World News
Everything beyond India
-
ਜਨਾਗਲ ਗੋਤ ਦੇ ਜਠੇਰਿਆਂ ਦਾ ਮੇਲਾ 18 ਨੂੰ
News By Paigam E Jagat — May 14, 2025ਗੜਸ਼ੰਕਰ 14 ਮਈ- ਜਨਾਗਲ ਕਮੇਟੀ ਸ਼ੀਤ ਬਾਬਾ ਮਿੱਠਾ ਜੀ ਤੋਂ ਕਮੇਟੀ ਦੇ ਪ੍ਰਧਾਨ ਕੈਪਟਨ ਸਗਲੀ ਰਾਮ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਨਾਗਲ ਵੰਸ ਜਠੇਰਿਆਂ ਦਾ ਜੋੜ ਮੇਲਾ 18 ਮਈ ਦਿਨ ਐਤਵਾਰ ਨੂੰ ਪਿੰਡ ਸਦਰਪੁਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਨੇ ਦੱਸਿ…
-
ਐਨਆਰਆਈ ਦਰਸ਼ਨ ਸਿੰਘ ਪਿੰਕਾ ਦਾ ਵਿਸ਼ੇਸ਼ ਸਨਮਾਨ ਕੀਤਾ
News By Paigam E Jagat — May 14, 2025ਗੜਸ਼ੰਕਰ, 14 ਮਈ- ਦਾ ਇਬਰਾਹਿਮਪੁਰ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿਟਡ ਵੱਲੋਂ ਅੱਜ ਐਨਆਰਆਈ ਦਰਸ਼ਨ ਸਿੰਘ ਪਿੰਕਾ ਦਾ ਸਭਾ ਵਿੱਚ ਪਹੁੰਚਣ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਸਭਾ ਦੇ ਪ੍ਰਧਾਨ ਮਾਸਟਰ ਬਲਵੀਰ ਸਿੰਘ, ਉਪ ਪ੍ਰਧਾਨ ਚੌਧਰੀ ਜੀਤ ਸਿੰਘ, ਸਕੱ…
-
ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰ ਬਿਲੜੋਂ ਚ ਸਟੇਸ਼ਨਰੀ ਵੰਡੀ
News By Paigam E Jagat — May 14, 2025ਅੱਜ ਡਾਕਟਰ ਲਖਵਿੰਦਰ ਜੀ ਦੇ ਜਨਮ ਦਿਨ ਮੌਕੇ ਪਿੰਡ ਦੇ ਐਲੀਮੈਂਟਰੀ ਸਕੂਲ ਚ ਬਚਿਆ ਨੂੰ ਸਟੇਸ਼ਨਰੀ ਡਾਕਟਰ ਭੀਮ ਰਾਓ ਵੈਲਫੇਅਰ ਸੁਸਾਇਟੀ ਗੋਲੀਆਂ ਵਲੋ ਵੰਡੀ ਗਈ । ਡਾਕਟਰ ਲੱਕੀ ਜੀ ਨੇ ਕਿਹਾ ਕਿ ਇਹਨਾਂ ਬਚਿਆ ਚ ਬੈਠ ਕੇ ਅਪਣਾ ਜਨਮਦਿਨ ਮਨਾਉਣ ਨਾਲ ਜੋਂ ਆਨੰਦ ਮਿਲਿਆ ਹੈ ਉਸ ਨ…
-
ਸਰਕਾਰੀ ਹਾਈ ਸਮਾਰਟ ਸਕੂਲ, ਦੇਸੂ ਮਾਜਰਾ ਵਿਖੇ ਵਿਦਿਆਰਥੀਆਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਲਹਿਰ ਅਤੇ ਟ੍ਰੈਫ਼ਿਕ ਨਿਯਮਾਂ ਬਾਰੇ ਕੀਤਾ ਜਾਗਰੂਕ
News By Paigam E Jagat — May 14, 2025ਐੱਸ ਏ ਐੱਸ ਨਗਰ, 14 ਮਈ, 2025: ਐੱਸ.ਐੱਸ.ਪੀ ਮੁਹਾਲੀ ਦੀ ਰਹਿਨੁਮਾਈ ਹੇਠ ਅਤੇ ਨਵਨੀਤ ਮਾਹਲ ਐੱਸ.ਪੀ.ਟ੍ਰੈਫ਼ਿਕ,ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਨੈਲ ਸਿੰਘ ਡੀ.ਐੱਸ.ਪੀ.ਟ੍ਰੈਫ਼ਿਕ, ਮੁਹਾਲੀ ਨੇ ਸਰਕਾਰੀ ਹਾਈ ਸਮਾਰਟ ਸਕੂਲ, ਦੇਸੂ ਮਾਜਰਾ / ਵਿਖੇ ਵਿਦਿਆਰਥੀਆਂ ਨ…
-
ਏ.ਡੀ.ਸੀ. ਵੱਲੋਂ ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲਾਇਸੰਸ ਰੱਦ
News By Paigam E Jagat — May 14, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ 2025: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫਰਮ ਗੁਰੂਕੁਲਮ ਇੰਸਟੀਚਿਊਟ ਦਾ ਲ…
-
ਆਈ ਸੀ ਸੀ ਡਬਲਯੂ ਬਹਾਦਰੀ ਪੁਰਸਕਾਰਾਂ ਲਈ ਬੱਚਿਆਂ ਅਤੇ ਨੌਜਵਾਨਾਂ ਲਈ- 2025 ਲਈ ਨਾਮਜ਼ਦਗੀਆਂ ਮੰਗੀਆਂ ਗਈਆਂ
News By Paigam E Jagat — May 14, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ: ਭਾਰਤੀ ਬਾਲ ਭਲਾਈ ਪ੍ਰੀਸ਼ਦ ਨੇ ਬੱਚਿਆਂ ਅਤੇ ਨੌਜਵਾਨਾਂ ਪਾਸੋਂ ਆਈ ਸੀ ਸੀ ਡਬਲਯੂ ਬਹਾਦਰੀ ਪੁਰਸਕਾਰਾਂ - 2025 ਲਈ ਅਰਜ਼ੀਆਂ ਮੰਗੀਆਂ ਹਨ। ਜਾਣਕਾਰੀ ਦਿੰਦੇ ਹੋਏ, ਡਾ. ਪ੍ਰੀਤਮ ਸਿੱਧੂ, ਸਕੱਤਰ, ਬਾਲ ਭਲਾਈ ਪ੍ਰੀਸ਼ਦ, ਪੰਜਾਬ ਨੇ ਦੱਸ…
-
ਜ਼ਿਲ੍ਹਾ ਪੱਧਰੀ ਟੀਮ ਵੱਲੋਂ ਹਾਈਬ੍ਰਿਡ ਝੋਨੇ ਦੀ ਵਿਕਰੀ ਸਬੰਧੀ ਚੈਕਿੰਗ
News By Paigam E Jagat — May 14, 2025ਐੱਸ ਏ ਐੱਸ ਨਗਰ, 14 ਮਈ, 2025: ਸੰਯੁਕਤ ਡਾਇਰੈਕਟਰ, ਖੇਤੀਬਾੜੀ (ਘਣੀ ਖੇਤੀ) ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਬਲਾਕ ਖਰੜ, ਡੇਰਾਬੱਸੀ ਅਤੇ ਮਾਜਰੀ ਦੀਆਂ ਮੰਡੀਆਂ ਵਿੱਚ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾ…
-
ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਦਾ ਸਭ ਤੋਂ ਵਧੀਆ ਹੱਲ ਨਿਰੰਤਰ ਯੋਗ ਅਭਿਆਸ–ਐਸ.ਡੀ.ਐਮ ਦਮਨਦੀਪ ਕੌਰ
News By Paigam E Jagat — May 14, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਮਈ, 2025: ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਤੇ ਨਾਲ-ਨਾਲ ਮਾਨਸਿਕ ਤੌਰ ਤੇ ਵੀ ਤਨਾਅ ਮੁਕਤ ਰੱਖਣ ਦੇ ਮਕਸਦ ਨਾਲ ਚਲਾਈ ਜਾ ਰਹੀ ਸੀ ਐਮ ਦੀ ਯੋਗਸ਼ਾਲਾ ਦਾ ਪਿੰਡਾਂ ਅਤੇ ਸ਼ਹਿਰਾਂ ਦੇ ਵਾਸੀ ਭਰਪੂਰ ਲਾਹਾ ਲ…
-
ਟਾਈਮ ਮੈਨੇਜਮੈਂਟ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ
News By Paigam E Jagat — May 14, 2025ਮਾਹਿਲਪੁਰ 14 ਮਈ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਅਧਿਆਪਕਾਂ ਵੱਲੋਂ ਸ਼ੁਰੂ ਕੀਤੀ ਵਿਸ਼ੇਸ਼ ਲੈਕਚਰ ਲੜੀ ਤਹਿਤ ਕਾਮਰਸ ਵਿਭਾਗ ਦੇ ਮੁਖੀ ਡਾ ਬਿਮਲਾ…
-
ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਸੀਬੀਐਸਈ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ, 100% ਨਤੀਜਾ
News By Paigam E Jagat — May 14, 2025ਹੁਸ਼ਿਆਰਪੁਰ- ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ, ਹੁਸ਼ਿਆਰਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੀਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ 100 ਪ੍ਰਤੀਸ਼ਤ ਨਤੀਜੇ ਪ੍ਰਾਪਤ ਕੀਤੇ ਹ…
-
ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ-ਪ੍ਰਿੰਸੀਪਲ ਰਜਵਿੰਦਰ ਕੌਰ
News By Paigam E Jagat — May 14, 2025ਹੁਸ਼ਿਆਰਪੁਰ- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ ਪ੍ਰਭਅੰਸ਼ ਸਿੰਘ ਨੇ ਪ੍ਰਾਪਤ ਕੀਤੇ 92% ਅੰਕ| ਹਾਲ ਹੀ ਵਿੱਚ ਸੀ.ਬੀ.ਐਸ.ਈ. ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਸਾਹਿਬਜ਼ਾਦਾ ਅਜ…
-
ਟ੍ਰੈਫਿਕ ਪੁਲਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਦੇ ਬੱਚਿਆਂ ਨੂੰ ਨਿਯਮਾਂ ਤੋਂ ਜਾਣੂ ਕਰਵਾਇਆ
News By Paigam E Jagat — May 14, 2025ਹੁਸ਼ਿਆਰਪੁਰ- ਜ਼ਿਲ੍ਹਾ ਟ੍ਰੈਫਿਕ ਪੁਲਿਸ ਸਿੱਖਿਆ ਸੈੱਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜੋਵਾਲ ਵਿੱਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ, ਸਾਈਬਰ ਅਪਰਾਧ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤ…