World News
Everything beyond India
-
ਸ਼ੇਅਰ ਬਜ਼ਾਰ ਦੇ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦਰਜ
News By Paigam E Jagat — May 14, 2025ਮੁੰਬਈ- ਪਰਚੂਨ ਮਹਿੰਗਾਈ ਅਪਰੈਲ ਵਿਚ ਲਗਭਗ ਛੇ ਸਾਲਾਂ ਦੇ ਹੇਠਲੇ ਪੱਧਰ 3.16 ਪ੍ਰਤੀਸ਼ਤ ’ਤੇ ਆਉਣ ਤੋਂ ਬਾਅਦ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਇਕੁਇਟੀ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਵਿਚ ਤੇਜ਼ੀ ਦਰਜ਼ ਕੀਤੀ ਗਈ। 30-ਸ਼ੇਅਰਾਂ ਵਾਲਾ ਬੀਐੱਸਈ ਬੈਂਚਮਾਰਕ ਗੇ…
-
ਸਾਬਕਾ ਰੱਖਿਆ ਸਕੱਤਰ ਅਜੈ ਕੁਮਾਰ ਯੂਪੀਐੱਸਸੀ ਦੇ ਚੇਅਰਮੈਨ ਨਿਯੁਕਤ
News By Paigam E Jagat — May 14, 2025ਨਵੀਂ ਦਿੱਲੀ- ਸਾਬਕਾ ਰੱਖਿਆ ਸਕੱਤਰ ਤੇ 1985 ਬੈਚ ਦੇ ਕੇਰਲਾ ਕੇਡਰ ਦੇ ਆਈਏਐੱਸ ਅਧਿਕਾਰੀ ਅਜੈ ਕੁਮਾਰ ਨੂੰ ਕੇਂਦਰੀ ਲੋਕ ਸੇਵਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕੇਂਦਰੀ ਅਮਲਾ ਮੰਤਰਾਲੇ ਨੇ ਨਿਯੁਕਤੀ ਸਬੰਧੀ ਹੁਕਮ ਮੰਗਲਵਾਰ ਦੇਰ ਰਾਤ ਜਾਰੀ ਕੀਤੇ ਹਨ। ਅਜੈ ਕੁਮ…
-
ਨਾਜਾਇਜ਼ ਸ਼ਰਾਬ: ਫ਼ਿਰੋਜ਼ਪੁਰ ’ਚ ਸਤਲੁਜ ਕਿਨਾਰੇ ਚੱਲ ਰਿਹਾ ਮੌਤ ਦਾ ਕਾਰੋਬਾਰ
News By Paigam E Jagat — May 14, 2025ਫ਼ਿਰੋਜ਼ਪੁਰ- ਅੰਮ੍ਰਿਤਸਰ ਦੇ ਮਜੀਠਾ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਦਰਦਨਾਕ ਮੌਤਾਂ ਨੇ ਪੰਜਾਬ ਵਿਚ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਭਿਆਨਕ ਸੱਚਾਈ ਨੂੰ ਇਕ ਵਾਰ ਫਿਰ ਤੋਂ ਜੱਗ ਜ਼ਾਹਿਰ ਕਰ ਦਿੱਤਾ ਹੈ। ਇਸ ਦੁਖਦਾਈ ਘਟਨਾ ਤੋਂ ਬਾਅਦ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁ…
-
ਮਜੀਠਾ: ਜ਼ਹਿਰੀਲੀ ਸ਼ਰਾਬ ਕਾਂਡ ’ਚ ਦੋ ਹੋਰ ਮੌਤਾਂ, ਮੌਤਾਂ ਦੀ ਗਿਣਤੀ 23 ਹੋਈ
News By Paigam E Jagat — May 14, 2025ਮਜੀਠਾ, 14 ਮਈ- ਮਜੀਠਾ ਨੇੜਲੇ ਅੱਧੀ ਦਰਜਨ ਦੇ ਕਰੀਬ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਅੱਜ ਦੋ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 23 ਹੋ ਗਈ ਹੈ ਜਦਕਿ ਅੱਧੀ ਦਰਜਨ ਵਿਅਕਤੀਆਂ ਦੀ ਹਾਲਤ ਅਜੇ ਵੀ ਗੰਭੀਰ ਬ…
-
ਪੰਜਾਬ ਸਰਕਾਰ ਦੀ ਸਟੇਟਸ ਕੋ ਵਾਲੀ ਮੰਗ ਹਾਈ ਕੋਰਟ ਵੱਲੋਂ ਖਾਰਜ
News By Paigam E Jagat — May 14, 2025ਚੰਡੀਗੜ੍ਹ 14 ਮਈ- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਹਰਿਆਣਾ ਨੂੰ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ’ਤੇ ਸਟੇਟਸ ਕੋ ਕੀਤੇ ਜਾਣ ਦੀ ਮੰਗ ਨੂੰ ਅੱਜ ਖਾਰਜ ਕਰ ਦਿੱਤਾ ਹੈ। ਹਾਲਾਂਕਿ ਹਾਈ ਕੋਰਟ ਵੱਲੋਂ ਮਾਮਲੇ ਦੀ ਅਗਲੀ ਤਰੀਕ 30 ਮਈ ਨਿਰਧਾਰਿਤ ਕੀਤੇ ਜਾਣ ਨ…
-
ਭਾਰਤ-ਪਾਕਿ ਤਣਾਅ: ਦੋਹਾਂ ਦੇਸ਼ਾਂ ਨੇ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਐਲਾਨਿਆ
News By Paigam E Jagat — May 14, 2025ਇਸਲਾਮਾਬਾਦ- ਭਾਰਤ ਅਤੇ ਪਾਕਿਸਤਾਨ ਦਰਮਿਆਨ ਸੰਬੰਧਾਂ ਵਿਚ ਤਣਾਅ ਹਾਲੇ ਵੀ ਜਾਰੀ ਹੈ, ਕਿਉਂਕਿ ਭਾਰਤ ਨੇ ਪਾਕਿਸਤਾਨ ਹਾਈ ਕਮਿਸ਼ਨ ਦੇ ਇਕ ਅਧਿਕਾਰੀ ਨੂੰ ‘ਗ਼ੈਰ ਲੋੜੀਂਦਾ ਵਿਅਕਤੀ’ ਘੋਸ਼ਿਤ ਕਰਦਿਆਂ 24 ਘੰਟਿਆਂ ਦੇ ਅੰਦਰ ਦੇਸ਼ ਛੱਡਣ ਦਾ ਹੁਕਮ ਦਿੱਤਾ ਹੈ। ਇਸ ਦੇ ਜਵਾਬ ਵਿਚ…
-
ਮੋਹਾਲੀ ਪੁਲਿਸ ਵੱਲੋਂ ਸੀ ਪੀ 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ
News By Paigam E Jagat — May 13, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਮਈ: ਜ਼ਿਲ੍ਹਾ ਪੁਲਿਸ ਵੱਲੋਂ ਐੱਸ ਐੱਸ ਪੀ ਦੀਪਕ ਪਾਰੀਕ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਬਿਨਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ਵਾਲੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਦੌਰਾਨ ਅੱਜ ਸੀ ਪੀ 67 ਵਿੱਚ ਕੰਮ ਕਰ ਰਹੇ ਇਮੀਗ੍ਰੇਸ਼ਨ ਸੈਂਟਰਾਂ…
-
ਸੱਭਿਆਚਾਰਕ ਗੀਤ ਦੁਨੀਆਂ ਦਾ ਆਡੀਓ ਹੋਇਆ ਰਿਲੀਜ਼ ਗਾਇਕਾ ਕੌਰ ਸਿਸਟਰਜ਼
News By Paigam E Jagat — May 13, 2025ਆਪਣੇ ਵਲੋਂ ਗਾਏ ਹਿੱਟ ਗੀਤ ਖ਼ੁਦਾ ਸੋਹਣਿਆ, ਤਰੱਕੀ, ਸ਼ੌਕ ਜੱਟੀ ਦੇ, ਨੀਲੇ ਨੀਲੇ ਨੈਣ, ਹਾਰ ਸ਼ਿੰਗਾਰ, ਝਾਂਜਰ ਤੋਂ ਬਾਅਦ ਹੁਣ ਇਕ ਵਾਰ ਫਿਰ ਗਾਇਕ ਭੈਣਾਂ ਕੌਰ ਸਿਸਟਰਜ਼ ਪ੍ਰਮੀਤ ਕੌਰ ਹਰਮੀਤ ਕੌਰ ਨਵਾਂ ਸੱਭਿਆਚਾਰਕ ਗੀਤ ( ਦੁਨੀਆਂ ) ਲੈਕੇ ਸਰੋਤਿਆਂ ਦੀ ਕਚਹਿਰੀ ਵਿੱਚ ਪੇਸ਼ ਹੋ…
-
ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
News By Paigam E Jagat — May 13, 2025ਅੰਮ੍ਰਿਤਸਰ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮਜੀਠਾ ਹਲਕੇ ਦੇ ਪਿੰਡ ਮਰੜੀ ਪੁੱਜੇ ਹਨ ਜਿੱਥੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭ…
-
‘ਭਾਰਤ ਮਾਤਾ ਕੀ ਜੈ’ ਸਿਰਫ਼ ਇਕ ਨਾਅਰਾ ਨਹੀਂ: ਪ੍ਰਧਾਨ ਮੰਤਰੀ
News By Paigam E Jagat — May 13, 2025ਆਦਮਪੁਰ ਦੋਆਬਾ(ਏਅਰਬੇਸ), 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਦੇ ਹਵਾਈ ਬੇਸ ਦੀ ਫੇਰੀ ਦੌਰਾਨ ਅੱਜ ਕਿਹਾ ਕਿ ‘ਭਾਰਤ ਮਾਤਾ ਕੀ ਜੈ’ ਸਿਰਫ਼ ਇੱਕ ਨਾਅਰਾ ਨਹੀਂ ਹੈ, ਸਗੋਂ ਸਾਡੇ ਸੈਨਿਕਾਂ ਦਾ ਰਾਸ਼ਟਰ ਲਈ ਆਪਣੀਆਂ ਜਾਨਾਂ ਸਮਰਪਿਤ ਕਰਨ ਦਾ ਪ੍ਰਣ ਹੈ। ਇਥੇ ਏਅਰਬ…
-
ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸੁਰੱਖਿਆ ਹਾਲਾਤ ਦੀ ਸਮੀਖਿਆ
News By Paigam E Jagat — May 13, 2025ਨਵੀਂ ਦਿੱਲੀ, 13 ਮਈ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਿਖਰਲੇ ਫੌਜੀ ਅਧਿਕਾਰੀਆਂ ਨਾਲ ਬੈਠਕ ਕਰਕੇ ਸੁਰੱਖਿਆ ਹਾਲਾਤ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਚੀਫ਼ ਆਫ਼ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਜਲ ਸੈਨਾ ਮੁਖੀ ਐਡਮਿਰਲ…
-
ਸੀਬੀਐੱਸਈ ਨੇ 10ਵੀਂ ਤੇ 12ਵੀਂ ਦੇ ਨਤੀਜੇ ਐਲਾਨੇ, ਕੁੜੀਆਂ ਨੇ ਮੁੜ ਮੁੰਡਿਆਂ ਨੂੰ ਪਛਾੜਿਆ
News By Paigam E Jagat — May 13, 2025ਨਵੀਂ ਦਿੱਲੀ, 13 ਮਈ- ਸੀਬੀਐੱਸਈ ਨੇ 12ਵੀਂ ਤੇ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਹਨ। ਪ਼ੀਖਿਆਵਾਂ ਦੇ ਕੰਟਰੋਲਰ ਸੰਯਮ ਭਾਰਦਵਾਜ ਨੇ ਕਿਹਾ ਕਿ ਦੋਵਾਂ ਜਮਾਤਾਂ ਦੇ ਨਤੀਜਿਆਂ ਵਿਚ ਕੁੜੀਆਂ ਨੇ ਇਸ ਸਾਲ ਮੁੜ ਬਾਜ਼ੀ ਮਾਰੀ ਹੈ। ਬਾਰ੍ਹਵੀਂ ਦੀ ਪ੍ਰੀ…