World News
Everything beyond India
-
ਸ਼ੋਪੀਆਂ ਮੁਕਾਬਲੇ ਵਿਚ ਤਿੰਨ ਦਹਿਸ਼ਤਗਰਦ ਢੇਰ
News By Paigam E Jagat — May 13, 2025ਸ੍ਰੀਨਗਰ, 13 ਮਈ- ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸਲਾਮਤੀ ਦਸਤਿਆਂ ਨੇ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ Shukroo Keller ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦੀ ਸਬੰਧੀ ਜਾ…
-
ਮਜੀਠਾ ਖੇਤਰ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 17 ਮੌਤਾਂ, ਕੁਝ ਦੀ ਹਾਲਤ ਗੰਭੀਰ
News By Paigam E Jagat — May 13, 2025ਅੰਮ੍ਰਿਤਸਰ/ਮਜੀਠਾ, 13 ਮਈ- ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪੰਜ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਰਕਾਰੀ ਬੁਲਾਰੇ ਵੱਲੋਂ ਕੀਤੀ ਗਈ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ
News By Paigam E Jagat — May 13, 2025ਨਵੀਂ ਦਿੱਲੀ, 13 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਵੇਰੇ ਚਾਣਚੱਕ ਪੰਜਾਬ ਦੇ ਆਦਮਪੁਰ ਹਵਾਈ ਬੇਸ ਦਾ ਦੌਰਾ ਕੀਤਾ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਗੁਪਤ ਰੱਖਿਆ ਗਿਆ ਸੀ। ਆਦਮਪੁਰ ਹਵਾਈ ਬੇਸ ਰੂਸ ਵੱਲੋਂ ਵਿਕਸਤ S-400 ਮਿਜ਼ਾਈਲ ਰੱਖਿਆ ਪ੍ਰਣਾਲੀ ਦਾ ਘਰ ਹੈ।…
-
ਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇ
News By Paigam E Jagat — May 13, 2025ਜੰਮੂ, 12 ਮਈ- ਸੁਰੱਖਿਆ ਬਲਾਂ ਨੇ ਅੱਜ ਰਾਤ ਵੇਲੇ ਦੱਸਿਆ ਕਿ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਸਰਹੱਦ ’ਤੇ ਡਰੋਨ ਗਤੀਵਿਧੀ ਦੀ ਇਹ ਤਾਜ਼ਾ ਘਟਨਾ ਅਪਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦ…
-
ਲੇਹ-ਮਨਾਲੀ ਕੌਮੀ ਮਾਰਗ ਆਵਾਜਾਈ ਲਈ ਖੁੱਲ੍ਹਿਆ
News By Paigam E Jagat — May 13, 2025ਸ਼ਿਮਲਾ, 12 ਮਈ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਨੇ ਅੱਜ ਲੇਹ-ਮਨਾਲੀ ਕੌਮੀ ਮਾਰਗ (ਐਨਐਚ-3) ਨੂੰ ਆਵਾਜਾਈ ਲਈ ਖੋਲ੍ਹ ਦਿੱਤਾ ਜੋ ਲੱਦਾਖ ਨੂੰ ਮਨਾਲੀ ਰਾਹੀਂ ਭਾਰਤ ਦੇ ਬਾਕੀ ਹਿੱਸਿਆਂ ਨਾਲ ਜੋੜਦਾ ਹੈ। ਬੀਆਰਓ ਨੇ ਇਸ ਤੋਂ ਪਹਿਲਾਂ ਇਸ ਸੜਕ ਤੋਂ ਬਰਫ ਹਟਾਈ। ਬੀਆਰਓ…
-
ਭਾਰਤੀ ਡਰੋਨ ਹਮਲਿਆਂ ’ਚ 7 ਹਲਾਕ, 6 ਜ਼ਖ਼ਮੀ: ਪਾਕਿ
News By Paigam E Jagat — May 13, 2025ਲਾਹੌਰ, 12 ਮਈ- ਪਾਕਿਸਤਾਨੀ ਅਥਾਰਟੀ ਨੇ ਅੱਜ ਦਾਅਵਾ ਕੀਤਾ ਕਿ ਲੰਘੇ ਸ਼ਨਿਚਰਵਾਰ ਨੂੰ ਪੰਜਾਬ ਸੂਬੇ ਦੇ ਗੁਜਰਾਤ ਸ਼ਹਿਰ ’ਚ ਭਾਰਤੀ ਡਰੋਨਾਂ ਰਾਹੀਂ ਕੀਤੇ ਗਏ ਹਮਲਿਆਂ ’ਚ ਸੱਤ ਵਿਅਕਤੀ ਮਾਰੇ ਗਏ ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਡਰੋਨਾਂ…
-
ਪਾਣੀ ਵਿਵਾਦ: ਪੰਜਾਬ ਸਰਕਾਰ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਇਰ
News By Paigam E Jagat — May 13, 2025ਚੰਡੀਗੜ੍ਹ, 12 ਮਈ- ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ 6 ਮਈ ਦੇ ਫ਼ੈਸਲੇ ਦੀ ਨਜ਼ਰਸਾਨੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਪਾਣੀਆਂ ਬਾਬਤ ਬੀਬੀਐੱਮਬੀ ਰੂਲ1ਜ਼ ਦੀ ਧਾਰਾ 7 ਤਹਿ…
-
ਪੀਜੀਆਈਐਮਈਆਰ ਦੇ ਪ੍ਰੋਫੈਸਰ ਖਾਈਵਾਲ ਨੂੰ ਸਕਾਲਰ ਜੀਪੀਐਸ 2024 ਦੁਆਰਾ ਮਾਨਤਾ ਪ੍ਰਾਪਤ, ਵਿਸ਼ਵ ਪੱਧਰ ਦੇ ਚੋਟੀ ਦੇ 0.05% ਵਿਦਵਾਨਾਂ ਵਿੱਚੋਂ ਇੱਕ ਦਰਜਾ ਪ੍ਰਾਪਤ
News By Paigam E Jagat — May 13, 2025ਰਵਿੰਦਰ ਖਾਈਵਾਲ, ਪ੍ਰੋਫੈਸਰ, ਕਮਿਊਨਿਟੀ ਮੈਡੀਸਨ ਵਿਭਾਗ ਅਤੇ ਸਕੂਲ ਆਫ਼ ਪਬਲਿਕ ਹੈਲਥ, ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (PGIMER), ਚੰਡੀਗੜ੍ਹ, ਨੂੰ ਸਕਾਲਰਜੀਪੀਐਸ ਦੁਆਰਾ 2024 ਦੇ ਉੱਚ ਦਰਜੇ ਦੇ ਸਕਾਲਰ ਵਜੋਂ ਮਾਨਤਾ ਦਿੱਤੀ ਗਈ ਹੈ, ਜੋ…
-
ਪੀਜੀਆਈਐਮਈਆਰ-ਚੰਡੀਗੜ੍ਹ ਦੀ ਵਿਦਿਆਰਥਣ ਨੇ ਅੰਤਰਰਾਸ਼ਟਰੀ ਪੱਧਰ 'ਤੇ ਚਮਕਿਆ: ਅਮਰੀਕਾ ਵਿੱਚ ਬਾਇਓਇਮੇਜ 2025 ਵਿੱਚ ਦੋਹਰਾ ਸਨਮਾਨ ਜਿੱਤਿਆ
News By Paigam E Jagat — May 13, 2025ਚੰਡੀਗੜ੍ਹ, 13 ਮਈ, 2025: ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ), ਚੰਡੀਗੜ੍ਹ ਵਿਖੇ ਅੰਤਿਮ ਸਾਲ ਦੀ ਬੀ.ਐਸ.ਸੀ. ਮੈਡੀਕਲ ਐਨੀਮੇਸ਼ਨ (ਆਡੀਓ/ਵਿਜ਼ੂਅਲ) ਦੀ ਵਿਦਿਆਰਥਣ ਬ੍ਰਹਮਲੀਨ ਕੌਰ ਨੇ ਬਾਇਓਕਮਿਊਨੀਕੇਸ਼ਨ ਐਸੋਸੀਏਸ਼ਨ (ਬੀਸੀਏ…
-
ਸੰਸਕ੍ਰਿਤ ਭਾਰਤੀ ਨੇ SCERT ਪੰਜਾਬ ਡਾਇਰੈਕਟਰ ਨਾਲ ਕੀਤੀ ਮੁਲਾਕਾਤ, ਸੰਸਕ੍ਰਿਤ ਸਿੱਖਿਆ ਸੁਧਾਰ 'ਤੇ ਚਰਚਾ
News By Paigam E Jagat — May 13, 2025ਮੋਹਾਲੀ, 13 ਮਈ: ਸੰਸਕ੍ਰਿਤ ਭਾਰਤੀ ਪੰਜਾਬ ਦੇ ਇੱਕ ਪ੍ਰਤੀਨਿਧ ਮੰਡਲ ਨੇ ਮੋਹਾਲੀ ਵਿਖੇ SCERT ਦਫ਼ਤਰ ਵਿੱਚ SCERT ਪੰਜਾਬ ਦੀ ਡਾਇਰੈਕਟਰ ਸ਼੍ਰੀਮਤੀ ਅਮਨਿੰਦਰ ਕੌਰ ਬਰਾਰ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਵਿੱਚ ਸੰਸਕ੍ਰਿਤ ਸਿੱਖਿਆ ਦੇ ਸੁਧਾਰ ਦੀ ਲੋੜ 'ਤੇ ਵ…
-
ਪੰਜਾਬ ਸਾਹਿਤ ਸਭਾ ਰਜਿ ਨਵਾਂਸ਼ਹਿਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਵਿਸੇ਼ ਤੇ ਕਵੀ ਦਰਬਾਰ 24 ਨੂੰ।
News By Paigam E Jagat — May 13, 2025ਨਵਾਂਸ਼ਹਿਰ- ਪੰਜਾਬ ਸਾਹਿਤ ਸਭਾ ਰਜਿ ਨਵਾਂਸ਼ਹਿਰ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਦਫ਼ਤਰ ਵਿਖੇ। ਸਭਾ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ।ਇਸ ਦੌਰਾਨ ਸਭ ਤੋਂ ਪਹਿਲਾਂ ਪਿਛਲੇ ਦਿਨੀਂ ਹੋਏ ਜੰਗ ਵਰਗੇ ਹਾਲਤਾਂ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਨੂੰ ਸ਼ਰਧਾਂਜਲੀ ਦਿੰਦਿਆਂ ਦੋ…
-
ਸਿਵਲ ਡਿਫੈਂਸ ਤਹਿਤ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ: ਆਸ਼ਿਕਾ ਜੈਨ
News By Paigam E Jagat — May 13, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਡਿਫੈਂਸ ਸਬੰਧੀ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ। ਇਸ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ…