ ਵੀ ਲਗਵਾਇਆ
News By Paigam E Jagat — May 16, 2025ਸਰਕਾਰੀ ਐਲੀਮੈਂਟਰੀ ਸਕੂਲ ਲਕਸੀਹਾਂ ਵਿੱਖੇ ਐਨ ਆਰ ਆਈ ਸਵ. ਸ੍ਰ. ਗੁਰਬਖਸ਼ ਸਿੰਘ ਗਿੱਲ ਜੀ ਦੀ ਯਾਦ ਵਿੱਚ ਪਰਿਵਾਰ ਵਲੋਂ ਸਕੂਲ ਦੇ ਨਾਲ ਲਗਦਾ ਪਲਾਟ ਸਮੇਤ ਕਮਰੇ ਸਕੂਲ ਨੂੰ ਦਾਨ ਦਿੱਤਾ ਗਿਆ। ਜਸਵਿੰਦਰ ਸਿੰਘ ਹੀਰ ਮਾਹਿਲਪੁਰ ਸਰਕਾਰੀ ਐਲੀਮੈਂਟਰੀ ਸਕੂਲ ਲਕਸੀਹਾਂ ਵਿੱਖੇ ਐਨ…
-
ਲੋਕ ਸੰਪਰਕ ਵਿਭਾਗ ਵਿੱਚ ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ
News By Paigam E Jagat — May 16, 2025ਚੰਡੀਗੜ੍ਹ, 16 ਮਈ- ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈ…
-
ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚਗਰਾਂ ਦੀ ਵਿਦਿਆਰਥਣ ਕੋਮਲ ਕੌਰ ਨੇ ਸਕੂਲ ਵਿੱਚੋਂ ਟਾਪ ਕੀਤਾ।
News By Paigam E Jagat — May 16, 2025ਹੁਸ਼ਿਆਰਪੁਰ: ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚਗਰਾਂ ਦੀ ਵਿਦਿਆਰਥਣ, ਨਰਿੰਦਰ ਕੌਰ ਦੀ ਧੀ, ਹਰਜਿੰਦਰ ਚੀਕੂ ਦੀ ਪਤਨੀ, ਬੋਹਾਨ, ਨੇ 596/650 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ 'ਤੇ ਸਕੂਲ ਦੇ ਸਮੁੱਚੇ ਸਟਾਫ਼ ਅਤੇ ਪਿੰਡ…
-
ਪੰਜਾਬ ਵਿੱਚ ਨਸ਼ਾ ਮੁਕਤੀ ਯਾਤਰਾ ਨਾਲ ਨਸ਼ਿਆਂ ਖਿਲਾਫ ਯੁੱਧ ਫੈਸਲਾਕੁੰਨ ਦੌਰ ਵਿੱਚ ਪਹੁੰਚਿਆ-ਸਿਹਤ ਮੰਤਰੀ ਡਾ. ਬਲਬੀਰ ਸਿੰਘ
News By Paigam E Jagat — May 16, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਮਈ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਜੰਗੀ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸਦੇ ਤਹਿਤ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਦੇ ਵਿਰੁੱਧ ਸ…
-
ਨੌਜਵਾਨ ਆਗੂਆਂ ਵੱਲੋਂ ਐਸਡੀਐਮ ਗੁਰਸਿਮਰਨਜੀਤ ਕੌਰ ਦਾ ਨਿੱਘਾ ਸਵਾਗਤ
News By Paigam E Jagat — May 16, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਜ਼ਿਲ੍ਹੇ ਦੀ ਧੀ ਗੁਰਸਿਮਰਨਜੀਤ ਕੌਰ ਐਸ ਡੀ ਐਮ ਹੁਸ਼ਿਆਰਪੁਰ ਵਿੱਚ ਤਾਇਨਾਤ ਹੋਣ ਮੌਕੇ ਉਹਨਾਂ ਦਾ ਨਿੱਘਾ ਸਵਾਗਤ ਨਹਿਰੂ ਯੁਵਾ ਕੇਂਦਰ ਨਾਲ ਸੰਬੰਧਿਤ ਸੀਨੀਅਰ ਨੌਜਵਾਨ ਆਗੂਆਂ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਆਪਣੀਆਂ ਸ਼ਾਨਦਾਰ ਸੇਵਾਵਾਂ…
-
ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ
News By Paigam E Jagat — May 16, 2025ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਦਸਵੀ…
-
ਸਿਹਤ ਵਿਭਾਗ ਵੱਲੋਂ ਵਰਧਮਾਨ ਸਪਿਨਿੰਗ ਮਿੱਲ ਵਿਖੇ ਰਾਸ਼ਟਰੀ ਡੇਂਗੂ ਦਿਵਸ 'ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
News By Paigam E Jagat — May 16, 2025ਹੁਸ਼ਿਆਰਪੁਰ- ਅੱਜ ਰਾਸ਼ਟਰੀ ਡੇਂਗੂ ਦਿਵਸ ਦੇ ਮੌਕੇ 'ਤੇ, ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਵਰਧਮਾਨ ਸਪਿਨਿੰਗ ਮਿੱਲ ਹੁਸ਼ਿਆਰਪੁਰ ਵਿਖੇ "ਦੇਖੋ, ਸਾਫ਼ ਕਰੋ, ਢੱਕੋ: ਡੇਂਗੂ ਨੂੰ ਹਰਾਉਣ ਲਈ ਉਪਾਅ ਅਪਣਾਓ" ਵਿਸ਼ੇ ਹੇਠ ਡੇਂਗੂ ਬਾਰੇ ਜ਼…
-
ਪੀਜੀਆਈਐਮਈਆਰ ਸੇਲੀਏਕ ਬਿਮਾਰੀ ਦਿਵਸ ਮਨਾਉਂਦਾ ਹੈ: ਸ਼ੁਰੂਆਤੀ ਨਿਦਾਨ ਅਤੇ ਪਰਿਵਾਰ-ਕੇਂਦ੍ਰਿਤ ਦੇਖਭਾਲ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰਦਾ ਹੈ
News By Paigam E Jagat — May 16, 2025ਚੰਡੀਗੜ੍ਹ, 16 ਮਈ, 2025: ਪੀਜੀਆਈਐਮਈਆਰ, ਆਪਣੇ ਪੀਡੀਆਟ੍ਰਿਕ ਗੈਸਟ੍ਰੋਐਂਟਰੋਲੋਜੀ ਅਤੇ ਹੈਪੇਟੋਲੋਜੀ ਵਿਭਾਗ ਦੁਆਰਾ, ਇੱਕ ਸਮਰਪਿਤ ਜਾਗਰੂਕਤਾ ਅਤੇ ਸਿੱਖਿਆ ਪ੍ਰੋਗਰਾਮ ਨਾਲ ਸੇਲੀਏਕ ਬਿਮਾਰੀ ਦਿਵਸ ਮਨਾਇਆ। ਇਸ ਪਹਿਲਕਦਮੀ ਦਾ ਉਦੇਸ਼ ਸੀਲੀਏਕ ਬਿਮਾਰੀ ਤੋਂ ਪ੍ਰਭਾਵਿਤ ਬੱਚਿਆ…
-
ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ‘ਤੇ ਕੌਮੀ ਲੋਕ ਅਦਾਲਤ 24 ਮਈ ਨੂੰ
News By Paigam E Jagat — May 16, 2025ਹੁਸ਼ਿਆਰਪੁਰ- ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਸਾਲ 2025 ਦੀ ਦੂਜੀ ਕੌਮੀ ਲੋਕ ਅਦਾਲਤ 24 ਮਈ ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾ…
-
ਡਾਕਟਰ ਦੀ ਪ੍ਰਵਾਨਗੀ ਤੋਂ ਬਿਨਾਂ ਫਾਰਮੇਸੀ ਵੱਲੋਂ ਨਾ ਦਿੱਤੀ ਜਾਵੇ ਪ੍ਰੈਗਾਬਾਲਿਨ ਦਵਾਈ - ਜ਼ਿਲ੍ਹਾ ਮੈਜਿਸਟ੍ਰੇਟ
News By Paigam E Jagat — May 16, 2025ਸ਼ਹੀਦ ਭਗਤ ਸਿੰਘ ਨਗਰ- ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਪ੍ਰੈਗਾਬਾਲਿਨ ਦਵਾਈ ਨੂੰ ਸਿਰਫ ਸਮਰੱਥ ਡਾਕਟਰ ਦੀ ਪ੍ਰਵਾਨਗੀ ਦੇ ਆਧਾਰ ‘ਤੇ ਹ…
-
ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਖੇਤੀਬਾੜੀ ਸਿਖਲਾਈ ਕੈਂਪ ਲਗਾਇਆ
News By Paigam E Jagat — May 16, 2025ਹੁਸ਼ਿਆਰਪੁਰ- ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵੱਲੋਂ ਆਈ.ਸੀ.ਏ.ਆਰ. ਭਾਰਤੀ ਕਣਕ ਤੇ ਜੌਂ ਖੋਜ ਸੰਸਥਾ ਕਰਨਾਲ ਦੇ ਸਹਿਯੋਗ ਨਾਲ 2 ਦਿਨਾ ਖੇਤੀਬਾੜੀ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੇ ਸਮਾਪਤੀ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਲੋਕ ਸਭਾ ਮੈਂਬਰ ਡਾ…
-
ਜ਼ਿਲ੍ਹੇ ‘ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ।
News By Paigam E Jagat — May 16, 2025ਸ਼ਹੀਦ ਭਗਤ ਸਿੰਘ ਨਗਰ- ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋ-ਪਹੀਆਂ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ ਕੇ…