World News
Everything beyond India
-
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਅਤੇ ਖਰਚਾ ਘਟਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬੇਹਤਰ ਵਿਕਲਪ:-ਮੁੱਖ ਖੇਤੀਬਾੜੀ ਅਫਸਰ
News By Paigam E Jagat — May 16, 2025ਸ਼ਹੀਦ ਭਗਤ ਸਿੰਘ ਨਗਰ- ਪੰਜਾਬ ਸਰਕਾਰ ਵਲੋਂ ਚਲਾਏ ਗਏ ਪਾਣੀ ਬਚਾਓ ਪੰਜਾਬ ਬਚਾਓ ਅਭਿਆਨ ਤਹਿਤ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਡਾ. ਰਕੇਸ਼ ਕੁਮਾਰ ਸ਼ਰਮਾ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ…
-
‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ
News By Paigam E Jagat — May 16, 2025ਨਵਾਂਸ਼ਹਿਰ- ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤ…
-
ਜ਼ਿਲ੍ਹੇ ਵਿੱਚ24 ਮਈ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ ਪ੍ਰਿਆ ਸੂਦ
News By Paigam E Jagat — May 16, 2025ਨਵਾਂਸ਼ਹਿਰ- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਗ…
-
ਪੈਨਸ਼ਨਰਜ਼ ਐਸੋਸੀਏਸ਼ਨ ਪੰ:ਰਾ:ਪਾ:ਕਾਰਪੋ:ਲਿਮ:ਸਰਕਲ ਨਵਾਂਸ਼ਹਿਰ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਆਯੋਜਿਤ।
News By Paigam E Jagat — May 16, 2025ਨਵਾਂਸ਼ਹਿਰ- ਸਥਾਨਕ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਰਕਲ ਨਵਾਂਸ਼ਹਿਰ ਦੀ ਮੀਟਿੰਗ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਅਟਵਾਲ ਦੀ ਅਗਵਾਈ ਵਿਚ ਕੀਤੀ ਗਈ ਜਿਸ ਵਿੱਚ ਸਰਕਲ ਨਵਾਂਸ਼ਹਿਰ ਅਧੀਨ ਆਉਂਦੀਆਂ ਗੁਰਾਇਆ,ਬੰਗਾ,ਨਵਾਂਸ਼ਹਿਰ ਅਤੇ ਗੜ੍ਹਸ਼ੰਕਰ ਡਵ…
-
ਭਾਜਪਾ ਰਾਜਨੀਤਿਕ ਲਾਭ ਲਈ ਭਾਰਤੀ ਫੌਜ ਨੂੰ ਨੀਵਾਂ ਦਿਖਾ ਰਹੀ ਹੈ, ਕਾਂਗਰਸ ਨੇ ਕਿਹਾ
News By Paigam E Jagat — May 16, 2025ਚੰਡੀਗੜ੍ਹ- ਚੰਡੀਗੜ੍ਹ ਕਾਂਗਰਸ ਨੇ ਅੱਜ ਭਾਜਪਾ ਦੀ ਸਖ਼ਤ ਨਿੰਦਾ ਕੀਤੀ ਹੈ ਕਿ ਕੁਝ ਭਾਜਪਾ ਆਗੂਆਂ ਵੱਲੋਂ ਭਾਰਤੀ ਫੌਜ ਦੀ ਬਹਾਦਰੀ ਅਤੇ ਬਹਾਦਰੀ ਨੂੰ ਨੀਵਾਂ ਦਿਖਾਉਣ ਦੇ ਇਰਾਦੇ ਨਾਲ ਅਣਚਾਹੇ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਚੰਡੀਗੜ੍ਹ ਕਾਂਗਰਸ ਦੇ ਮੁੱਖ…
-
ਪ੍ਰੇਮਲਤਾ ਨੇ ਭਾਜਪਾ ਮੰਤਰੀ ਵਿਜੇ ਸ਼ਾਹ ਅਤੇ ਉਪ ਮੁੱਖ ਮੰਤਰੀ ਜਗਦੀਸ਼ ਦੇਵਦਾ ਦੇ ਫੌਜ ਅਤੇ ਕਰਨਲ ਸੋਫੀਆ ਕੁਰੈਸ਼ੀ ਬਾਰੇ ਬਿਆਨ ਦਾ ਵਿਰੋਧ ਕੀਤਾ
News By Paigam E Jagat — May 16, 2025ਚੰਡੀਗੜ੍ਹ- ਆਪ ਪਾਰਟੀ ਦੀ ਮਹਿਲਾ ਵਿੰਗ ਚੰਡੀਗੜ੍ਹ ਦੀ ਪ੍ਰਧਾਨ ਅਤੇ ਕੌਂਸਲਰ ਪ੍ਰੇਮਲਤਾ ਨੇ ਭਾਜਪਾ ਮੰਤਰੀ ਵਿਜੇ ਸ਼ਾਹ ਵੱਲੋਂ ਕਰਨਲ ਸੋਫੀਆ ਕੁਰੈਸ਼ੀ ਬਾਰੇ ਦਿੱਤੇ ਇਤਰਾਜ਼ਯੋਗ ਬਿਆਨ ਦਾ ਵਿਰੋਧ ਕਰਦਿਆਂ ਕਿਹਾ ਕਿ ਮੰਤਰੀ ਨੇ ਕਰਨਲ ਸੋਫੀਆ ਕੁਰੈਸ਼ੀ ਨੂੰ ਧਰਮ ਅਤੇ ਔਰਤ ਹੋਣ…
-
ਨਸ਼ਾ ਮੁਕਤੀ ਯਾਤਰਾ; ਵਿਧਾਇਕ ਰੰਧਾਵਾ ਦੀ ਨਸ਼ਾ ਤਸਕਰਾਂ ਨੂੰ ਚਿਤਾਵਨੀ; ਨਸ਼ੇ ਦਾ ਕਾਲਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ
News By Paigam E Jagat — May 16, 2025ਡੇਰਾਬੱਸੀ, 16 ਮਈ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਅਤੇ ਵਾਰਡ ਪੱਧਰ ’ਤੇ ਜਾ ਕੇ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਮੀਟਿੰਗਾਂ ਦਾ…
-
ਸਾਲਾਨਾ ਜੋੜ ਮੇਲਾ (ਪੰਜ ਪੀਰ ਸਰਕਾਰ ਦਾ) ਪਿੰਡ ਲੰਗੇਰੀ ਵਿਖ਼ੇ ਮਨਾਇਆ ਗਿਆ
News By Paigam E Jagat — May 16, 2025ਦਰਬਾਰ ਪੰਜ ਪੀਰ ਜੀ ਦਾ ਸਲਾਨਾ ਜੋੜ ਮੇਲਾ ਪਿੰਡ ਲੰਗੇਰੀ ਲੱਖਪੁਰ ਵਿਖ਼ੇ 14 ਅਤੇ 15 ਮਈ ਦਿਨ ਬੁੱਧਵਾਰ ਤੇ ਵੀਰਵਾਰ ਨੂੰ ਐਨ ਆਰ ਆਈ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ, ਮੇਲੇ ਦੇ ਪਹਿਲੇ ਦੁਪਹਿਰ 2 ਵਜੇ ਝੰਡੇ ਦੀ ਰਸਮ ਕੀਤੀ ਗਈ…
-
ਹਾਜੀਪੁਰ ਦੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਪ੍ਰੀਖਿਆ ‘ਚ ਦਿਖਾਇਆ ਕਮਾਲ, 19 ਨੇ ਹਾਸਿਲ ਕੀਤੇ 90% ਤੋਂ ਵੱਧ ਅੰਕ
News By Paigam E Jagat — May 16, 2025ਮੁਕੇਰੀਆਂ- ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਤੇ ਸਕੂਲ ਸਟਾਫ ਦੀ ਅਣਥੱਕ ਮਿਹਨਤ ਸਦਕਾ ਹਾਜੀਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਦੀ ਬੋਰਡ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਾ ਵਿਖਾਵਾ ਕੀਤਾ। ਸਕੂਲ ਦੇ 19 ਵਿਦਿਆਰਥੀਆਂ ਨੇ 90 ਫੀਸਦੀ…
-
ਦਰਬਾਰ ਬਾਬਾ ਮਸਤ ਸ਼ਾਹ ਜੀ ਦੇ ਮੇਲੇ ਦਾ ਪੋਸਟਰ ਰਿਲੀਜ਼
News By Paigam E Jagat — May 16, 2025ਸਾਧੋਵਾਲ- ਹਰ ਸਾਲ ਦੀ ਤਰਾਂ ਇਸ ਸਾਲ ਵੀ ਮੇਲਾ ਮਸਤਾਂ ਦਾ ਪਿੰਡ ਸਾਧੋਵਾਲ ਚ ਬਹੁਤ ਪਿਆਰ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ । ਪਬੰਧਕ ਕਮੇਟੀ ਤੋਂ ਹੈਪੀ ਸਾਧੋਵਾਲ ਨੇ ਦਸਿਆ ਕਿ 4ਜੂਨ ਸਵੇਰੇ 10ਵਜੇ ਝੰਡੇ ਦੀ ਰਸਮ ਹੋਵੇਗੀ ਤੇ ਸ਼ਾਮ ਨੂੰ ਕਵਾਲੀਆਂ ਤੇ ਨਕਲਾਂ ਦਾ ਪ੍ਰੋਗਰਾਮ…
-
ਜ਼ਿੰਦਗੀ ਵਿੱਚ ਪੁਸਤਕਾਂ ਦੀ ਮਹੱਤਤਾ ਵਿਸ਼ੇ ਤੇ ਲੈਕਚਰ ਦਾ ਆਯੋਜਨ
News By Paigam E Jagat — May 16, 2025ਮਾਹਿਲਪੁਰ 16 ਮਈ- ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੇ ਕਨਵੈਂਸ਼ਨ ਹਾਲ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ੍ ਡਾ ਬਲਵੀਰ ਕੌਰ ਵੱਲੋਂ ਜਿੰਦਗੀ ਵਿੱਚ ਪੁਸਤਕਾਂ ਦੀ ਮਹੱਤਤਾ ਵਿਸ਼ੇਸ਼ ਤੇ ਇੱਕ ਵਿਸ਼ੇਸ਼ ਲੈਕਚਰ ਪੇਸ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ…
-
ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ‘ਤੇ ਕੌਮੀ ਲੋਕ ਅਦਾਲਤ 24 ਮਈ ਨੂੰ
News By Paigam E Jagat — May 16, 2025ਗੜ੍ਹਸ਼ੰਕਰ, 16 ਮਈ: ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਸਾਲ 2025 ਦੀ ਦੂਜੀ ਕੌਮੀ ਲੋਕ ਅਦਾਲਤ 24 ਮਈ ਨੂੰ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਪੱਧਰ 'ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾ…