World News
Everything beyond India
-
ਨਿਰਧਾਰਤ ਸਮੇਂ ਦੀ ਉਲੰਘਣਾ ਕਰ ਰਹੇ ਟਿੱਪਰਾਂ ਕਾਰਨ ਸਕੂਲੀ ਬੱਚੇ ਅਤੇ ਰਾਹਗੀਰ ਪ੍ਰੇਸ਼ਾਨ ਸਤੀਸ਼ ਕੁਮਾਰ ਸੋਨੀ
News By Paigam-E-Jagat — Jul 26, 2026ਗੜ੍ਹਸ਼ੰਕਰ:- ਸ਼ਹਿਰ ਵਿੱਚ ਟਿੱਪਰਾਂ ਦੀ ਬੇਰੋਕ-ਟੋਕ ਆਵਾਜਾਈ ਕਾਰਨ ਸਕੂਲ ਜਾਣ ਵਾਲੇ ਬੱਚਿਆਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਗੱਲ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਇੱਕ ਪ੍…
-
ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਵੱਲੋਂ ਐਮਐਸਐਮਈਜ਼ ਲਈ ਦੂਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ
News By Paigam-E-Jagat — Jul 26, 2026ਮੋਹਾਲੀ, 24 ਜੁਲਾਈ 2026:- ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ (ਐੱਮ.ਆਈ.ਏ.) ਵੱਲੋਂ ਐਮਐਸਐਮਈ ਇਕਾਈਆਂ ਨੂੰ ਹੋਰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਦੂਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਮੀਆ ਭਵਨ, ਮੋਹਾਲੀ ਵਿਖੇ ਸਫਲਤਾਪੂਰਵਕ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਉਦਯੋਗਪਤੀਆਂ…
-
ਐਲਬੀਸੀਟੀ ਵੱਲੋਂ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ ਪ੍ਰਧਾਨ ਭੋਲਾ
News By Paigam-E-Jagat — Jul 26, 2026ਫ਼ਰੀਦਕੋਟ:- ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਦੀ ਜਿਲ੍ਹਾ ਇਕਾਈ ਵੱਲੋਂ ਰੁੱਖ ਲਗਾਓ ਦੀ ਮੁਹਿੰਮ ਸਫ਼ਲਤਾ ਪੂਰਵਕ ਅੱਗੇ ਵਧ ਰਹੀ ਹੈ। ਇਸੇ ਲੜੀ ਅਧੀਨ ਅੱਜ ਸ਼ਹਿਰ ਦੀ ਕੋਟਕਪੂਰਾ-ਤਲਵੰਡੀ ਬਾਈਪਾਸ ਰੋਡ ਸਥਿਤ ਪਾਰਕ ਐਵਨਿਊ ਕਲੋਨੀ ਵਿੱਚ ਟਰੱਸਟ ਦੀ ਉੱਚ ਪੱਧਰੀ ਟ…
-
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਗੱਗੜਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਤੇ ਅਧਾਰਿਤ ਡਾਕੂਮੈਂਟਰੀ ਦਿਖਾਈ
News By Paigam-E-Jagat — Jul 26, 2026ਸੰਗਰੂਰ, 25 ਜੁਲਾਈ:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਗੱਗੜਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ…
-
Haryana Chief Minister Honors Journalist from Punjabi Ajit
News By Paigam-E-Jagat — Jul 26, 2026Ratia, July 25: Harbans Singh Mander, a journalist with 'Punjabi Ajit' and former president of the Ratia Press Club, was honored with the 'Punjabi Journalism Award-2022' at a state-level award ceremony organized by the H…
-
ਨਸ਼ਾ ਮੁਕਤ ਭਾਰਤ ਮੁਹਿੰਮ ਮੁਕਾਬਲਿਆਂ ਰਾਹੀਂ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਦਿਓ ਸੰਦੇਸ਼ 27 ਜੁਲਾਈ ਤੱਕ ਮੰਗੀਆਂ ਅਰਜ਼ੀ
News By Paigam-E-Jagat — Jul 26, 2026ਚੰਡੀਗੜ੍ਹ, 25 ਜੁਲਾਈ:- ਨਸ਼ਾ ਮੁਹਿੰਮ ਭਾਰਤ ਮੁਹਿੰਮ ਤਹਿਤ ਨੌਜਵਾਨਾਂ ਅਤੇ ਆਮ ਨਾਗਰਿਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਸਿਹਤਮੰਦ ਤੇ ਸਕਾਰਾਤਮਕ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਲੋਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕ…
-
ਸੂਬਾ ਸਰਕਾਰ ਦਾ ਉਦੇਸ਼ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸੇਵਾਵਾਂ ਉਪਲੱਬਧ ਕਰਵਾਉਣਾ ਹੈ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ
News By Paigam-E-Jagat — Jul 26, 2026ਚੰਡੀਗੜ੍ਹ, 25 ਜੁਲਾਈ:- ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਯਮੁਨਾਨਗਰ ਦੇ ਵਿਧਾਨ ਸਭਾ ਖੇਤਰ ਰਾਦੌਰ ਦੇ ਪਿੰਡ ਅਲਾਹਰ ਵਿੱਚ 5 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਲਗਭਗ ਡੇਢ ਏਕੜ ਜ਼ਮੀਨ ਵਿੱਚ ਬਣ…
-
ਨੌਜਵਾਨਾਂ ਦੇ ਨਾਂ ਤੇ ਕਾਂਗਰਸ ਵੱਲੋਂ ਰਾਜਨੀਤੀ ਕਰਨਾ ਮੰਦਭਾਗਾ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਬਰਦਾਸ਼ਤ ਨਹੀਂ ਮੁੱਖ ਮੰਤਰੀ
News By Paigam-E-Jagat — Jul 26, 2026ਚੰਡੀਗੜ੍ਹ, 25 ਜੁਲਾਈ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਾਂਗਰਸ ਕੋਲ ਅੱਜ ਕੋਈ ਅਸਲ ਮੁੱਦਾ ਨਹੀਂ ਬਚਿਆ ਹੈ। ਇਹੀ ਕਾਰਨ ਹੈ कि ਉਹ ਨੌਜਵਾਨਾਂ ਦੇ ਨਾਂ 'ਤੇ ਘਟੀਆ ਰਾਜਨੀਤੀ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਸੱਤਾ ਵਿ…
-
ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਗੁਰੂਗ੍ਰਾਮ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ 15 ਵਿੱਚੋਂ 13 ਮਾਮਲਿਆਂ ਦਾ ਮੌਕੇ ਉੱਤੇ ਕੀਤਾ ਹੱਲ
News By Paigam-E-Jagat — Jul 26, 2026ਚੰਡੀਗੜ੍ਹ, 25 ਜੁਲਾਈ:- ਗੁਰੂਗ੍ਰਾਮ ਦੀ ਸਫਾਈ, ਸੁੰਦਰੀਕਰਨ ਅਤੇ ਵਿਵਸਥਿਤ ਸ਼ਹਿਰੀ ਵਿਕਾਸ ਸਰਕਾਰ ਦੀਆਂ ਸਰਵਉੱਚ ਪਹਿਲਾਂ ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਵਿੱਚ ਅਧਿਕਾਰੀਆਂ ਨੂ…
-
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਬਨਾਸਰ ਬਾਗ ਵਿਖੇ 13875 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਦਿਵਿਆਂਗ ਅਨੁਕੂਲ ਪਾਰਕ ਦਾ ਨੀਂਹ ਪੱਥਰ ਰੱਖਿਆ
News By Paigam-E-Jagat — Jul 26, 2026ਸੰਗਰੂਰ, 25 ਜੁਲਾਈ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਲਈ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ…
-
ਜਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 16072026 ਤੋਂ 24072026 ਤੱਕ ਕੀਤੀ ਗਈ ਕਾਰਗੁਜਾਰੀ
News By Paigam-E-Jagat — Jul 26, 2026ਸੰਗਰੂਰ:- ਥਾਣਾ ਸਿਟੀ-1 ਸੰਗਰੂਰ, ਭਵਾਨੀਗੜ੍ਹ, ਦਿੜ੍ਹਬਾ ਅਤੇ ਲੋਂਗੋਵਾਲ ਦੇ ਏਰੀਆ ਵਿੱਚ ਚੋਰੀਆਂ/ਲੁੱਟਾਂ-ਖੋਹਾਂ ਕਰਨ ਵਾਲੇ 09 ਦੋਸੀਆਂ ਨੂੰ ਗ੍ਰਿਫਤਾਰ ਕਰਕੇ, ਉਨ੍ਹਾ ਪਾਸੋਂ ਚੋਰੀਸ਼ੁਦਾ 776 ਗ੍ਰਾਮ ਚਾਂਦੀ, 37 ਕਿੱਲੋ 500 ਗ੍ਰਾਮ डांघा, 02 भेटव मटाटव, 01 यूँम,…
-
ਡੀਏਵੀ ਪਬਲਿਕ ਸਕੂਲ ਨੇ ਹਿੰਦੀ ਸਾਹਿਤ ਕਲੱਬ ਦੇ ਤਹਿਤ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ
News By Paigam-E-Jagat — Jul 26, 2026ਅੰਬਾਲਾ, 25 ਜੁਲਾਈ:- ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਅੰਬਾਲਾ ਸ਼ਹਿਰ ਨੇ ਹਿੰਦੀ ਸਾਹਿਤ ਕਲੱਬ ਦੇ ਤਹਿਤ ਕਾਰਗਿਲ ਵਿਜੇ ਦਿਵਸ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ ਜਿਸ ਵਿਚ ਵਿਦਿਆਰਥੀਆਂ ਲਈ ਵੱਖ-ਵੱਖ ਦੇਸ਼ ਭਗਤੀ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਕਲੱ…