World News
Everything beyond India
-
ਸਿਵਲ ਡਿਫੈਂਸ ਟ੍ਰੇਨਿੰਗ ਕੈਂਪ ਦੌਰਾਨ 100 ਵਲੰਟੀਅਰਾਂ ਨੇ ਲਈ ਸਿਖਲਾਈ
News By Paigam E Jagat — May 11, 2025ਗੜ੍ਹਸ਼ੰਕਰ- ਡਿਪਟੀ ਕਮਿਸ਼ਨਰ-ਕਮ-ਕੰਟਰੋਲਰ ਸਿਵਲ ਡਿਫੈਂਸ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਜ਼ਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ਼-ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਰਵੇਲ ਸਿੰਘ ਵੱਲੋਂ ਮਿਲੇ ਟ੍ਰੇਨਿੰਗ ਪ੍ਰੋਗਰਾਮ ਅਨੁਸਾਰ ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ ਅਤੇ ਤਹਿ…
-
ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵਲੋਂ ਬਾਬਾ ਜਸਪਾਲ ਸਿੰਘ ਜੀ ਦਾ ਸਨਮਾਨ ਕੀਤਾ ਗਿਆ।
News By Paigam E Jagat — May 11, 2025ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ…
-
ਪਿੰਡ ਸੀਹਵਾ ਵਿਖੇ ਦੂਜਾ ਸਵੈਂ ਇੱਛੁਕ ਖੂਨਦਾਨ ਕੈਂਪ ਲਗਾਇਆ
News By Paigam E Jagat — May 11, 2025ਗੜਸ਼ੰਕਰ- ਪਿੰਡ ਸੀਹਵਾ ਬੀਤ ਦੇ ਪ੍ਰਾਚੀਨ ਮੰਦਿਰ ਮਾਤਾ ਮਨਸ਼ਾ ਦੇਵੀ ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਵੈ ਇੱਛੁਕ ਖੂਨਦਾਨ ਕੈਂਪ ਲਗਾਇਆ ਗਿਆ। ਬਲੱਡ ਡੋਨਰਜ ਕੌਂਸਲ ਨਵਾਂਸ਼ਹਿਰ ਦੇ ਤਕਨੀਕੀ ਸਹਿਯੋਗ ਨਾਲ ਦੂਜੇ ਲਗਾਏ ਇਸ ਕੈਂਪ ਦਾ ਉਦਘਾਟਨ ਡਾ ਬਰਜਿੰਦਰ ਸਿੰਘ ਅਤੇ ਸੂਰਜ…
-
ਖ਼ਾਲਸਾ ਕਾਲਜ ਦੀਆਂ ਬੀ.ਐੱਸ.ਸੀ. ਬੀ.ਐੱਡ. ਦੀਆਂ 3 ਵਿਦਿਆਰਥਣਾਂ ਵਲੋਂ ਪੰਜਾਬ ’ਵਰਸਿਟੀ ਦੀ ਮੈਰਿਟ ਸੂਚੀ ’ਚ ਪਹਿਲੇ ਤਿੰਨ ਸਥਾਨ ਹਾਸਿਲ
News By Paigam E Jagat — May 11, 2025ਗੜ੍ਹਸ਼ੰਕਰ- ਪੰਜਾਬ ’ਵਰਸਿਟੀ ਚੰਡੀਗੜ੍ਹ ਵਲੋਂ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਐੱਸ.ਸੀ. ਬੀ.ਐੱਡ. ਪਹਿਲੇ ਸਮੈਸਟਰ ਦੇ ਐਲਾਨੇ ਗਏ ਨਤੀਜੇ ਵਿਚ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੀਆਂ ਤਿੰਨ ਵਿਦਿਆਰਥਣਾਂ ਪਾਇਲ, ਅਰਸ਼ਦੀਪ ਤੇ ਅਨਮੋਲ ਕੌਸ਼ਲ ਨੇ ਮੈਰਿਟ ਸੂਚੀ ਵ…
-
ਸ਼ਰਧਾਂਜਲੀ ਸਭਾ ਸ਼੍ਰੀਮਾਨ ਨਿਰਮਲ ਸਿੰਘ ਜੀ ਢਿੱਲੋਂ ਦੀ ਯਾਦ ਵਿੱਚ ਦੇਵ ਸਮਾਜ ਭਵਨ, ਚੰਡੀਗੜ੍ਹ ਵਿਖੇ ਆਯੋਜਿਤ
News By Paigam E Jagat — May 11, 2025ਹੁਸ਼ਿਆਰਪੁਰ- 11 ਮਈ ਨੂੰ ਦੇਵ ਸਮਾਜ ਭਵਨ, ਸੈਕਟਰ 36, ਚੰਡੀਗੜ੍ਹ ਵਿੱਚ ਸ਼੍ਰੀਮਾਨ ਨਿਰਮਲ ਸਿੰਘ ਜੀ ਢਿੱਲੋਂ ਦੀ ਯਾਦ ਵਿੱਚ ਇੱਕ ਗੰਭੀਰ ਅਤੇ ਸੰਵੇਦਨਸ਼ੀਲ ਸ਼ਰਧਾਂਜਲੀ (ਆਖਰੀ ਅਰਦਾਸ) ਸਮਾਰੋਹ ਆਯੋਜਿਤ ਕੀਤਾ ਗਿਆ। ਸ਼੍ਰੀ ਢਿੱਲੋਂ ਜੀ ਦੇਵ ਸਮਾਜ ਕਾਲਜ ਆਫ ਐਜੂਕੇਸ਼ਨ ਦੇ ਚੇਅਰਮੈ…
-
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੱਲ੍ਹ ਤੋਂ ਆਮ ਵਾਂਗ ਲੱਗਣਗੇ ਸਕੂਲ-ਕਾਲਜ
News By Paigam E Jagat — May 11, 2025ਹੁਸ਼ਿਆਰਪੁਰ-ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਸਕੂਲ-ਕਾਲਜ ਕੱਲ੍ਹ ਮਿਤੀ 12 ਮਈ, 2025 ਦਿਨ ਸੋਮਵਾਰ ਤੋਂ ਆਮ ਵਾਂਗ ਲੱਗਣਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਰਨ ਪੈਦਾ ਹੋਈ ਸੰਕਟਕਾਲੀਨ ਸਥਿਤੀ ਨੂ…
-
ਅਕਾਲੀ ਦਲ ਨੂੰ ਵੱਡਾ ਝੱਟਕਾ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਤੇ ਗ੍ਰਾਮ ਪੰਚਾਇਤ ਆਪ ਵਿੱਚ ਸ਼ਾਮਿਲ
News By Paigam E Jagat — May 11, 2025ਹੁਸ਼ਿਆਰਪੁਰ/ਗੜ੍ਹਸ਼ੰਕਰ- ਸ. ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੇ ਹਲਕਾ ਵਿਧਾਇਕ ਦੀ ਅਗਵਾਈ 'ਚ ਗੜ੍ਹਸ਼ੰਕਰ ਹਲਕੇ ਦੇ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਅਤੇ ਗ੍ਰਾਮ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਿਲ। ਇਸ ਮੌਕੇ ਪਿੰਡ ਦੀ ਮਹਿਲਾ…
-
12 ਮਈ ਨੂੰ ਬੱਸੀ ਗੁਲਾਮ ਹੁਸੈਨ ਵਿੱਚ 1101 ਕੁੰਡਾਂ ਦੇ ਅਤਿਰੁਦਰ ਮਹਾਂ ਯੱਗ ਦਾ ਭੂਮੀ ਪੂਜਨ
News By Paigam E Jagat — May 11, 2025ਹੁਸ਼ਿਆਰਪੁਰ- ਸਵਾਮੀ ਉਦੈਗਿਰੀ ਜੀ ਮਹਾਰਾਜ ਦੁਆਰਾ ਸ਼੍ਰੀ ਸਿੱਧੇਸ਼ਵਰ ਸ਼ਿਵ ਮੰਦਰ ਟਰੱਸਟ ਬੱਸੀ ਗੁਲਾਮ ਹੁਸੈਨ ਹੁਸ਼ਿਆਰਪੁਰ ਵਿਖੇ ਬ੍ਰਹਮਲੀਨ ਸ਼੍ਰੀ ਮਹੰਤ ਸਵਾਮੀ ਬਸੰਤ ਗਿਰੀ ਜੀ ਮਹਾਰਾਜ ਦੇ ਆਸ਼ੀਰਵਾਦ ਨਾਲ 1101 ਕੁੰਡ ਅਤਿ ਰੁਦਰ ਮਹਾਂਯੱਗ ਕਰਵਾਉਣ ਲਈ ਲਏ ਗਏ ਸੰਕਲਪ ਲਈ…
-
ਡਿਸਏਬਲਡ ਪਰਸਨਜ ਵੈਲਫੇਅਰ ਸੁਸਾਇਟੀ ਨੇ ਸੁਣਨ ਤੋਂ ਅਸਮਰੱਥ ਬੱਚਿਆਂ ਦੇ ਟੈਸਟ ਕਰਵਾਉਣ ਲਈ ਦਸ ਹਜਾਰ ਰੁਪਏ ਦਾ ਚੈੱਕ ਹੇਅਰ ਐਂਡ ਸਪੀਚ ਸੈਂਟਰ ਨੂੰ ਭੇਂਟ!
News By Paigam E Jagat — May 11, 2025ਹੁਸ਼ਿਆਰਪੁਰ- ਡਿਸਏਬਲਡ ਪਰਸਨਜ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੰਦੀਪ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੁਣਨ ਤੋਂ ਅਸਮਰੱਥ 17 ਬੱਚਿਆਂ ਦੇ ਟੈਸਟ ਕਰਵਾਉਣ ਲਈ ਦਸ ਹਜਾਰ ਰੁਪਏ ਦਾ ਚੈੱਕ ਸੁਸਾਇਟੀ ਵਲੋਂ ਹੇਅਰ ਐਂਡ ਸਪੀਚ ਸੈਂਟਰ ਨੂੰ ਦਿੱਤਾ ਗਿਆ। ਇਸ ਮੌਕੇ…
-
ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹਿਣਗੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ, ਮਾਲ, ਢਾਬੇ, ਸਿਨੇਮਾ ਹਾਲ ਤੇ ਵਪਾਰਕ ਅਦਾਰੇ: ਡਿਪਟੀ ਕਮਿਸ਼ਨਰ
News By Paigam E Jagat — May 11, 2025ਸ਼ਹੀਦ ਭਗਤ ਸਿੰਘ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਰਤ ਅਤੇ ਗੁਆਂਢੀ ਮੁਲਕ ਵਿਚਾਲੇ ਵਧੇ ਤਣਾਅ ਕਰਕੇ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਡੇਰੇ ਜਨਤਕ ਹਿੱਤ ਵਿੱਚ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਨੂੰ…
-
ਚੌਧਰੀ ਬਲਬੀਰ ਇੱਕ ਸੱਚੇ ਸਮਾਜਵਾਦੀ, ਧਰਮ ਨਿਰਪੱਖਤਾ ਦੇ ਪ੍ਰਤੀਕ ਅਤੇ ਫਿਰਕੂ ਸਦਭਾਵਨਾ ਦੇ ਮਜ਼ਬੂਤ ਸਮਰਥਕ ਸਨ: ਡਾ. ਅਜੇ ਬੱਗਾ
News By Paigam E Jagat — May 11, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਦੇ ਲੋਕਾਂ ਦੇ ਦਿਲਾਂ ਵਿੱਚ ਅਮਰ ਸ਼ਹੀਦ ਚੌਧਰੀ ਬਲਵੀਰ ਸਿੰਘ ਲਈ ਅਥਾਹ ਸਤਿਕਾਰ ਅਤੇ ਭਾਵਨਾਵਾਂ ਹਨ। ਉਹ ਇੱਕ ਸੱਚੇ ਸਮਾਜਵਾਦੀ, ਧਰਮ ਨਿਰਪੱਖਤਾ ਦੇ ਪ੍ਰਤੀਕ ਅਤੇ ਫਿਰਕੂ ਸਦਭਾਵਨਾ ਦਾ ਪੱਕੇ ਸਮਰਥਕ ਸਨ। 10 ਮਈ, 1985 ਨੂੰ ਉਨ੍ਹਾਂ ਦੀ ਕੁਰਬਾਨੀ…
-
ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ
News By Paigam E Jagat — May 11, 2025ਐਸ.ਏ.ਐਸ. ਨਗਰ, 11 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ…