World News
Everything beyond India
-
ਜੰਮੂ: ਸਿਰ ’ਚ ਗੋਲੀ ਵੱਜਣ ਕਾਰਨ ਪੰਜਾਬ ਦੇ ਜਵਾਨ ਦੀ ਮੌਤ
News By Paigam E Jagat — Sep 02, 2024ਜੰਮੂ, 2 ਸਤੰਬਰ- ਇੱਥੋਂ ਦੇ ਇੱਕ ਮਿਲਟਰੀ ਸਟੇਸ਼ਨ ’ਤੇ ਸਿਰ ’ਚ ਗੋਲੀ ਵੱਜਣ ਕਾਰਨ ਸੈਨਾ ਦੇ ਇੱਕ ਜਵਾਨ ਦੀ ਮੌਤ ਹੋ ਗਈ। ਫੌਜ ਨੇ ਗੋਲੀਬਾਰੀ ਮਗਰੋਂ ਅਲਰਟ ਜਾਰੀ ਕੀਤੇ ਜਾਣ ਤੇ ਘਰ-ਘਰ ਤਲਾਸ਼ੀ ਮੁਹਿੰਮ ਚਲਾਏ ਜਾਣ ਤੋਂ ਬਾਅਦ ਕਿਸੇ ਵੀ ਅਤਿਵਾਦੀ ਹਮਲੇ ਤੋਂ ਇਨਕਾਰ ਕੀਤਾ ਹੈ। ਅ…
-
ਪੈਰਿਸ ਪੈਰਾਲੰਪਿਕ 2024: ਤੀਰਅੰਦਾਜ਼ੀ ’ਚ ਸ਼ੀਤਲ-ਰਾਕੇਸ਼ ਦੀ ਜੋੜੀ ਨੇ ਜਿੱਤਿਆ ਕਾਂਸੀ ਤਗਮਾ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ - ਭਾਰਤੀ ਪੈਰਾ ਤੀਰਅੰਦਾਜ਼ੀ ਦੇ ਮਿਕਸਡ ਟੀਮ ਕੰਪਾਊਂਡ ਈਵੈਂਟ ’ਚ ਸ਼ੀਤਲ ਦੇਵੀ ਅਤੇ ਰਾਕੇਸ਼ ਕੁਮਾਰ ਨੇ ਸੋਮਵਾਰ ਨੂੰ ਪੈਰਿਸ ਪੈਰਾਲੰਪਿਕ 2024 ਵਿੱਚ ਕਾਂਸੀ ਤਗ਼ਮਾ ਜਿੱਤਿਆਂ। ਕਾਂਸੀ ਤਗਮੇ ਦੇ ਮੈਚ ’ਚ ਸ਼ੀਤਲ-ਰਾਕੇਸ਼ ਦੀ ਜੋੜੀ ਨੇ ਇਟਲੀ ਦੇ ਐਲੀਓਨੋਰਾ ਸ…
-
ਖੇਤੀ ਨੀਤੀ: ਪੰਜਾਬ ਸਰਕਾਰ ਖ਼?ਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜੇ
News By Paigam E Jagat — Sep 02, 2024ਚੰਡੀਗੜ੍ਹ, 2 ਸਤੰਬਰ - ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਹਜ਼ਾਰਾਂ ਕਿਸਾਨ ਅਤੇ ਖੇਤ ਮਜ਼ਦੂਰਾਂ ਦੀਆਂ ਕੁੱਲ 37 ਯੂਨੀਅਨਾਂ ਵੱਲੋਂ ਸੋਮਵਾਰ ਇਥੇ ਵੱਡਾ ਇਕੱਠ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਖੇਤੀ ਨੀਤੀ ਨੂੰ ਲਾਗੂ ਕਰਨ ‘ਚ ਨਾਕਾਮ…
-
ਕੋਲਕਾਤਾ ਕਾਂਡ: ਸੀਬੀਆਈ ਵੱਲੋਂ ਹਸਪਤਾਲ ਦਾ ਸਾਬਕਾ ਪਿ੍ਰੰਸੀਪਲ ਗਿ੍ਰਫ਼ਤਾਰ
News By Paigam E Jagat — Sep 02, 2024ਕੋਲਕਾਤਾ, 2 ਸਤੰਬਰ - ਸੀਬੀਆਈ ਨੇ ਕੋਲਕਾਤਾ ਦੇ ਆਰ ਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਸਾਬਕਾ ਪਿ੍ਰੰਸੀਪਲ ਸੰਦੀਪ ਘੋਸ਼ ਨੂੰ ਕਥਿਤ ਵਿੱਤੀ ਬੇਨੇਮੀਆਂ ਦੇ ਮਾਮਲੇ ਵਿੱਚ ਅੱਜ ਗਿ੍ਰਫ਼ਤਾਰ ਕਰ ਲਿਆ ਹੈ। ਆਰ ਜੀ ਕਰ ਹਸਪਤਾਲ ਦੀ ਟਰੇਨੀ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤ…
-
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦਾ ਮਾਮਲਾ: ਬਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ - ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ। ਇਸ ਦੇ ਨਾਲ ਹੀ ਜਸਟਿਸ ਸੂਰਿਆਕਾ…
-
ਤਕਨੀਕੀ ਖਰਾਬੀ ਮਗਰੋਂ ਹਵਾਈ ਫੌਜ ਦਾ ਫਾਈਟਰ ਜੈੱਟ ਮਿਗ-29 ਕ੍ਰੈਸ਼, ਮੌਕੇ ’ਤੇ ਪਹੁੰਚੀ ਪੁਲਸ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ - ਭਾਰਤੀ ਹਵਾਈ ਸੈਨਾ (916) ਦਾ ਇੱਕ ਮਿਗ-29 ਲੜਾਕੂ ਜਹਾਜ਼ ਸੋਮਵਾਰ ਨੂੰ ਰਾਜਸਥਾਨ ਦੇ ਬਾੜਮੇਰ ਵਿਚ ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ। ਮਿਗ-29 ਜੈੱਟ ਪਾਇਲਟ ਕਰੈਸ਼ ਹੋਣ ਤੋਂ ਪਹਿਲਾਂ ਸੁਰੱਖਿਅਤ ਬਾਹਰ ਨਿਕਲਣ ’ਚ ਕਾਮਯਾਬ ਰਿਹਾ। ਲੜਾਕੂ ਜ…
-
ਰਾਹੁਲ ਗਾਂਧੀ ਨੇ ਡੀਟੀਸੀ ਕਰਮਚਾਰੀਆਂ ਲਈ ‘ਬਰਾਬਰ ਕੰਮ ਅਤੇ ਬਰਾਬਰ ਤਨਖਾਹ’ ਦੀ ਮੰਗ ਕੀਤੀ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ - ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਦੇਸ਼ ਦਾ ਧਿਆਨ ਦਿੱਲੀ ਟਰਾਂਸਪੋਰਟ ਕਾਰਪੋਰੇਸ਼ਨ (4“3) ਦੇ ਕਰਮਚਾਰੀਆਂ, ਹੋਮ ਗਾਰਡਾਂ ਦੇ ਮੁੱਦੇ ਵੱਲ ਖਿੱਚਣ ਦੀ ਕੋਸ਼ਿਸ ਕੀਤੀ ਹੈ। ਕਾਂਗਰਸੀ ਸੰਸਦ ਮੈਂਬਰ ਨੇ ਸੋਮਵਾਰ ਨੂੰ ‘ਐਕਸ’ ‘ਤੇ ਨੌਕਰੀ…
-
ਆਪ’ ਵਿਧਾਇਕ ਅਮਾਨਤੁੱਲ੍ਹਾ ਖਾਨ ਈਡੀ ਵੱਲੋਂ ਗਿ੍ਰਫ਼ਤਾਰ
News By Paigam E Jagat — Sep 02, 2024ਨਵੀਂ ਦਿੱਲੀ, 2 ਸਤੰਬਰ- ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲ੍ਹਾ ਖਾਨ ਨੂੰ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗਿ੍ਰਫ਼ਤਾਰ ਕਰ ਲਿਆ। ਇਹ ਗਿ੍ਰਫ਼ਤਾਰੀ ਵਿਧਾਇਕ ਖ਼?ਲਾਫ਼ ਚੱਲ ਰਹੀ ਮਨੀ ਲਾਂਡਰਿੰਗ ਦੀ ਜਾਂਚ ਅਤੇ ਕੁਝ ਹੋਰ ਮਾਮਲਿਆਂ ਦੇ ਸਬੰਧ ਕੀਤੀ ਗਈ ਹੈ। ਈਡ…
-
ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ਼ ਸ਼ੁਰੂ
News By Paigam E Jagat — Sep 02, 2024ਚੰਡੀਗੜ੍ਹ, 2 ਸਤੰਬਰ - ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ। ਇਜਲਾਸ ਦੇ ਪਹਿਲੇ ਦਿਨ ਅੱਜ ਮਸ਼ਹੂਰ ਕਵੀ ਤੇ ਲੇਖਕ ਸੁਰਜੀਤ ਪਾਤਰ ਤੇ ਉਨ੍ਹਾਂ ਹੋਰ ਅਹਿਮ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਜਿਨ੍ਹਾਂ ਦਾ ਪਿਛਲੇ ਇਜਲਾਸ ਦੀ ਸਮਾਪਤੀ ਤੇ…
-
ਕੈਬਨਿਟ ਮੰਤਰੀ ਜਿੰਪਾ ਨੇ ਨੇਤਰਦਾਨ ਐਸੋਸੀਏਸ਼ਨ ਦੇ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਦੀ ਕਰਵਾਈ ਸ਼ੁਰੂਆਤ
News By Paigam E Jagat — Sep 02, 2024ਹੁਸ਼ਿਆਰਪੁਰ - ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ 39ਵੇਂ ਰਾਸ਼ਟਰੀ ਨੇਤਰਦਾਨ ਜਾਗਰੂਕਤਾ ਪੰਦਰਵਾੜੇ ਤਹਿਤ ਨੇਤਰਦਾਨ ਐਸੋਸੀਏਸ਼ਨ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਨੇਤਰਦਾਨ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਨੇਤਰਦਾਨ ਦੇ ਮਹੱਤਵ ’ਤੇ ਜ਼ੋਰ ਦ…
-
ਗੜਸ਼ੰਕਰ ਅਨਾਜ ਮੰਡੀ ਇਲਾਕੇ ਵਿੱਚ ਸੁਸਰੀ ਦੇ ਹਮਲੇ ਕਾਰਨ ਲੋਕ ਪਰੇਸ਼ਾਨ
News By Paigam E Jagat — Sep 02, 2024ਗੜਸ਼ੰਕਰ, 2 ਸਤੰਬਰ - ਗੜਸ਼ੰਕਰ ਦੀ ਅਨਾਜ ਮੰਡੀ ਦੇ ਇਲਾਕੇ ਦੇ ਆਸ ਪਾਸ ਬਣੇ ਹੋਏ ਕਣਕ ਅਤੇ ਚੌਲਾਂ ਦੇ ਸਰਕਾਰੀ ਗਦਾਮਾਂ ਵਿੱਚੋਂ ਸੁਸਰੀ ਦੇ ਪੈਦਾ ਹੋ ਕੇ ਇਸ ਇਲਾਕੇ ਵਿੱਚ ਰਹਿਣ ਵਾਲੇ ਆਮ ਲੋਕਾਂ ਦੇ ਘਰਾਂ ਵਿੱਚ ਸੁਸਰੀ ਦਾ ਹਮਲਾ ਲੋਕਾਂ ਲਈ ਜੀਅ ਦਾ ਜੰਜਾਲ ਬਣਿਆ ਹੋਇਆ ਹੈ।…
-
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੋਟ ਫਤੂਹੀ ਵਿਚ ਲਗਭਗ 50 ਫੀਸਦੀ ਸਾਰੀ ਤਰ੍ਹਾਂ ਦੀਆਂ ਪੋਸਟਾਂ ਖਾਲੀ ਤੇ ਵੋਕੇਸ਼ਨਲ ਟੀਚਰਾਂ ਦੀਆਂ 100 ਪ੍ਰਤੀਸ਼ਤ ਖਾਲੀ
News By Paigam E Jagat — Sep 02, 2024ਹੁਸ਼ਿਆਰਪੁਰ - ਸਾਡੇ ਸੰਵਿਧਾਨ ਦਾ ਉਪਦੇਸ਼ ਸੱਚਾਈ ਦੀ ਹਮੇਸ਼ਾਂ ਜਿੱਤ ਹੁੰਦੀ ਹੈ। ਪਰ ਸਿੱਖਿਆ ਦੇ ਪ੍ਰਤੀ ਆਮ ਆਦਮੀ ਪਾਰਟੀ ਦੇ ਝੂਠ ਅਤੇ ਗੱਪਾਂ ਨੇ ਐਲੀਮੈਂਟਰੀ ਸਕੂਲਾਂ ਤੋਂ ਲੈ ਕੇ ਸੀਨੀਅਰ ਸੈਕੰਡਰੀ ਸਕੂਲਾਂ ਤੱਕ ਦੀ ਸਿੱਖਿਆ ਦੇ ਕੇਂਦਰਾਂ ਵਿਚੋਂ ਝੂਠ ਦੇ ਅਧਾਰ ਤੇ ਬੱਚਿਆ…