World News
Everything beyond India
-
ਰਿਟਾਇਰਡ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਆਯੋਜਿਤ
News By Paigam E Jagat — May 13, 2025ਰਾਜਪੁਰਾ, 13 ਮਈ- ਰਿਟਾਇਰਡ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਰਜਿਸਟਰਡ ਰਾਜਪੁਰਾ ਦੀ ਇੱਕ ਮੀਟਿੰਗ ਕਈ ਮੁੱਦਿਆਂ ਦੇ ਹੱਲ ਉੱਤੇ ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਵਿਜੇ ਤਨੇਜਾ, ਪ੍ਰਧਾਨ ਰਾਧਾ ਕ੍ਰਿਸ਼ਨ ਭਟੇਜਾ ਅਤੇ ਲੀਗਲ ਐਡਵਾਈਜ਼ਰ ਗੁਰਦੀ…
-
ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੀ ਮੰਗ
News By Paigam E Jagat — May 13, 2025ਐਸ ਏ ਐਸ ਨਗਰ, 13 ਮਈ- ਫੇਜ਼ 4 ਦੀ ਸਾਬਕਾ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ ਨੇ ਮੰਗ ਕੀਤੀ ਹੈ ਕਿ ਬਰਸਾਤ ਦੇ ਆ ਰਹੇ ਮੌਸਮ ਦੌਰਾਨ ਫੇਜ਼ 4 ਦੇ ਐਚ ਐਮ ਕੁਆਰਟਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਅੰਦਰ ਬਰਸਾਤੀ ਪਾਣੀ ਦਾਖਲ ਹੋਣ ਦੀ ਸਮੱਸਿਆ ਤੋਂ ਰਾਹਤ ਦੇਣ ਲਈ ਤੁਰੰਤ…
-
ਜੰਗਬੰਦੀ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਕ ਕਦਮ - ਅਮਨਜੋਤ ਕੌਰ ਰਾਮੂੰਵਾਲੀਆ
News By Paigam E Jagat — May 13, 2025ਐਸ ਏ ਐਸ ਨਗਰ, 13 ਮਈ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਸਵਾਗਤ ਕਰਦਿਆਂ ਇਸ ਨੂੰ ਖੇਤਰ ਵਿੱਚ ਸ਼ਾਂਤੀ ਦੀ ਦਿਸ਼ਾ ਵਿੱਚ ਇੱਕ ਸਕਾਰਾਤਮਕ ਕਦਮ ਦੱਸਿਆ ਹੈ। ਇੱਥੇ ਜਾਰੀ ਬਿਆਨ…
-
ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀ ਮੀਟਿੰਗ ਕੀਤੀ
News By Paigam E Jagat — May 13, 2025ਐਸ ਏ ਐਸ ਨਗਰ, 13 ਮਈ- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਮੁਹਾਲੀ ਦੀ ਇੱਕ ਮੀਟਿੰਗ ਹਲਕਾ ਮੁਹਾਲੀ ਦੇ ਪਿੰਡ ਕੁਰੜੀ ਵਿੱਚ ਜ਼ਿਲ੍ਹਾ ਚੇਅਰਮੈਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਲੋਕਾਂ ਨੂ…
-
ਫਰਜ਼ੀ ਇਮੀਗ੍ਰੇਸ਼ਨ ਕੰਪਨੀ ਨੇ ਕਰਨਾਟਕ ਦੇ ਲੋਕਾਂ ਨਾਲ 55 ਲੱਖ ਰੁਪਏ ਦੀ ਠੱਗੀ ਮਾਰੀ
News By Paigam E Jagat — May 13, 2025ਐਸ ਏ ਐਸ ਨਗਰ, 13 ਮਈ- ਫਰਜ਼ੀ ਇਮੀਗ੍ਰੇਸ਼ਨ ਕੰਪਨੀਆਂ ਵੱਲੋਂ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਹਨ ਅਤੇ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ, ਜਿਸ ਵਿੱਚ ਫਰਜ਼ੀ ਇਮੀਗ੍ਰੇਸ਼ਨ ਕੰਪਨੀ ਨੇ ਕਰਨਾਟਕ ਦੇ 23 ਲੋਕਾਂ…
-
ਕੁਟੀਆ 108 ਸੰਤ ਬਾਬਾ ਧਿਆਨ ਦਾਸ 41 ਦਿਨ ਧੂਨੀ ਤਪੱਸਿਆ ਧੂਣੀ ਵਾਲਿਆਂ ਵਿੱਚ ਜਾਰੀ - ਮਹੰਤ ਹਰੀ ਦਾਸ।
News By Paigam E Jagat — May 13, 2025ਹੁਸ਼ਿਆਰਪੁਰ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚੌਥੀ 41 ਰੋਜ਼ਾ ਧੂਣੀ ਤਪੱਸਿਆ ਮਰਹੂਮ ਸੰਤ ਬਾਬਾ ਧਿਆਨ ਦਾਸ ਜੀ ਧੂਣੀ ਵਾਲੇ ਦੀ ਗਊਸ਼ਾਲਾ ਕੁਟੀਆ 108, ਲਗੇਰੀ ਰੋਡ ਮਾਹਿਲਪੁਰ ਵਿਖੇ ਨਿਰੰਤਰ ਜਾਰੀ ਹੈ। ਇਹ ਤਪੱਸਿਆ ਮਹੰਤ ਹਰੀ ਦਾਸ ਜੀ ਦੇ ਪਿਆਰੇ ਚੇਲੇ ਸੰਤ ਸਰਵੇਸ਼ਵਰ ਦਾਸ…
-
ਦਸਵੀਂ ਜਮਾਤ ਵਿੱਚ ਆਵਰ ਲੇਡੀ ਆਫ ਫਾਤਿਮਾ ਕਾਨਵੇਂਟ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
News By Paigam E Jagat — May 13, 2025ਆਵਰ ਲੇਡੀ ਆਫ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਹਮੇਸ਼ਾ ਹੀ ਆਪਣੀ ਵਿੱਦਿਅਕ ਗੁਣਵੱਤਾ ਲਈ ਜਾਣਿਆ ਜਾਂਦਾ ਹੈ। ਇਸ ਵਾਰ ਵੀ ਸੀ.ਬੀ.ਐਸ.ਈ. ਬੋਰਡ ਦੀ ਪ੍ਰੀਖਿਆ ਵਿੱਚ ਦਸਵੀਂ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸੌ ਪ੍ਰਤੀਸ਼ਤ ਰਿਹਾ। ਚਾਹਨਾ ਅਤੇ ਕ੍ਰਿਤੀ ਗੋਇਲ ਨੇ 98.6% ਅੰਕ ਪ੍…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਬੱਚਿਆਂ ਦੇ ਪੋਸਟਰ ਮੇਕਿੰਗ ਅਤੇ ਲੇਖਣ ਮੁਕਾਬਲੇ ਕਰਵਾਏ
News By Paigam E Jagat — May 13, 2025ਹੁਸ਼ਿਆਰਪੁਰ- ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜੋਵਾਲ ਵਿੱਚ ਬੱਚਿਆਂ ਲਈ ਪੋਸਟਰ ਮੇਕਿੰਗ ਅਤੇ ਲਿਖਣ ਮੁਕਾਬਲੇ ਕਰਵਾਏ ਗਏ। ਇਸ ਮੌਕੇ 'ਤੇ, ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਦੇ ਨੋਡਲ ਅਫ਼ਸਰ ਮੈਡਮ ਮਨਜੀਤ ਕੌਰ ਨੇ ਕਿਹਾ ਕਿ ਬਿਊਰੋ…
-
ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਨੇ ਅੱਗ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਅਤੇ ਮਦਦ ਦਾ ਭਰੋਸਾ ਦਿੱਤਾ
News By Paigam E Jagat — May 13, 2025ਮਾਹਿਲਪੁਰ- ਚੱਬੇਵਾਲ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਇਸ਼ਾਂਕ ਨੇ ਪਿੰਡ ਦਾਤਾ-ਚੇਲਾ ਦਾ ਦੌਰਾ ਕੀਤਾ, ਜਿੱਥੇ ਬੀਤੀ ਰਾਤ ਭਿਆਨਕ ਅੱਗ ਲੱਗ ਗਈ ਸੀ ਜਿਸ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਅੱਗ ਨੇ ਜ਼ਮੀਨ ਅਤੇ ਪਸ਼ੂਆਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ। ਹਾਲਾਂਕਿ, ਖੁ…
-
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਖਿਲਾਫ ਐਮ ਐਲ ਏ ਡਾ. ਈਸ਼ਾਂਕ ਨੇ ਦਿੱਤਾ ਧਰਨਾ
News By Paigam E Jagat — May 13, 2025ਹੁਸ਼ਿਆਰਪੁਰ- ਪੰਜਾਬ ਵਿਚ ਪਾਣੀ ਦੇ ਅਧਿਕਾਰਾਂ ਨੂੰ ਲੈ ਕੇ ਇੱਕ ਵਾਰ ਫਿਰ ਤੋਂ ਆਵਾਜ਼ ਉੱਭਰੀ ਹੈ। ਚੱਬੇਵਾਲ ਵਿਧਾਨ ਸਭਾ ਖੇਤਰ ਤੋਂ ਵਿਧਾਇਕ ਡਾ. ਈਸ਼ਾਂਕ ਨੇ ਸੋਮਵਾਰ ਨੂੰ ਨੰਗਲ ਡੈਮ 'ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਖਿਲਾਫ ਜ਼ੋਰਦਾਰ ਧਰਨਾ ਦਿੱਤਾ। ਇਸ ਪ੍ਰ…
-
ਨਿਰਮਲ ਕੁਟੀਆ ਛੰਬਵਾਲੀ ਪਾਂਡਵਾਂ ਵਿਖੇ 14 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ - ਸੰਤ ਗੁਰਚਰਨ ਸਿੰਘ ਪੰਡਵਾਂ।
News By Paigam E Jagat — May 13, 2025ਹੁਸ਼ਿਆਰਪੁਰ: ਸ੍ਰੀ ਗੁਰੂ ਅਮਰਦਾਸ ਜੀ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 4 ਮਈ ਨੂੰ ਨਿਰਮਲ ਕੁਟੀਆ ਚੰਬਵਾਲੀ ਪੰਡਵਾਂ ਵਿਖੇ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ…
-
ਸੀ ਐਮ ਦੀ ਯੋਗਸ਼ਾਲਾ ਲੋਕਾਂ ਨੂੰ ਦੇ ਰਹੀ ਹੈ ਨਿਰੋਗ ਜੀਵਨ ਦਾ ਆਨੰਦ-ਐਸ.ਡੀ.ਐਮ. ਡੇਰਾਬਸੀ ਅਮਿਤ ਗੁਪਤਾ
News By Paigam E Jagat — May 13, 2025ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 13 ਮਈ, 2025: ਐਸ.ਡੀ.ਐਮ, ਡੇਰਾਬੱਸੀ, ਅਮਿਤ ਗੁਪਤਾ ਨੇ ਦੱਸਿਆ ਕਿ ਸੀ ਐਮ ਦੀ ਯੋਗਸ਼ਾਲਾ ਅਧੀਨ ਸੂਬਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਤੰਦਰੁਸਤ ਸਿਹਤ ਅਤੇ ਮਾਨਸਿਕ ਤਣਾਅ ਤੋਂ ਰਹਿਤ ਜੀਵਨ ਪ੍ਰਦਾਨ ਕਰਨ ਦੇ ਮਿਸ਼ਨ ਤਹਿਤ ਸ਼ੁਰੂ…