World News
Everything beyond India
-
ਸ਼੍ਰੀ ਸਿੱਧੇਸ਼ਵਰ ਸ਼ਿਵ ਮੰਦਰ ਨੇੜੇ 1101 ਕੁੰਡਾਤਮਕ ਅਤਿਰੁਦ੍ਰ ਮਹਾਯੱਗ ਲਈ ਭੂਮੀ ਪੂਜਨ ਸਮਾਪਤ
News By Paigam E Jagat — May 12, 2025ਹੁਸ਼ਿਆਰਪੁਰ- ਬ੍ਰਹਮਲੀਨ ਸਵਾਮੀ ਬਸੰਤਗੀਰੀ ਜੀ ਮਹਾਰਾਜ ਦੀ ਅਸੀਸ ਨਾਲ, ਸਵਾਮੀ ਉਦਯਗੀਰੀ ਜੀ ਮਹਾਰਾਜ ਵੱਲੋਂ ਅੱਜ ਸ਼੍ਰੀ ਸਿੱਧੇਸ਼ਵਰ ਸ਼ਿਵ ਮੰਦਰ, ਬੱਸੀ ਗੁਲਾਮ ਹੁਸੈਨ, ਹੋਸ਼ਿਆਰਪੁਰ ਦੇ ਨੇੜੇ 1101 ਕੁੰਡਾਂ ਵਾਲੇ ਅਤਿਰੁਦ੍ਰ ਮਹਾਯੱਗ ਦੀ ਤਿਆਰੀ ਲਈ ਭੂਮੀ ਪੂਜਨ ਕੀਤਾ ਗਿਆ…
-
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਜੰਗਬੰਦੀ ਦੇ ਫੈਂਸਲੇ ਦਾ ਸਵਾਗਤ
News By Paigam E Jagat — May 12, 2025ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਭਾਰਤ ਪਾਕਿਸਤਾਨ ਵਿਚਾਲੇ ਸ਼ੁਰੂ ਹੋਈ ਜੰਗ ਦੇ ਬੰਦ ਹੋਣ ਅਤੇ ਦੋਵਾਂ ਦੇਸ਼ਾਂ ਵਲੋੰ ਜੰਗਬੰਦੀ ਲਈ ਸਹਿਮਤ ਹੋਣ ਤੋਂ ਬਾਅਦ ਦੇਸ਼ ਵਾਸੀਆਂ ਅੰਦਰ ਖੁਸ਼ੀ ਦਾ ਮਹੌਲ ਹੈ ਅਤੇ ਜੰਗ ਰੁਕਣ ਤੋਂ ਬਾਅਦ ਜਨ ਜੀਵਨ…
-
ਜ਼ਿਲ੍ਹਾ ਹੁਸ਼ਿਆਰਪੁਰ ‘ਚ ਡਰੋਨ ਉਡਾਉਣ ‘ਤੇ ਲੱਗੀ ਪੂਰਨ ਪਾਬੰਦੀ
News By Paigam E Jagat — May 12, 2025ਗੜਸ਼ੰਕਰ, 12 ਮਈ: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ…
-
ਸੈਕਟਰ-43 ਦੇ ਸ਼੍ਰੀ ਸ਼ਾਕੰਭਰੀ ਦੇਵੀ ਮੰਦਰ ਵਿਖੇ 32ਵੇਂ ਮੂਰਤੀ ਸਥਾਪਨਾ ਦਿਵਸ ਦੇ ਸ਼ੁਭ ਮੌਕੇ 'ਤੇ ਇੱਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
News By Paigam E Jagat — May 12, 2025ਚੰਡੀਗੜ੍ਹ:- ਸੈਕਟਰ-43 ਦੇ ਸ਼੍ਰੀ ਸ਼ਾਕੰਭਰੀ ਦੇਵੀ ਮੰਦਰ ਵਿਖੇ 04.05.2025 ਤੋਂ 12.05.2025 ਤੱਕ 32ਵੇਂ ਮੂਰਤੀ ਸਥਾਪਨਾ ਦਿਵਸ ਦਾ ਸ਼ੁਭ ਮੌਕੇ ਆਯੋਜਿਤ ਕੀਤਾ ਗਿਆ। ਇਸ ਪਵਿੱਤਰ ਤਿਉਹਾਰ ਵਿੱਚ ਵੱਖ-ਵੱਖ ਮੰਦਰਾਂ ਦੀਆਂ ਉੱਘੀਆਂ ਮਹਿਲਾ ਸਮੂਹਾਂ ਵੱਲੋਂ ਰੰਗਾਰੰਗ ਸੱਭਿਆਚਾ…
-
ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਜਿਲਾ ਪਟਿਆਲਾ ਵੱਲੋਂ ਤਨਖਾਹਾਂ ਨਾ ਮਿਲਣ ਤੇ ਪ੍ਰੇਸ਼ਾਨ
News By Paigam E Jagat — May 12, 2025ਮੰਡੋਲੀ: ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਪੰਜਾਬ ਜਿਲਾ ਪਟਿਆਲਾ ਵੱਲੋਂ ਪ੍ਰੈਸ ਬਿਆਨ ਰਾਹੀਂ ਸਰਕਾਰ ਤੇ ਵਣ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕਰਦਿਆਂ ਬਲਵੀਰ ਸਿੰਘ ਮੰਡੋਲੀ ਨੇ ਪੈਡਿੰਗ ਤੇ ਅਪ੍ਰੈਲ ਮਹੀਨੇ ਦੀਆਂ ਤਨਖਾਹਾਂ ਜਲਦੀ ਤੋਂ ਜਲਦੀ ਜਾਰੀ ਕੀਤੀਆਂ ਜਾਣ ਅਤੇ ਵਰਕਰਾਂ…
-
ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਭਰਤੀ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ
News By Paigam E Jagat — May 12, 2025ਡੇਰਾਬੱਸੀ (ਐਸ ਏ ਐਸ ਨਗਰ), 12 ਮਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸਰਕਾਰੀ ਹਸਪਤਾਲਾਂ ਵਿੱਚ 1,000 ਵਾਧੂ ਡਾਕਟਰਾਂ ਦੀ ਭਰਤੀ ਕਰੇਗੀ ਤਾਂ ਜ…
-
ਯੂਥ ਸਪੋਰਟਸ ਵੈਲਫੇਅਰ ਬੋਰਡ ਚੈਂਪੀਅਨਸ਼ਿਪ ਵਿੱਚ ਕਪੂਰਥਲਾ ਦੀ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਨੂੰ ਪੂਰਾ ਸਮਰਥਨ ਦੇਵੇਗਾ - ਰਾਜੀਵ ਵਾਲੀਆ।
News By Paigam E Jagat — May 12, 2025ਕਪੂਰਥਲਾ- ਯੂਥ ਸਪੋਰਟਸ ਵੈਲਫੇਅਰ ਬੋਰਡ ਦੀ ਇੱਕ ਵਿਸ਼ੇਸ਼ ਮੀਟਿੰਗ ਫਾਈਟਰ ਸਪੋਰਟਸ, ਕਰਤਾਰਪੁਰ ਰੋਡ, ਕਪੂਰਥਲਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ, ਯੂਥ ਸਪੋਰਟਸ ਵੈਲਫੇਅਰ ਬੋਰਡ ਅਤੇ ਜ਼ਿਲ੍ਹਾ ਵੁਸ਼ੂ ਐਸੋਸੀਏਸ਼ਨ ਕਪੂਰਥਲਾ ਦੇ ਪ੍ਰਧਾਨ ਰਾਜੀਵ ਵਾਲੀਆ ਨੇ ਦੱਸਿਆ ਕ…
-
ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ
News By Paigam E Jagat — May 12, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ: ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ’ਚ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀ ਦੇਖਭਾਲ ਤੋਂ ਵਾਂਝੀ ਨਹੀਂ ਰਹਿਣ…
-
ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ - ਡਿਪਟੀ ਕਮਿਸ਼ਨਰ
News By Paigam E Jagat — May 12, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ, 2025: ਪੰਜਾਬ ਸਰਕਾਰ ਵੱਲੋ ਜ਼ਮੀਨ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਸੁਧਾਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਵੱਲੋ ਸਾਲ 2025-26…
-
ਮੋਹਾਲੀ ਜ਼ਿਲੇ ਦੇ ਵਸਨੀਕਾਂ ਵੱਲੋਂ ਸੀ.ਐਮ. ਦੀ ਯੋਗਸ਼ਾਲਾ ਦਾ ਲਿਆ ਜਾ ਰਿਹਾ ਹੈ ਭਰਪੂਰ ਲਾਹਾ- ਐਸ.ਡੀ.ਐਮ. ਦਿਵਿਆ ਪੀ
News By Paigam E Jagat — May 12, 2025ਖਰੜ, 12 ਮਈ, 2025: ਐਸ.ਡੀ.ਐਮ. ਖਰੜ, ਦਿਵਿਆ ਪੀ ਵੱਲੋਂ ਦੱਸਿਆ ਗਿਆ ਕਿ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਸ਼ਹਿਰ ਵਿੱਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿੱਚ ਲੋਕਾਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹ…
-
ਮਾਈ ਭਾਰਤ ਵੱਲੋਂ ਨੌਜਵਾਨਾਂ ਨੂੰ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਹੋਣ ਲਈ ਸੱਦਾ
News By Paigam E Jagat — May 12, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਈ: ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੀ ਖੁਦਮੁਖਤਿਆਰ ਸੰਸਥਾ, ਮਾਈ ਭਾਰਤ, ਦੇਸ਼ ਭਰ ਦੇ ਨੌਜਵਾਨਾਂ ਨੂੰ ਮਾਈ ਭਾਰਤ ਸਿਵਲ ਡਿਫੈਂਸ ਵਲੰਟੀਅਰਾਂ ਵਜੋਂ ਭਰਤੀ ਕਰਨ ਲਈ ਸਰਗਰਮੀ ਨਾਲ ਲਾਮਬੰਦ ਕਰ ਰਿਹਾ ਹੈ। ਇਹ ਦੇਸ਼ ਵਿਆਪ…
-
ਵੈਟਨਰੀ ਯੂਨੀਵਰਸਿਟੀ ਦੀਆਂ ਨਾਰੀ ਖੋਜਾਰਥੀਆਂ ਨੇ ਜਿੱਤੇ ਕੌਮੀ ਪੱਧਰ ਦੇ ਥੀਸਿਸ ਅਵਾਰਡ
News By Paigam E Jagat — May 12, 2025ਲੁਧਿਆਣਾ 12 ਮਈ 2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ 10 ਪੀਐਚ.ਡੀ. ਅਤੇ 02 ਐਮ.ਵੀ.ਐਸ.ਸੀ ਖੋਜਾਰਥੀਆਂ ਨੂੰ ਸਰਵਉੱਤਮ ਐਮ.ਵੀ.ਐਸ.ਸੀ ਅਤੇ ਪੀਐਚ.ਡੀ ਥੀਸਿਸ ਪੁਰਸਕਾਰ ਪ੍ਰਾਪਤ ਹੋਇਆ ਹੈ। ਇੰਡੀਅਨ ਵੈਟਨਰੀ ਐਸੋਸੀਏਸ਼ਨ ਦੇ ਨਾਰੀ…