World News
Everything beyond India
-
ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ 15 ਸਤੰਬਰ ਤੱਕ
News By Paigam E Jagat — Sep 03, 2024ਨਵੀਂ ਦਿੱਲੀ, 3 ਸਤੰਬਰ - ਕੇਂਦਰੀ ਗ੍ਰਹਿ ਮੰਤਰਾਲੇ ਨੇ ਅੱਜ ਕਿਹਾ ਕਿ ਪਦਮ ਪੁਰਸਕਾਰ-2025 ਲਈ ਨਾਮਜ਼ਦਗੀਆਂ ਤੇ ਸਿਫਾਰਸ਼ਾਂ ਦੀ ਆਨਲਾਈਨ ਪ੍ਰਕਿਰਿਆ ਚੱਲ ਰਹੀ ਹੈ ਅਤੇ ਇਸ ਵਾਸਤੇ 15 ਸਤੰਬਰ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਇਨ੍ਹਾਂ ਪੁਰਸਕਾਰਾਂ ਵਾਸਤੇ ਸਾਰੇ ਨਾਗਰਿਕ ਸਵੈ-ਨਾ…
-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨਈ ਪੁੱਜੇ
News By Paigam E Jagat — Sep 03, 2024ਬਾਨਦਾਰ ਸੇਰੀ ਬੇਗਾਵਨ/ਨਵੀਂ ਦਿੱਲੀ, 3 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਮੁਲਕਾਂ ਦੀ ਫੇਰੀ ਦੇ ਪਹਿਲੇ ਪੜਾਅ ਤਹਿਤ ਬਰੂਨਈ ਪਹੁੰਚ ਗਏ ਹਨ, ਜਿੱਥੇ ਉਹ ਦੁਵੱਲੇ ਸਬੰਧਾਂ ਖਾਸ ਕਰਕੇ ਵਪਾਰਕ ਤੇ ਸਭਿਆਚਾਰਕ ਰਿਸ਼ਤਿਆਂ ਨੂੰ ਹੁਲਾਰਾ ਦੇਣ ਲਈ ਮੁਲਕ ਦੇ ਸਿਖਰਲੇ ਆਗੂਆਂ ਨ…
-
ਛੱਤੀਸਗੜ੍ਹ: ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ’ਚ 9 ਮਾਓਵਾਦੀ ਹਲਾਕ
News By Paigam E Jagat — Sep 03, 2024ਦਾਂਤੇਵਾੜਾ, 3 ਸਤੰਬਰ - ਛੱਤੀਸਗੜ੍ਹ ਦੇ ਬਸਤਰ ਖ਼?ੱਤੇ ਵਿਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ 9 ਮਾਓਵਾਦੀ ਮਾਰੇ ਗਏ। ਇਹ ਜਾਣਕਾਰੀ ਇਕ ਸੀਨੀਆ ਪੁਲੀਸ ਅਧਿਕਾਰੀ ਨੇ ਦਿੱਤੀ। ਇੰਸਪੈਕਟਰ ਜਨਰਲ ਪੁਲੀਸ, ਬਸਤਰ ਰੇਂਜ ਸੁੰਦਰ ਰਾਜ ਪੀ. ਨੇ ਦੱਸਿਆ ਕਿ ਦੋਵਾ…
-
ਕੋਲਕਾਤਾ ਜਬਰ ਜਨਾਹ ਕੇਸ: ਜੂਨੀਅਰ ਡਾਕਟਰਾਂ ਵੱਲੋਂ ਕੋਲਕਾਤਾ ਪੁਲੀਸ ਹੈੱਡਕੁਆਰਟਰ ਦੇ ਨੇੜੇ ਧਰਨਾ ਜਾਰੀ
News By Paigam E Jagat — Sep 03, 2024ਕੋਲਕਾਤਾ, 3 ਸਤੰਬਰ - ਕੋਲਕਾਤਾ ਵਿਚ ਰੈਲੀ ਕਰਨ ਵਾਲੇ ਵੱਖ-ਵੱਖ ਮੈਡੀਕਲ ਕਾਲਜਾਂ ਦੇ ਵਿਦਿਆਰਥੀ ਮੰਗਲਵਾਰ ਨੂੰ ਮਾਰਚ ਰੋਕੇ ਜਾਣ ਤੋਂ ਬਾਅਦ ਪੁਲੀਸ ਹੈੱਡਕੁਆਟਰ ਨਜ਼ਦੀਕ ਧਰਨੇ ’ਤੇ ਬੈਠ ਗਏ ਹਨ, ਉਹ ਪੁਲੀਸ ਕਮਿਸ਼ਨਰ ਵਿਨੀਤ ਗੋਇਲ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਡਾਕਟਰਾਂ,…
-
ਕੇਜਰੀਵਾਲ ਦੀ ਸਲਾਹ ਤੋਂ ਬਾਅਦ ਕਾਂਗਰਸ ਨਾਲ ਗਠਜੋੜ ‘ਤੇ ਅੰਤਿਮ ਫੈਸਲਾ ਹੋਵੇਗਾ: ਸੰਜੇ ਸਿੰਘ
News By Paigam E Jagat — Sep 03, 2024ਨਵੀਂ ਦਿੱਲੀ, 3 ਸਤੰਬਰ - ਸੰਸਦ ਮੈਂਬਰ ਸੰਜੇ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਹਰਿਆਣਾ ਚੋਣਾਂ ਲਈ ਗਠਜੋੜ ਬਾਰੇ ਕਥਿਤ ਬਿਆਨ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਪਾਰਟੀ ਦੇ ਹਰਿਆਣਾ ਇੰਚਾਰਜ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜ…
-
ਮਾਲੀਵਾਲ ਹਮਲਾ ਕੇਸ: ਕੇਜਰੀਵਾਲ ਦਾ ਸਹਿਯੋਗੀ ਵਿਭਵ ਕੁਮਾਰ ਜੇਲ੍ਹ ਤੋਂ ਰਿਹਾਅ
News By Paigam E Jagat — Sep 03, 2024ਨਵੀਂ ਦਿੱਲੀ, 3 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਥੀ ਵਿਭਵ ਕੁਮਾਰ ਨੂੰ ਸਵਾਤੀ ਮਾਲੀਵਾਲ ’ਤੇ ਹਮਲੇ ਦੇ ਕੇਸ ’ਚ ਜ਼ਮਾਨਤ ਮਿਲਣ ਮਗਰੋਂ ਅੱਜ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਹ ਤਿੰਨ ਮਹੀ…
-
ਫ਼ਿਰੋਜ਼ਪੁਰ ’ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ, ਲੜਕੀ ਸਣੇ ਤਿੰਨ ਹਲਾਕ
News By Paigam E Jagat — Sep 03, 2024ਫ਼ਿਰੋਜ਼ਪੁਰ, 3 ਸਤੰਬਰ - ਸ਼ਹਿਰ ਦੇ ਕੰਬੋਜ ਨਗਰ ਇਲਾਕੇ ਵਿਚ ਮੰਗਲਵਾਰ ਨੂੰ ਦਿਨ-ਦਿਹਾੜੇ ਤਿੰਨ ਮੋਟਰਸਾਈਕਲਾਂ ’ਤੇ ਸਵਾਰ ਛੇ ਹਮਲਾਵਰਾਂ ਨੇ ਇੱਕ ਕਾਰ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਾਰਨ ਕਾਰ ਸਵਾਰ ਇੱਕ ਲੜਕੀ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ ਦੋ ਗੰਭੀਰ ਜ਼ਖ਼ਮੀ ਹੋ…
-
‘ਗਊ ਰੱਖਿਅਕਾਂ’ ਵੱਲੋਂ ਕੀਤੀ ਆਰੀਅਨ ਮਿਸ਼ਰਾ ਦੀ ਹੱਤਿਆ ਦੇ ਮੁੱਦੇ ’ਤੇ ਕਾਂਗਰਸ ਨੇ ਹਰਿਆਣਾ ਭਾਜਪਾ ਘੇਰੀ
News By Paigam E Jagat — Sep 03, 2024ਨਵੀਂ ਦਿੱਲੀ, 3 ਸਤੰਬਰ : ਹਰਿਆਣਾ ਦੇ ਸਨਅਤੀ ਸ਼ਹਿਰ ਫਰੀਦਾਬਾਦ ਦੇ ਨੌਜਵਾਨ ਆਰੀਅਨ ਮਿਸ਼ਰਾ ਦੇ ਕਤਲ ਦੇ ਮੁੱਦੇ ‘ਤੇ ਕਾਂਗਰਸ ਨੇ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਘੇਰਿਆ ਤੇ ਇਸ ਕਤਲ ਕਾਂਡ ਨੂੰ ਹਰਿਆਣਾ ਸਰਕਾਰ ਦੇ ਦਸ ਸਾਲ ਦੇ ਰਿਪੋਰਟ ਕਾਰਡ ਵਜੋਂ ਪੇਸ਼ ਕੀਤਾ। ‘ਐਕਸ’ ਉਪਰ ਕਾ…
-
ਪੰਜਾਬ ਵਿਧਾਨ ਸਭਾ ਵੱਲੋਂ ਨਾਜਾਇਜ਼ ਕਾਲੋਨੀਆਂ ਨੂੰ ਨਿਯਮਤ ਕਰਨ ਬਾਰੇ ਬਿਲ ਸਰਬ ਸੰਮਤੀ ਨਾਲ ਪਾਸ
News By Paigam E Jagat — Sep 03, 2024ਚੰਡੀਗੜ੍ਹ, 3 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲਰਾਈਜ਼ੇਸ਼ਨ (ਸੋਧ) ਬਿਲ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤਾ, ਜਿਸ ਦਾ ਮਕਸਦ ਗ਼ੈਰਕਾਨੂੰਨੀ ਕਾਲੋਨੀਆਂ ਵਿਚਲੀਆਂ ਜਾਇਦਾਦਾਂ ਦੀ ਰਜਿਸਟਰੀ ਕਰਾਉਣ ਲਈ…
-
ਪੱਛਮੀ ਬੰਗਾਲ ਵਿਧਾਨ ਸਭਾ ਵੱਲੋਂ ਜਬਰ ਜਨਾਹ-ਵਿਰੋਧੀ ਬਿਲ ਸਰਬ ਸੰਮਤੀ ਨਾਲ ਪਾਸ
News By Paigam E Jagat — Sep 03, 2024ਕੋਲਕਾਤਾ, 3 ਸਤੰਬਰ: ਪੱਛਮੀ ਬੰਗਾਲ ਵਿਧਾਨ ਸਭਾ ਨੇ ਮੰਗਲਵਾਰ ਨੂੰ ਸੂਬੇ ਦਾ ਜਬਰ ਜਨਾਹ ਵਿਰੋਧੀ ਬਿਲ ਵਿਰੋਧੀ ਧਿਰ ਦੀ ਮੁਕੰਮਲ ਹਮਾਇਤ ਸਦਕਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ। ਉਂਝ ਵਿਰੋਧੀ ਧਿਰ ਦੇ ਆਗੂ ਸ਼ੁਵੇਂਦੂ ਅਧਿਕਾਰੀ ਵੱਲੋਂ ਬਿਲ ਵਿਚ ਤਜਵੀਜ਼ ਕੀਤੀਆਂ ਗਈਆਂ ਸੋਧਾਂ ਨ…
-
ਪੈਰਾਲੰਪਿਕ: ਕਥੁਨੀਆ ਅਤੇ ਪ੍ਰੀਤੀ ਵੱਲੋਂ ਸਰਵੋਤਮ ਪ੍ਰਦਰਸ਼ਨ, ਇਤਿਹਾਸ ਸਿਰਜਿਆ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ - ਭਾਰਤੀ ਖਿਡਾਰੀ ਪੈਰਿਸ ਵਿਚ ਚੱਲ ਰਹੀਆਂ ਪੈਰਾਲੰਪਿਕ ਖੇਡਾਂ ਦੌਰਾਨ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਦੇ ਯੋਗੇਸ਼ ਕਥੁਨੀਆ ਨੇ ਪੈਰਾਲੰਪਿਕ ਖੇਡਾਂ ਵਿਚ ਵਿੱਚ ਪੁਰਸ਼ਾਂ ਦੇ ਡਿਸਕਸ ਥਰੋਅ ਐੱਫ-56 ਈਵੈਂਟ ਵਿੱਚ ਸੀਜ਼ਨ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 4…
-
ਪੈਰਾਲੰਪਿਕ: ਨਿਸ਼ਾਦ ਕੁਮਾਰ ਨੇ ਚਾਂਦੀ ਦਾ ਤਗ਼ਮਾ ਜਿੱਤਿਆ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਪੈਰਾਲੰਪਿਕ ਵਿਚ ਨਿਸ਼ਾਦ ਕੁਮਾਰ ਨੂੰ ਪੁਰਸ਼ ਵਰਗ ਵਿਚ ਉੱਚੀ ਛਾਲ ਮੁਕਾਬਲੇ ਟੀ-47 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ’ਤੇ ਵਧਾਈ ਦਿੱਤੀ ਹੈ। ਏਸ਼ੀਅਨ ਖੇਡਾਂ ਦਾ ਚੈਂਪੀਅਨ 24 ਸਾਲਾ ਨਿਸ਼ਾਦ ਫਾਈਨਲ ਵਿੱਚ 2.04 ਮ…