World News
Everything beyond India
-
ਥਾਣਾ ਇੰਚਾਰਜ ਪਰਵਿੰਦਰਜੀਤ ਪਾਲ ਸਿੰਘ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਐਲਾਨਿਆ, ਹੁਣ ਤੱਕ 30 ਤੋਂ ਵੱਧ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ ਹੈ।
News By Paigam E Jagat — May 10, 2025ਹੁਸ਼ਿਆਰਪੁਰ- ਹੁਸ਼ਿਆਰਪੁਰ ਥਾਣਾ ਮਾਹਿਲ ਪੁਰ ਖੇਤਰ ਵਿੱਚ ਨੌਜਵਾਨਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਨਸ਼ੇ ਦੀ ਲਤ ਬਾਰੇ ਇੱਕ ਵਿਸ਼ੇਸ਼ ਚਰਚਾ ਦੌਰਾਨ, ਐਸਐਚਓ ਪਰਵਿੰਦਰਜੀਤ ਪਾਲ ਸਿੰਘ ਨੇ ਕਈ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰ…
-
ਬਲੈਕ ਆਊਟ ਦੇ ਸਮੇਂ ਪੁਲਿਸ ਵੱਲੋਂ ਮੁਨਿਆਦੀ ਰਾਹੀਂ ਹਦਾਇਤਾਂ ਦੀ ਦਿੱਤੀ ਜਾਣਕਾਰੀ
News By Paigam E Jagat — May 10, 2025ਮੌੜ ਮੰਡੀ- ਸਥਾਨਕ ਸ਼ਹਿਰ 'ਚ ਅੱਜ ਪੁਲਿਸ ਵੱਲੋਂ ਭਾਰਤ-ਪਾਕਿਸਤਾਨ ਦੇ ਤਨਾਅ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਤੇ ਬਲੈਕ ਆਊਟ ਸਮੇਂ ਮੁਨਿਆਦੀ ਰਾਹੀਂ ਜ਼ਰੂਰੀ ਹਦਾਇਤਾਂ ਦੀ ਜਾਣਕਾਰੀ ਦਿੱਤੀ ਗਈ ਜਿਸ ਅਨੁਸਾਰ ਕਿਸੇ ਵੀ ਘਰ, ਸੋ਼ ਰੂਮ,ਦੁਕਾਨ, ਹੋਟਲ,ਫੈਕਟਰੀ ਦੀਆਂ ਲਾ…
-
ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਵੀ ਸੰਕਟਕਾਲੀਨ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ - ਆਸ਼ਿਕਾ ਜੈਨ
News By Paigam E Jagat — May 10, 2025ਹੁਸ਼ਿਆਰਪੁਰ- ਮੌਜੂਦਾ ਹਾਲਾਤ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰਾਂ ਤੇ ਕਸਬਿਆਂ ਦੇ ਨਾਲ-ਨਾਲ ਪਿੰਡਾਂ ਵਿਚ ਵੀ ਕਿਸੇ ਵੀ ਸੰਕਟਕਾਲੀਨ ਹਾਲਤ ਦਾ ਟਾਕਰਾ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ। ਅੱਜ ਇਸ ਸਬੰਧੀ ਮੀਟਿੰਗ ਦੀ ਪ੍ਰਧ…
-
ਰਾਤ 8 ਵਜੇ ਤੋਂ ਸਵੇਰੇ 6 ਵਜੇ ਤੱਕ ਬੰਦ ਰਹਿਣਗੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ, ਮਾਲ, ਢਾਬੇ, ਸਿਨੇਮਾ ਹਾਲ ਤੇ ਵਪਾਰਕ ਅਦਾਰੇ: ਡਿਪਟੀ ਕਮਿਸ਼ਨਰ
News By Paigam E Jagat — May 10, 2025ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਭਾਰਤ ਅਤੇ ਗੁਆਂਢੀ ਮੁਲਕ ਵਿਚਾਲੇ ਵਧੇ ਤਣਾਅ ਕਰਕੇ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਡੇਰੇ ਜਨਤਕ ਹਿੱਤ ਵਿੱਚ ਜਾਰੀ ਕੀਤੇ ਜਾ ਰਹੇ ਨਿਰਦੇਸ਼ਾਂ ਨੂੰ ਹਰ ਹਾਲ…
-
ਪਰਿਵਾਰ ਵਿੱਚ ਦੁੱਖ ਸੁੱਖ ਸਾਂਝੇ ਕਰਨ ਲਈ ਸਮਾਂ ਕੱਢੋ :- ਚਮਨ ਸਿੰਘ
News By Paigam E Jagat — May 10, 2025ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਬਾਬਾ ਜਵਾਹਰ ਸਿੰਘ ਜੀ ਗੁਰਦੁਆਰਾ ਪਿੰਡ ਟੱਪਰੀਆਂ ਰਾਣੇਵਾਲ(ਬਲਾਚੌਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧ…
-
ਮੈਡੀਕਲ ਸਟੋਰ ਦਵਾਈਆਂ ਦੀ ਉਪਲਬਧਤਾ 24 ਘੰਟੇ ਰੱਖਣ - ਬਲਰਾਮ ਲੂਥਰਾ
News By Paigam E Jagat — May 10, 2025ਹੁਸ਼ਿਆਰਪੁਰ- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਤਹਿਤ ਜ਼ੋਨਲ ਲਾਇਸੈਸਿੰਗ ਅਥਾਰਿਟੀ (ਡਰੱਗਜ਼) ਬਲਰਾਮ ਲੂਥਰਾ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨਾਲ 24 ਘੰਟੇ ਦਵਾਈਆਂ ਦੀ ਉਪਲਬੱਧਤਾ ਬਾਰੇ ਅਹਿਮ ਮੀਟਿੰਗ ਕੀਤੀ ਗਈ । ਇਸ ਵਿਚ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਰਮਨ ਕਪੂ…
-
ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ
News By Paigam E Jagat — May 10, 2025ਚੰਡੀਗੜ੍ਹ, 10 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ 'ਤੇ ਜਲਦੀ ਨਾ ਜਾਣ ਅਤੇ ਅਣਪਛਾਤੇ ਮਲਬੇ ਨੂੰ ਛੂਹਣ ਤੋਂ ਗੁਰੇਜ਼ ਕਰਨ, ਜਦੋਂ ਤੱਕ ਫੌਜ ਦੇ ਅਧਿਕਾਰੀਆਂ ਦ…
-
ਗਤਕਾ ਐਸ਼ੋਸੀਏਸ਼ਨ ਜਿਲਾ (ਹੁਸ਼ਿਆਰਪੁਰ) ਦੇ ਜਨਰਲ ਸਕੱਤਰ ਦੇ ਗਤਕਾ ਕੋਚ ਬਲਰਾਜ ਦੀ ਅਗਵਾਈ ’ਚ ਬਿਹਾਰ ਦੀ ਟੀਮ ਨੇ ਚਮਕਾਇਆ ਨਾਂ
News By Paigam E Jagat — May 10, 2025ਹੁਸ਼ਿਆਰਪੁਰ- ਪਿਛਲੇ ਦਿਨੀਂ ਖੇਲੋ ਇੰਡੀਆ ਯੂਥ ਗੇਮਜ਼ 2025 ਬਿਹਾਰ ਦੀ ਵਿਚ ਕਰਵਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗਤਕਾ ਪ੍ਰਮੋਟਰ ਸਚਨਾਮ ਸਿੰਘ ਨੇ ਦੱਸਿਆ ਕਿ ਇਸ ਵਿਚ ਗਤਕਾ ਐਸ਼ੋਸੀਏਸ਼ਨ ਦੇ ਜਿਲਾ ਪ੍ਰਧਾਨ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਿਚ ਗਤਕਾ ਐਸ਼ੋਸੀਏਸ਼ਨ ਦ…
-
ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ 'ਚ ਤਾਇਨਾਤ
News By Paigam E Jagat — May 10, 2025ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 10 ਮਈ: ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮ…
-
ਮਾਤਾ ਸੁਰਜੀਤ ਕੌਰ ਦੀ ਕੁੱਖ ਦਾ ਸਿਤਾਰਾ ਵਿਦੇਸ਼ਾਂ ਵਿੱਚ ਚਮਕਿਆ। ਪ੍ਰੋਫੈਸਰ ਡਾਕਟਰ ਅਮਰੀਕ ਸਿੰਘ ਅੰਤਰਰਾਸ਼ਟਰੀ ਕਬੱਡੀ ਅਫੀਸ਼ੀਅਲ
News By Paigam E Jagat — May 10, 2025ਹੁਸ਼ਿਆਰਪੁਰ- ਮਾਤਾ ਸੁਰਜੀਤ ਕੌਰ ਅਤੇ ਪਿਤਾ ਸਵਰਗਵਾਸੀ ਸਰਦਾਰ ਜੋਗਿੰਦਰ ਸਿੰਘ ਕਾਨੁੰਗੋ ਦੇ ਪੁੱਤਰ ਪ੍ਰੋਫੈਸਰ ਡਾਕਟਰ ਅਮਰੀਕ ਸਿੰਘ ਨੇ ਆਪਣੇ ਮਾਤਾ ਪਿਤਾ ਦਾ ਨਾਮ ਵਿਦੇਸ਼ਾਂ ਵਿੱਚ ਰੌਸ਼ਨ ਕੀਤਾ। ਅਤੇ ਵਿਸ਼ਵ ਕਬੱਡੀ ਟੂਰਨਾਮੈਂਟ ਮਲੇਸ਼ੀਆ ਵਿੱਚ ਭਾਰਤ ਦਾ ਸਰਵੋਤਮ ਆਫੀਸ਼ੀਅ…
-
ਸਰਹੱਦੀ ਤਣਾਅ : ਅਮਨ ਸ਼ਾਂਤੀ ਵਾਸਤੇ ਸਾਹਿਤਕ ਸੁਨੇਹਾ।
News By Paigam E Jagat — May 10, 2025ਨਵਾਂਸ਼ਹਿਰ- ਨਵਜੋਤ ਸਾਹਿਤ ਸੰਸਥਾ ਔੜ ਦੇ ਬੈਨਰ ਹੇਠ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮਾਹੌਲ ਲਈ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਲੋਕ ਭਲਾਈ ਹਿੱਤ ਮੋਮਬੱਤੀਆਂ ਜਗਾ ਕੇ ਅਮਨ ਸ਼ਾਂਤੀ ਦਾ ਹੋਕਾ ਦਿੱਤਾ ਗਿਆ। ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਅਪ…
-
ਨਿਹੱਕੀ ਜੰਗ ਖਿਲਾਫ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿੱਚ ਅਮਨ ਸ਼ਾਂਤੀ ਲਈ ਸ਼ਹਿਰ ਵਿੱਚ ਮਾਰਚ*
News By Paigam E Jagat — May 10, 2025ਗੜਸ਼ੰਕਰ- ਅੱਜ ਇਥੇ ਗੜਸ਼ੰਕਰ ਇਲਾਕੇ ਦੀਆਂ ਵੱਖ ਵੱਖ ਸੰਘਰਸ਼ਸ਼ੀਲ ਅਤੇ ਅਮਨ ਪਸੰਦ ਜਥੇਬੰਦੀਆਂ ਵੱਲੋਂ ਇਕੱਤਰ ਹੋ ਕੇ ਭਾਰਤ- ਪਾਕ ਦੇ ਹਾਕਮਾਂ ਵੱਲੋਂ ਛੇੜੀ ਨਿਹੱਕੀ ਜੰਗ ਦੇ ਖਿਲਾਫ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਵਿੱਚ ਆਪਸੀ ਅਮਨ ਸ਼ਾਂਤੀ ਭਾਈਚਾਰਾ ਸਾਂਝ ਦਾ ਸੰਦੇਸ਼ ਦਿੰਦ…