World News
Everything beyond India
-
HRTC ਊਨਾ ਡਿਵੀਜ਼ਨ ਵਿੱਚ ਆਫ਼ਤ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਸ਼ੁਰੂ, 190 ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ।
News By Paigam E Jagat — May 14, 2025ਊਨਾ, 14 ਮਈ - ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਊਨਾ ਡਿਵੀਜ਼ਨ ਦੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਆਫ਼ਤ ਜਾਗਰੂਕਤਾ ਅਤੇ ਸਿਖਲਾਈ ਪ੍ਰੋਗਰਾਮ ਬੁੱਧਵਾਰ ਨੂੰ HRTC ਵਰਕਸ਼ਾਪ, ਰਾਮਪੁਰ ਵਿਖੇ ਸ਼ੁਰੂ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ 28 ਮਈ ਤੱਕ ਆਯੋਜਿਤ ਕੀਤਾ…
-
ਡਿਪਟੀ ਕਮਿਸ਼ਨਰ ਨੇ ਪੁਰਾਣੇ ਡੀਸੀ ਦਫ਼ਤਰ ਕੰਪਲੈਕਸ ਵਿੱਚ ਸਥਿਤ ਪਹਿਲ ਕੰਟੀਨ ਦਾ ਦੌਰਾ ਕੀਤਾ ਅਤੇ ਵਿਸ਼ੇਸ਼ ਬੱਚਿਆਂ ਨੂੰ ਉਤਸ਼ਾਹਿਤ ਕੀਤਾ।
News By Paigam E Jagat — May 14, 2025ਊਨਾ, 14 ਮਈ - ਡਿਪਟੀ ਕਮਿਸ਼ਨਰ ਊਨਾ, ਜਤਿਨ ਲਾਲ ਨੇ ਬੁੱਧਵਾਰ ਨੂੰ ਪੁਰਾਣੇ ਡੀਸੀ ਦਫ਼ਤਰ ਕੰਪਲੈਕਸ ਵਿੱਚ ਅਪਾਹਜਾਂ ਦੁਆਰਾ ਚਲਾਈ ਜਾ ਰਹੀ ਪਹਿਲ ਕੰਟੀਨ ਦਾ ਦੌਰਾ ਕੀਤਾ ਅਤੇ ਉੱਥੇ ਕੀਤੇ ਗਏ ਕੰਮ ਦੀ ਭਰਪੂਰ ਪ੍ਰਸ਼ੰਸਾ ਕੀਤੀ। ਇਹ ਕੰਟੀਨ ਖਾਸ ਤੌਰ 'ਤੇ ਅਪਾਹਜ ਬੱਚਿਆਂ ਨੂੰ…
-
ਮੁਬਾਰਕਪੁਰ ਵਿੱਚ 3 ਦਿਨਾਂ ਆਫ਼ਤ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਸ਼ੁਰੂ ਹੋਇਆ।
News By Paigam E Jagat — May 14, 2025ਊਨਾ, 14 ਮਈ - ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ, ਊਨਾ ਵੱਲੋਂ ਬੁੱਧਵਾਰ ਨੂੰ ਮੁਬਾਰਕਪੁਰ ਦੇ ਹੋਮ ਡਿਫੈਂਸ ਟ੍ਰੇਨਿੰਗ ਸੈਂਟਰ ਵਿਖੇ ਤਿੰਨ ਦਿਨਾਂ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ ਗਿਆ। ਇਹ ਸਿਖਲਾਈ ਪ੍ਰੋਗਰਾਮ "ਟਾਸਕ ਫੋਰਸ ਯੂਥ ਵਲੰਟੀਅਰਜ਼ ਫਾਰ ਬੈਟਰ ਡਿਜ਼ਾਸਟਰ ਪ੍ਰ…
-
ਕਰਨਲ ਕੁਰੈਸ਼ੀ ਖ਼ਿਲਾਫ਼ ਵਿਵਾਦਤ ਟਿੱਪਣੀ: ਮੱਧ ਪ੍ਰਦੇਸ਼ ਹਾਈ ਕੋਰਟ ਵੱਲੋਂ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ
News By Paigam E Jagat — May 14, 2025ਜਬਲਪੁਰ- ਮੱਧ ਪ੍ਰਦੇਸ਼ ਹਾਈ ਕੋਰਟ ਨੇ ਸੈਨਾ ਦੀ ਅਧਿਕਾਰੀ ਕਰਨਲ ਸੋਫ਼ੀਆ ਕੁਰੈਸ਼ੀ ਨੂੰ ਨਿਸ਼ਾਨਾ ਬਣਾ ਕੇ ਕੀਤੀ ਗਈ ਵਿਵਾਦਤ ਟਿੱਪਣੀ ਲਈ ਸੂਬੇ ਦੇ ਮੰਤਰੀ ਵਿਜੈ ਸ਼ਾਹ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਕਰਨਲ ਕੁਰੈਸ਼ੀ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਕੀਤੇ…
-
ਭਾਰਤ ਦੇ ‘ਭਾਰਗਵਸਤਰ’ ਕਾਊਂਟਰ ਡਰੋਨ ਸਿਸਟਮ ਦਾ ਸਫ਼ਲ ਪ੍ਰੀਖਣ
News By Paigam E Jagat — May 14, 2025ਨਵੀਂ ਦਿੱਲੀ- ਸੋਲਰ ਡਿਫੈਂਸ ਐਂਡ ਏਰੋਸਪੇਸ ਲਿਮਟਿਡ ਵੱਲੋਂ ਇੱਕ ਨਵਾਂ ਘੱਟ ਕੀਮਤ ਵਾਲਾ ਕਾਊਂਟਰ ਡਰੋਨ ਸਿਸਟਮ ਹਾਰਡ ਕਿਲ ਮੋਡ ‘ਭਾਰਗਵਸਤਰ’ ਤਿਆਰ ਕੀਤਾ ਗਿਆ ਹੈ ਜੋ ਇੱਕ ਤੋਂ ਵੱਧ ਡਰੋਨਾਂ ਦੇ ਖ਼ਤਰੇ ਦਾ ਮੁਕਾਬਲਾ ਕਰਨ ਦੇ ਸਮਰੱਥ ਹੈ। ਇਸ ਕਾਊਂਟਰ-ਡਰੋਨ ਸਿਸਟਮ ਵਿੱਚ ਵਰਤੇ…
-
ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਮੁੜ ਖੁੱਲ੍ਹੇ
News By Paigam E Jagat — May 14, 2025ਬਾਰਾਮੂਲਾ (ਜੰਮੂ-ਕਸ਼ਮੀਰ), 14 ਮਈ- ਕੰਟਰੋਲ ਰੇਖਾ ਦੇ ਨੇੜੇ ਸਥਿਤ ਜ਼ਿਲ੍ਹਿਆਂ ਨੂੰ ਛੱਡ ਕੇ ਕਸ਼ਮੀਰ ਵਾਦੀ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਵਿੱਦਿਅਕ ਅਦਾਰੇ ਬੁੱਧਵਾਰ ਨੂੰ ਮੁੜ ਖੁੱਲ੍ਹ ਗਏ ਹਨ। ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ ਸਰਹੱਦੀ ਜ਼ਿਲ੍ਹਿਆਂ ਬਾਰਾ…
-
ਪਟਿਆਲਾ ਪੁਲੀਸ ਨਾਲ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ
News By Paigam E Jagat — May 14, 2025ਪਟਿਆਲਾ- ਪਟਿਆਲਾ-ਸਰਹਿੰਦ ਰੋਡ ’ਤੇ ਸਥਿਤ ਪਿੰਡ ਫੱਗਣਮਾਜਰਾ ਨੇੜੇ ਪੁਲੀਸ ਮੁਕਾਬਲੇ ’ਚ ਮੁਲਜ਼ਮ ਜ਼ਖ਼ਮੀ ਹੋ ਗਿਆ। ਐੱਸਐੱਸਪੀ ਵਰੁਣ ਸ਼ਰਮਾ ਨੇ ਮੌਕੇ ਦਾ ਜਾਇਜ਼ਾ ਲੈਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਘੜੂਆਂ ਖੇਤਰ ਨਾਲ ਸਬੰਧਿਤ ਪਟਿਆਲਾ ਦੇ ਤ੍ਰਿਪੜੀ ਖੇਤਰ ਵਿ…
-
ਪਾਣੀ ਦੇ ਮੁੱਦੇ 'ਤੇ ਹਰਿਆਣਾ ਨੂੰ ਹਾਈ ਕੋਰਟ ਵੱਲੋਂ ਵੱਡਾ ਝਟਕਾ! ਬੀਬੀਐਮਬੀ ਦੇ ਬਦਲੇ ਸਟੈਂਡ ਨੂੰ ਲੈ ਕੇ ਮੰਗਿਆ ਜਵਾਬ
News By Paigam E Jagat — May 14, 2025ਚੰਡੀਗੜ੍ਹ 14 ਮਈ: ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਪਾਣੀ ਦੇ ਵਿਵਾਦ ਮਾਮਲੇ 'ਚ ਅੱਜ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਕੇਂਦਰ ਸਰਕਾਰ, ਹਰਿਆਣਾ ਅਤੇ ਬੀਬੀਐਮਬੀ ਨ…
-
ਭਾਰਤ ਅਤੇ ਪਾਕਿਸਤਾਨ ਵਿਚਕਾਰ ਸਿੱਧੀ ਗੱਲਬਾਤ ਨੂੰ ਉਤਸ਼ਾਹਿਤ ਕਰਨਾ ਚਾਹੁੰਦੇ ਹਾਂ: ਅਮਰੀਕੀ ਵਿਦੇਸ਼ ਮੰਤਰਾਲਾ
News By Paigam E Jagat — May 14, 2025ਨਿਊਯਾਰਕ/ਵਾਸ਼ਿੰਗਟਨ- ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਦਰਮਿਆਨ ਦੋਵਾਂ ਧਿਰਾਂ ’ਚ ਸਿੱਧੀ ਗੱਲਬਾਤ ਦੀ ਵਕਾਲਤ ਕਰਦਾ ਹੈ। ਅਮਰੀਕਾ ਨੇ ਸ਼ਾਂਤੀ ਦਾ ਰਾਹ ਚੁਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ…
-
ਪਾਕਿਸਤਾਨ ਨੇ 21 ਦਿਨਾਂ ਬਾਅਦ ਬੀਐੱਸਐੱਫ ਜਵਾਨ ਭਾਰਤ ਨੂੰ ਸੌਂਪਿਆ
News By Paigam E Jagat — May 14, 2025ਅੰਮ੍ਰਿਤਸਰ, 14 ਮਈ- ਭਾਰਤ ਪਾਕਿਸਤਾਨ ਵਿਚਾਲੇ ਜੰਗਬੰਦੀ ਤੋਂ ਬਾਅਦ ਬੀਐੱਸਐੱਫ ਜਵਾਨ ਪੂਰਨਮ ਕੁਮਾਰ ਸ਼ਾਹ ਅੱਜ ਅਟਾਰੀ ਵਾਹਗਾ ਸਰਹੱਦ ਰਸਤੇ ਵਤਨ ਪਰਤ ਆਇਆ ਹੈ। ਸ਼ਾਹ ਦੀ ਵਾਪਸੀ 21 ਦਿਨਾਂ ਬਾਅਦ ਹੋਈ ਹੈ। ਪਾਕਿਸਤਾਨੀ ਰੇਂਜਰਾਂ ਨੇ ਸ਼ਾਹ ਨੂੰ ਅੱਜ ਸਵੇਰੇ 10:30 ਵਜੇ ਦੇ ਕਰੀ…
-
ਭਾਰਤ ਵੱਲੋਂ ਚੀਨ ਦੇ ਗਲੋਬਲ ਟਾਈਮਜ਼ ਤੇ ਸਿਨਹੂਆ ਦੇ X ਖਾਤਿਆਂ ’ਤੇ ਪਾਬੰਦੀ
News By Paigam E Jagat — May 14, 2025ਨਵੀਂ ਦਿੱਲੀ- ਚੀਨ ਵੱਲੋਂ ਅਰੁਣਾਚਲ ਪ੍ਰਦੇਸ਼ ਦੀਆਂ ਕੁਝ ਥਾਵਾਂ ਦੇ ਨਾਮ ਬਦਲੇ ਜਾਣ ਦੀਆਂ ਕੋਸ਼ਿਸ਼ਾਂ ਦਰਮਿਆਨ ਭਾਰਤ ਨੇ ਬੁੱਧਵਾਰ ਨੂੰ ਚੀਨੀ ਅਖ਼ਬਾਰ ਗਲੋਬਲ ਟਾਈਮਜ਼ ਤੇ ਖ਼ਬਰ ਏਜੰਸੀ ਸਿਨਹੂਆ ਦੇ ਐਕਸ ਖਾਤਿਆਂ ’ਤੇ ਪਾਬੰਦੀ ਲਾ ਦਿੱਤੀ ਹੈ। ਭਾਰਤ ਨੇ ਇਹ ਕਾਰਵਾਈ ਅਜਿਹੇ ਮੌਕੇ ਕੀ…
-
ਸੀਡੀਐੱਸ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਵੱਲੋਂ ਰਾਸ਼ਟਰਪਤੀ ਮੁਰਮੂ ਨਾਲ ਮੁਲਾਕਾਤ
News By Paigam E Jagat — May 14, 2025ਨਵੀਂ ਦਿੱਲੀ- ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ ਚੌਹਾਨ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਦੇਸ਼ ਦੇ ਸਿਖਰਲੇ ਫੌਜੀ ਅਧਿਕਾਰੀਆਂ ਵੱਲੋਂ ਮੁਰਮੂ ਨੂੰ Operation Sindoor ਬਾਰੇ ਜਾਣਕਾਰੀ ਦਿੱਤੀ। ਭਾਰ…