World News
Everything beyond India
-
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਦੀ 5 ਮਹੀਨਿਆਂ ਤੋਂ ਕੀਤੀ ਜਾ ਰਹੀ ਹੈ ਜਾਸੂਸੀ: ਸਰਮਾ
News By Paigam E Jagat — Aug 28, 2024ਗੁਹਾਟੀ, 28 ਅਗਸਤ (ਪੈਗ਼ਾਮ-ਏ-ਜਗਤ)- ਆਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਅੱਜ ਦੋਸ਼ ਲਾਇਆ ਕਿ ਝਾਰਖੰਡ ਦੇ ਮੰਤਰੀ ਚੰਪਾਈ ਸੋਰੇਨ ਦੀ ਪੰਜ ਮਹੀਨਿਆਂ ਤੋਂ ਉਨ੍ਹਾਂ ਦੀ ਹੀ ਸਰਕਾਰ ਵੱਲੋਂ ਜਾਸੂਸੀ ਕੀਤੀ ਜਾ ਰਹੀ ਹੈ ਤੇ ਉਹ ਪੁਲਸ ਦੀ ‘ਨਿਗਰਾਨੀ’ ਹੇਠ ਹਨ। ਇਸ ਸਬੰਧੀ…
-
ਹਿਮਾਚਲ ਪ੍ਰਦੇਸ਼: ਚੰਬਾ ਜ਼ਿਲ੍ਹੇ ’ਚ ਐੱਮਯੂਵੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 7 ਜ਼ਖ਼ਮੀ
News By Paigam E Jagat — Aug 28, 2024ਚੰਬਾ, 28 ਅਗਸਤ (ਪੈਗ਼ਾਮ-ਏ-ਜਗਤ)- ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਦੇ ਭਰਮੌਰ-ਭਰਮਣੀ ਮਾਤਾ ਸੜਕ ‘ਤੇ ਅੱਜ ਮਨੀਮਹੇਸ਼ ਜਾ ਰਹੇ ਐੱਮਯੂਵੀ ਦੇ ਖੱਡ ‘ਚ ਡਿੱਗਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਅਤੇ ਸੱਤ ਜ਼ਖਮੀ ਹੋ ਗਏ। ਭਰਮੌਰ ਪੁਲੀਸ ਦੇ ਅਧਿਕਾਰੀ ਨੇ ਦੱਸਿਆ ਕਿ ਇਹ ਹਾ…
-
ਅਰੁਣਾਚਲ ਪ੍ਰਦੇਸ਼: ਟਰੱਕ ਡੂੰਘੀ ਖੱਡ ’ਚ ਡਿੱਗਣ ਕਾਰਨ ਫ਼ੌਜ ਦੇ 3 ਜਵਾਨ ਸ਼ਹੀਦ
News By Paigam E Jagat — Aug 28, 2024ਈਟਾਨਗਰ, 28 ਅਗਸਤ (ਪੈਗ਼ਾਮ-ਏ-ਜਗਤ)- ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿਚ ਟਰੱਕ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ ਫੌਜ ਦੇ ਤਿੰਨ ਜਵਾਨਾਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਹਾਦਸਾ ਮੰਗਲਵਾਰ ਸਵੇਰੇ ਕਰੀਬ 6 ਵਜੇ ‘ਟ੍ਰਾਂਸ ਅਰੁਣਾ…
-
ਮਲਿਆਲਮ ਅਦਾਕਾਰ ਸਿੱਦੀਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
News By Paigam E Jagat — Aug 28, 2024ਤਿਰੂਵਨੰਤਪੁਰਮ, 28 ਅਗਸਤ (ਪੈਗ਼ਾਮ-ਏ-ਜਗਤ)- ਮਲਿਆਲਮ ਅਭਿਨੇਤਾ ਸਿੱਦੀਕ ਖ਼ਿਲਾਫ਼ ਅਦਾਕਾਰਾ ਦੇ ਦੋਸ਼ਾਂ ਤੋਂ ਬਾਅਦ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੀੜਤ ਦਾ ਦੋਸ਼ ਹੈ ਕਿ ਉਸ ਦਾ 2016 ਵਿੱਚ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ। ਪੁਲੀਸ ਨੇ ਦੱਸਿਆ ਕਿ ਅਭਿਨੇਤਾ ਖ਼ਿਲਾਫ਼ ਧਾਰਾ…
-
ਹਮੇਸ਼ਾ ਭਾਜਪਾ ’ਚ ਹੀ ਰਹਾਂਗਾ: ਮਨਪ੍ਰੀਤ
News By Paigam E Jagat — Aug 28, 2024ਬਠਿੰਡਾ, 27 ਅਗਸਤ (ਪੈਗ਼ਾਮ-ਏ-ਜਗਤ) - ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਢਿੱਲੋਂ ’ਤੇ ਵਰ੍ਹਦਿਆਂ ਕਿਹਾ ਇਹ ਉਹ ਸਖ਼ਸ਼ ਹੈ, ਜਿਸ ਨੇ ਕਦੇ ਵੀ ਚ…
-
ਕੈਨੇਡਾ ਪੁਲੀਸ ਨੇ ਨਿੱਝਰ ਦੇ ਸਾਥੀ ਗੋਸਲ ਨੂੰ ਜਾਨ ਦੇ ਖ਼ਤਰੇ ਦੀ ਚਿਤਾਵਨੀ ਦਿੱਤੀ
News By Paigam E Jagat — Aug 28, 2024ਚੰਡੀਗੜ੍ਹ, 28 ਅਗਸਤ (ਪੈਗ਼ਾਮ-ਏ-ਜਗਤ) -ਕੈਨੇਡੀਅਨ ਪੁਲੀਸ ਨੇ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੇ ਸਾਥੀ ਰਹੇ ਇੰਦਰਜੀਤ ਸਿੰਘ ਗੋਸਲ ਨੂੰ ਉਸ ਦੀ ਜਾਨ ਨੂੰ ਖ਼ਤਰੇ ਦੀ ਚਿਤਾਵਨੀ ਦਿੱਤੀ ਹੈ। ਗੋਸਲ ਨੂੰ ਇਸ ਹਫਤੇ ‘ਡਿਊਟੀ ਟੂ ਵਾਰਨ’ ਨੋਟਿਸ ਜਾਰੀ ਕੀਤਾ ਗਿਆ। ਗੋਸਲ ਸਿ…
-
ਪੰਜਾਬ ’ਚ ਬਣਨਗੇ ਰਾਸ਼ਨ ਕਾਰਡ
News By Paigam E Jagat — Aug 28, 2024ਚੰਡੀਗੜ੍ਹ/ਪਠਾਨਕੋਟ (ਪੈਗ਼ਾਮ-ਏ-ਜਗਤ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫ…
-
ਨਿਰਮਲ ਭੰਗੂ ਦੀ ਧੀ ਨੇ ਹਰ ਨਿਵੇਸ਼ਕ ਦਾ ਪੈਸਾ ਮੋੜਨ ਦਾ ਵਾਅਦਾ ਕੀਤਾ
News By Paigam E Jagat — Aug 28, 2024ਚੰਡੀਗੜ੍ਹ, (ਪੈਗ਼ਾਮ-ਏ-ਜਗਤ)- ਪਰਲ ਗਰੁੱਪ ਕੰਪਨੀ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਧੀ ਬਰਿੰਦਰ ਕੌਰ ਭੰਗੂ ਨੇ ਵੱਡਾ ਐਲਾਨ ਕੀਤਾ ਹੈ। ਬਰਿੰਦਰ ਕੌਰ ਨੇ ਆਖਿਆ ਹੈ ਕਿ ਉਹ ਨਿਰਮਲ ਸਿੰਘ ਭੰਗੂ ਪਰਲਜ਼ ਗਰੁਪ ਦੇ ਹਰ ਨਿਵੇਸ਼ਕ ਨੂੰ ਪੈਸੇ ਵਾਪਸ ਕਰਨਗੇ।…
-
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਫ਼ੈਸਲੇ ’ਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ, 2 ਦਿਨ ਬਾਕੀ
News By Paigam E Jagat — Aug 28, 2024ਲੁਧਿਆਣਾ/ਅੰਮਿ੍ਰਤਸਰ (ਪੈਗ਼ਾਮ-ਏ-ਜਗਤ) : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਦਾ ਜੋ ਬਰਗਾੜੀ ਕਾਂਡ, ਬੇਅਦਬੀ, ਸੋਧਾ ਸਾਧ ਨੂੰ ਮੁਆਫੀ ਅਤੇ ਹੋਰਨਾਂ ਮਾਮਲਿਆਂ ’ਚ ਹੋਈਆਂ ਪੰਥਕ ਬਾਦਲ ਸਰਕਾਰ ਮੌਕੇ ਗਲਤੀਆਂ ਬਾਰੇ ਆਉਣ ਵਾਲੀ 30 ਅਗਸਤ ਦੇ ਫੈਸਲੇ…
-
ਪ੍ਰਧਾਨ ਮੰਤਰੀ ਆਵਾਸ ਯੋਜਨਾ ’ਤੇ ਝੂਠੀ ਜਾਣਕਾਰੀ ਦੇਣ ਵਾਲੇ ਸਾਵਧਾਨ
News By Paigam E Jagat — Aug 28, 2024ਚੰਡੀਗੜ੍ਹ (ਪੈਗ਼ਾਮ-ਏ-ਜਗਤ) : ਪੰਜਾਬ ਵਿਜੀਲੈਂਸ ਬਿਊਰੋ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਕੇਂਦਰ ਤੋਂ ਪ੍ਰਾਪਤ 1,20,000 ਰੁਪਏ ਦੀ ਗ੍ਰਾਂਟ ਹੜੱਪਣ ਦੇ ਦੋਸ਼ ਹੇਠ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਫਾਜ਼ਿਲਕਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਸੰਤੋਖ ਸਿੰਘ, ਪਿੰਡ ਸੈਦੇ ਕ…
-
ਹਰਦੀਪ ਸਿੰਘ ਡਿੰਪੀ ਢਿੱਲੋਂ ‘ਆਪ’ ’ਚ ਸ਼ਾਮਲ
News By Paigam E Jagat — Aug 28, 2024ਜਲੰਧਰ/ਗਿੱਦੜਬਾਹਾ (ਪੈਗ਼ਾਮ-ਏ-ਜਗਤ) - ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਦੇ ਸਿਰੋਪਾਓ ਪਾ ਕੇ ਪਾਰਟੀ ਵਿਚ ਸ਼ਾਮਲ ਕੀਤਾ।…
-
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਹਿਲਾ ਵਰਕਰਾਂ ਨੂੰ 'ਕੰਮ ਵਾਲੀ ਥਾਂ 'ਤੇ ਜਿਨਸੀ ਪਰੇਸ਼ਾਨੀ ਦੀ ਰੋਕਥਾਮ' ਵਿਸ਼ੇ 'ਤੇ ਸੈਮੀਨਾਰ
News By Paigam E Jagat — Aug 28, 2024ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਗਸਤ, 2024:- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 69, ਐਸ.ਏ.ਐਸ.ਨਗਰ ਵਿਖੇ ਮਹਿਲਾ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਵਾਲੇ ਸਥਾਨਾਂ 'ਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ…